Author Archives: ਗੁਰਦੀਸ਼ ਕੌਰ ਗਰੇਵਾਲ
ਗੁਰੂ ਨਾਨਕ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ
ਕੈਲਗਰੀ : ਪਿਛਲੇ ਡੇੜ ਕੁ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 20 ਨਵੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ … More
ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਅਤੇ ਛੇਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕਵੀ ਦਰਬਾਰ
ਕੈਲਗਰੀ : ਈ-ਦੀਵਾਨ ਸੋਸਾਇਟੀ ਕੈਲਗਰੀ (ਕੈਨੇਡਾ) ਵਲੋਂ, ਇਸ ਮਹੀਨੇ ਆਪਣੇ ਸਮਾਗਮ ਦੌਰਾਨ, 26 ਤੇ 27 ਜੂਨ ਨੂੰ, ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਛੇਵੇਂ ਪਤਾਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ … More
ਮਾਂ ਮੇਰੀ ਦਾ ਏਡਾ ਜੇਰਾ…(ਗੀਤ)
ਮਾਂ ਮੇਰੀ ਦਾ ਏਡਾ ਜੇਰਾ, ਮੈਂਨੂੰ ਕੁੱਝ ਸਮਝਾਉਂਦਾ ਨੀ। ਰੁੱਖਾਂ ਜਿਹੀ ਜੀਰਾਂਦ ਦਾ ਜੀਣਾ, ਮੈਂਨੂੰ ਆਖ ਸੁਣਾਉਂਦਾ ਨੀ। ਪਰਬਤ ਵਰਗਾ ਜੇਰਾ ਮਾਂ ਦਾ, ਜ਼ਖ਼ਮ ਅਸਾਡੇ ਸੀਂ ਲੈਂਦੀ। ਆਪਣੇ ਗ਼ਮ ਨੂੰ ਅੰਦਰੇ ਸਾਂਭੇ, ਸਾਡੇ ਗ਼ਮ ਨੂੰ ਪੀ ਲੈਂਦੀ। ਕੋਈ ਨਾ ਸਾਡੇ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਔਰਤ ਦਿਵਸ ਨੂੰ ਸਮਰਪਿਤ ਰਹੀ
ਕੈਲਗਰੀ : ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਰਚ ਮਹੀਨੇ ਦੀ ਇਕੱਤਰਤਾ, ਤੀਜੇ ਸ਼ਨੀਵਾਰ ਨੂੰ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਔਨਲਾਈਨ ਕੀਤੀ ਗਈ ਜੋ ਔਰਤ ਦਿਵਸ ਨੂੰ ਸਮਰਪਿਤ ਰਹੀ। ਮੰਚ ਸੰਚਾਲਨ ਕਰਦਿਆਂ ਗੁਰਦੀਸ਼ ਕੌਰ ਗਰੇਵਾਲ ਨੇ ਸਭ ਨੂੰ ‘ਜੀ … More
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ…
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ ਗਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸਤਲੁਜ ਦੇ … More
ਸਿੱਖ ਧਰਮ ਵਿੱਚ ਔਰਤ ਦਾ ਸਥਾਨ
ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ, ਭਾਰਤ ਵਰਸ਼ ਵਿੱਚ ਦੋ ਮੁੱਖ ਧਰਮ ਪ੍ਰਚਲਿਤ ਸਨ- ਇੱਕ ਸਨਾਤਨ ਮੱਤ ਭਾਵ ਹਿੰਦੂ ਮੱਤ ਤੇ ਦੂਜਾ ਇਸਲਾਮ। ਜੇ ਆਪਾਂ ਉਸ ਸਮੇਂ ਦੀ ਔਰਤ ਦੀ ਹਾਲਤ ਤੇ ਨਜ਼ਰ ਮਾਰੀਏ ਤਾ ਪਤਾ ਲਗਦਾ ਹੈ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਮਾਂ ਬੋਲੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ- 20 ਫਰਵਰੀ ਨੂੰ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਔਨਲਾਈਨ ਕੀਤੀ ਗਈ- ਜਿਸ ਵਿੱਚ ਰਿਚਮੰਡ ਬੀ.ਸੀ. ਵਿਚ ਵਸਦੀ ਲੇਖਿਕਾ ਅਨਮੋਲ ਕੌਰ ਸਭਾ ਦੇ ਵਿਸ਼ੇਸ਼ ਸੱਦੇ ਤੇ, ਮੁੱਖ ਮਹਿਮਾਨ ਦੇ … More
ਹੱਥਾਂ ਦੀ ਤਾਕਤ
ਹਾਕਮ ਪੁੱਛੇ ਮੀਡੀਆ ਨੂੰ- ‘ਪਤਾ ਲਗਾਓ- ਕਿ ਕਿਸ ਦਾ ਹੈ ਹੱਥ- ਇਸ ਅੰਦੋਲਨ ਦੇ ਪਿੱਛੇ?’ ਚੀਨ ਦਾ? ਪਾਕਿਸਤਾਨ ਦਾ? ਐਨ ਆਰ ਆਈਜ਼ ਦਾ? ਜਾਂ ਖਾਲਿਸਤਾਨ ਦਾ? ਉਸ ਨੂੰ ਕੌਣ ਸਮਝਾਏ- ਕਿ ਇਸ ਦੇ ਪਿੱਛੇ ਤਾਂ ਹੱਥ ਹੈ- ਧਰਤੀ ਦੇ ਮੋਹ … More