Author Archives: ਮੇਘ ਰਾਜ ਮਿੱਤਰ
ਕੀ ਹਾਦਸੇ ਪ੍ਰਮਾਤਮਾ ਦੀ ਮਰਜੀ ਕਰਕੇ ਹੁੰਦੇ ਹਨ?
ਮੈਂ ਪੁਲ ਟੁੱਟਣ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਰੋਂਦੇ ਕੁਰਲਾਉਂਦੇ ਵੇਖਿਆ ਹੈ। ਕੋਈ ਕਹਿ ਰਿਹਾ ਸੀ ਕਿ ਮੇਰੀ 19 ਸਾਲਾਂ ਦੀ ਪਾਲ-ਪੋਸ਼ ਕੇ ਜੁਆਨ ਕੀਤੀ ਧੀ ਪਾਣੀ ਵਿੱਚ ਰੁੜ ਗਈ ਹੈ। ਇੱਕ ਇਸਤਰੀ ਕਹਿ ਰਹੀ ਸੀ ਮੇਰਾ ਭਾਣਜਾ … More
ਚਿਣਗ ਚਾਨਣ-ਮੁਨਾਰਾ ਕਿਵੇਂ ਬਣੀ?
ਗੱਲ ਉਸ ਦੌਰ ਦੀ ਹੈ, ਜਦੋਂ ਦਿਨ ਵੇਲੇ ਹੀ ਹਨੇਰਾ ਛਾਅ ਜਾਂਦਾ ਸੀ। ਲੋਕ ਗੱਲਾਂ ਵੀ ਇਕ-ਦੂਜੇ ਨਾਲ ਘੁਸਰ-ਮੁਸਰ ਵਿਚ ਹੀ ਕਰਦੇ। ਕੁੱਤਿਆਂ ਨੇ ਵੀ ਭੌਂਕਣਾ ਛੱਡ ਦਿੱਤਾ ਸੀ। ਪਿੰਡਾਂ ਦੇ ਨਾਈ ਸ਼ਹਿਰਾਂ ਵੱਲ ਕੂਚ ਕਰ ਗਏ ਸਨ। ਹਰ ਰੋਜ਼ … More
ਡਾਰਵਿਨ ਦਾ ਸਿਧਾਂਤ ਗਲਤ ਨਹੀਂ ਸੀ
ਮਨੁੱਖੀ ਸਾਧਨ ਤੇ ਵਿਕਾਸ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸੱਤਿਆਪਾਲ ਸਿੰਘ ਨੇ ਕਿਹਾ ਹੈ ਕਿ ਚਾਰਲਿਸ ਡਾਰਵਿਨ ਦਾ ਮਨੁੱਖ ਦੀ ਉਤਪਤੀ ਦਾ ਸਿਧਾਂਤ ਗਲਤ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨੂੰ ਸਿਲੇਬਸ ਵਿੱਚੋਂ ਕੱਢਣ ਦੀ ਲੋੜ ਹੈ। ਸਾਡੇ ਪੂਰਵਜਾਂ … More
ਸਰੀਰ ਵਿੱਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ
ਅੱਜ ਆਪਾਂ ਦੁਨੀਆਂ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲਬਾਤ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ਼ ਜੁੜੇ ਹੋਏ ਹਨ। ਜਿਵੇਂ ਮੁਕਤੀ, ਭੂਤਾਂ, ਪ੍ਰੇਤਾਂ, ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ ਜੁੜੇ ਹੁੰਦੇ ਹਨ। ਧਰਮ ਦੇ ਨਾਂ … More
ਮਾਮਲਾ ਮਨਜੀਤ ਧਨੇਰ ਦੀ ਸਜ਼ਾ ਦਾ….
ਇਹ ਅਗਸਤ 1997 ਦੀ ਗੱਲ ਹੈ ਮੇਰੇ ਸ਼ਹਿਰ ਦੇ ਨਜ਼ਦੀਕੀ ਕਸਬਾ ਮਹਿਲਾਂ ਕਲਾਂ ਦੀ +2 ਵਿੱਚ ਪੜ੍ਹਦੀ ਕਿਰਨਜੀਤ ਸਕੂਲੋਂ ਘਰ ਨਹੀਂ ਪਰਤੀ ਸੀ। ਮਾਪਿਆਂ ਨੂੰ ਫ਼ਿਕਰ ਪਿਆ ਤਾਂ ਉਨ੍ਹਾਂ ਪੁਲਿਸ ਥਾਨੇ ਵਿੱਚ ਸੂਚਨਾ ਦਿੱਤੀ। ਜਿਵੇਂ ਆਮ ਹੁੰਦਾ ਹੈ ਪੁਲਿਸ ਦਾ … More
ਸਰੀਰ ਵਿੱਚ ਆਤਮਾ ਨਹੀਂ, ਤਾਲਮੇਲ ਪ੍ਰਣਾਲੀ ਕਾਰਜ ਕਰਦੀ ਹੈ
ਅੱਜ ਆਪਾਂ ਦੁਨੀਆਂ ਦੇ ਸਭ ਤੋਂ ਵੱਡੇ ਲੁੱਟ ਦੇ ਹਥਿਆਰ ‘ਆਤਮਾ’ ਬਾਰੇ ਗੱਲਬਾਤ ਕਰਾਂਗੇ। ਇਸ ਸਵਾਲ ਨਾਲ ਹੋਰ ਬਹੁਤ ਸਾਰੇ ਅੰਧਵਿਸ਼ਵਾਸ਼ ਜੁੜੇ ਹੋਏ ਹਨ। ਜਿਵੇਂ ਮੁਕਤੀ, ਭੂਤਾਂ, ਪ੍ਰੇਤਾਂ, ਯਮਦੂਤ, ਧਰਮਰਾਜ, ਸਵਰਗ-ਨਰਕ, ਪੁਨਰ ਜਨਮ ਆਦਿ ਜੁੜੇ ਹੁੰਦੇ ਹਨ। ਧਰਮ ਦੇ ਨਾਂ … More
ਮੋਦੀ ਦੇਸ਼ ਭਗਤ ਜਾਂ ਗ਼ਦਾਰ?
