ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਈਸਟ ਇੰਡੀਆ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਪੀੜਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਾਈਕੋਰਟ ਰਾਂਚੀ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ … More
ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਵਾਂ ਹੁਕਮ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੇਸਾਂ ਦੀ ਸਥਿਤੀ ਬਾਰੇ ਦੋ ਹਫ਼ਤਿਆਂ ਦੇ ਅੰਦਰ ਤਾਜ਼ਾ ਸਥਿਤੀ … More
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਥ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਅਕਾਲੀ ਲੀਡਰਸ਼ਿਪ ਨੂੰ ਇਹ ਡਰ ਸਤਾ ਰਿਹਾ ਕਿ ਨੇੜੇ ਭਵਿਖ ’ਚ … More
ਉਜਾਗਰ ਸਿੰਘ ਦਾ ਉਨ੍ਹਾਂ ਦੁਆਰਾ ਸਾਹਿਤ ਅਤੇ ਪੱਤਰਕਾਰੀ ਵਿੱਚ ਪਾਏ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆਪਟਿਆਲਾ : ਪੱਤਰਕਾਰੀ ਵਿੱਚ ਪਿਛਲੇ ਪੰਜ ਦਹਾਕਿਆਂ ਵਿੱਚ ਵੱਡੇ ਪੱਧਰ ‘ਤੇ ਤਬਦੀਲੀ ਆਈ ਹੈ। ਅਖ਼ਬਾਰਾਂ ਨੂੰ ਖ਼ਬਰਾਂ ਭੇਜਣ ਦੇ ਢੰਗ ਬਦਲ ਗਏ ਹਨ। ਸ਼ੁਰੂ ਵਿੱਚ ਖ਼ਬਰਾਂ ਭੇਜਣਾ ਔਖਾ ਕਾਰਜ ਸੀ ਪ੍ਰੰਤੂ ਸਮੇਂ ਦੀ ਤਬਦੀਲੀ ਨਾਲ ਤਾਰ ਪ੍ਰਣਾਲੀ, ਟੈਲੀਪ੍ਰਿੰਟਰ, ਫੈਕਸ ਅਤੇ … More
ਕਿਸਾਨ ਆਗੂ ਡੱਲੇਵਾਲ ਦੀ ਗੰਭੀਰ ਸਿਹਤ ਬਾਰੇ ਸੁਪਰੀਮ ਕੋਰਟ ਹੋਈ ਸਖ਼ਤ ਮੰਗੀਆਂ ਮੈਡੀਕਲ ਰਿਪੋਰਟਾਂਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਜਾਣ, ਲੋੜੀਂਦਾ ਇਲਾਜ ਕਰਵਾਉਣ ਲਈ ਮਨਾਉਣ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਫਿਰ ਉਹ … More
ਗਿ: ਹਰਪ੍ਰੀਤ ਸਿੰਘ ਦੇ ਮਾਮਲੇ ’ਚ ਰਾਜਨੀਤੀ ਤੋਂ ਪ੍ਰੇਰਿਤ ਫ਼ੈਸਲਾ ਪਹਿਲਾਂ ਤੋਂ ਹੀ ਤਿਆਰ ਕੀਤਾ ਜਾ ਚੁਕਾ ਹੈ- ਪ੍ਰੋ. ਸਰਚਾਂਦ ਸਿੰਘਅੰਮ੍ਰਿਤਸਰ – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ … More
