ਕਹਾ ਮਨ ਬਿਖਿਆ ਸਿਉ ਲਪਟਾਹੀ

ਗੁਰਬਾਣੀ ਮਨੁੱਖ ਨੂੰ ਜੀਵਨ ਜਿਉਣ ਦੀ ਜਾਚ ਸਿਖਾਉਂਦੀ ਹੈ ਬਸ਼ਰਤੇ; ਮਨੁੱਖ ਕੋਲ ਸੋਚਣ, ਸਮਝਣ ਅਤੇ ਵਿਚਾਰ ਕਰਨ ਦੀ ਵਿਵੇਕ-ਬੁੱਧੀ ਹੋਵੇ। ਗੁਰਬਾਣੀ ਦਾ ਅਧਿਐਨ ਕਰਦਿਆਂ ਇਹ ਮਹਿਸੂਸ ਹੁੰਦਾ ਹੈ ਕਿ ਗੁਰੂ ਸਾਹਿਬਾਨ ਦਾ ਮੂਲ ਮਨੋਰਥ ਜਿੱਥੇ ‘ਆਦਰਸ਼ਕ ਸਮਾਜ’ ਦੀ ਸਿਰਜਣਾ ਕਰਨਾ … More »

ਲੇਖ | Leave a comment
 

ਅੰਧੀ ਸ਼ਰਧਾ ਗਿਆਨ ਵਿਹੂਣੀ

ਸ਼ਰਧਾ ਸ਼ਬਦ ਦੇ ਆਪਣੇ ਆਪ ਵਿਚ ਬੜੇ ਗਹਿਰੇ ਅਰਥ ਹਨ। ਸ਼ਰਧਾ ਭਾਵ ਪ੍ਰੇਮ, ਵਿਸ਼ਵਾਸ। ਪਰ ਜੇਕਰ ਇਹ ਵਿਸ਼ਵਾਸ ਅੰਧਵਿਸ਼ਵਾਸ ਵਿਚ ਤਬਦੀਲ ਹੋ ਜਾਏ ਤਾਂ ਅਰਥ ਦਾ ਅਨਰਥ ਹੋ ਜਾਂਦਾ ਹੈ। ਸ਼ਰਧਾ ਰੱਖਣਾ ਠੀਕ ਹੈ ਪਰ ਅੰਧਵਿਸ਼ਵਾਸ ਕਰਨਾ ਕਿਸੇ ਪੱਖੋ ਵੀ … More »

ਲੇਖ | Leave a comment
 

ਸਿੱਖ ਧਰਮ ਵਿਚ ਇਸਤਰੀ ਦਾ ਸਥਾਨ ਬਨਾਮ ਕੰਨਿਆਂ ਭਰੂਣ ਹੱਤਿਆ

“ਸੋ ਕਿਉਂ ਮੰਦਾ ਆਖੀਐ ਜਿਤੁ ਜੰਮੈ ਰਾਜਾਨ।।” ਗੁਰੂ ਨਾਨਕ ਸਾਹਿਬ ਜੀ ਦੇ ਜਨਮ ਸਮੇਂ ਹਿੰਦੂਸਤਾਨ ਵਿਚ ਵੱਖ-ਵੱਖ ਧਰਮਾਂ ਵਿਚ ਔਰਤ ਦੀ ਸਥਿਤੀ ਬੜੀ ਹੀ ਤਰਸਯੋਗ ਸੀ। ਉਸ ਨੂੰ ਧਾਰਮਿਕ ਕਾਰਜਾਂ ਵਿਚ ਭਾਈਵਾਲੀ ਦਾ ਅਧਿਕਾਰ ਨਹੀਂ ਸੀ। ਹੋਰ ਤਾਂ ਹੋਰ ਔਰਤ … More »

ਲੇਖ | Leave a comment
 

ਵਖਤੁ ਵਿਚਾਰੇ ਸੁ ਬੰਦਾ ਹੋਇ

ਘੜੀ ਦੀਆਂ ਸੂਈਆਂ ਕਿਸੇ ਲਈ ਕਦੇ ਨਹੀਂ ਠਹਿਰਦੀਆਂ। ਸਮਾਂ ਆਪਣੀ ਰਫ਼ਤਾਰ ਨਾਲ ਹਮੇਸ਼ਾ ਚੱਲਦਾ ਰਹਿੰਦਾ ਹੈ। ਉਹ ਕਿਸੇ ਦਾ ਇੰਤਜ਼ਾਰ ਨਹੀਂ ਕਰਦਾ। ਸਮੇਂ ਦੇ ਨਾਲ ਚੱਲਣ ਤੋਂ ਹੋਈ ਬੇਪ੍ਰਵਾਹੀ ਕਿਸੇ ਮਨੁੱਖ ਦੇ ਜੀਵਨ ਦੀ ਦਿਸ਼ਾ ਨੂੰ ਪਲਟ ਕੇ ਰੱਖ ਦਿੰਦੀ … More »

ਲੇਖ | Leave a comment