ਕੀ ਸਾਡੇ ਪੰਜਾਬੀ ਇਤਿਹਾਸਕ ਜਾਂ ਸਾਡੇ ਸੂਰਮਿਆਂ ਦੀਆਂ ਫ਼ਿਲਮਾਂ ਦੇਖਣ ਦੇ ਰੌਂਅ ਵਿੱਚ ਹਨ?

ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਪ੍ਰਤੀ ਸੁਹਿਰਦ, ਚਿੰਤਕ ਅਤੇ ਸ਼ੁਭਚਿੰਤਕ ਹਮੇਸ਼ਾ ਗ਼ਿਲਾ-ਸ਼ਿਕਵਾ ਕਰਦੇ ਰਹਿੰਦੇ ਹਨ ਕਿ ਲਿਖਣ ਵਾਲ਼ੇ ਚੰਗਾ ਨਹੀਂ ਲਿਖਦੇ, ਗਾਉਣ ਵਾਲ਼ੇ ਚੰਗਾ ਗਾਉਂਦੇ ਨਹੀਂ, ਫ਼ਿਲਮਾਂ ਵਾਲ਼ੇ ਚੰਗੀਆਂ ਫ਼ਿਲਮਾਂ ਨਹੀਂ ਬਣਾ ਰਹੇ, ਸਾਡੇ ਬੱਚਿਆਂ ਨੂੰ “ਗੰਦ” ਪਰੋਸਿਆ ਜਾ ਰਿਹਾ ਹੈ … More »

ਲੇਖ | Leave a comment
 

ਸੱਦਾਰ ਜੀ, ਨਮਾਂ ਸਾਲ ਬੰਮਾਰਕ…!

ਪਹਿਲੀ ਜਨਵਰੀ ਦਾ ਦਿਨ ਸੀ। ਅੱਜ ਤਿੱਖੀ ਧੁੱਪ ਨਿਕਲ਼ੀ ਹੋਈ ਸੀ। ਮੰਦਰ ਦੇ ਰਾਹ ਵਾਲ਼ਾ ਖੁੰਢ ਅਤੇ ਤਖ਼ਤਪੋਸ਼ ਅਜੇ ਖਾਲੀ ਹੀ ਪਏ ਸਨ। ਰੌਣਕ ਨਹੀਂ ਹੋਈ ਸੀ। -”ਤਕੜੈਂ ਅਮਲੀਆ…? ਸਾਸਰੀਕਾਲ਼…!” ਖੇਤੋਂ ਸਾਈਕਲ ‘ਤੇ ਚੜ੍ਹੇ ਆਉਂਦੇ ਪਾੜ੍ਹੇ ਨੇ ਸਵੇਰੇ-ਸਵੇਰੇ ਨਿਰਨੇ ਕਾਲ਼ਜੇ … More »

ਵਿਅੰਗ ਲੇਖ | Leave a comment
 

ਮੈਂ ਹੈ ਤਾਂ ਹੈਗੀ…!

ਜਦ ਵੀ ਪ੍ਰੀਤ ਜੈਲਦਾਰਾਂ ਦੇ ‘ਕਾਕਿਆਂ’ ਨੂੰ ਜਿਪਸੀਆਂ ਅਤੇ ਬੁਲਿਟ ਮੋਟਰ ਸਾਈਕਲਾਂ ‘ਤੇ ਘੁੰਮਦੇ ਦੇਖਦਾ, ਤਾਂ ਉਸ ਦੇ ਅੰਦਰੋਂ ਹਾਉਕੇ ਦੇ ਨਾਲ਼-ਨਾਲ਼ ਇੱਕ ਚੀਸ ਵੀ ਉਠਦੀ, “ਹਾਏ ਰੱਬਾ! ਜੇ ਮੇਰਾ ਬਾਪੂ ਵੀ ਇਹਨਾਂ ਦੇ ਪਿਉ ਵਾਂਗੂੰ ਅਮੀਰ ਹੁੰਦਾ, ਮੈਂ ਵੀ … More »

ਕਹਾਣੀਆਂ | Leave a comment
 

ਬਰਸੀ ‘ਤੇ ਵਿਸ਼ੇਸ਼ : ਇੱਕ ਸੀ ਰਾਣੀ…

ਰਾਜਕੁਮਾਰੀ ਡਿਆਨਾ ਦੀ ਇੱਕ ਅਜੀਬ ਅਤੇ ਅਧੂਰੀ ਕਹਾਣੀ ਹੈ। ਜੋ ਮੇਰੇ ਅੰਦਾਜ਼ੇ ਅਨੁਸਾਰ ਕਦੇ ਵੀ ਸੰਪੂਰਨ ਨਹੀਂ ਹੋ ਸਕੇਗੀ। ਉਸ ਦੀ ਨਿੱਕੀ ਜਿਹੀ ਜ਼ਿੰਦਗੀ ਵਿਚ ਬੜੀਆਂ ਭਿਆਨਕ ਹਵਾਵਾਂ ਵਗੀਆਂ ਅਤੇ ਕਈ ਖ਼ੌਫ਼ਨਾਕ ਝੱਖੜ ਝੁੱਲੇ। ਪਰ ਫਿਰ ਵੀ ਉਹ ਕਤਰਾ-ਕਤਰਾ ਜ਼ਿੰਦਗੀ … More »

ਲੇਖ | Leave a comment
 

ਦਾਣਾਂ ਪਾਣੀਂ ਖਿੱਚ ਕੇ ਲਿਆਉਂਦਾ…..

ਮੇਰਾ ਪੁੱਤਰ ਕਬੀਰ ਜਦੋਂ ਛੋਟਾ ਸੀ ਤਾਂ ਬੜਾ ਸ਼ਰਾਰਤੀ ਸੀ। ਅਜੇ ਉਹ 14 ਕੁ ਸਾਲ ਦਾ ਸੀ ਤਾਂ ਉਹ ਕਈ ਦਿਨ ਮੈਨੂੰ ਬਾਤਾਂ ਜਿਹੀਆਂ ਪਾਉਂਦਾ ਰਿਹਾ, “ਡੈਡ ਕੁੱਤਾ ਲੈਣੈਂ…!” ਮੈਂ ਉਸ ਨੂੰ ਹੱਸ ਕੇ ਹੀ ਟਾਲ਼ਦਾ ਰਿਹਾ, “ਜਦੋਂ ਤੂੰ ਘਰ … More »

ਲੇਖ | Leave a comment
 

…ਭਰੂਣ ਹੱਤਿਆ ਹੁੰਦੀ ਰਹੇਗੀ!

ਮਨੁੱਖਤਾ ਕਿੰਨੀ ਲਾਲਚੀ ਅਤੇ ਬੇਰਹਿਮ ਹੋ ਚੁੱਕੀ ਹੈ, ਇਸ ਦਾ ਜਵਾਬ ਨਿੱਤ ਛਪਦੀਆਂ ਅਖ਼ਬਾਰਾਂ ਦੇ ਦਿੰਦੀਆਂ ਹਨ। ਸਾਡਾ ਸਮਾਜਿਕ ਢਾਂਚਾ ਕਿਵੇਂ ‘ਬੱਜੋਰੱਤਾ’ ਬਣਦਾ ਜਾ ਰਿਹਾ ਹੈ, ਇਸ ਦਾ ਸਬੂਤ ਸਾਡੇ ਲੀਡਰਾਂ ਦੀ ਸ਼ੈਤਾਨ ਚੁੱਪ ਹੈ! ਉਹ ਸਭ ਕੁਝ ਹੱਥ-ਵੱਸ ਹੋਣ … More »

ਲੇਖ | Leave a comment
 

ਅਸੀਂ ਕਾਕੇ ਦਾ ਨਾਂ ਰੱਖਿਆ… (ਵਿਅੰਗ)