ਭਾਜਪਾ ਨੌਜਵਾਨਾਂ ਅਤੇ ਗਰੀਬਾਂ ਦਾ ਕੱਟ ਰਹੀ ਹੈ ਅੰਗੂਠਾ: ਰਾਹੁਲਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲੋਕ ਸਭਾ ‘ਚ ਸੰਵਿਧਾਨ ‘ਤੇ ਚੱਲ ਰਹੀ ਬਹਿਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਮੁੱਖ ਨੁਕਤੇ ਗਾਂਧੀ, ਕਬੀਰ, ਸ਼ਿਵ, ਵੇਦ ਪੁਰਾਣ ਅਤੇ … More
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਅੱਥਰੂ ਗੈਸ, ਜਲ ਤੋਪਾਂ ਦੀ ਵਰਤੋਂ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦਾ ਅੰਨਦਾਤਾ ਅੱਜ ਆਪਣੀਆ ਮੰਗਾਂ ਮਨਵਾਉਣ ਲਈ ਸੜਕਾਂ ਤੇ ਧਰਨੇ ਅਤੇ ਮੋਰਚੇ ਲਾਉਣ ਲਈ ਮਜਬੂਰ ਹੈ । ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਦੇ ਸਾਬਕਾ ਮੁੱਖ ਸੇਵਾਦਾਰ, ਗੁਰਬਾਣੀ ਰਿਸਰਚ ਫਾਉਂਡੇਸ਼ਨ ਅਤੇ ਗੁਰੂ ਹਰਿਕ੍ਰਿਸ਼ਨ … More
ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾ ਹੱਲ ਕਰਣ ਲਈ ਆਏ ਅੱਗੇ : ਬੀਬੀ ਰਣਜੀਤ ਕੌਰਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਕਿਸਾਨਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਕਾਂ ਲਈ ਆਵਾਜ਼ ਚੁਕੀ ਜਾ ਰਹੀ ਹੈ ਤੇ ਦੇਸ਼ ਦੀ ਵੱਖ ਵੱਖ ਸਰਹਦਾ ਤੇ ਲਗੇ ਕਿਸਾਨੀ ਮੋਰਚੇ ਨੂੰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾ ਮਨਣ ਦਾ ਭਰੋਸਾ ਦੇ ਕੇ ਖ਼ਤਮ … More
ਪੈਸਾ, ਪੈਸੇ ਦੀ ਅਹਿਮੀਅਤ ਅਯੋਕੇ ਸਮੇਂ ਦਾ ਕੌੜਾ ਯਥਾਰਥ ਹੈ। ਪਦਾਰਥਵਾਦੀ ਵਰਤਾਰੇ ਵਿੱਚ ਜੀਵਨ ਦੀਆਂ ਮੁੱਢਲੀਆਂ ਜ਼ਰੂਰਤਾਂ ਅਤੇ ਸਾਧਨ ਸੰਪੰਨ ਜ਼ਿੰਦਗੀ ਲਈ ਪੈਸੇ ਦਾ ਕੋਈ ਦੂਜਾ ਬਦਲ ਨਜ਼ਰ ਨਹੀਂ ਆਉਂਦਾ। ਅੱਜ ਪੈਸਾ ਕਮਾਉਣਾ ਅਤੇ ਬਣਾਉਣਾ ਜਿੱਥੇ ਜ਼ਰੂਰਤ ਹੈ, ਉੱਥੇ ਹੀ … More
ਹਨੀ ਟਰੈਪ- ਸੋਸ਼ਲ ਮੀਡੀਆ ਰਾਹੀਂ ਆਰਥਿਕ ਅਤੇ ਮਾਨਸਿਕ ਲੁੱਟ…..!ਆਧੁਨਿਕ ਤਕਨਾਲੋਜੀ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਨੇ ਇਨਸਾਨ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਕੇ ਸਾਡੀਆਂ ਰੋਜਾਨਾ ਗਤੀਵਿਧੀਆਂ ਵਿੱਚ ਦਾਖਲਾ ਲੈ ਲਿਆ ਹੈ। ਦੋਸਤਾਂ ਨਾਲ ਗੱਲਬਾਤ ਕਰਨੀ ਹੋਵੇ, ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਜਾਂ ਫਿਰ ਮਨੋਰੰਜਨ ਲਈ ਸਮਾਂ ਬਤੀਤ … More
ਕੀ ਇਵੇਂ ਚੱਲ ਰਹੇ ਭਾਰਤੀ “ਲੋਕਤੰਤਰ” ਨੂੰ ਮੋੜਾ ਪੈ ਸਕਦਾ ?ਲੋਕਾਂ ਦੇ ਮਨ ਵਿਚ ਸਵਾਲ ਹੈ ਕਿ ਵੋਟਰਾਂ ਨੂੰ ਲਾਲਚ ਦੇਣ ਭੜਕਾਉਣ ਦੀ ਖੁੱਲ੍ਹ, ਨਸ਼ੇ ਪੈਸੇ ਚੀਜ਼ਾਂ ਵੰਡਣੀਆਂ, ਧਰਮ ਅੰਧਵਿਸ਼ਵਾਸ ਜ਼ਾਤ ਦੇ ਨਾਮ ਉੱਤੇ ਚਲਦਾ ਭੜਕਾਊ ਵੋਟਤੰਤਰ, ਕਰੋੜਾਂ ਵਿਚ ਚੋਣ ਖਰਚਾ, ਰਾਜ ਮਸ਼ੀਨਰੀ ਦੀ ਬੇਸ਼ਰਮ ਵਰਤੋਂ, ਡਰਾਉਣੀਆਂ ਸਰਕਾਰੀ ਜਾਂਚ ਏਜੰਸੀਆਂ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਸਾਲ ਦੀ 18 ਜੂਨ ਨੂੰ ਦਿਨ ਦਿਹਾੜੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ਼ਹੀਦ ਭਾਈ ਹਰਦੀਪ ਸਿੰਘ ਜੀ ਨਿੱਝਰ ਨੂੰ ਗੁਰੂ ਘਰ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ । … More
ਬ੍ਰਿਟਿਸ਼ ਸਿੱਖਾਂ ਨੂੰ ਭਾਰਤ ਵੱਲੋਂ ਪਰੇਸ਼ਾਨ ਕੀਤੇ ਜਾਣ ਦੀ ਰਿਪੋਰਟ ਤੋਂ ਬਾਅਦ ਸੁਰੱਖਿਆ ਮੰਤਰੀ ਨੇ ਜਾਰੀ ਕੀਤੀ ਸਖਤ ਚੇਤਾਵਨੀਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸੁਰੱਖਿਆ ਮੰਤਰੀ ਨੇ ਸਖ਼ਤ ਚੇਤਾਵਨੀ ਦੇਂਦਿਆ ਕਿਹਾ ਕਿ ਯੂਕੇ ਵਿਦੇਸ਼ਾਂ ਦੁਆਰਾ ਬ੍ਰਿਟਿਸ਼ ਨਾਗਰਿਕਾਂ ਨੂੰ ਤੰਗ ਕਰਨ ਜਾਂ ਡਰਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ, ਕਿਉਂਕਿ ਬਹੁਤ ਸਾਰੇ ਸਿੱਖਾਂ ਵੱਲੋਂ ਉਨ੍ਹਾਂ ਕੋਲ ਇਸ ਬਾਬਤ … More
ਮਨਦੀਪ ਖੁਰਮੀ ਹਿੰਮਤਪੁਰਾ ਨੂੰ ਮਿਲਿਆ “ਸਰਵੋਤਮ ਪੱਤਰਕਾਰ” ਐਵਾਰਡਲੰਡਨ/ ਗਲਾਸਗੋ, (ਨਿਊਜ ਡੈਸਕ)- ਪਿਛਲੇ ਲਗਭਗ ਢਾਈ ਦਹਾਕਿਆਂ ਤੋਂ ਨਿਰੰਤਰ ਸਰਗਰਮੀ ਨਾਲ ਪੱਤਰਕਾਰੀ ਖੇਤਰ ਵਿੱਚ ਮੜਕ ਨਾਲ ਤੁਰਦੇ ਆ ਰਹੇ ਪੱਤਰਕਾਰ ਮਨਦੀਪ ਖੁਰਮੀ ਹਿੰਮਤਪੁਰਾ ਨੂੰ ਸਰਵੋਤਮ ਪੱਤਰਕਾਰ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਇਹ ਸਨਮਾਨ ਯੂਕੇ ਦੇ ਸ਼ਹਿਰ … More
