Author Archives: ਇਕਵਾਕ ਸਿੰਘ ਪੱਟੀ (ਅੰਮ੍ਰਿਤਸਰ)
ਮਿਠਤੁ ਨੀਵੀ ਨਾਨਕਾ
ਸਿਆਣਿਆਂ ਦੀ ਕਹਾਵਤ ਹੈ ਕਿ ‘ਜਦ ਵੀ ਬੋਲੀਏ, ਸੋਚ ਕੇ ਬੋਲੀਏ, ਪਰ ਉਹ ਸਾਰਾ ਨਾ ਬੋਲੀਏ ਜੋ ਸੋਚਿਆ ਸੀ’। ਕਿਉਂਕਿ ਕਿਹਾ ਜਾਂਦਾ ਹੈ ਕਿ ਮੂੰਹੋ ਕੱਢੇ ਸ਼ਬਦ, ਮੁੜ ਮੂੰਹ ਵਿੱਚ ਨਹੀਂ ਪੈਂਦੇ। ਸ਼ਾਇਦ ਅੇਸੇ ਕਰਕੇ ਜਿਆਦਾ ਬੋਲਣ ਵਾਲੇ ਨੂੰ, ਜਾਂ … More
ਨ ਸੁਣਈ ਕਹਿਆ ਚੁਗਲ ਕਾ
ਚੁਗਲੀ ਕਰਨਾ ਭਾਵ ਨਿੰਦਾ ਕਰਨਾ ਜਾਂ ਹੋਰ ਸੌਖੇ ਸ਼ਬਦਾਂ ਵਿੱਚ ਕਹੀਏ ਤਾਂ ਕਿਸੇ ਦੀ ਪਿੱਠ ਪਿੱਛੇ ਉਸਦੀ ਬੁਰਾਈ ਕਰਨਾ ਚੁਗਲੀ ਕਰਨਾ ਹੁੰਦਾ ਹੈ। ਚੁਗਲੀ ਦਾ ਵਰਤਾਰਾ ਸਾਡੇ ਆਲੇ ਦੁਆਲੇ ਕਿਸੇ ਨਾ ਕਿਸੇ ਰੂਪ ਵਿੱਚ ਵਰਤਦਾ ਹੀ ਰਹਿੰਦਾ ਹੈ। ਇਸੇ ਕਰਕੇ … More
ਕੰਠੇ ਮਾਲਾ ਜਿਹਵਾ ਰਾਮੁ
ਆਉ! ਮਾਲਾ ਫੇਰੀਏ? ਮਾਲਾ ਫੇਰਨਾ, ਮਾਲਾ ਨੂੰ ਹੱਥ ਵਿੱਚ ਰੱਖਣਾ, ਗਲ ਵਿੱਚ ਪਾਉਣਾ, ਗੁੱਟ ਨਾਲ ਲਪੇਟਣਾ ਆਦਿ ਕਰਮਾਂ ਨੂੰ ਪੂਰੀ ਤਰ੍ਹਾਂ ਧਾਰਮਿਕ ਕਰਮ ਮੰਨਿਆ ਗਿਆ ਹੈ ਅਤੇ ਅੱਖਾਂ ਬੰਦ ਜਾਂ ਖੋਲ੍ਹ ਕੇ ਮਾਲਾ ਫੇਰਨ ਵਾਲੇ ਵਿਅਕਤੀ ਤੋਂ ਉਕਤ ਵਿਅਕਤੀ ਦੇ … More
ਕਾਮਯਾਬੀ ਦਾ ਪਹਿਲਾ ਮੰਤਰ ਹੈ ‘ਕੋਸ਼ਿਸ਼’
ਇੱਕ ਸਫਲ (ਕਾਮਯਾਬ) ਕਹਾਣੀ ਦੇ ਨਾਲ, ਅਸਫਲਤਾ ਦੀਆਂ ਕਹਾਣੀਆਂ ਜ਼ਰੂਰ ਜੁੜੀਆਂ ਹੁੰਦੀਆਂ ਹਨ। ਜੇ ਇਹ ਕਹਿ ਲਈਏ ਕਿ ਅਸਫਲਤਾ ਹੀ ਸਫਲ ਕਹਾਣੀਆਂ ਦੀ ਜਨਮ ਦਾਤੀ ਹੈ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। ਪਰ ਅਕਸਰ ਅਸੀਂ ਕਿਸੇ ਇਨਸਾਨ ਨੂੰ ਹਾਰਦੇ ਹੋਏ, ਕੋਸ਼ਿਸ਼ … More
ਗਿਆਨੀ ਦਿੱਤ ਸਿੰਘ ਜੀ ਦੀ ਬਰਸੀ ਤੇ ਵਿਸ਼ੇਸ਼
ਪੰਥ ਰਤਨ ਭਾਈ ਦਿੱਤ ਸਿੰਘ ਜੀ (ਗਿਆਨੀ), ਜੋ ਸਤੰਬਰ ਮਹੀਨੇ ਦੀ 6 ਤਰੀਕ ਨੂੰ, ਸੰਨ 1901 ਵਿੱਚ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਸਨ। ਸਤੰਬਰ ਮਹੀਨੇ ਸਿੱਖ ਪੰਥ ਦੀਆਂ ਕੁੱਝ ਜਾਗਦੀਆਂ ਜ਼ਮੀਰਾਂ ਵਾਲੇ ਵਿਅਕਤੀ ਅਤੇ ਕੁੱਝ ਸੰਸਥਾਵਾਂ ਉਹਨਾਂ ਦੀ … More
ਮੋਬਾਇਲ ਗੇਮਾਂ ਵਿੱਚ ਗੁਆਚ ਰਿਹਾ ਬਚਪਨ
ਬਚਪਨ ਦਾ ਸੁਖਦ ਅਹਿਸਾਸ ਹੁੰਦੀ ਹੈ ‘ਖੇਡ’, ਉਹ ਖੇਡ ਜੋ ਬਚਪਨ ਵਿੱਚ ਬੱਚੇ ਨੂੰ ਸੱਭ ਤੋਂ ਜਿਆਦਾ ਪਸੰਦ ਹੋਵੇ। ਜਿਸ ਨੂੰ ਖੇਡ ਕੇ ਮਨ ਨੂੰ ਸਕੂਨ ਮਿਲੇ। ਖ਼ਾਸ ਤੌਰ ਤੇ ਜੇਕਰ ਖੇਡ, ਖੇਡਦਿਆਂ ਬੱਚੇ ਦੇ ਮਾਨਸਿਕ ਅਤੇ ਸਰੀਰਿਕ ਵਿਕਾਸ ਵਿੱਚ … More
ਕਿਉਂ ਨਾ ਸੰਭਾਲੀਏ ਵਾਤਾਵਰਣ..?
