Author Archives: ਗੋਬਿੰਦਰ ਸਿੰਘ ਢੀਂਢਸਾ
ਨਵਾਂ ਸਾਲ, ਨਵੀਂ ਸਵੇਰ
ਇਨਸਾਨ ਉਮਰ ਦੇ ਕਿਸੇ ਪੜਾਅ ਤੇ ਹੋਵੇ, ਉਸ ਲਈ ਆਸਵੰਦ ਬਣੇ ਰਹਿਣਾ ਅਤਿ ਲਾਜ਼ਮੀ ਹੈ, ਜਿਵੇਂ ਕਿਹਾ ਜਾਂਦਾ ਹੈ ਕਿ ‘ਉਮੀਦ ਤੇ ਹੀ ਦੁਨੀਆਂ ਕਾਇਮ ਹੈ।‘ ਹਰ ਇਨਸਾਨ ਦੇ ਲਈ ਨਵੇਂ ਸਾਲ ਦੇ ਅਰਥ ਅਤੇ ਨਵੇਂ ਸਾਲ ਦੀ ਮਹੱਤਤਾ ਆਪਣੀ-ਆਪਣੀ … More
ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਚੌਕੰਨੇ ਰਹੋ
ਸਰਦੀਆਂ ਦੀ ਆਮਦ ਨਾਲ ਹੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਸਾਲ 2022 ਵਿੱਚ ਭਾਰਤ ਵਿੱਚ ਕੁੱਲ … More
ਮੌਜੂਦਾ ਖੇਤੀ ਨੂੰ ਲੋੜੀਂਦਾ ਮੋੜਾ, ਪੁਨਰ-ਜਨਕ ਖੇਤੀ!
ਸਮਾਂ ਆਪਣੀ ਚਾਲ ਚੱਲਦਾ ਜਾਂਦਾ ਹੈ, ਸੋ ਜ਼ਰੂਰੀ ਹੁੰਦਾ ਹੈ ਸਮੇਂ ਦੀ ਨਬਜ਼ ਨੂੰ ਪਛਾਣਦਿਆਂ ਸਮੇਂ ਦਾ ਹਾਣੀ ਹੋਣਾ ਅਤੇ ਲੋੜੀਂਦੇ ਬਦਲਾਅ ਨੂੰ ਅਪਣਾਉਣਾ। ਜੋ ਸਮੇਂ ਤੇ ਬਦਲਾਅ ਨੂੰ ਨਹੀਂ ਅਪਣਾਉਂਦੇ ਉਹ ਸਮੇਂ ਦੀ ਪ੍ਰਾਸੰਗਿਕਤਾ ਤੋਂ ਪਿਛੜ ਜਾਂਦੇ ਹਨ। ਹਰੇ … More
ਮਾਸਿਕ ਧਰਮ ਪ੍ਰਬੰਧਨ – ਜਾਣਕਾਰੀ ਜ਼ਰੂਰੀ ਹੈ!
ਕੁਝ ਅਜਿਹੇ ਵਿਸ਼ੇ ਹਨ ਜਿਨ੍ਹਾਂ ਤੇ ਸਾਡੇ ਸਮਾਜ ਵਿੱਚ ਗੱਲਬਾਤ ਕਰਨਾ ਚੰਗਾ ਨਹੀਂ ਮੰਨ੍ਹਿਆਂ ਜਾਂਦਾ, ਸ਼ਰਮ ਦਾ ਵਿਸ਼ਾ ਮੰਨ੍ਹਿਆ ਜਾਂਦਾ ਹੈ ਅਤੇ ਸਕੂਲਾਂ ਵਿੱਚ ਵੀ ਅਧਿਆਪਕ ਸੰਬੰਧਤ ਵਿਸ਼ੇ ਤੋਂ ਪਾਸਾ ਹੀ ਵੱਟਦੇ ਨਜ਼ਰੀ ਪੈਂਦੇ ਹਨ। ਸਮੇਂ ਦਾ ਹਾਣੀ ਹੋਣ ਦੇ … More
ਸਾਵਧਾਨੀ ਹਟੀ, ਦੁਰਘਟਨਾ ਘਟੀ
ਸਰਦੀਆਂ ਦੀ ਆਮਦ ਹੋ ਚੁੱਕੀ ਹੈ ਅਤੇ ਧੁੰਦ ਨੇ ਵੀ ਸੰਘਣੀ ਹੋਣਾ ਸ਼ੁਰੂ ਕਰ ਦਿੱਤਾ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਰਾਸ਼ਟਰੀ ਅਪਰਾਧ … More
ਚੰਗੇ ਜ਼ਰੂਰ ਬਣੋ, ਪਰ ਅੱਖਾਂ ਮੀਟ ਕੇ ਨਹੀਂ
