ਮੋਰਚਾ ਗੁਰੂ ਕਾ ਬਾਗ਼

ਜਿੱਥੇ ਗੁਰਮਤਿ ਦੇ ਸਿਧਾਂਤ ਸੇਵਾ, ਸਿਮਰਨ, ਪ੍ਰੇਮ, ਸਾਂਝ ਅਤੇ ਕੁਰਬਾਨੀ , ਅੱਜ ਤੱਕ ਲਾਗੂ ਹੁੰਦੇ ਵੇਖਦੇ ਹਾਂ, ਉੱਥੇ ਦੂਜੇ ਪਾਸੇ ਅਣਖ, ਬਹਾਦਰੀ, ਨਿਰਭੈਤਾ, ਆਪਣੇ ਹੱਕਾਂ ਲਈ ਜ਼ੁਲਮ ਵਿਰੁੱਧ ਅੰਤ ਤੱਕ ਲੜਨਾ ਵੀ ਸਾਨੂੰ ਵਿਰਸੇ ਵਿੱਚ ਹੀ ਮਿਲਿਆ ਹੈ। ਇਹੀ ਕਾਰਨ … More »

ਲੇਖ | Leave a comment
 

ਖੋਪਰੀ ਲੁਹਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਜੀ

ਅਰਦਾਸ ਵਿਚ ਜਦੋ ਹਰ ਰੋਜ ਇਹ ਸ਼ਬਦ ਪੜ੍ਹਦੇ ਹਾਂ ..” ਜਿਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ,ਚਰਖੜੀਆਂ ਤੇ ਚੜ੍ਹੇ, ਤਨ ਆਰਿਆਂ ਨਾਲ ਚਿਰਾਏ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰਕੇ ਬੋਲੋ ਜੀ ਵਾਹਿਗੁਰੂ ।” ਤਾਂ … More »

ਲੇਖ | Leave a comment
 

ਬੰਦ ਬੰਦ ਕਟਵਾਉਣ ਵਾਲੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ

ਹਰ ਰੋਜ ਅਰਦਾਸ ਵਿਚ ਜਿਨ੍ਹਾਂ ਦੀ ਕਮਾਈ ਦਾ ਧਿਆਨ ਧਰਕੇ ਵਾਹਿਗੁਰੂ ਬੋਲਿਆ ਜਾਂਦਾ ਹੈ, ਕਿੰਨੀ ਮਹਾਨ ਹੋਵੇਗੀ ਉਹ ਕੁਰਬਾਨੀ ਜਿਸ ਬਾਰੇ ਇਕ ਗੁਰਸਿੱਖ ਨੂੰ ਨਿਤ ਯਾਦ ਕਰਨ ਦੀ ਤਾਕੀਦ ਹੈ। ਵਾਹਿਗੁਰੂ ਜੀ ਦੇ ਜਨਮ-ਮਰਨ ਦੇ ਅਟੱਲ ਹੁਕਮ ਸਦਕਾ ਜੋ ਵੀ … More »

ਲੇਖ | Leave a comment
IMG-20240623-WA0003.resized

* ਈ ਦੀਵਾਨ ਸੋਸਾਇਟੀ ਕੈਲਗਰੀ ਅੰਤਰਰਾਸ਼ਟਰੀ ਕਵੀ ਦਰਬਾਰ *

ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ  ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਤੀਜੇ ਘੱਲੂਘਾਰੇ  ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ  ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ … More »

ਸਰਗਰਮੀਆਂ | Leave a comment
 

ਮੀਰੀ ਪੀਰੀ ਦੀਆਂ ਪਹਿਨ ਕੇ ਦੋ ਤੇਗਾਂ…

ਪੰਜਵੇਂ ਗੁਰਾਂ ਤੇ ਜਾਲਮ ਨੇ ਜ਼ੁਲਮ ਕੀਤਾ, ਤਪਦੀ ਰੇਤ ਦੇ ਦਿੱਤਾ ਬਿਠਾਲ ਉੱਤੇ। ਨੰਗੇ ਪਿੰਡੇ ਉੱਤੇ ਪਾਈ  ਰੇਤ ਤੱਤੀ, ਸੂਰਜ ਹੋਈ ਜਾਵੇ ਲਾਲੋ ਲਾਲ ਉੱਤੇ। ਭਾਣਾ ਮੰਨ ਮਿੱਠਾ, ਹੋਏ ਸ਼ਹੀਦ ਭਾਵੇਂ, ਮੁੱਖ ਦੇ  ਆਉਣ ਨਾ ਦਿੱਤਾ  ਮਲਾਲ ਉੱਤੇ। ਸੱਚ-ਧਰਮ ਦੀ … More »

ਕਵਿਤਾਵਾਂ | Leave a comment
 

ਹਰਿ ਕੇ ਨਾਮ ਕਬੀਰ ਉਜਾਗਰ

ਪ੍ਰਭੂ ਪ੍ਰੇਮ ਵਿੱਚ ਰੱਤੇ,  ਆਪਣੇ ਸਮਾਜਿਕ ਅਤੇ ਰਾਜਨੀਤਿਕ ਹਾਲਾਤਾਂ ਤੇ ਤਿੱਖੀ ਚੋਟ ਕਰਨ ਵਾਲੇ ,ਅਤੇ ਰੂੜ੍ਹੀਵਾਦੀ ਪਰੰਪਰਾਵਾਂ ਦਾ ਡਟ ਕੇ ਵਿਰੋਧ ਕਰਨ ਵਾਲੇ ਭਗਤ ਕਬੀਰ ਜੀ 14ਵੀ ਸਦੀ ਦੇ ਅਖੀਰ ਵਿੱਚ ਜਨਮੇ ਇਕ ਐਸੇ ਇਨਕਲਾਬੀ ਮਹਾਂਪੁਰਸ਼ ਹੋਏ ਹਨ, ਜਿਨ੍ਹਾਂ ਦਾ … More »

ਲੇਖ | Leave a comment
 

ਗੁਰੂ ਅਰਜਨੁ ਵਿਟਹੁ ਕੁਰਬਾਣੀ…

ਸ਼ਾਂਤੀ ਦੇ ਪੁੰਜ, ਦ੍ਰਿੜ੍ਹ ਇਰਾਦੇ ਦੇ ਮਾਲਕ, ਬਾਣੀ ਦੇ ਬੋਹਿਥ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕਿਤੇ ਟਿਕੇ ਹੋਏ ਮਨ ਨਾਲ, ਧੁਰ ਅੰਦਰੋਂ ਚਿਤਵਣ ਦੀ ਕੋਸ਼ਿਸ਼ ਕਰੀਏ, ਤਾਂ ਮਨ ਅਨੋਖੇ ਵਿਸਮਾਦ ਵਿਚ ਆ ਜਾਂਦਾ ਏ। … More »

ਲੇਖ | Leave a comment