ਅੱਜ ਵਿਸ਼ਵ ਪੱਧਰ ਤੇ ਵਾਤਾਵਰਣ ਵਿਿਗਆਨੀਆਂ ਵੱਲੋਂ ਇੱਕ ਹੀ ਤੌਖਲਾ ਬਾਰ-ਬਾਰ ਜ਼ਾਹਰ ਕੀਤਾ ਜਾ ਰਿਹਾ ਹੈ, ਉਹ ਵਾਤਾਵਰਣ ਵਿੱਚ ਤੇਜ਼ੀ ਨਾਲ ਆ ਰਹੇ ਬਦਲਾਅ ਸਬੰਧੀ ਹੈ। ਇਸ ਬਾਬਤ ਅਖਬਾਰਾਂ/ਟੀ.ਵੀ ਚੈਨਲਾਂ ਰਾਹੀਂ ਅਤੇ ਹਰ ਪੱਧਰ ਤੇ ਵਾਤਾਵਰਣ ਸਬੰਧੀ ਜਾਗਰੂਕਤਾ ਪੈਦਾ ਕਰਨ … More
‘ਇੰਟਰਨੈੱਟ’ ਦੇ 50 ਸਾਲ
ਇੰਟਰਨੈੱਟ ਜਿਸ ਨੂੰ ਅਸੀਂ ਆਮ ਬੋਲ ਚਾਲ ਦੀ ਭਾਸ਼ਾ ਵਿੱਚ ‘ਨੈੱਟ’ ਕਿਹਾ ਜਾਂਦਾ ਹੈ। ਇੰਟਰਨੈੱਟ (ਇੰਟਰਨੈਸ਼ਨਲ ਨੈੱਟਵਰਕ) ਕੰਪਿਊਟਰਾਂ ਦਾ ਇੱਕ ਅਜਿਹਾ ਕੌਮਾਂਤਰੀ ਜਾਲ ਜਿਸ ਵਿੱਚ ਲੱਖਾਂ/ਕਰੋੜਾਂ ਨਿੱਜੀ ਅਤੇ ਜਨਤਕ ਜਾਣਕਾਰੀਆਂ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਈ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ … More
‘ਇੰਟਰਨੈੱਟ’ ਦੇ 50 ਸਾਲ
ਇੰਟਰਨੈੱਟ ਜਿਸ ਨੂੰ ਅਸੀਂ ਆਮ ਬੋਲ ਚਾਲ ਦੀ ਭਾਸ਼ਾ ਵਿੱਚ ‘ਨੈੱਟ’ ਕਿਹਾ ਜਾਂਦਾ ਹੈ। ਇੰਟਰਨੈੱਟ (ਇੰਟਰਨੈਸ਼ਨਲ ਨੈੱਟਵਰਕ) ਕੰਪਿਊਟਰਾਂ ਦਾ ਇੱਕ ਅਜਿਹਾ ਕੌਮਾਂਤਰੀ ਜਾਲ ਜਿਸ ਵਿੱਚ ਲੱਖਾਂ/ਕਰੋੜਾਂ ਨਿੱਜੀ ਅਤੇ ਜਨਤਕ ਜਾਣਕਾਰੀਆਂ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਈ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ … More
ਸੜਕੀ ਹਾਦਸਿਆਂ ਦੀ ਜਨਮਦਾਤੀ ਲਾਪਰਵਾਹੀ
ਤੇਜ਼ ਰਫਤਾਰ, ਸੜਕ ਤੇ ਸਾਡੀਆਂ ਗੱਡੀਆਂ ਕਾਰਾਂ ਦੀ ਹੋਵੇ ਜਾਂ ਮੋਬਾਇਲ ਦੇ ਡਾਟਾ ਪੈਕ ਦੀ, ਬੱਸ ਇਹ ਤੇਜ਼ੀ ਸਾਡੀ ਜਿੰਦਗੀ ਦਾ ਹਿੱਸਾ ਬਣ ਚੁੱਕੀ ਹੈ। ਮੈਂ ਜਦ ਕਦੇ ਦੇਰ ਰਾਤ ਨੂੰ ਘਰ ਤੋਂ ਬਾਹਰ ਨਿਕਲਦਾ ਹਾਂ ਤਾਂ ਆਪਣੇ ਹੀ ਸ਼ਹਿਰ … More