ਸਰਹੱਦਾਂ ਦੇਸ਼ ਨਹੀਂ ਹੁੰਦੀਆਂ, ਦੇਸ਼ ਤਾਂ ਸਿਰਫ ਰਹਿਣ ਵਾਲੇ ਲੋਕ ਹੀ ਹੁੰਦੇ ਹਨ। ਮੋਦੀ ਨੇ ਮੇਰੇ ਦੇਸ਼ ਦਾ ਸੱਭ ਤੋਂ ਵੱਡਾ ਨੁਕਸਾਨ ਇਸ ਗੱਲ ਵਿੱਚ ਕੀਤਾ ਹੈ ਕਿ ਉਸ ਨੇ ਮੇਰੇ ਦੇਸ਼ ਦੇ ਲੋਕਾਂ ਦਾ ਆਚਰਣ ਡੇਗਣ ਦਾ ਯਤਨ ਕੀਤਾ … More
ਵਿਗਿਆਨ ਕਾਂਗਰਸ ਜਾਂ ਸਰਕਸ
3 ਤੋਂ 7 ਜਨਵਰੀ 2019 ਤੱਕ ਪੰਜਾਬ ਦੇ ਸ਼ਹਿਰ ਫਗਵਾੜਾ ਵਿਖੇ ਭਾਰਤ ਭਰ ਦੇ 30 ਹਜ਼ਾਰ ਵਿਗਿਆਨਕ ਇਕੱਠੇ ਹੋਏ। ਇਹਨਾਂ ਦੇ ਇਕੱਠੇ ਹੋਣ ਦਾ ਮੰਤਵ ਭਾਰਤੀ ਲੋਕਾਂ ਵਿੱਚ ਵਿਗਿਆਨਕ ਸੋਚ ਦਾ ਪ੍ਰਚਾਰ ਅਤੇ ਪਾਸਾਰ ਕਰਨਾ ਸੀ। ਸਾਡੇ ਦੇਸ਼ ਦੇ ਪ੍ਰਧਾਨ … More
ਸੋਚ ਵਿਗਿਆਨਕ ਕਿਵੇਂ ਬਣਾਈ ਜਾਵੇ?
ਸ਼ੂਗਰ ਦਾ ਮਰੀਜ਼ ਕਰਮ ਜ਼ਿੰਦਗੀ ਦੀ ਸਿਖਰ ਦੁਪਹਿਰ ਸਮੇਂ ਹੀ ਅਲਵਿਦਾ ਆਖ ਗਿਆ ਕਿਉਂਕਿ ਉਸ ਨੇ ਕਦੇ ਵੀ ਮਿੱਠੇ ਆਦਿ ਤੋਂ ਪਰਹੇਜ਼ ਨਹੀਂ ਸੀ ਕੀਤਾ। ਹਮੇਸ਼ਾ ਕਿਹਾ ਕਰਦਾ ਸੀ, ‘‘ਜ਼ਿੰਦਗੀ ਤਾਂ ਪ੍ਰਮਾਤਮਾ ਦੇ ਹੱਥ ਹੈ, ਉਸ ਨੇ ਜਿੰਨ੍ਹੇ ਸਾਹ ਬਖ਼ਸ਼ੇ … More
ਅੰਧਵਿਸ਼ਵਾਸ਼ੀਆਂ ਦੇ ਕਿੱਸੇ
ਆਪਣਾ ਭਾਰਤ ਦੁਨੀਆਂ ਵਿੱਚ ਸਭ ਤੋਂ ਪਛੜੇ ਹੋਏ ਮੁਲਕਾਂ ਵਿੱਚੋਂ ਇੱਕ ਹੈ। ਇਸਦੇ ਦੋ ਕਾਰਨ ਹਨ। ਪਹਿਲਾ ਇੱਥੋਂ ਦੇ ਲੋਕ ਬਹੁਤ ਹੀ ਅੰਧਵਿਸ਼ਵਾਸੀ ਹਨ। ਦੂਸਰਾ, ਇਸ ਦੀ ਆਬਾਦੀ ਬਹੁਤ ਜ਼ਿਆਦਾ ਹੈ। ਇੱਥੇ ਸਮੇਂ-ਸਮੇਂ ਰਹੀਆਂ ਸਰਕਾਰਾਂ ਇਹਨਾਂ ਕਾਰਨਾਂ ਨੂੰ ਦੂਰ ਕਰਨ … More