ਸਰੀ, (ਜਗਜੀਤ ਸਿੰਘ ਤੱਖਰ)-ਪੰਜਾਬੀ ਅਦਬੀ ਸੰਗਤ ਲਿਟਰੇਰੀ ਸੋਸਾਇਟੀ ਆਫ ਕੈਨੇਡਾ (ਰਜਿ) ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਕੌਮ ਦੇ ਮਹਾਨ ਵਿਦਵਾਨ,ਚਿੰਤਕ ਸਿਰਦਾਰ ਕਪੂਰ ਸਿੰਘ ਜੀ ਨੈਸ਼ਨਲ ਪਰੋਫੈਸਰ ਆਫ ਸਿੱਖਿਜਮ ਦੀ 27ਵੀਂ ਬਰਸੀ 18 ਅਗਸਤ ਦਿਨ ਐਤਵਾਰ ਨੂੰ ਦੁਪਹਿਰ ਡੇਢ ਵਜੇ ਨਿਊਟਨ ਪਬਲਿਕ ਲਾਇਬਰੇਰੀ ਵਿੱਚ ਵੱਡੇ ਪੈਮਾਨੇ ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ,ਜਿਸ ਵਿੱਚ ਨਾਮਵਰ ਲੇਖਕ,ਬੁਧੀਜੀਵੀ ਸਿਰਕੱਢ ਹਸਤੀਆਂ ਸਿਰਦਾਰ ਕਪੂਰ ਸਿੰਘ ਜੀ ਦੇ ਜੀਵਨ ਤੇ ਸ਼ਖਸ਼ੀਅਤ ਉਤੇ ਆਪਣੇ ਕੀਮਤੀ ਵਿਚਾਰ ਰੱਖਣਗੇ।ਇਸ ਅਵਸਰ ਤੇ ਸਿਰਦਾਰ ਕਪੂਰ ਸਿੰਘ ਜੀ ਦਾ ਯਾਦਗਿਰੀ ਅਵਾਰਡ ਵੀ ਪ੍ਰਦਾਨ ਕੀਤਾ ਜਾਵੇਗਾ। ਸਮਾਗਮ ਵਿੱਚ ਸਿਰਦਾਰ ਕਪੂਰ ਸਿੰਘ ਜੀ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਹੋਵੇਗੀ।
ਇਸ ਯਾਦਗਾਰੀ ਸਮਾਗਮ ਸਮੇਂ ਵਿਸ਼ੇਸ਼ ਤੌਰ ਤੇ ਹਾਂਗਕਾਂਗ ਵਾਸੀ ਸ੍ਰ ਗੁਲਵੀਰ ਸਿੰਘ ਬਤਰਾ ਵਲੋਂ ਤਿਆਰ ਕੀਤੀ ਪੁਸਤਕ ਸਿੱਖਸ ਇਨ ਹਾਂਗਕਾਂਗ ਵੀ ਜਾਰੀ ਕੀਤੀ ਜਾਵੇਗੀ ਸਿਰਦਾਰ ਸਾਹਿਬ ਜੀ ਨੂੰ ਚਾਹੁਣ ਵਾਲੇ ਪੰਜਾਬੀ ਮਾਂ ਬੋਲੀ ਨੂੰ ਪਿਆਰ ਕਰਨ ਵਾਲਿਆਂ ਨੂੰ ਇਸ ਸਮਾਗਮ ਵਿੱਚ ਸਮੇਂ ਸਿਰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਜੈਤੇਗ ਸਿੰਘ ਅਨੰਤ 778-383-8141ਅਤੇ ਜਗਜੀਤ ਸਿੰਘ ਤੱਖਰ 778-385-1636 ਨੂੰ ਫੋਨ ਕੀਤਾ ਜਾ ਸਕਦਾ ਹੈ
ਸਰੀ,(ਜਗਜੀਤ ਸਿੰਘ ਤੱਖਰ)-ਪੰਜਾਬੀ ਅਦਬੀ ਸੰਗਤ ਲਿਟਰੇਰੀ ਸੋਸਾਇਟੀ ਆਫ ਕੈਨੇਡਾ (ਰਜਿ) ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਕੌਮ ਦੇ ਮਹਾਨ ਵਿਦਵਾਨ,ਚਿੰਤਕ ਸਿਰਦਾਰ ਕਪੂਰ ਸਿੰਘ ਜੀ ਨੈਸ਼ਨਲ ਪਰੋਫੈਸਰ ਆਫ ਸਿੱਖਿਜਮ ਦੀ 27ਵੀਂ ਬਰਸੀ 18 ਅਗਸਤ ਦਿਨ ਐਤਵਾਰ ਨੂੰ ਦੁਪਹਿਰ ਡੇਢ ਵਜੇ ਨਿਊਟਨ ਪਬਲਿਕ ਲਾਇਬਰੇਰੀ ਵਿੱਚ ਵੱਡੇ ਪੈਮਾਨੇ ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ ,ਜਿਸ ਵਿੱਚ ਨਾਮਵਰ ਲੇਖਕ,ਬੁਧੀਜੀਵੀ ਸਿਰਕੱਢ ਹਸਤੀਆਂ ਸਿਰਦਾਰ ਕਪੂਰ ਸਿੰਘ ਜੀ ਦੇ ਜੀਵਨ ਤੇ ਸ਼ਖਸ਼ੀਅਤ ਉਤੇ ਆਪਣੇ ਕੀਮਤੀ ਵਿਚਾਰ ਰੱਖਣਗੇ।ਇਸ ਅਵਸਰ ਤੇ ਸਿਰਦਾਰ ਕਪੂਰ ਸਿੰਘ ਜੀ ਦਾ ਯਾਦਗਿਰੀ ਅਵਾਰਡ ਵੀ ਪ੍ਰਦਾਨ ਕੀਤਾ ਜਾਵੇਗਾ। ਸਮਾਗਮ ਵਿੱਚ ਸਿਰਦਾਰ ਕਪੂਰ ਸਿੰਘ ਜੀ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਹੋਵੇਗੀ।