Author Archives: ਮਨਦੀਪ ਖੁਰਮੀ ਹਿੰਮਤਪੁਰਾ (ਲੰਡਨ)
ਕਰੋੜਾਂ ਦੀ ਕਬੱਡੀ ਬਨਾਮ “ਕੱਟੇ ਨੂੰ ਮਣ ਦੁੱਧ ਦਾ ਕੀ ਭਾਅ” ???
ਆਪਣੀ ਜ਼ਿੰਦਗੀ ਦੇ ਮਹਿਜ ਦਸ ਕੁ ਸਾਲ ਪਿਛਾਂਹ ਝਾਕ ਦੇ ਦੇਖੋ। ਸਹਿਜੇ ਹੀ ਅੰਦਾਜ਼ਾ ਲਗਾ ਲਓਗੇ ਕਿ ਅੱਜ ਕਰੋੜਾਂ ਦੀ ਕਬੱਡੀ ਦੇ ਨਾਂ ਨਾਲ ਪ੍ਰਚਾਰੀ ਜਾਂਦੀ ਕਬੱਡੀ ਦਾ ਅਸਲ ਰੂਪ ਕੀ ਹੈ? ਯਾਦ ਕਰੋ ਓਹ ਦਿਨ ਜਦੋਂ ਤੁਹਾਨੂੰ ਵੀ ਦਿਨ … More
ਪੰਜਾਬੀ ਫਿਲਮਾਂ ਵਿੱਚ ਕਾਮੇਡੀ ਦੇ ਨਾਂ ‘ਤੇ ਗਾਲ੍ਹਾਂ ਵਰਤਾਉਣੀਆਂ ਕਿੰਨੀਆਂ ਕੁ ਜਾਇਜ਼?
ਇਸ ਵਾਰਤਾਲਾਪ ਦਾ ਪਹਿਲਾ ਸਿਰਲੇਖ ਪੜ੍ਹ ਕੇ ‘ਗਰਮ’ ਹੋਣ ਜਾਂ ਸੋਚਣ ਦੀ ਲੋੜ ਨਹੀਂ। ਆਉ ਪਹਿਲਾਂ ਦੂਸਰੇ ਉਪ-ਸਿਰਲੇਖ ਬਾਰੇ ਵਿਚਾਰ ਵਟਾਂਦਰਾ ਕਰੀਏ, ਬਾਦ ‘ਚ ਪਹਿਲੇ ਬਾਰੇ ਗੱਲ ਕਰਦੇ ਹਾਂ……..ਅੱਜ ਕੱਲ੍ਹ ਪੰਜਾਬੀ ਫਿਲਮਾਂ ਦੀ ਹਨ੍ਹੇਰੀ ਵਗੀ ਹੋਈ ਹੈ। ਅੰਨ੍ਹੀ ਨੂੰ ਬੋਲਾ … More
ਲੋਕੋ! ਬਾਦਲ ਸਾਬ੍ਹ ਵਾਲਾ ‘ਲੋਕਤੰਤਰ’ ਚਾਹੀਦੈ ਜਾਂ ਚੂਹੇ ਵਾਂਗ ਲੰਡੇ ਈ ਚੰਗੇ ਹੋ?
3 ਜੁਲਾਈ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੇ ਪਿਛਲੀਆਂ ਸਾਰੀਆਂ ਚੋਣਾਂ ਦੇ ਮੁਕਾਬਲੇ ਹਰ ਕਿਸੇ ਦਾ ਧਿਆਨ ਖਿੱਚਿਆ ਹੋਇਆ ਹੈ। ਪੰਜਾਬ ਬਾਰੇ ਫਿਕਰਮੰਦ ਹਰ ਦਿਲ ਡੁੱਬੂੰ-ਡੁੱਬੂੰ ਕਰਦਾ ਨਜ਼ਰ ਆ ਰਿਹਾ ਹੈ। ਨਸ਼ੇ ਦੀ ਖੁੱਲ੍ਹੇਆਮ ਵਰਤੋਂ ਅਤੇ ਘਟੀਆ ਪੱਧਰ ਦੀ … More
ਪੰਜਾਬ ਪੁਲਸ ਦੇ ਗਲਮੇ ਨੂੰ ਹੱਥ ਪਾਉਣ ਲੱਗੇ ਗਾਇਕ ਕਲਾਕਾਰ?
ਪੰਜਾਬ ਪੁਲਿਸ…….. ਇਹ ਦੋ ਸ਼ਬਦ ਸੁਣ ਕੇ ਮਾੜੇ ਧੰਦੇ ਕਰਨ ਵਾਲਿਆਂ ਦੀਆਂ ਲੱਤਾਂ ਕੰਬਣ ਲੱਗ ਜਾਂਦੀਆਂ ‘ਸਨ’। ਹੁਣ ਤੱਕ ਇਹੀ ਕਹਿੰਦੇ ਸੁਣਦੇ ਆਏ ਹਾਂ ਕਿ ਘੋੜੇ ਦੇ ਪਿੱਛੋਂ ਦੀ ਤੇ ਥਾਣੇਦਾਰ ਦੇ ਅੱਗੋਂ ਦੀ ਨਹੀਂ ਲੰਘੀਦਾ, ਪਤਾ ਨਹੀਂ ਕਦੋਂ ਘੋੜਾ … More
ਜਿੰਦੇ ਕੁੰਡੇ ਲਾ ਲੋ……. ।
ਬੇਸ਼ੱਕ ਸਿਆਸਤ (ਅਖੌਤੀ) ਦੇ ਨਾਂ ‘ਤੇ ਬਿਆਨਬਾਜ਼ੀਆਂ ਰਾਹੀਂ ਇੱਕ ਦੂਜੇ ਨੂੰ ਖੂੰਡਿਆਂ ਨਾਲ ਸ਼ੋਧਣ ਜਾਂ ਫਿਰ ਕਿਰਪਾਨਾਂ ਨਾਲ ਸਿਰ ਲਾਹ ਦੇਣ ਦੀਆਂ ਜੱਭਲੀਆਂ ਪੰਜਾਬ ਦੇ ਕੱਦਾਵਰ ਆਗੂ ਹੀ ਮਾਰਦੇ ਆਏ ਹਨ। ਨਾ ਤਾਂ ਕਾਗਰਸੀ ਸਾਬਕਾ ਮੁੱਖ ਮੰਤਰੀ ਨੇ ਆਪਣੇ ਪਿਛਲੇ … More
ਪਰਮਗੁਣੀ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਕੁਝ ਗੱਲਾਂ ਚਿੱਠੀ ਰਾਹੀਂ….!
ਲਿਖਤੁਮ, ਤੇਰਾ ਛੋਟਾ ਵੀਰ। ਵੀਰ ਭਗਤ ਸਿਆਂ, ਪੈਰੀਂ ਪੈਣਾ ਕਬੂਲ ਕਰੀਂ। ਮੈਂ ਤੈਨੂੰ ਵੀਰ ਤਾਂ ਕਹਿ ਦਿੱਤੈ ਪਰ ਦੁਚਿੱਤੀ ‘ਚ ਸੀ ਕਿ ਤੈਨੂੰ ਵੱਡੇ ਵੀਰ ਦੀ ਜਗ੍ਹਾ ਮੰਨ ਕੇ ਸੰਬੋਧਨ ਕਰਾਂ ਜਾਂ ਫਿਰ ਦਾਦੇ ਦੇ ਹਾਣ ਦਾ ਮੰਨ ਕੇ ਗੋਡੀਂ … More