Author Archives: ਗੁਰਦੀਸ਼ ਕੌਰ ਗਰੇਵਾਲ
ਧੀ ਵਲੋਂ ਦਰਦਾਂ ਭਰਿਆ ਗੀਤ
ਅੱਜ ਮੈਂਨੂੰ ਯਾਦ ਬੜੀ, ਬਾਪ ਦੀ ਸਤਾਏ ਨੀ। ਸੁਰਗਾਂ ‘ਚ ਬੈਠੀ ਅੱਜ, ਮਾਂ ਵੀ ਯਾਦ ਆਏ ਨੀ। ਵਿਹੜੇ ਵਿੱਚ ਬੈਠਾ ਬਾਪੂ, ਮੰਜੇ ਉੱਤੇ ਫੱਬਦਾ। ਘਰ ਸਾਰਾ ਓਸ ਨਾਲ, ਭਰਿਆ ਸੀ ਲੱਗਦਾ। ਉੱਠ ਗਏ ਅੱਜ ਸਿਰੋਂ, ਮਾਪਿਆਂ ਦੇ ਸਾਏ ਨੀ। ਅੱਜ……… … More
ਕੌਣ ਬਣੇਗਾ ਦਰਦੀ ਇਸ ਅੰਨ-ਦਾਤੇ ਦਾ…?
ਕੋਈ ਸਮਾਂ ਸੀ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਸੀ। ਬਾਹਰੋਂ ਅਨਾਜ ਮੰਗਵਾਉਣ ਵਾਲੇ ਭਾਰਤ ਦੇਸ਼ ਨੂੰ, ਪੰਜਾਬ ਦੇ ਕਿਸਾਨ ਨੇ ਆਤਮ ਨਿਰਭਰ ਹੀ ਨਹੀਂ ਸੀ ਬਣਾਇਆ ਸਗੋਂ ਅਨਾਜ ਨਿਰਯਾਤ ਕਰਨ ਦੇ ਯੋਗ ਵੀ ਬਣਾ ਦਿੱਤਾ ਸੀ। ਪੰਜਾਬ … More
ਮਾਂ ਮੇਰੀ ਦਾ ਏਡਾ ਜੇਰਾ…!
‘ਬਾਬੇ ਨਾਨਕ ਨੂੰ ਸਭ ਪਤਾ..ਬਾਬਾ ਨਾਨਕ ਆਪੇ ਕਰੂ..!’ ਇਹ ਬੋਲ ਸਨ ਮੇਰੀ ਮਾਂ ਸੁਰਿੰਦਰ ਕੌਰ ਦੇ- ਜਿਹਨਾਂ ਨੂੰ ਅਸੀਂ ਸਤਿਕਾਰ ਨਾਲ ਬੀਜ਼ੀ ਕਹਿੰਦੇ ਸਾਂ। ਬਾਬੇ ਨਾਨਕ ਤੇ ਅਟੱਲ ਵਿਸ਼ਵਾਸ ਰੱਖਣ ਵਾਲੇ, ਸਾਡੇ ਬੀਜ਼ੀ ਦਾ ਜਨਮ, ਚੱਕ ਨੰਬਰ 208, ਜ਼ਿਲ੍ਹਾ ਲਾਇਲਪੁਰ … More
ਖੁਸ਼ੀ ਦੀ ਕਲਾ..! (ਭਾਗ-2)
ਨਿਮਰਤਾ ਤੇ ਮਿੱਠੇ ਬੋਲ : ਨਿਮਰਤਾ ਵਾਲਾ ਸੁਭਾਅ ਹੋਣਾ ਤੇ ਹਰ ਇੱਕ ਨਾਲ ਮਿੱਠਾ ਬੋਲਣਾ- ਸਾਡੇ ਜੀਵਨ ਨੂੰ ਕਾਫੀ ਹੱਦ ਤੱਕ ਹੌਲਾ ਫੁੱਲ ਕਰ ਦਿੰਦਾ ਹੈ। ਇਹ ਕੁਦਰਤ ਦਾ ਨਿਯਮ ਹੈ ਕਿ ਹਰ ‘ਐਕਸ਼ਨ’ ਦਾ ‘ਰੀਐਕਸ਼ਨ’ ਹੁੰਦਾ ਹੈ। ਜਿਸ ਤਰ੍ਹਾਂ … More
ਕਿਸ ਨੂੰ ਹਾਲ ਸੁਣਾਵਾਂ ਭਗਤ ਸਿੰਘ…
