Author Archives: ਮਨਜੀਤ ਸਿੰਘ ਕਲਕੱਤਾ
ਅਕਾਲੀ ਦਲ ਦਾ ਸ਼੍ਰੋਮਣੀ ਤੋਂ ਇੱਕ ਪ੍ਰੀਵਾਰ ਤੀਕ ਦਾ ਸਫਰ
ਇਸ ਘਰ ਕੋ ਲਗੀ ਆਗ……… ਦੇਸ਼ ਦੀ ਅਜਾਦੀ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸਿਰਮੌਰ ਆਗੂ ਵਜੋਂ ਸਾਹਮਣੇ ਆਏ ਪੰਥ ਰਤਨ ਮਾਸਟਰ ਤਾਰਾ ਸਿੰਘ ਜੀ ਨੇ ਕੋਈ ਵੱਖਰਾ ਅਕਾਲੀ ਦਲ ਨਹੀਂ ਸੀ ਬਣਾਇਆ ਬਲਕਿ ਇਹ ਕਾਰਜ ਦਿੱਲੀ ਦੇ ਧਨਾਢ ਠੇਕੇਦਾਰ ਸ੍ਰ. … More
ਖਾਲਸਾ ਇਨਕਲਾਬ : ਸਰੂਪ, ਸਿਧਾਂਤ ਤੇ ਵਿਕਾਸ
ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਵੱਲੋਂ ਅਕਾਲ ਪੁਰਖ ਦੇ ਪ੍ਰਾਪਤ ਹੁਕਮ “ਪੰਥ ਪ੍ਰਚੁਰ ਕੋ ਸਾਜਾ” 1699 ਦੀ ਮੁਬਾਰਕ ਵਿਸਾਖੀ ਨੂੰ ਦੋ ਧਾਰੇ ਖੰਡੇ ਦੇ ਅੰਮ੍ਰਿਤ ਦੀ ਬਖਸ਼ਿਸ਼ ਕਰ ਖਾਲਸਾ ਪੰਥ ਪ੍ਰਗਟ ਕਰਨਾ ਵਿਸ਼ਵ ਦਾ ਅਦਭੁਤ, ਅਗੰਮੀ ਅਤੇ … More
ਹਮੂ ਗੁਰ ਨਾਨਕ ਹਮੂ ਗੁਰ ਗੋਬਿੰਦ ਅਸਤ
ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੀ ਅਲੌਕਿਕ ,ਇਲਾਹੀ ਹਰਿ ਕੀ ਜੋਤਿ ਅਤੇ ਸਰਗੁਣ ਸੰਪਨ ਅਜ਼ੀਮ ਸ਼ਖਸ਼ੀਅਤ ਅਤੇ ‘ਧਰਮ ਚਲਾਵਣ’ਤੇ ‘ਪੰਥ ਪ੍ਰਚੁਰ’ਕਰਨ ਦੇ ਰੱਬੀ ਹੁਕਮ ਦੀ ਪੂਰਤੀ ਹਿੱਤ ਸਰਬੰਸ ਕੁਰਬਾਨ ਕਰਨ ਦੀ ਮਾਰਮਿਕ ਕਥਾ ਦਾ ਸ਼ਬਦਾਂ ਰਾਹੀਂ ਵਰਨਣ ਅਸੰਭਵ ਹੈ … More
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ
ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਨੇ ਗੁਰੂ ਰਾਮਦਾਸ ਜੀ ਦੀ ਕੀਰਤ ਵਿੱਚ ਇੱਕ ਸ਼ਬਦ ਉਚਾਰਿਆ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ ੯੬੮ ਤੇ ਇਉਂ ਦਰਜ ਹੈ ‘ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਪੂਰੀ ਹੋਈ … More
ਸ੍ਰੀ ਗੁਰੂ ਗ੍ਰੰਥ ਸਾਹਿਬ (ਸਤਿ ਸੰਤੋਖੁ ਵੀਚਾਰੋ)
ਗੁਰੂ ਗਰੰਥ ਸਾਹਿਬ ਗਿਆਨ ਦਾ ਵਿਸ਼ਾਲ, ਅਲੋਕਿਕ ਤੇ ਅਗੰਮ ਸਾਗਰ ਹੈ। ਇਹ ਅਨੁਭਵੀ ਗਿਆਨ ਦਾ ਰੂਹਾਨੀ ਪ੍ਰਕਾਸ਼ ਹੈ। ਪਰਮ ਪਵਿੱਤਰ ਗੁਰਬਾਣੀ ਸਤਿ ਸਰੂਪ ਹੈ, ਨਿਰੰਕਾਰ ਦਾ ਰੂਪ ਹੈ। ਸਤ-ਚਿੱਤ ਅਨੰਦ ਸਰੂਪ ਅਕਾਲ ਪੁਰਖ ਨਾਲ ਇੱਕ ਸੁਰ ਹੋ ਸਤਿਗੁਰਾਂ ਦੇ ਸ਼ੁਧ … More
