Author Archives: ਹਰਦੀਪ ਬਿਰਦੀ
ਗੋਬਿੰਦ ਦੇ ਲਾਲ
ਬਲਿਦਾਨ ਤੁਸੀਂ ਨਾ ਕਦੇ ਭੁਲਾਓ। ਚੇਤਾ ਉਹਨਾਂ ਦਾ ਲੈ ਆਓ ।। ਜਿਹੜੇ ਨੀਹਾਂ ਵਿੱਚ ਚਿਣੇ ਸੀ , ਨਾ ਹੌਂਸਲੇ ਗਏ ਮਿਣੇ ਸੀ । ਸ਼ੇਰਾਂ ਵਾਂਗੂੰ ਜਿਹੜੇ ਗੱਜੇ, ਦੁਸ਼ਮਣ ਡਰਦਾ ਅੱਗੇ ਭੱਜੇ । ਸਿੱਖ ਧਰਮ ਦੇ ਜੋ ਨਗੀਨੇ, ਦੁਸ਼ਮਣ ਤਾਂਈਂ ਆਉਣ … More
ਗ਼ਜ਼ਲ “ਸੱਚ ਕਈਆਂ ਨੂੰ ਮਾੜਾ ਲਗਦਾ ਭੇਜਣ”
ਸੱਚ ਕਈਆਂ ਨੂੰ ਮਾੜਾ ਲਗਦਾ। ਨਿੰਮ ਦਾ ਕੌੜਾ ਕਾੜ੍ਹਾ ਲਗਦਾ। ਸੱਚ ਬੋਲਣ ਤੋਂ ਬਹੁਤੇ ਡਰਦੇ ਚਾਹੇ ਨਾ ਹੈ ਭਾੜਾ ਲਗਦਾ। ਸੱਚ ਨੂੰ ਝੂਠੇ ਘੇਰੀ ਫਿਰਦੇ ਮੈਨੂੰ ਤਾੜਮ ਤਾੜਾ ਲਗਦਾ। ਸ਼ੀਤਲ ਮਨ ਤੋਂ ਮੈਂ ਸੱਚ ਬੋਲਾਂ ਤਾਂ ਵੀ ਤੇਰੇ ਸਾੜਾ ਲਗਦਾ। … More
“ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ”
ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ … More
“ਪਾ ਕੇ ਸੁਰਮਾ ਅੱਖੀਆਂ ਦਾ ਮਟਕਣਾ’
ਪਾ ਕੇ ਸੁਰਮਾ ਅੱਖੀਆਂ ਦਾ ਮਟਕਣਾ। ਜਾਪਦਾ ਜਿਉਂ ਬੱਦਲਾਂ ਦਾ ਵਰਸਣਾ। ਉਸਦਾ ਮੇਰੇ ਕੋਲ ਬਹਿਣਾ ਹੱਸ ਕੇ ਤੇਜ਼ ਕਰਦਾ ਦਿਲ ਮੇਰੇ ਦਾ ਧੜਕਣਾ। ਤੇਰੀ ਫ਼ਿਤਰਤ ਵਿੱਚ ਸ਼ਾਮਿਲ ਤਾਂ ਨਹੀਂ ਤੂੰ ਇਹ ਕਿਸਤੋਂ ਸਿੱਖਿਆ ਹੈ ਪਰਖਣਾ? ਉਹ ਹੈ ਖੁਸ਼ਬੂ ਦੀ ਦੀਵਾਨੀ … More
“ਧੁੱਪ ਦਾ ਸੇਕਾ ਸਹਿ ਨਹੀਂ ਹੁੰਦਾ”
ਧੁੱਪ ਦਾ ਸੇਕਾ ਸਹਿ ਨਹੀਂ ਹੁੰਦਾ। ਪਰ ਇਸਦੇ ਬਿਨ ਰਹਿ ਨਹੀਂ ਹੁੰਦਾ। ਰੋਂਦੇ ਦਿਲਬਰ ਦੀ ਅੱਖ ਵਿੱਚੋਂ ਹੰਝੂ ਬਣ ਕੇ ਵਹਿ ਨਹੀਂ ਹੁੰਦਾ। ਜੇ ਉਹ ਸੁਣ ਲਏਂ ਤਾਂ ਮੰਨਾਂ ਮੈਂ ਜੋ ਬੁੱਲ੍ਹਾਂ ਤੋਂ ਕਹਿ ਨਹੀਂ ਹੁੰਦਾ। ਦਿਲ ਵਿਚ ਆਪੇ ਲਹਿ … More
ਆਦਮੀ ਦੇ ਖੂਨ ਦਾ ਹੀ ਹੈ ਪਿਆਸਾ ਆਦਮੀ
ਆਦਮੀ ਦੇ ਖੂਨ ਦਾ ਹੀ ਹੈ ਪਿਆਸਾ ਆਦਮੀ। ਵਕਤ ਤੇ ਕੁਝ ਹੈ ਹਲਾਤਾਂ ਤੋਂ ਨਿਰਾਸਾ ਆਦਮੀ। ਜਿਸਮ ਦੀ ਹੈ ਜਦ ਕਦੇ ਵੀ ਲੋੜ ਨਾ ਪੂਰੀ ਹੋਈ, ਹੋ ਗਿਆ ਹੈ ਵਕਤ ਓਸੇ ਹੀ ਹਤਾਸ਼ਾ ਆਦਮੀ। ਲੋੜ ਪੈਂਦੀ ਹੈ ਜਦੋਂ ਇਸ ਨੂੰ … More