Author Archives: ਡਾ. ਚਰਨਜੀਤ ਸਿੰਘ ਗੁਮਟਾਲਾ
ਹਿੰਦੂ, ਇਸਾਈਆਂ, ਪਾਰਸੀ ਤੇ ਮੁਸਲਮਾਨਾਂ ਵਾਂਗ ਸਿੱਖਾਂ ਦਾ ਸੁਤੰਤਰ ’ਸਿੱਖ ਮੈਰਿਜ ਐਕਟ’ ਕਿਉਂ ਨਹੀਂ ?
ਅੰਮਿ੍ਤਸਰ : 1 ਮਈ ਨੂੰ 2012 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੂੰ ਆਨੰਦ ਮੈਰਿਜ਼ ਐਕਟ ਪਾਸ ਕਰਾਉਣ ਲਈ ਗੁਰਮਤਿ ਸੰਗੀਤ ਵਿਭਾਗ, ਗੁਰਮਤਿ ਸੰਗੀਤ ਚੇਅਰ ਤੇ ਗਲੋਬਲ … More
ਲੋਕਾਂ ਨੂੰ ਸਸਤੀਆਂ ਮਿਆਰੀ ਦਵਾਈਆਂ ਮੁਹੱਈਆ ਕਰਾਏ ਸਰਕਾਰ
ਸਿਹਤਮੰਦ ਲੋਕ ਹੀ ਸਿਹਤਮੰਦ ਸਮਾਜ ਬਣਾ ਸਕਦੇ ਹਨ। ਇਹੋ ਕਾਰਨ ਹੈ ਕਿ ਅੱਜ ਬਹੁਤੇ ਮੁੱਲਕਾਂ ਵਿੱਚ ਸਾਰਾ ਇਲਾਜ ਮੁਫ਼ਤ ਹੈ। ਇੰਗਲੈਂਡ ਵਿਚ ਪਹਿਲਾਂ ਇਲਾਜ ਪ੍ਰਾਈਵੇਟ ਸੀ। ਜਦ ਦੂਜਾ ਵਿਸ਼ਵ-ਯੁੱਧ ਹੋਇਆ ਤਾਂ ਜਰਮਨ ਨੇ ਇੰਗਲੈਂਗ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ। … More
ਮੈਮੋਰੀਅਲ ਡੇ ਪਰੇਡ ਵਿਚ ਦਿਤੀ ਗਈ ਅਮਰੀਕੀ ਅਤੇ ਸਿੱਖ ਫੋਜੀਆਂ ਨੂੰ ਸ਼ਰਧਾਂਜਲੀ
ਡੇਟਨ, (ਅਮਰੀਕਾ) : ਸਪਰਿੰਗਫੀਲਡ (ਓਹਾਇਹੋ) ਦੇ ਬਜਾਰਾਂ, ਘਰਾਂ ਦੇ ਬਾਹਰ ਅਤੇ ਪਾਰਕਾਂ ਵਿਚ ਹਜਾਰਾਂ ਹੀ ਲੋਕਾਂ ਨੇ ਮੈਮੋਰੀਅਲ ਡੇ ਪਰੇਡ ਦਾ ਆਨੰਦ ਮਾਣਿਆ। ਅਮਰੀਕਾ ਦੇ ਹੋਰਨਾਂ ਸ਼ਹਿਰਾਂ ਵਾਂਗ ਓਹਾਇਹੋ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਖੇ ਵੀ ਮੈਮੋਰੀਅਲ ਡੇ ਮਨਾਇਆ ਗਿਆ। ਆਪਣੀ … More
ਐਸਜੀਪੀਸੀ ਵਿਦੇਸ਼ੀ ਸਿੱਖਾਂ ਪ੍ਰਤੀ ਉਸਾਰੂ ਨੀਤੀ ਅਪਣਾਏ
ਜਦ ਵੀ ਵਿਦੇਸ਼ਾਂ ਵਿਚ ਸਿੱਖਾਂ ਨਾਲ ਕੋਈ ਮਾੜੀ ਘਟਨਾ ਵਾਪਰਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦਾ ਨੋਟਿਸ ਲੈ ਕੇ ਕੋਈ ਨਾ ਕੋਈ ਬਿਆਨ ਮੀਡਿਆ ਵਿਚ ਜ਼ਰੂਰ ਦਾਗ਼ਿਆ ਜਾਂਦਾ ਹੈ, ਜਿਸ ਦੀ ਸਲਾਘਾ ਕਰਨੀ ਬਣਦੀ ਹੈ। ਸਿੱਖ਼ਾਂ ਨਾਲ … More
ਵਿਦੇਸ਼ੀ ਕਾਲੇ ਧੰਨ ਦੇ ਨਾਂ ‘ਤੇ ਖੇਡੀ ਜਾ ਰਹੀ ਹੈ ਸਿਆਸਤ
