Author Archives: ਅਕੇਸ਼ ਕੁਮਾਰ
ਬੋਤਲ ਬੰਦ ਪਾਣੀ ਦਾ ਵਪਾਰ
ਬੋਤਲ ਬੰਦ ਪਾਣੀ ਦਾ ਵਪਾਰ 60 ਅਰਬ ਰੁਪਏ ਦਾ ਹੈ ਤੇ ਆਏ ਸਾਲ ਇਸ ਵਿੱਚ 25 ਤੋਂ 30 ਫ਼ਿਸਦੀ ਦੀ ਦਰ ਨਾਲ ਵਾਧਾ ਹੋ ਰਿਹਾ ਹੈ ਤੇ 2018 ਤੱਕ ਇਹ ਵਪਾਰ 160 ਅਰਬ ਰੁਪਏ ਤੱਕ ਪਹੁੰਚ ਜਾਵੇਗਾ। ਬਿਓਰੋ ਆਫ ਇੰਡੀਅਨ … More
ਕੁਦਰਤ ਤੇ ਇਨਸਾਨ
ਇਨਸਾਨ ਪੈਸਾ ਅਤੇ ਪਾਵਰ ਪ੍ਰਾਪਤ ਕਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਉਂਦਾ ਆ ਰਿਹਾ ਹੈ ਅਤੇ ਕੁਦਰਤ ਦੇ ਨਾਲ ਖਿਲਵਾੜ ਕਰਦਾ ਆ ਰਿਹਾ ਹੈ ਪਰ ਇਨਸਾਨ ਇਹ ਭੁੱਲ ਗਿਆ ਕਿ ਜੋ ਤੱਰਕੀ ਲਈ ਉਹ ਕੁਦਰਤ ਦੇ ਨਾਲ ਖਿਲਵਾੜ ਕਰ ਰਿਹਾ … More
ਛੱਤੀਸਗੜ ਦਾ ਨਸਬੰਦੀ ਕੈਂਪ ਹਾਦਸਾ
ਛੱਤੀਸਗੜ ਦੇ ਬਿਲਾਸਪੁਰ ਵਿੱਚ ਨਸਬੰਦੀ ਕਾਰਣ ਹੋਣ ਵਾਲੀਆਂ ਮੌਤਾਂ ਕਾਰਨ ਸਰਕਾਰੀ ਸਿਸਟਮ ਵੱਲੋ ਅਬਾਦੀ ਕੰਟਰੋਲ ਕਰਨ ਲਈ ਜਿਸ ਤਰ੍ਹਾਂ ਨਸਬੰਦੀ ਦਾ ਤਰੀਕਾ ਅਪਣਾਇਆ ਗਿਆ ਹੈ ਉਹ ਅੱਜ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਸੇਹਤ ਵਿਭਾਗ ਦੀ ਗਲਤੀ ਕਾਰਨ ਕਿੰਨੀਆਂ … More
ਲਾਪਤਾ ਹੋਏ 3 ਲੱਖ 25 ਹਜ਼ਾਰ ਬੱਚੇ
ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋ ਦੇਸ਼ ਭਰ ਵਿੱਚ ਲਾਪਤਾ ਹੋ ਰਹੇ ਬੱਚਿਆਂ ਉਪਰ ਚਿੰਤਾ ਜਾਹਿਰ ਕਰਦੇ ਹੋਏ ਕੁੱਝ ਰਾਜ ਸਰਕਾਰਾਂ ਦੇ ਪ੍ਰਸ਼ਾਸਨ ਨੂੰ ਉਹਨਾਂ ਦੇ ਇਸ ਮਾਮਲੇ ਵਿੱਚ ਬੇਪਰਵਾਹ ਨਜ਼ਰੀਏ ਤੇ ਫਟਕਾਰ ਲਗਾਈ ਹੈ। ਨੈਸ਼ਨਲ ਕਰਾਇਮ ਰਿਕਾਰਡ ਬਿਓਰੋ ਨੇ … More
ਮਿਲਾਵਟ ਦਾ ਧੰਦਾ
ਸਿਹਤ ਮੰਤਰੀ ਪੰਜਾਬ ਦਾ ਕੁੱਝ ਦਿਨ ਪਹਿਲਾ ਬਿਆਨ ਆਇਆ ਸੀ ਕਿ ਮਿਲਾਵਟ ਖੋਰਾਂ ਤੇ ਕਾਰਵਾਈ ਕੀਤੀ ਜਾਵੇਗੀ ਪਰ ਸਿਹਤ ਮੰਤਰੀ ਦੇ ਬਿਆਨ ਦੇ ਬਾਵਜੂਦ ਪੰਜਾਬ ਭਰ ਵਿੱਚ ਮਿਲਾਵਟ ਦਾ ਧੰਦਾ ਪੁਰੇ ਜੋਰਾਂ ਨਾਲ ਜਾਰੀ ਹੈ ਅਤੇ ਇਸ ਨੂੰ ਰੋਕਣ ਦੇ … More
ਕੀ ਇਸ ਦੇਸ਼ ਦੇ ਭਵਿੱਖ ਦਾ ਫੈਸਲਾ ਜਾਅਲੀ ਡਿਗਰੀਆਂ ਦੇਣ ਵਾਲੀਆਂ ਯੁਨੀਵਰਸੀਟੀਆਂ ਜਾਂ ਫਿਰ ਨਕਲ ਮਰਵਾਉਣ ਵਾਲੇ ਸੈਂਟਰ ਕਰਣਗੇ
ਪੜਾਈ ਜਿੰਦਗੀ ਦਾ ਇੱਕ ਜਰੂਰੀ ਹਿੱਸਾ ਹੈ ਪਰ ਇਸ ਯੁਗ ਵਿੱਚ ਪੜਾਈ ਬਹੁਤ ਮਹਿੰਗੀ ਹੋ ਗਈ ਹੈ ਤੇ ਵੱਡੀਆਂ ਵੱਡੀਆਂ ਡਿਗਰੀਆਂ ਪੜਾਈ ਤੇ ਮਿਹਨਤ ਅਤੇ ਪੈਸਾ ਖਰਚ ਕੇ ਮਿਲਦੀਆਂ ਹਨ । ਕਾਲਜਾਂ ਅਤੇ ਯੂਨੀਵਰਸੀਟੀਆਂ ਦੀਆਂ ਮੋਟੀਆਂ ਫੀਸਾਂ ਤੇ 4-5 ਸਾਲ … More