
Author Archives: ਜਗਰੂਪ ਸਿੰਘ ਜਰਖੜ
ਜਰਖੜ ਖੇਡਾਂ ਦੇ 39 ਵਰ੍ਹੇ
ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਜਰਖੜ ਖੇਡਾਂ ਆਪਣੇ 39 ਵਰ੍ਹੇ ਪੂਰੇ ਕਰ ਚੁੱਕੀਆਂ ਹਨ। ਇਸ ਵਰੇ 37ਵੀਆਂ ਇਨਫੀਲਡ ਮੋਟਰ ਸਾਇਕਲ, ਕੋਕਾ ਕੋਲਾ,ਏਵਨ ਸਾਈਕਲ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਇਸ ਵਰ੍ਹੇ 7-8-9 ਫਰਵਰੀ 2025 ਨੂੰ 6 ਕਰੋਡ਼ ਦੀ ਲਾਗਤ … More
ਕੀ ਪੰਜਾਬ ਦੇ ਲੋਕ ਲਾਰਿਆਂ ਵਾਲੀ ਸਿਆਸਤ ਨੂੰ ਸਬਕ ਸਿਖਾਉਣਾ ਸਿੱਖ ਗਏ ਹਨ ?
ਲੁਧਿਆਣਾ – ਹਲਕਾ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੇ ਇਤਿਹਾਸਕ ਜਿੱਤ ਨੇ ਆਮ ਆਦਮੀ ਪਾਰਟੀ ਦਾ ਤਾਣਾ ਬਾਣਾ ਹਿਲਾਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਲਕਾ ਸੰਗਰੂਰ ਦੇ 9 ਹਲਕਿਆਂ ਤੋਂ ਕੁੱਲ 253154 ਹਜ਼ਾਰ … More
ਸਿੱਖ ਕੌਮ ਦਾ ਸੰਘਰਸ਼ੀ ਯੋਧਾ ਸੀ– ਬਾਈ ਜਗਦੀਸ਼ ਸਿੰਘ ਭੂਰਾ ਬੈਲਜੀਅਮ
ਸਾਡਾ ਬਹੁਤ ਹੀ ਸਤਿਕਾਰਯੋਗ ਭਾਈ ਜਗਦੀਸ਼ ਸਿੰਘ ਭੂਰਾ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਦਿੱਤੀ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ ,ਜੇਕਰ ਭਾਈ ਜਗਦੀਸ਼ ਸਿੰਘ ਭੂਰਾ ਦੀ ਜ਼ਿੰਦਗੀ ਦਾ ਪੂਰਾ ਨਿਚੋੜ ਇੱਕ ਲਾਈਨ ਵਿੱਚ ਕੱਢਣਾ … More
“ਕਿਹੜੇ ਰਾਹਾਂ ਤੇ ਤੁਰ ਪਈ ਹੈ ਪੰਜਾਬੀਆਂ ਦੀ ਖੇਡ ਕਬੱਡੀ “
ਸਰਕਲ ਸਟਾਈਲ ਖੇਡ ਕਬੱਡੀ ਪੰਜਾਬੀਆਂ ਦਾ ਇੱਕ ਜਨੂੰਨ ਹੈ, ਇਕ ਵਗਦੀ ਲਹਿਰ ਹੈ। ਪੰਜਾਬੀ ਜਿੱਥੇ ਜਿੱਥੇ ਵੀ ਗਏ ਕਬੱਡੀ ਖੇਡ ਨੂੰ ਵੀ ਨਾਲ ਹੀ ਲੈਕੇ ਗਏ। ਪੰਜਾਬੀਆਂ ਦਾ ਕਬੱਡੀ ਬਿਨਾਂ ਕਬੱਡੀ ਦਾ ਪੰਜਾਬੀਆਂ ਤੋਂ ਬਿਨਾਂ ਗੁਜ਼ਾਰਾ ਨਹੀਂ ਹੈ। ਜਦੋਂ ਕੋਈ … More
ਏਸ਼ੀਆ ਹਾਕੀ ਕੱਪ ਕੁੜੀਆਂ ਵਿਚ ਜਾਪਾਨ ਨੇ ਤੀਸਰੀ ਵਾਰ ਕਾਇਮ ਕੀਤੀ ਆਪਣੀ ਸਰਦਾਰੀ
