ਨੋਟਬੰਦੀ ਦੀ ਯੋਜਨਾ

ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਘੋਸ਼ਿਤ ਨੋਟ ਬੰਦੀ ਦੇ ਫੈਸਲੇ ਨੇ ਸਾਰੇ ਦੇਸ਼ ਵਿੱਚ ਹਲਚਲ ਲਿਆ ਦਿੱਤੀ ਹੈ। ਆਮ ਆਦਮੀ ਜਿੱਥੇ ਆਪਣੀ ਮਿਹਨਤ ਦੀ ਕਮਾਈ ਦੇ ਨੋਟ ਬਦਲਣ ਅਤੇ ਜਮਾ ਕਰਵਾਉਣ ਲਈ ਬੈਕਾਂ ਦੀ ਲਾਈਨਾਂ ਵਿੱਚ ਲਗਿਆ ਹੋਇਆ ਹੈ ਉਥੇ ਹੀ … More »

ਲੇਖ | Leave a comment
 

ਦਹੇਜ – ਸਮਾਜ ਤੇ ਇੱਕ ਵੱਡਾ ਕਲੰਕ

ਦਾਜ ਵਿਰੋਧੀ ਕਾਨੂੰਨ ਹੋਣ ਦੇ ਬਾਵਜੂਦ ਦਾਜ ਲੈਣ ਦੇਣ ਨੂੰ ਰੋਕਣ ਵਿੱਚ ਇਹ ਨਾਕਾਮ ਹੀ ਰਿਹਾ। ਦਾਜ ਇੱਕ ਸਮਾਜਿਕ ਬੁਰਾਈ ਹੈ ਪਰ ਇਸ ਦਾ ਚਲਨ ਪੂਰੇ ਭਾਰਤ ਵਿੱਚ ਹੀ ਹੈ। ਸ਼ਾਇਦ ਹੀ ਕੋਈ ਹਿੱਸਾ ਹੋਵੇ ਜਿਸ ਨੇ ਇਸ ਬੁਰਾਈ ਤੋਂ … More »

ਲੇਖ | Leave a comment
 

ਪਾਣੀ ਦੀ ਬੂੰਦ ਬੂੰਦ ਨੂੰ ਤਰਸਦੇ ਲੋਕਾਂ ਤੇ ਧਾਰਾ 144

ਭਾਰਤ ਸਰਕਾਰ ਜਿੱਥੇ ਅੱਜ 21ਵੀਂ ਸਦੀ ਵਿੱਚ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲਿਆਉਣ ਦੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਅਜ਼ਾਦੀ ਦੀ ਅੱਧੀ ਸਦੀ ਤੋਂ ਜ਼ਿਆਦਾ ਬੀਤਣ ਦੇ ਬਾਵਜੂਦ ਲੋਕਾਂ ਨੂੰ ਪਾਣੀ ਲਈ ਸੰਘਰਸ਼ ਕਰਨਾ ਪਵੇ ਜਾਂ ਫਿਰ ਰਾਜ ਸਰਕਾਰ … More »

ਲੇਖ | 1 Comment
 

ਕਾਰਪੋਰੇਟ ਘਰਾਣਿਆਂ ਨੂੰ ਲੋਨ ਦੇਣ ਸਮੇਂ ਬੈਕਾਂ ਵੱਲੋਂ ਨਿਯਮਾਂ ਦੀ ਉਲੰਘਣਾ

17 ਬੈਕਾਂ ਵੱਲੋਂ ਜੋ 9000 ਕਰੋੜ ਰੁਪਏ ਲੋਨ ਦਿੱਤਾ ਗਿਆ ਉਸਦੇ ਲਈ ਗਰੰਟੀ ਦੇ ਤੌਰ ਤੇ ਜੋ ਪ੍ਰਾਪਰਟੀ ਰੱਖੀ ਗਈ ਉਸ ਦੀ ਕੀਮਤ ਲੋਨ ਦੇ ਮੁਕਾਬਲੇ ਕਈ ਗੁਣਾ ਘੱਟ ਸੀ। ਜਿਸ ਦੀ ਕਿ ਜਾਂਚ ਹੋਣੀ ਚਾਹੀਦੀ ਹੈ। 17 ਬੈਂਕਾਂ ਦੇ … More »

ਲੇਖ | Leave a comment
 

ਕੁਦਰਤੀ ਚਕਿਤਸਾ ਨੂੰ ਅਪਣਾ ਕੇ ਮਨੁੱਖ ਜੀ ਸਕਦਾ ਹੈ ਸਿਹਤਮੰਦ ਜਿੰਦਗੀ

ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿੱਚ ਜਿਆਦਾਤਰ ਮਨੁੱਖ ਨੂੰ ਰੋਗਾਂ ਨੇ ਆਪਣਾ ਸਾਥੀ ਬਣਾ ਲਿਆ ਹੈ। ਅੱਜ ਦੇ ਸਮੇਂ ਵਿੱਚ ਮਨੁੱਖ ਨੂੰ ਬਿਮਾਰੀਆਂ ਦੇ ਘੇਰਨ ਦਾ ਮੁੱਖ ਕਾਰਨ ਹੈ ਉਸਦਾ ਕੁਦਰਤ ਤੋਂ ਦੂਰ ਹੋਣਾ। ਜਿਉਂ ਜਿਉਂ ਮਨੁੱਖ ਕੁਦਰਤ ਤੋਂ … More »

