ਲੁਧਿਆਣਾ :- ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ 22 ਅਪ੍ਰੈਲ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਸ਼ਿਵਤਾਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਮੌਕੇ ਤੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਉਚੇਚੇ ਤੌਰ ਤੇ ਤਸ਼ਰੀਫ਼ ਲਿਆਉਣਗੇ।
ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਰਚਰਨ ਸਿੰਘ ਗਾਲਿਬ 22 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ
This entry was posted in ਪੰਜਾਬ.