ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕਰਣ ਲਈ ਬ੍ਰੇਮਪਟਨ ਸਿਟੀ ਹਾਲ ਦੇ ਬਾਹਰ ਰਖੇ ਇਕ ਪ੍ਰੋਗਰਾਮ ਵਿਚ ਹਾਜ਼ਿਰੀ ਭਰੀ ਜਿਸ ਵਿਚ ਉਨ੍ਹਾਂ ਨੇ ਦੀਪ ਸਿੱਧੂ ਦੀ ਬੇਵਕਤੀ ਮੌਤ ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਦੁਨੀਆ ਭਰ ਦੇ ਬਹੁਤ ਸਾਰੇ ਸਿੱਖਾਂ ਨੇ ਕਿਸਾਨੀ ਮੋਰਚੇ ਦੌਰਾਨ ਦੀਪ ਸਿੱਧੂ ਨੂੰ ਉਸਦੀ ਹਿੰਮਤ ਅਤੇ ਅਣਥੱਕ ਵਕਾਲਤ ਲਈ ਇੱਕ ਨਾਇਕ ਵਜੋਂ ਮਾਨਤਾ ਦਿੱਤੀ ਹੈ । ਉਨ੍ਹਾਂ ਆਪਣੇ ਟਵੀਟਰ ਖਾਤੇ ਤੇ ਵੀ ਲਿਖਿਆ ਕਿ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਸੰਵੇਦਨਾ ।
ਕਨੇਡਾ ਦੇ ਮੰਤਰੀ ਪੈਟ੍ਰਿਕ ਬ੍ਰਾਊਨ ਨੇ ਦੀਪ ਸਿੱਧੂ ਦੇ ਚਲਾਣੇ ਤੇ ਦੁੱਖ ਪ੍ਰਗਟ ਕੀਤਾ
This entry was posted in ਅੰਤਰਰਾਸ਼ਟਰੀ.