ਏਸ਼ਿਆਈ ਹਾਕੀ ਵਿੱਚ ਭਾਰਤੀ ਕੁੜੀਆਂ ਤੋਂ ਇਕ ਵਾਰ ਫਿਰ ਚੈਂਪੀਅਨ ਤਾਜ ਖੁੱਸ ਗਿਆ ਹੈ। ਏਸ਼ੀਆ ਕੱਪ ਹਾਕੀ ਵਿਚ ਜਾਪਾਨ ਨੇ ਤੀਸਰੀ ਵਾਰ ਆਪਣੀ ਸਰਦਾਰੀ ਕਾਇਮ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ ਦੱਖਣੀ ਕੋਰੀਆ ਨੂੰ 4-2 ਗੋਲਾਂ ਨਾਲ ਹਰਾ ਕੇ … More
ਭਾਰਤ ਹਾਕੀ ਵਿੱਚ ਪੂਰੇ 49 ਸਾਲ ਬਾਅਦ ਸੈਮੀ ਫਾਈਨਲ ਵਿੱਚ ਪੁੱਜਿਆ,1972 ਮਿਊਨਿਖ਼ ਓਲੰਪਿਕ ਵਿੱਚ ਖੇਡਿਆ ਸੀ ਆਖ਼ਰੀ ਸੈਮੀਫਾਈਨਲ
ਟੋਕੀਓ ਓਲੰਪਿਕ 2021 ਵਿੱਚ ਭਾਰਤੀ ਹਾਕੀ ਟੀਮ ਨੇ ਨਵਾਂ ਇਤਿਹਾਸ ਰਚਦਿਆਂ ਪੂਰੀ ਅੱਧੀ ਸਦੀ ਦੇ ਵਕਫੇ ਬਾਅਦ 1972 ਮਿਊਨਖ ਓਲੰਪਿਕ ਤੋਂ ਬਾਅਦ ਸੈਮੀਫਾਈਨਲ ਵਿੱਚ ਪੁੱਜਿਆਂ ਅੱਜ ਭਾਰਤ ਨੇ ਟੋਕੀਓ ਓਲੰਪਿਕ 2021 ਦੇ ਚੌਥੇ ਕੁਆਰਟਰ ਫਾਈਨਲ ਮੁਕਾਬਲੇ ਵਿੱਚ ਆਪਣੇ ਰਵਾਇਤੀ ਵਿਰੋਧੀ … More
ਓਲੰਪਿਕ ਖੇਡਾਂ ਦੇ 125 ਸਾਲਾ ਦੇ ਇਤਿਹਾਸ ਦਾ ਲੇਖਾ ਜੋਖਾ
ਓਲੰਪਿਕ ਖੇਡਾਂ ਦੇ ਇਤਿਹਾਸ ਦੀ ਸ਼ੁਰੂਆਤ 1896 ਵਿੱਚ ਗ੍ਰੀਸ ਏਥਨਜ਼ ਤੋਂ ਹੋਈ , ਹੁਣ ਤਕ ਓਲੰਪਿਕ ਖੇਡਣ ਦੇ ਕੁੱਲ 31 ਐਡੀਸ਼ਨ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ ਦੁਨੀਆਂ ਦੀਆਂ 2 ਵੱਡੀਆਂ ਲੜਾਈਆਂ ਕਾਰਨ 1916, 1940, 1944 ਦੀਆਂ ਓਲੰਪਿਕ ਖੇਡਾਂ ਰੱਦ ਵੀ … More
ਟੋਕੀਓ ਓਲੰਪਿਕ ਖੇਡਾਂ 2021 ਪੰਜਾਬ ਦੇ ਖਿਡਾਰੀਆਂ ਦਾ ਜੇਤੂ ਤਗ਼ਮਿਆਂ ਵਿੱਚ ਕਿੰਨਾ ਕੁ ਹੋਵੇਗਾ ਯੋਗਦਾਨ ?
ਟੋਕੀਓ ਓਲੰਪਿਕ ਖੇਡਾਂ ਜੋ 23 ਜੁਲਾਈ ਤੋਂ 8 ਅਗਸਤ ਤੱਕ ਜਾਪਾਨ ਦੇ ਸ਼ਹਿਰ ਟੋਕੀਓ ਵਿਖੇ ਹੋ ਰਹੀਆਂ ਹਨ ਉਸ ਵਾਸਤੇ ਭਾਰਤ ਦਾ 190 ਮੈਂਬਰੀ ਵਫ਼ਦ ਜਿਸ ਵਿੱਚ 125 ਦੇ ਕਰੀਬ ਅਥਲੀਟ ਹੋਣਗੇ ਵਿੱਚ ਹਿੱਸਾ ਲੈਣਗੇ ।ਟੋਕੀਓ ਓਲੰਪਿਕ ਖੇਡਾਂ 2021 ਵਿੱਚ … More
ਕੀ ਅਕਾਲੀਆਂ ਦੀ ਡੁੱਬਦੀ ਬੇੜੀ ਹਾਥੀ ਪਾਰ ਲਾਏਗਾ ?
ਸ਼੍ਰੋਮਣੀ ਅਕਾਲੀ ਦਲ ਸਿੱਖ ਸਿਆਸਤ ਦੀ ਇਕ ਸਿਰਮੌਰ ਸੰਸਥਾ ਹੈ ,ਪੰਥਕ ਹਿੱਤਾਂ ਤਹਿਤ ਵੱਡੀਆਂ ਕੁਰਬਾਨੀਆਂ ਦੇ ਕੇ ਹੋਂਦ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ ਆਪਣੇ 100 ਸਾਲ ਦੇ ਇਤਿਹਾਸ ਵਿੱਚ ਸਿਆਸਤ ਦੇ ਇਸ ਨਿਘਾਰ ਤੇ ਆ ਜਾਵੇਗਾ ਇਹ ਸਾਡੇ ਪੰਥਕ ਆਗੂਆਂ … More