ਕੈਨੇਡੀਅਨ ਸਿੱਖ ਜਥੇਬੰਦੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਭਾਰਤੀ ਕੌਸਲੇਟ ਦਫ਼ਤਰ ਵੈਨਕੂਵਰ ਕੈਨੇਡਾ ਸਾਹਮਣੇ ਵਿਸ਼ਾਲ ਮੁਜਾਹਿਰਾਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖ ਜਥੇਬੰਦੀਆਂ ਅਤੇ ਐਸਐਫਜੇ ਵੱਲੋਂ ਦਿੱਤੀ ਕਾਲ ਅਨੁਸਾਰ ਹਜਾਰਾਂ ਲੋਕਾਂ ਨੇ ਭਾਰਤੀ ਕੌਸਲੇਟ ਦਫ਼ਤਰ ਟੋਰੰਟੋ ਅਤੇ ਵੈਨਕੂਵਰ ਅੱਗੇ ਇੱਕਤਰ ਹੋ ਕੇ ਭਾਰਤ ਦੇ ਸੰਘਰਸ਼ੀਲ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਿਆ ਅਤੇ ਆਪਣੀਆਂ … More
ਉਸ ਦੀ ਮਸੀਡੀਜ਼ ਝੱਟ ਉਸੇ ਥਾਂ ਆ ਰੁਕੀ । ਕਰਮੇ ਦੀ ਠੱਠੀ ਸਾਹਮਣੇ । ਕੁਮਾਰ ਜੀ ਦੇ ਕਹਿਣ ‘ਤੇ । ਕੁਮਾਰ ਜੀ ਦਾ ਹੁਕਮ ਸੀ – ‘ਕਰਮਾ ਤਾਂ ਜਮਾਂ ਈ ਢੇਰੀ ਢਾਹੀ ਬੈਠਾ, ਉਨੂੰ ਛੱਡੋ,ਅੱਵਲ ਦਫਾ ਕਰੋ । ‘ ਕਰਮੇ … More
ਮਿੱਟੀ ਦੇ ਦੀਵੇਰਤਨੋ ਨੇ ਭਾਂਡੇ ਮਾਂਜ ਕੇ ਤੂਤ ਦੀਆਂ ਛਿਟੀਆਂ ਦੀ ਬਣੀ ਇੱਕ ਟੋਕਰੀ ‘ਚ ਰੱਖਿਆਂ ਸੋਚਿਆ, ‘ਕੀ ਦਾਲ-ਭਾਜੀ ਬਣਾਵਾਂ…!’ ਇੰਨੇ ਨੂੰ ਉਸਦੀ ਨਿਗ੍ਹਾ ਹਾਰੇ ਕੋਲ ਬੋਹੀਏ ਰੱਖੇ ਚਿੱਬੜ ਤੇ ਮਿਰਚਾਂ ਵੱਲ ਪਈ। ‘ਚਲ…ਚਿਬੜਾਂ ਤੇ ਮਿਰਚਾਂ ਦੀ ਚੱਟਣੀ ਹੀ ਕੁੱਟ ਲੈਨੀਂ ਆਂ’। … More
ਅਨੰਦਪੁਰ ਗੁਰਾਂ ਛੱਡਿਆ ਅਖੀਰ ਜੀ,ਕੀਤੀ ਸੀ ਵਿਚਾਰ ਵੀ। ਸਰਸਾ ਦੇ ਪਾਣੀ ਨੇ ਵਿਛੋੜੇ ਵੀਰ ਜੀ ,ਸਾਰਾ ਪਰਿਵਾਰ ਵੀ। ਗੜ੍ਹੀ ਚਮਕੌਰ ਦੇਖੇ ਮਹਿਮਾਨ ਨੂੰ, ਮੁੱਖ ਤੇ ਮਲਾਲ ਨਾ। ਸਾਕੇ ਤਾਈਂ ਕਿਵੇਂ ਕਰੀਏ ਬਿਆਨ ਨੂੰ, ਜੱਗ ਤੇ ਮਿਸਾਲ ਨਾ। ਗੜ੍ਹੀ ਪੁੱਜ ਸਿੰਘ … More
ਯਾਰ ਫਲੂਸਾਂ ਵਰਗੇਭੁੱਲ ਜਾਣ ਸੱਜਣ ਦੁੱਖਾਂ ਵੇਲੇ,ਏਹੋ ਜਿਹੇ ਨਹੀਂ ਭਾਲ਼ੀ ਦੇ। ਉੱਡ ਜਾਣ ਬੁੱਲਾ ਆਉਣ ਤੋਂ ਪਹਿਲਾਂ,ਫਲੂਸ ਜੋ ਸੜੀ ਪਰਾਲ਼ੀ ਦੇ। ਘੇਰਾ ਬੰਨ੍ਹਣ ਸੁੱਖਾਂ ਵੇਲੇ,ਫਾਇਦਾ ਕੀ ਏ ਝੁੰਡਾਂ ਦਾ। ਹੋਵੇ ਨਾਂ ਜਿੱਥੇ ਕੰਮ ਦੀ ਚਰਚਾ,ਕੀ ਫਾਇਦਾ ਏ ਖੁੰਢਾ ਦਾ। ਛਿਲਕਾਂ ਵਾਲਾ ਪਾ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਆਗਰਾ ਦੀ ਐਮਪੀ ਐਮਐਲਏ ਵਿਸ਼ੇਸ਼ ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਖੇਤਰ ਤੋਂ ਭਾਜਪਾ ਸੰਸਦ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਨੂੰ ਕਿਸਾਨਾਂ ਵਿਰੁੱਧ ਕੀਤੀ ਅਸ਼ਲੀਲ ਟਿੱਪਣੀ ਤੇ ਆਪਣਾ ਪੱਖ ਪੇਸ਼ … More
ਪੰਜਾਬੀ ਵੈਬ ਸੀਰੀਜ “ ਚੌਂਕੀਦਾਰ “ ਲੈ ਕੇ ਹਾਜਰ ਹਨ ਫਿਲਮਕਾਰ ਇਕਬਾਲ ਗੱਜਣਨਵੀਂ ਦਿੱਲੀ – ਸਾਰਥਿਕ ਪੰਜਾਬੀ ਰੰਗਮੰਚ ਦੀ ਸਿਰਮੌਰ ਸ਼ਖਸੀਅਤ ਅਤੇ ਪੰਜਾਬੀ ਫੀਚਰ ਫਿਲਮ ‘ ਪਗੜੀ ਸੰਭਾਲ ਜੱਟਾ’ ਦੇ ਹੀਰੋ ਇਕਬਾਲ ਗੱਜਣ ਲੰਮੇ ਸਮੇ ਬਾਅਦ ਆਪਣਾ ਨਵਾਂ ਪਰੋਜੈਕਟ ਪੰਜਾਬੀ ਵੈਬ ਸੀਰੀਜ “ ਚੌਂਕੀਦਾਰ “ ਲੈ ਕੇ ਹਾਜਰ ਹੋਏ ਹਨ।ਫਿਲਮ ਨਗਰੀ ਮੂੰਬਈ … More
ਤ੍ਰਿਲੋਕ ਢਿੱਲੋਂ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 8 ਕਵਿਤਾ, ਨਾਟਕ ਅਤੇ ਵਾਰਤਕ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਨ੍ਹਾਂ ਪੁਸਤਕਾਂ ਵਿੱਚ ਦੋ ਸੰਪਾਦਿਤ ਕਾਵਿ ਸੰਗ੍ਰਹਿ ਵੀ ਸ਼ਾਮਲ ਹਨ। ‘ਤਰੀ ਵਾਲੇ ਕਰੇਲੇ’ ਉਸਦਾ 9ਵਾਂ ਹਾਸ ਵਿਅੰਗ ਸੰਗ੍ਰਹਿ ਹੈ। ਇਸ … More
*ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਸ਼ਹਾਦਤਾਂ ਨੂੰ ਸਮਰਪਿਤ ਰਹੀ*ਕੈਲਗਰੀ, (ਜਸਵਿੰਦਰ ਸਿੰਘ ਰੁਪਾਲ,) – ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 15 ਦਸੰਬਰ ਦਿਨ ਐਤਵਾਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਹਿੰਦਿਆਂ … More
*ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਸਫਰ ਏ ਸ਼ਹਾਦਤ ਨੂੰ ਸਮਰਪਿਤ ਮਹਾਨ ਕਵੀ ਦਰਬਾਰ*ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 14 ਦਸੰਬਰ ਨੂੰ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਇੱਕ ਆਨਲਾਈਨ ਅੰਤਰਰਾਸ਼ਟਰੀ ਮਹਾਨ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More