Author Archives: ਲਾਲ ਸਿੰਘ
ਇਕ ਕੰਢੇ ਵਾਲਾ ਦਰਿਆ
by: ਲਾਲ ਸਿੰਘ
ਉਸ ਦੀ ਮਸੀਡੀਜ਼ ਝੱਟ ਉਸੇ ਥਾਂ ਆ ਰੁਕੀ । ਕਰਮੇ ਦੀ ਠੱਠੀ ਸਾਹਮਣੇ । ਕੁਮਾਰ ਜੀ ਦੇ ਕਹਿਣ ‘ਤੇ । ਕੁਮਾਰ ਜੀ ਦਾ ਹੁਕਮ ਸੀ – ‘ਕਰਮਾ ਤਾਂ ਜਮਾਂ ਈ ਢੇਰੀ ਢਾਹੀ ਬੈਠਾ, ਉਨੂੰ ਛੱਡੋ,ਅੱਵਲ ਦਫਾ ਕਰੋ । ‘ ਕਰਮੇ … More »
ਘੂਰੀਆਂ (ਯਾਦਾਂ)
by: ਲਾਲ ਸਿੰਘ
ਬੇਰਿੰਕ ਕਾਲਜ਼ ਬਟਾਲੇ ਕੋਈ ਸੈਮੀਨਾਰ ਸੀ , ਕੇਂਦਰੀ ਲੇਖਕ ਸਭਾ ਵਲੋਂ । ਭਰਵੀਂ ਹਾਜ਼ਰੀ , ਉਹਨਾਂ ਵਰ੍ਹਿਆਂ ‘ਚ ਉਚੇਚ ਨਾਲ ਪੁੱਜਣਾ ਹਰ ਮੈਂਬਰ ਅਪਣਾ ਫ਼ਰਜ਼ ਸਮਝਦਾ ਸੀ । ਸਭਾ ਦੀ ਕਾਰਜਕਰਨੀ ਦੇ ਮੈਂਬਰ ਤਾਂ ਵਿਸ਼ੇਸ਼ ਕਰਕੇ । ਮੈਂ , ਸੈਮੀਨਾਰ … More »
ਬਾਕੀ ਦਾ ਸੱਚ
by: ਲਾਲ ਸਿੰਘ
ਗਾਮੀ ਨੂੰ ਸਮਝ ਨਹੀਂ ਸੀ ਆਉਂਦੀ ਕਿ ਉਹ ਇਸ ਦਾ ਕੀ ਕਾਰਨ ਦੱਸੇ, ਕੀ ਉੱਤਰ ਦੇਦੇ ਕਿਸੇ ਨੂੰ । ਕਿਸੇ ਤੋਂ ਪਹਿਲਾਂ ਆਪਣੇ ਆਪ ਨੂੰ ਹੀ ? ਐਉਂ ਤਾਂ ਕਦੀ ਵੀ ਨਹੀਂ ਸੀ ਹੋਈ ਵਾਪਰੀ ਉਸ ਨਾਲ । ਐਉਂ ਤਾਂ … More »
ਉੱਚੇ ਰੁੱਖਾਂ ਦੀ ਛਾਂ
by: ਲਾਲ ਸਿੰਘ
ਪੋਹ ਮਹੀਨਾ , ਲੋਹੜੇ ਦੀ ਠੰਡ ਸੀ , ਪਰ ਸ਼ਿਵਚਰਨ ਨੂੰ ਨਹੀਂ ਸੀ ਪੋਂਹਦੀ । ਉਹ ਬਹੁਤੀ ਠੰਡੀ ਵਲੈਂਤੋਂ ਕਿਤੇ ਪੰਦਰੀਂ ਸਾਲੀਂ ਮੁੜਿਆ ਸੀ । ਤਿੰਨ ਮਹੀਨੇ ਦੀ ਛੁੱਟੀ ਸੀ ਸਾਰੀ । ਕੋਠੀ ਬਨਾਉਣ ਦਾ ਕੰਮ ਅਰੰਭੇ ਨੂੰ ਦੋ ਮਹੀਨੇ … More »
ਕਬਰਸਤਾਨ ਚੁੱਪ ਨਹੀਂ ਹੈ
by: ਲਾਲ ਸਿੰਘ
ਠਹਿਰੋ , ਰੁੱਕ ਜਾਓ ! ਅੱਗੇ ਸ਼ਮਸ਼ਾਨ ਘਾਟ ਹੈ – ਮੋਏ ਬੰਦਿਆਂ ਦੀ ਰਿਹਾਇਸ਼-ਗਾਹ । ਜਿਸ ਨੂੰ ਤੁਸੀਂ ਕਬਰਸਤਾਨ ਆਖਦੇ ਹੋ । ਇਥੇ ਸਿਰਫ਼ ਲਾਸ਼ਾਂ ਹੀ ਹੀ ਆ ਸਕਦੀਆਂ ਨੇ , ਕਬਰਾਂ ਸੌਂ ਸਕਦੀਆਂ ਨੇ । ਤੁਸੀਂ ਤਾਂ ਜੀਉਂਦੇ ਜਾਗਦੇ … More »
ਉੱਚੇ ਰੁੱਖਾਂ ਦੀ ਛਾਂ
by: ਲਾਲ ਸਿੰਘ
ਪੋਹ ਮਹੀਨਾ , ਲੋਹੜੇ ਦੀ ਠੰਡ ਸੀ , ਪਰ ਸ਼ਿਵਚਰਨ ਨੂੰ ਨਹੀਂ ਸੀ ਪੋਂਹਦੀ । ਉਹ ਬਹੁਤੀ ਠੰਡੀ ਵਲੈਂਤੋਂ ਕਿਤੇ ਪੰਦਰੀਂ ਸਾਲੀਂ ਮੁੜਿਆ ਸੀ । ਤਿੰਨ ਮਹੀਨੇ ਦੀ ਛੁੱਟੀ ਸੀ ਸਾਰੀ । ਕੋਠੀ ਬਨਾਉਣ ਦਾ ਕੰਮ ਅਰੰਭੇ ਨੂੰ ਦੋ ਮਹੀਨੇ … More »
ਪਹਿਲੀ ਤੋਂ ਅਗਲੀ ਝਾਕੀ
by: ਲਾਲ ਸਿੰਘ
ਪਰਦਾ ਉੱਠਿਆ ਹੈ । ਉੱਠਿਆ ਨਹੀਂ, ਸਰਕਿਆ ਹੈ । ਥੋੜਾ ਖੱਬੇ ਹੱਥ, ਬਹੁਤਾ ਸੱਜੇ ਹੱਥ । ਚਿੱਟੇ ਪੀਲੇ ਚਾਨਣ ਨਾਲ ਤੁੰਨਿਆ ਇਕ ਹਾਲ ਕਮਰਾ ਸਟੇਜ ‘ਤੇ ਉਭਰਦਾ ਹੈ । ਇਸ ਦੇ ਰੌਸ਼ਨਦਾਨਾਂ ,ਤਾਕੀਆਂ, ਅਲਮਾਰੀਆਂ, ਦਰਵਾਜ਼ਿਆਂ ਦੇ ਨਾਂ , ਭਗਤਾਂ ਦੇ … More »