ਹਾਲ ਹੀ ਵਿਚ ਜੀ-20 ਸਿਖਰ ਸੰਮੇਲਨ ਵਿਚ ਭਾਰਤੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੜ ਆਪਣੀ ਵਚਨਬੱਧਤਾ ਦੁਹਰਾਈ ਕਿ ਵਿਦੇਸ਼ਾਂ ਵਿਚਲੇ ਕਾਲੇ ਧੰਨ ਨੂੰ ਭਾਰਤ ਲਿਆਂਦਾ ਜਾਵੇਗਾ,ਪਰ ਉਨ੍ਹਾਂ ਨੇ ਇਸ ਬਾਰੇ ਕੋਈ ਸਮਾਂ ਸੀਮਾਂ ਨਹੀਂ ਦੱਸੀ।ਦੂਜੀ … More
ਅਮਰੀਕਾ ਦੇ ਗ਼ਦਰੀਆਂ ਵਿਰੁਧ ਚਲਾਇਆ ਗਿਆ ਹਿੰਦੂ-ਜਰਮਨ ਸਾਜਿਸ਼ ਮੁਕੱਦਮਾ
ਹਿੰਦੁਸਤਾਨ ਗ਼ਦਰ ਪਾਰਟੀ ਦੀ ਜੜ੍ਹ ਤਾਂ ਕੈਨੇਡਾ ਵਿਚ ਲਗੀ ਸੀ ਪਰ ਇਹ ਵਧੀ ਫੁਲੀ ਅਮਰੀਕਾ ਵਿਚ ਸੀ। ਇੱਥੋਂ ਹੀ ਗ਼ਦਰੀ ਬਾਬਿਆਂ ਨੇ ਭਾਰਤ ਨੂੰ ਕੂਚ ਕੀਤਾ ਤੇ ਉਨ੍ਹਾਂ ਨਾਲ ਹੋਰਨਾਂ ਮੁਲਕਾਂ ਤੋਂ ਵੀ ਅਨੇਕਾਂ ਗ਼ਦਰੀ ਉਨ੍ਹਾਂ ਨਾਲ ਆ ਰਲੇ।ਇਸ ਦਾ … More
ਭਾਸ਼ਾਵਾਂ ਪ੍ਰਤੀ ਭਾਰਤ ਸਰਕਾਰ ਦੀ ਪਹੁੰਚ
ਗ਼ੈਰ-ਹਿੰਦੀ ਸੂਬਿਆਂ ਵੱਲੋਂ ਹਿੰਦੀ ਨੂੰ ਬਤੌਰ ਕੌਮੀ ਭਾਸ਼ਾ ਲਾਗੂ ਕਰਨ ਸੰਬੰਧੀ ਵਿਰੋਧ ਅੰਗਰੇਜ਼ੀ ਰਾਜ ਸਮੇਂ ਤੋਂ ਹੀ ਹੋ ਰਿਹਾ ਹੈ। ਕਾਂਗਰਸੀ ਸਰਕਾਰ ਵਲੋਂ ਰਾਜ ਗੋਪਾਲਚਾਰੀਆ ਦੀ ਰਹਿਨੁਮਾਈ ਵਿਚ 1937 ਵਿਚ ਮਦਰਾਸ ਸੂਬੇ (ਮੌਜੂਦਾ ਤਾਮਿਲਨਾਡੂ) ਵਿਚ ਸਾਰੇ ਹਾਈ ਸਕੂਲਾਂ ਵਿਚ ਹਿੰਦੀ … More
ਸੋਹਣਾ ਮੁਲਕ ਅਮਰੀਕਾ
ਜਦ ਭਾਰਤ ਤੋਂ ਕੋਈ ਵਿਅਕਤੀ ਅਮਰੀਕਾ ਆਉਂਦਾ ਹੈ ਤਾਂ ਉਸ ਨੂੰ ਅਮਰੀਕਾ ਇਕ ਵੱਖਰੀ ਭਾਂਤ ਦੀ ਦੁਨੀਆਂ ਮਹਿਸੂਸ ਹੁੰਦੀ ਹੈ। ਹਵਾਈ ਅੱਡੇ ਤੋਂ ਉਤਰਦੇ ਸਾਰ ਸੜਕਾਂ ਉਪਰ ਤੇਜ਼ ਰਫ਼ਤਾਰ ਦੌੜਦੀਆਂ ਕਾਰਾਂ, ਬਹੁਤ ਵਧੀਆ ਸੜਕਾਂ, ਸੜਕਾਂ ਉਪਰ ਬਣੇ ਫਲਾਈ ਓਵਰ, ਬਿਨਾਂ … More
ਪਾਰਲੀਮੈਂਟ ਵਿਚ ਲੰਗੜਾ ਸਿੱਖ ਮੈਰਿਜ ਐਕਟ ਪੇਸ਼
ਕੇਂਦਰੀ ਸਰਕਾਰ ਵੱਲੋਂ 7 ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨ।ਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ … More
ਕੀ ਪੰਜਾਬ ਅਮਰੀਕਾ ਬਣ ਸਕਦਾ ਹੈ?
ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਬਨਣ ਵਾਲੀ ਇਹ ਚੌਥੀ ਮੌਜੂਦਾ ਸਰਕਾਰ ਹੈ। ਪਿਛਲੀਆਂ ਸਰਕਾਰਾਂ ਸਮੇਂ ਬਾਦਲ ਸਾਹਿਬ ਕਹਿੰਦੇ ਰਹਿ ਕਿ ਅਸੀਂ ਪੰਜਾਬ ਨੂੰ ਕੈਲੀਫੋਰਨੀਆ ਬਣਾ ਦਿਆਗੇ। ਹੁਣ ਜਦ ਕਿ ਸਰਕਾਰ ਦੇ ਗਿਣਤੀ ਦੇ ਰਹਿ ਗਏ ਹਨ ਤਾਂ ਸ਼੍ਰੋਮਣੀ … More