ਬਲਿਓ ਚਰਾਗ ਅੰਧਿਯਾਰ ਮਹਿ………
ਗੁਰੂ ਨਾਨਕ ਦੇਵ ਜੀ ਕੇਵਲ ਇੱਕ ਇਤਿਹਾਸਕ ਨਾਇਕ ਹੀ ਨਹੀੇਂ ਬਲਕਿ ਇਲਾਹੀ ਜੋਤ, ਖੁਦਾਈ ਨੂਰ ਅਤੇ ਰੱਬੀ ਰਹਿਮਤਾਂ ਅਤੇ ਬਖਸ਼ਿਦਾ ਅਤੁੱਟ ਭੰਡਾਰ ਹਨ।ਉਨ੍ਹਾਂ ਦਾ ਸੰਸਾਰ ਆਗਮਨ, ਮਨੁੱਖੀ ਆਤਮਾਂ ਦਾ ਜਾਗਰਤ ਹੋਣਾ ਤੇ ਮਾਨਵਵਾਦ ਦਾ ਉਦੈ ਹੈ ।ਇਹ ਵਿਸ਼ਵ ਜਿਹੜਾ ਅੰਧ … More
ਬਲਿਓ ਚਰਾਗ ਅੰਧਿਯਾਰ ਮਹਿ………
ਗੁਰੂ ਨਾਨਕ ਦੇਵ ਜੀ ਕੇਵਲ ਇੱਕ ਇਤਿਹਾਸਕ ਨਾਇਕ ਹੀ ਨਹੀੇਂ ਬਲਕਿ ਇਲਾਹੀ ਜੋਤ, ਖੁਦਾਈ ਨੂਰ ਅਤੇ ਰੱਬੀ ਰਹਿਮਤਾਂ ਅਤੇ ਬਖਸ਼ਿਦਾ ਅਤੁੱਟ ਭੰਡਾਰ ਹਨ।ਉਨ੍ਹਾਂ ਦਾ ਸੰਸਾਰ ਆਗਮਨ, ਮਨੁੱਖੀ ਆਤਮਾਂ ਦਾ ਜਾਗਰਤ ਹੋਣਾ ਤੇ ਮਾਨਵਵਾਦ ਦਾ ਉਦੈ ਹੈ ।ਇਹ ਵਿਸ਼ਵ ਜਿਹੜਾ ਅੰਧ … More
ਗੁਰਬਾਣੀ ਦੇ ਬੋਹਿਥ-ਸ਼ਹੀਦਾਂ ਦੇ ਸਿਰਤਾਜ
ਗੁਰੂ ਅਰਜਨ ਸਚੁ ਸਿਰਜਨਹਾਰ ਹਨ, ਸ਼ਬਦ ਦੀ ਸੱਚੀ ਟਕਸਾਲ ਹਨ। ਕੇਵਲ ਇੱਕ ਸਤਿ ਪੁਰਖ ਹੀ ਉਹਨਾਂ ਦਾ ਅਧਾਰ ਤੇ ਅਰਾਧ ਹੈ। ਸਤਿ ਦੀ ਬਾਣੀ-ਪ੍ਰਭ ਕੀ ਬਾਣੀ ਉਚਾਰਦੇ ਹਨ, ਜੋ ਕਰਤਾ ਪੁਰਖ ਨੇ ਉਨ੍ਹਾਂ ਦੇ ਮੁਖਾਰਬਿੰਦ ਤੋਂ ਕਢਵਾਈ। ਗੁਰਬਾਣੀ ਉਚਾਰਦੇ ਵੀ … More
ਅੰਮ੍ਰਿਤ ਰਹਿਤ- ਰਹੱਸ ਤੇ ਰਮਜ
ਹਰੇਕ ਧਰਮ ਵਿਚ ਪ੍ਰਵੇਸ਼ ਕਰਨ ਲਈ ਦੀਕਸ਼ਾ ਦਾ ਆਪਣਾ ਵਿਧੀ ਵਿਧਾਨ ਹੈ।ਗੁਰੂ ਨਾਨਕ ਪਾਤਸ਼ਾਹ ਦੇ ਸਮੇਂ ਤੋਂ ਸਿੱਖ ਧਰਮ ਵਿਚ ਚਰਨਾਮ੍ਰਿਤ ਰਾਹੀਂ ਦੀਕਸ਼ਾ ਦੇਣ ਦੀ ਮਰਿਆਦਾ ਸੀ ,ਭਾਵ ਜਲ ਨੂੰ ਗੁਰੂ ਪਾਤਸ਼ਾਹ ਦੇ ਚਰਨਾ ਨਾਲ ਛੁਹਾਕੇ ਪ੍ਰਦਾਨ ਕੀਤਾ ਜਾਂਦਾ ਸੀ … More
ਖਾਲਸਾ ਇੰਨਕਲਾਬ
ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਨੂੰ ਖਾਲਸਾ ਪੰਥ ਪ੍ਰਗਟ ਕਰ ਗੁਰੂ ਨਾਨਕ ਦੇਵ ਜੀ ਵਲੋਂ ਅਰੰਭੇ ਰੱਬੀ ਮਿਸ਼ਨ ਨੂੰ ਸੰਪੂਰਨਤਾ ਬਖਸ਼ੀ। ਜਿਸ ‘ਸਚਿਆਰ’ ਅਥਵਾ ਗੁਰਮੁਖ ਦੀ ਘਾੜਤ, ਸ਼ਬਦ ਦੀ ਸੱਚੀ ਟਕਸਾਲ ਵਿੱਚ ਬਾਬੇ ਨੇ ਘੜੀ … More