Author Archives: ਬਰਿੰਦਰ਼ ਸਿੰਘ ਢਿੱਲੋਂ, ਐਡਵੋਕੇਟ
ਕੋਲੰਬਸ ਦੇ ਬੁੱਤ ਕੋਲ
ਫੇਰੀ ਬੋਟ ਦੇ ਚੱਲਣ ਵਿੱਚ ਅਜੇ ਘੰਟਾ ਰਹਿੰਦਾ ਸੀ । ਮੈਂ ਫਿਰ ਤੋਂ ਸਮੁੰਦਰ ਕੰਢੇ ਟਹਿਲਣ ਲਈ ਸਪੇਸ ਨੀਡਲ ਵੱਲ ਮੁੜ ਪਿਆ।ਅੱਜ ਸਵੇਰ ਤੋਂ ਹੀ ਧੁੰਦ ਪੈ ਰਹੀ ਸੀ।ਕਦੀ ਕਦੀ ਹਲਕੀ ਜਿਹੀ ਭੂਰ ਪੈਣ ਲੱਗਦੀ। ਅਮਰੀਕਾ ਦੇ ਖੂਬਸੁਰਤ ਸ਼ਹਿਰ ਸਿਆਟਲ … More
ਆਰਥਿਕ ਸੁਧਾਰਾਂ ਤੋਂ ਵੀ ਵੱਧ ਜਰੂਰੀ ਹਨ, ਰਾਜਨੀਤਕ ਸੁਧਾਰ
ਅੱਜ ਜਦੋਂ ਐੱਫ ਡੀ ਆਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਸਥਿੱਤੀ ਤੋਂ ਦੇਸ਼ ਵਿੱਚ ਮੱਧਕਾਲੀ ਚੋਣਾਂ ਹੋਣ ਦੇ ਚਰਚੇ ਹੋਣ ਲੱਗੇ ਹਨ ਤਾਂ ਮੈਨੂੰ ਇੱਕ ਵਾਰ ਫਿਰ ਯਾਦ ਆ ਗਿਆ ਕਿ ਦੇਸ਼ ਵਿੱਚ ਇੰਨੀਆਂ ਚੋਣਾਂ ਹੁੰਦੀਆਂ ਹਨ ਕਿ ਲੋਕ … More
ਗੋਲੇ ਕਬੂਤਰਾਂ ਦਾ ਪਰਵਾਸ
ਕੈਨੇਡਾ ਵਿੱਚ ਘਰੋਂ ਨਿੱਕਲਣ ਵੇਲੇ ਲੋਕ ਅਕਸਰ,ਕੰਪਿਊਟਰ ਤੇ ਦੋ ਚੀਜਾਂ ਵੇਖਦੇ ਹਨ ।ਪਹਿਲੀ, ਜਿਸ ਥਾਂ ਜਾਣਾ ਹੈ ਉੱਥੋਂ ਦਾ ਨਕਸ਼ਾ,ਦੂਜਾ ਮੌਸਮ। ਪਤਾ ਹੀ ਨਹੀਂ ਚੱਲਦਾ ਕਿ ਕਦੋਂ ਧੁੱਪ ਨਿੱਕਲੀ ਹੋਵੇ ਅਤੇ ਕਦੋਂ ਬਰਫ ਪੈਣ ਲੱਗ ਜਾਵੇ। ਕੱਲ੍ਹ ਤਾਪਮਾਣ ਇੱਕ ਡਿਗਰੀ … More
ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ
ਗਿਆਰਾਂ ਜੁਲਾਈ ਦਾ ਦਿਨ ਹਰ ਸਾਲ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇੱਕ ਵਾਰ ਫਿਰ ਇਹ ਦਿਹਾੜਾ ਆ ਰਿਹਾ ਹੈ। ਭਾਰਤ ਦੇ ਪ੍ਰਧਾਂਨ ਮੰਤਰੀ ਤੋਂ ਲੈ ਕੇ ਜਮੂਰੇ ਕਿਸਮ ਦੇ ਨੇਤਾ ਲੋਕਾਂ ਤੱਕ ਸੱਭ ਇਸ ਦਿਨ ਅਬਾਦੀ ਦੇ ਵਾਧੇ … More
ਵਿਆਹਾਂ ਨੂੰ ਵੀ ਉਜੱਡਾਂ ਦੀ ਭੀੜ ਬਣਾ ਦਿੱਤਾ ਹੈ ਪੰਜਾਬੀਆਂ ਨੇ
ਇੱਕ ਪੰਡਾਲ ਵਿੱਚ, ਰੁੱਗ ਭਰ ਕੇ ਤਲੀ ਹੋਈ ਮੱਛੀ, ਪਰੌਂਠੇ ਜਿੰਨਾ ਆਮਲੇਟ ਤੇ ਅੱਧੀ ਛਟਾਂਕ ਟਮਾਟਰਾਂ ਦੀ ਚਟਣੀ ਵੱਡੀਆਂ ਪਲੇਟਾਂ ‘ਚ ਪਾਉਣ ਪਿੱਛੋਂ ਹਾਜਰ ਮਹਿਮਾਨਾਂ ਨੇ ਕਲੇਜੀ ਨੂੰ ਹੱਥ ਪਾਇਆ ਹੀ ਸੀ ਕਿ ਉੱਚੀ ਆਵਾਜ ਵਿੱਚ ਡੀ.ਜੇ.ਨੇ ਮੇਜ਼ ਹਿੱਲਣ ਲਗਾ … More