ਸਾਡੇ ਦੋਸਤ ਦੇ ਘਰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ। ਬੜੀ ਖ਼ੁਸ਼ੀ ਹੋਈ। ਹੋਣੀ ਹੀ ਸੀ। ਸਾਡੇ ਪ੍ਰਮ-ਮਿੱਤਰ ਨੂੰ ਅਕਾਲ ਪੁਰਖ ਨੇ ਤਿੰਨ ਕੁੜੀਆਂ ਤੋਂ ਬਾਅਦ ਕਾਕਾ ਜੀ ਦੀ ਅਦੁਤੀ ਦਾਤ ਦਿੱਤੀ ਸੀ। ਅਸੀਂ ਬਿਨਾ ਮੌਜਿਆਂ ਤੋਂ ਹੀ ਹਸਪਤਾਲ ਨੂੰ … More »

ਵਿਅੰਗ ਲੇਖ | Leave a comment
 

ਅਸੀਂ ਕਾਕੇ ਦਾ ਨਾਂ ਰੱਖਿਆ…

ਸਾਡੇ ਦੋਸਤ ਦੇ ਘਰ ਰੱਬ ਨੇ ਪੁੱਤਰ ਦੀ ਦਾਤ ਬਖ਼ਸ਼ੀ। ਬੜੀ ਖ਼ੁਸ਼ੀ ਹੋਈ। ਹੋਣੀ ਹੀ ਸੀ। ਸਾਡੇ ਪ੍ਰਮ-ਮਿੱਤਰ ਨੂੰ ਅਕਾਲ ਪੁਰਖ ਨੇ ਤਿੰਨ ਕੁੜੀਆਂ ਤੋਂ ਬਾਅਦ ਕਾਕਾ ਜੀ ਦੀ ਅਦੁਤੀ ਦਾਤ ਦਿੱਤੀ ਸੀ। ਅਸੀਂ ਬਿਨਾ ਮੌਜਿਆਂ ਤੋਂ ਹੀ ਹਸਪਤਾਲ ਨੂੰ … More »

ਵਿਅੰਗ ਲੇਖ | Leave a comment
 

ਪੂਣੀ ਪੂਣੀ ਹੋ ਕੇ ਨੀ ਮੇਰੀ ਜਿੰਦ ਕੱਤੀਦੀ ਜਾਵੇ

13 ਮਾਰਚ 2016 ਨੂੰ ਮੇਰੀ ਮਾਂ ਨੂੰ ਅਕਾਲ ਚਲਾਣਾਂ ਕੀਤਿਆਂ ਪੂਰੇ 10 ਸਾਲ ਬੀਤ ਜਾਣੇ ਹਨ। ਕਈ ਵਾਰ ਇੰਜ ਲੱਗਦਾ ਹੈ ਕਿ ਮਾਂ ਨੂੰ ਵਿਛੜਿਆਂ ਯੁੱਗ ਬੀਤ ਗਏ ਅਤੇ ਕਈ ਵਾਰ ਇੰਜ ਜਾਪਦਾ ਹੈ, ਜਿਵੇਂ ਕੱਲ੍ਹ ਦੀ ਗੱਲ ਹੋਵੇ! ਦਿਨਾਂ … More »

ਲੇਖ | Leave a comment
 

ਸੰਜੀਵਨੀ-ਬੂਟੀ ਵਰਗਾ ਯਾਰ – ਮਿੰਟੂ ਬਰਾੜ

ਐੱਫ਼. ਡੀ. ਰੂਜਵੈੱਲਟ ਕਹਿੰਦਾ ਹੈ ਕਿ ਮਾਨਵੀ ਜੀਵਨ ਦੀਆਂ ਘਟਨਾਵਾਂ ਦਾ ਇੱਕ ਰਹੱਸ-ਪੂਰਨ ਗੇੜ ਹੈ, ਕੁਝ ਨਸਲਾਂ ਨੂੰ ਬਹੁਤ ਕੁਝ ਮਿਲ਼ ਜਾਂਦਾ ਹੈ, ਅਤੇ ਕੁਝ ਨਸਲਾਂ ਤੋਂ ਬਹੁਤ ਆਸ ਕੀਤੀ ਜਾਂਦੀ ਹੈ। ਬਰਟਰਾਂਡ ਰਸਲ ਦਾ ਇਸ ਤੋਂ ਵੱਖ ਕਥਨ ਹੈ … More »

ਲੇਖ | Leave a comment