ਲੇਖ | Leave a comment
 

ਮਨੁੱਖ ਰੋਲ ਰਿਹਾ ਹੈ ਕੁਦਰਤੀ ਨੇਮਤਾਂ ਨੂੰ

ਮਨੁੱਖ ਨੂੰ ਕੁਦਰਤੀ ਨੇ ਕਈ ਅਨਮੋਲ ਨੇਮਤਾਂ ਬਖਸ਼ੀਆਂ ਹਨ ਜਿਵੇਂ ਕਿ ਹਵਾ, ਪਾਣੀ, ਅਕਾਸ਼, ਮਿੱਟੀ ਆਦਿ। ਪਰ ਸਦੀਆਂ ਤੋਂ ਇਨਸਾਨ ਨੇ ਜਿਉਂ ਜਿਉਂ ਤਰੱਕੀ ਕੀਤੀ ਹੈ ਅਤੇ ਕੁਦਰਤ ਦੇ ਨਾਲ ਖਿਲਵਾੜ ਕੀਤਾ ਹੈ ਤਾਂ ਉਸ ਦੇ ਨਤੀਜੇ ਸਾਹਮਣੇ ਆਏ ਹਨ। … More »

ਲੇਖ | Leave a comment
 

ਮਹਾਮਾਰੀ ਦਾ ਰੂਪ ਧਾਰਣ ਕਰਦਾ ਜਾ ਰਿਹਾ ਮੋਟਾਪਾ

ਮੋਟਾਪਾ ਘਟਾਉਣ ਲਈ ਉਸ ਨਾਲ ਸੰਬਧਿਤ ਖਾਸ ਯੋਗ ਆਸਣ ਟਰੇਂਡ ਨਿਗਰਾਨੀ ਹੇਠ ਕੀਤੇ ਜਾਣੇ ਚਾਹੀਦੇ  ਹਨ ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿੱਚ ਮੋਟਾਪੇ ਦੀ ਸਮੱਸਿਆ ਲਗਾਤਾਰ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ। ਬੱਚੇ, ਆਦਮੀ, ਔਰਤਾਂ ਸਾਰਿਆਂ ਨੂੰ ਹੀ … More »

ਲੇਖ | Leave a comment
 

ਨਿਜੀ ਥਰਮਲ ਪਲਾਂਟਾਂ ਨੂੰ ਫਾਇਦਾ ਦੇਣ ਖਾਤਿਰ ਪਾਵਰਕਾਮ ਬਿਜਲੀ ਦੇ ਰੇਟ ਵੱਧਾਉਣ ਦੀ ਤਿਆਰੀ ‘ਚ

ਨਿਜੀ ਥਰਮਲ ਪਲਾਂਟਾਂ ਨੂੰ ਫਾਇਦਾ ਦੇਣ ਦੀ ਖਾਤਰ ਪਾਵਰਕਾਮ ਆਪਣੇ ਸਰਕਾਰੀ ਪਲਾਂਟ ਕਈ ਕਈ ਹਫਤੇ ਬੰਦ ਰੱਖ ਰਿਹਾ ਹੈ ਜੱਦਕਿ ਪਾਵਰਕਾਮ ਦੇ ਆਪਣੇ ਪਲਾਂਟਾਂ ਦੀ ਬਿਜਲੀ ਨਿਜੀ ਪਲਾਂਟਾਂ ਤੋਂ ਸਸਤੀ ਪੈਂਦੀ ਹੈ। ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਹੁਣ ਪਾਵਰਕਾਮ … More »

ਲੇਖ | Leave a comment
 

ਨਿਯਮਾਂ ਦੇ ਉਲਟ ਸਕੂਲਾਂ ਵਲੋਂ ਵਸੂਲੇ ਜਾ ਰਹੇ ਵਾਧੂ ਫੰਡ ਅਤੇ ਫੀਸਾਂ

ਅੱਜ ਦੀ ਭੱਜ ਦੌੜ ਭਰੀ ਜਿੰਦਗੀ ਵਿੱਚ ਇਨਸਾਨ ਆਪਣੇ ਬੱਚਿਆਂ ਨੂੰ ਵਧੀਆ ਤੋਂ ਵਧੀਆ ਸਿੱਖਿਆ ਦਵਾਉਣ ਲਈ ਯਤਨਸ਼ੀਲ ਰਹਿੰਦਾ ਹੈ ਅਤੇ ਇਸ ਮਾਨਸਿਕਤਾ ਦਾ ਫਾਇਦਾ ਪ੍ਰਾਈਵੇਟ ਸਕੂਲਾਂ ਵਲੋਂ ਪੂਰੀ ਤਰ੍ਹਾਂ ਲਿਆ ਜਾਂਦਾ ਹੈ। ਬੱਚਿਆਂ ਨੂੰ ਵਧੀਆ ਸਿਖਿਆ ਦੇਣ ਦੇ ਨਾਮ … More »

ਲੇਖ | Leave a comment
 

ਉਦਯੋਗਿਕ ਘਰਾਣੇ ‘ਤੇ ਬੈਂਕ ਲੋਨ

ਦੇਸ਼ ਦੇ ਕਈ ਵੱਡੇ ਉਦਯੋਗਿਕ  ਘਰਾਣਿਆਂ ਵੱਲੋਂ ਅਰਬਾਂ ਰੁਪਏ ਕਰਜਾ ਨਾ ਮੋੜਨ ਤੇ ਸਰਕਾਰ ਜਾਂ ਬੈਕਾਂ ਵੱਲੋਂ ਇਸ ਨੂੰ ਲੈਣ ਲਈ ਕੋਈ ਠੋਸ ਕਦਮ ਨਹੀ ਚੁੱਕੇ ਜਾਂਦੇ ਦੁਸਰੀ ਤਰਫ ਆਏ ਦਿਨ ਬੈਕਾਂ ਵੱਲੋਂ ਆਮ ਲੋਕਾਂ ਦੇ ਛੋਟੇ ਜਿਹੇ ਕਰਜੇ ਨੂੰ … More »

ਲੇਖ | Leave a comment