ਦੰਗਾਕਾਰੀਆਂ ਲਈ ਬਨਣ ਵਾਲਾ ਨਵਾਂ ਕਾਨੂੰਨ
ਅਠਾਰਵੀਂ ਸਦੀ ਦੇ ਸ਼ੁਰੂ ਵਿੱਚ ਇੰਗਲੈਂਡ ਵਿੱਚ ਦੰਗਾ ਰੋਕੂ ਕਾਨੂੰਨ ਬਣਾਇਆ ਗਿਆ ਸੀ।ਜਿਸ ਅਨੁਸਾਰ ਹਮਲਾ ਕਰਨ ਦੀ ਨੀਅਤ ਨਾਲ ਇਕੱਠੇ ਹੋਏ ਦਰਜ਼ਨ ਜਾਂ ਇਸ ਤੋਂ ਵੱਧ ਲੋਕਾਂ ਦੀ ਭੀੜ ਨੂੰ ਗੈਰ ਕਾਨੂੰਨੀ ਕਹਿ ਕਿ ਤੁਰੰਤ ਬਿੱਖਰਣ ਦਾ ਹੁਕਮ ਦਿੱਤਾ ਜਾ … More
ਮੇਰੀ ਲੌਸ ਏਂਜ਼ਲਸ ਦੀ ਯਾਤਰਾ
ਵੀਹ ਜੂੰਨ ਨੂੰ ਯੁਨਾਈਟਿਡ ਏਅਰਲਾਇਨਜ਼ ਦੇ ਜਹਾਜ ਰਾਹੀਂ ਮੈਂ ਲੌਸ ਏਂਜ਼ਲਸ ਪਹੁੰਚਿਆ। ਹਵਾਈ ਅੱਡੇ ‘ਤੇ ਮੈਨੂੰ ਸੁਰਜੀਤ ਸਿੰਘ ਮੇਰਾ ਦੋਸਤ ਲੈਣ ਆਇਆ ਹੋਇਆ ਸੀ। ਇਹ ਸੁਰਜੀਤ ਸਿੰਘ ਚੰਡੀਗੜ੍ਹ ਮੇਰੇ ਨਾਲ ਵਕੀਲ ਹੁੰਦਾ ਸੀ। ਪੰਦਰਾਂ ਕੁ ਸਾਲ ਪਹਿਲਾਂ ਅਮਰੀਕਾ ਆ ਕੇ … More
ਵੇਖਣ ਵਾਲੀ ਥਾਂ ਹੈ ਕੈਨੇਡਾ ਦੀ ਐਡਮਿੰਟਨ ਮਾਲ
ਕੈਨੇਡਾ ਦੇ ਅਲਬਰਟਾ ਰਾਜ, ਦੀ 140 ਏਕੜ ਵਿੱਚ ਫੈਲੀ, ਵੈੱਸਟ ਐਡਮਿੰਟਨ ਮਾਲ, ਉੱਤਰੀ ਅਮਰੀਕਾ ਦੀ ਸੱਭ ਤੋਂ ਵੱਡੀ ਮਾਲ ਹੈ।ਇਸ ਮਾਲ ਦਾ ਮੇਰਾ ਦੂਜਾ ਗੇੜਾ ਸੀ। ਤਿੰਨ ਸਾਲ ਪਹਿਲਾਂ ਮੈਂ ਇੱਕ ਮਿੱਤਰ ਨਾਲ ਇਕੱਲਾ ਆਇਆ ਸੀ ਤੇ ਉਸੇ ਸ਼ਾਂਮ ਨੂੰ … More
ਆਬਾਦੀ ਕੰਟਰੋਲ ਕਿਸੇ ਵੀ ਸਿਆਸੀ ਪਾਰਟੀ ਦੇ ਏਜੰਡੇ ਤੇ ਨਹੀਂ ਹੈ
ਆਬਾਦੀ ਦੇ ਨਵੇਂ ਅੰਕੜਿਆਂ ਅਨੁਸਾਰ ਪੰਜਾਬ ਦੀ ਆਬਾਦੀ ਪੌਣੇ ਤਿੰਨ ਕਰੋੜ ਹੋ ਗਈ ਹੈ। ਭਾਰਤ ਵਿੱਚ ਆਜ਼ਾਦੀ ਤੋਂ ਪਹਿਲਾਂ ਵਾਲੇ ਤੇਤੀ ਕਰੋੜ ਦੇਵੀ-ਦੇਵਤੇ ਇੱਕ ਅਰਬ ਅਤੇ ਇੱਕੀ ਕਰੋੜ ਹੋ ਗਏ ਹਨ ।ਸਾਡੀ ਕੁੱਲ ਧਰਤੀ ਦੁਨੀਆਂ ਦਾ ਢਾਈ ਫੀਸਦੀ ਹੈ ਤੇ … More
ਭਾਰਤ ਦੀ ਮੁੱਖ ਸਮੱਸਿਆ ਹੈ ਵਧ ਰਹੀ ਆਬਾਦੀ
ਗਿਆਰਾਂ ਜੁਲਾਈ ਦਾ ਦਿਨ ਹਰ ਸਾਲ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇੱਕ ਵਾਰ ਫਿਰ ਇਹ ਦਿਹਾੜਾ ਆ ਗਿਆ ਹੈ। ਭਾਰਤ ਦੇ ਪ੍ਰਧਾਂਨ ਮੰਤਰੀ ਤੋਂ ਲੈ ਕੇ ਜਮੂਰੇ ਕਿਸਮ ਦੇ ਨੇਤਾ ਲੋਕਾਂ ਤੱਕ ਸੱਭ ਇਸ ਦਿਨ ਅਬਾਦੀ ਦੇ ਵਾਧੇ … More