ਕਿਸ ਨੂੰ ਦਰਦ ਸੁਣਾਵਾਂ ਭਗਤ ਸਿੰਘ, ਤੇਰੇ ਦੇਸ ਪੰਜਾਬ ਦਾ। ਪੈਰਾਂ ਦੇ ਵਿੱਚ ਰੁਲ਼ਿਆ ਤੇਰਾ, ਸੁਪਨਾ ਫੁੱਲ ਗੁਲਾਬ ਦਾ। ਜਿਹੜੀ ਹੀਰ ਵਿਆਵਣ ਦੇ ਲਈ, ਤੂੰ ਜਿੰਦੜੀ ਸੀ ਵਾਰੀ। ਅੱਜ ਉਹ ਉੱਜੜੀ ਪੁੱਜੜੀ ਫਿਰਦੀ, ਹੈ ਨੌਬਤ ਦੀ ਮਾਰੀ। ਸ਼ਤਲੁੱਜ ਦੇ ਵਿੱਚ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਵੂਮੈਨ ਡੇ ਮਨਾਉਂਦਿਆਂ, ਔਰਤ ਦੀ ਸਮਾਜਕ ਹਾਲਤ ਤੇ ਵਿਚਾਰਾਂ ਕੀਤੀਆਂ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਰਚ ਮਹੀਨੇ ਦੀ ਮੀਟਿੰਗ,ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਂਸਿਜ਼ ਸੈਂਟਰ ਵਿਖੇ, ਔਰਤਾਂ ਦੀ ਭਰਵੀਂ ਹਾਜ਼ਰੀ ਵਿੱਚ ਹੋਈ- ਜੋ ‘ਇੰਟਰਨੈਸ਼ਨਲ ਵੂਮੈਨ ਡੇ’ ਨੂੰ ਸਮਰਪਿਤ ਰਹੀ। ਇਸ ਇਕੱਤਰਤਾ ਵਿੱਚ ਔਰਤ ਦੀ ਸਮਾਜਕ ਹਾਲਤ ਤੇ ਖੁਲ੍ਹ ਕੇ … More
ਆਓ ਖੁਸ਼ ਰਹਿਣ ਦੀ ਕਲਾ ਸਿੱਖੀਏ..!
ਆਮ ਤੌਰ ਤੇ ਜਦੋਂ ਅਸੀਂ ਕਿਸੇ ਗੱਲ ਤੋਂ ਖੁਸ਼ ਹੁੰਦੇ ਹਾਂ ਤਾਂ ਅਕਸਰ ਹੀ ਕਹਿ ਦਿੰਦੇ ਹਾਂ ਕਿ- ‘ਬੜਾ ਆਨੰਦ ਹੈ’। ਅਸੀਂ ਅਨੰਦ ਨੂੰ ‘ਫਿਜ਼ੀਕਲ’ ਵਸਤੂਆਂ ਨਾਲ ਮਾਪਦੇ ਹਾਂ। ਜਿਵੇਂ- ਜੇ ਕਿਸੇ ਕੋਲ ਬਹੁਤਾ ਧਨ ਹੈ ਤਾਂ ਕਹਿੰਦੇ ਹਾਂ ਕਿ-‘ਉਹ … More
ਮੈਂ ਔਰਤ ਹਾਂ
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ‘ਸਿਹਤਮੰਦ ਖੁਰਾਕ’ ਤੇ ਵਿਚਾਰਾਂ ਕੀਤੀਆਂ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨੀਵਾਰ, ਜੈਂਸਿਸ ਸੈਂਟਰ ਵਿਖੇ, ਭਰਵੀਂ ਹਾਜ਼ਰੀ ਵਿੱਚ ਹੋਈ- ਜਿਸ ਵਿੱਚ ‘ਹੈਲਦੀ ਡਾਈਟ’ ਬਾਰੇ ਜਾਣਕਾਰੀ ਦੇਣ ਲਈ, ਡਾ. ਪੂਨਮ ਚੌਹਾਨ ਉਚੇਚੇ ਤੌਰ ਤੇ ਪਹੁੰਚੇ। ਸਭ ਤੋਂ ਪਹਿਲਾਂ, … More