ਕਿਸੇ ਵਿਅਕਤੀ ਦੀ ਪਰਵਰਿਸ਼ ਉਸਦੇ ਵਿਵਹਾਰ ਅਤੇ ਕਿਰਦਾਰ ਵਿਚੋਂ ਸਪੱਸ਼ਟ ਝਲਕਦੀ ਹੈ। ਮਿਲਣਸਾਰ ਸੁਭਾਅ, ਨਿਮਰ ਸਲੀਕਾ ਅਤੇ ਕਹਿਣੀ ਕਥਨੀ ਦਾ ਪੱਕਾ ਕਿਰਦਾਰ, ਸੱਚ ਨੂੰ ਸੱਚ ਕਹਿਣ ਦਾ ਜੇਰਾ ਰੱਖਣਾ ਚੰਗੀ ਪਰਵਰਿਸ਼ ਦੇ ਅਹਿਮ ਗੁਣਾ ਵਿਚੋਂ ਹੈ। ਜ਼ਿੰਦਗੀ ਤੇ ਵੱਖੋ ਵੱਖਰੇ … More
ਡਿਪਰੈਸ਼ਨ ਤੋਂ ਛੁਟਕਾਰਾ ਸੰਭਵ
ਹਰ ਵਿਅਕਤੀ ਦੀ ਜ਼ਿੰਦਗੀ ਵਿੱਚ ਅਜਿਹੇ ਉਤਾਰ ਚੜ੍ਹਾਅ ਆਉਂਦੇ ਹਨ ਅਤੇ ਅਜਿਹੇ ਹਾਲਾਤ ਬਣਦੇ ਹਨ ਕਿ ਉਹਨਾਂ ਦਾ ਉਦਾਸ ਹੋ ਜਾਣਾ ਮਨੁੱਖੀ ਸੁਭਾਅ ਅਨੁਸਾਰ ਸੁਭਾਵਿਕ ਹੈ। ਉਦਾਸੀ ਕਈ ਵਾਰੀ ਬਹੁਤ ਥੋੜ੍ਹੇ ਸਮੇਂ ਲਈ ਰਹਿੰਦੀ ਹੈ ਅਤੇ ਕਈ ਵਾਰ ਇਹ ਲੰਬਾ … More
ਪਰਾਲੀ ਦੀ ਸਮੱਸਿਆ ਦਾ ਨਿਦਾਨ
ਝੋਨਾ-ਕਣਕ ਫਸਲ ਪ੍ਰਣਾਲੀ ਉੱਤਰ ਪੱਛਮੀ ਭਾਰਤੀ ਮੈਦਾਨੀ ਇਲਾਕਿਆਂ ਹੇਠ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਦਾ 4.1 ਮਿਲੀਅਨ ਹੈਕਟੇਅਰ ਖੇਤਰ ਆਉਂਦਾ ਹੈ ਅਤੇ ਇਸ ਪ੍ਰਣਾਲੀ ਵਿੱਚ 75 ਫੀਸਦੀ ਤੋਂ ਜਿਆਦਾ ਖੇਤਰ ਦੀ ਕਟਾਈ ਕੰਬਾਇਨਾਂ ਦੁਆਰਾ ਕੀਤੀ ਜਾਂਦੀ ਹੈ। … More
ਕੀ ਸਕੂਲੀ ਸਿੱਖਿਆ ਪੂਰਨ ਧਰਮ-ਨਿਰਪੱਖ ਨਹੀਂ ਹੋਣੀ ਚਾਹੀਦੀ?
ਭਾਰਤੀ ਸੰਵਿਧਾਨ ਧਰਮ-ਨਿਰਪੱਖਤਾ ਦਾ ਹਾਮੀ ਹੈ ਅਤੇ ‘ਧਰਮ-ਨਿਰਪੱਖ’ ਸ਼ਬਦ, ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ 42ਵੇਂ ਸੰਸ਼ੋਧਨ (1976) ਦੁਆਰਾ ਸ਼ਾਮਿਲ ਕੀਤਾ ਗਿਆ ਸੀ ਇਸ ਲਈ ਭਾਰਤ ਦਾ ਕੋਈ ਅਧਿਕਾਰਿਕ ਰਾਜ ਧਰਮ ਨਹੀਂ ਹੈ। ਲੋਕਤੰਤਰ ਵਿੱਚ ਧਰਮ ਤੋਂ ਰਾਜ ਨੂੰ ਵੱਖਰਾ ਰੱਖਣ … More
ਬਲੈਕਮੇਲਿੰਗ ਦੇ ਜਾਲ ਤੋਂ ਬਚਣ ਲਈ ਆਪਣੇ ਡਰ ਦਾ ਸਾਹਮਣਾ ਕਰੋ
ਮਨੁੱਖ ਗਲਤੀਆਂ ਦਾ ਪੁਤਲਾ ਹੈ ਅਤੇ ਜਾਣੇ-ਅਣਜਾਣੇ, ਸਿੱਧੇ-ਅਸਿੱਧੇ ਰੂਪ ਵਿੱਚ ਗਲਤੀਆਂ ਹੋ ਜਾਂਦੀਆਂ ਹਨ ਪਰੰਤੂ ਉਹਨਾਂ ਗਲਤੀਆਂ ਦੀ ਆੜ ਵਿੱਚ ਦੂਜੇ ਵਿਅਕਤੀ ਦੁਆਰਾ ਤੁਹਾਨੂੰ ਆਪਣੇ ਹਿੱਤ ਪੂਰਨ ਲਈ ਜ਼ਬਰਦਸਤੀ ਮਜ਼ਬੂਰ ਕਰਨਾ ਬਲੈਕਮੇਲਿੰਗ ਦੇ ਸਿਰਲੇਖ ਅਧੀਨ ਆਉਂਦਾ ਹੈ। ਸਮਾਜ ਦੇ ਵੱਖੋ … More