ਅੱਜ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਦੀ ਐਮਐਸਪੀ ਦੀ ਰਾਖੀ ਕਰਨ ਅਤੇ ਏਪੀਐਮਸੀ ਆਧਾਰਿਤ ਮੰਡੀ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ਰੂਰਤ ਦੀ ਗੱਲ ਨੂੰ ਦੁਹਰਾਇਆ। ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਖੁੱਲ੍ਹੇ ਮਨ ਨਾਲ ਕਿਸਾਨਾਂ ਦੀ ਗੱਲ ਸੁਣਨ ਅਤੇ ਇਸ ਅੜਿੱਕੇ ਨੂੰ ਜਲਦੀ ਹੱਲ ਕਰਨ।
.
This entry was posted in Uncategorized.