ਮਿੰਟੂ ਬਰਾੜ

Author Archives: ਮਿੰਟੂ ਬਰਾੜ

 

ਕੌਣ ਬਣੇਗਾ ਆਸਟ੍ਰੇਲੀਆ ਦਾ ਅਗਲਾ ਪ੍ਰਧਾਨ ਮੰਤਰੀ ……..?

“ਸ਼ਨੀਵਾਰ 21 ਮਈ 2022 ਨੂੰ ਆਸਟ੍ਰੇਲੀਆ ਦੀਆਂ ਸੰਘੀ ਚੋਣਾਂ ਹੋਣ ਜਾਂ ਰਹੀਆਂ ਹਨ। ਜਿਨ੍ਹਾਂ ਵਿੱਚ ਮੁੱਖ ਮੁਕਾਬਲਾ ਲੇਬਰ ਅਤੇ ਲਿਬਰਲ ਪਾਰਟੀ ਵਿਚਲੇ ਹੈ। ਮੌਜੂਦਾ ਸਮੇਂ ਲਿਬਰਲ ਵੱਲੋਂ ‘ਸਕਾਟ ਮੋਰੀਸਨ’ ਪ੍ਰਧਾਨ ਮੰਤਰੀ ਹਨ। ਲੇਬਰ ਵੱਲੋਂ ਮੌਜੂਦਾ ਵਿਰੋਧੀ ਧਿਰ ਦੇ ਨੇਤਾ ‘ਐਂਥਨੀ … More »

ਲੇਖ | Leave a comment
 

ਕਿਸਾਨੀਅਤ ਦਾ ਰਿਸ਼ਤਾ

ਕਿਸੇ ਥਾਂ ਨੂੰ ਭਾਗ ਹੁੰਦੇ ਹਨ ਕਿ ਉੱਥੇ ਸਦਾ ਹੀ ਰੌਣਕਾਂ ਲੱਗੀਆਂ ਰਹਿੰਦੀਆਂ ਹਨ। ਜਦੋਂ ਦਾ ਪਿਛਲੇ ਚਾਰ ਕੁ ਸਾਲਾਂ ਦਾ ਆਹ ਸੰਤਰਿਆਂ ਵਾਲਾ ਬਾਗ਼ ਲਿਆ ਉਸ ਦਿਨ ਤੋਂ ਲੈ ਕੇ ਅੱਜ ਤੱਕ ਸ਼ਾਇਦ ਹੀ ਕੋਈ ਵੇਲਾ ਹੋਵੇ ਜਦੋਂ ਮੈਂ … More »

ਲੇਖ | Leave a comment
 

“ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?”

ਆਧੁਨਿਕ ਯੁੱਗ ਦੇ ਵਿਚ ਨਿੱਜਤਾ ਛਿੱਕੇ ਤੇ ਟੰਗੀ ਦਿਖਾਈ ਦਿੰਦੀ ਹੈ। ਸਾਡੇ ਬਜ਼ੁਰਗ ਭਾਵੇਂ ਅਨਪੜ੍ਹ ਸੀ ਪਰ, ਪਰਦੇ ਦਾ ਮਤਲਬ ਸਮਝਦੇ ਸਨ। ਉਹ ਬੰਦ ਮੁੱਠੀਆਂ ਦੀ ਅਹਿਮੀਅਤ ਤੋਂ ਜਾਣੂ ਸਨ। ਪਰ ਅੱਜ ਹਰ ਕੋਈ ਆਪਣੇ ਪੋਤੜੇ ਜੱਗ ਦੇ ਸਾਹਮਣੇ ਫਿਰੋਲਣ … More »

ਲੇਖ | Leave a comment
 

ਟਿਕ-ਟਾਕ ਤੋਂ ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ

ਆਖ਼ਿਰ ਬਾਰਾਂ ਸਾਲਾਂ ਬਾਅਦ ਹੁਣ ਫੇਰ ਆਸਟ੍ਰੇਲੀਆ ‘ਚ  ਕੁਝ ਕੁ ਲੋਕਾਂ ਕਾਰਨ ਸਾਡਾ ਨੌਜਵਾਨ ਵਰਗ ਚਰਚਾ ‘ਚ ਹੈ। ਭਾਵੇਂ ਇਹਨਾਂ ਬਾਰਾਂ ਸਾਲਾਂ ਦੌਰਾਨ ਸਾਡੇ ਬਹੁਤ ਸਾਰੇ ਬੱਚਿਆਂ ਨੇ, ਵੱਡੀਆਂ-ਵੱਡੀਆਂ ਮੱਲ੍ਹਾਂ ਮਾਰੀਆਂ। ਪਰ ਅੱਜ ਦੇ ਯੁੱਗ ਦੀ ਰੀਤ ਹੈ ਕਿ ਜੋ … More »

ਲੇਖ | Leave a comment
George_Floyd_neck_knelt_on_by_police_officer.resized

“ਧੌਣ ਤੇ ਗੋਡਾ ਰੱਖ ਦਿਆਂਗੇ”

“ਇੱਕੀ ਦੁੱਕੀ ਚੱਕ ਦਿਆਂਗੇ ਧੌਣ ਤੇ ਗੋਡਾ ਰੱਖ ਦਿਆਂਗੇ” ਇਸ ਨਾਅਰੇ ਦੀ ਉਮਰ ਬਾਰੇ ਤਾਂ ਨਹੀਂ ਦੱਸ ਸਕਦਾ, ਪਰ ਹਾਂ! ਇਹ ਮੇਰੇ ਤੋਂ ਜ਼ਰੂਰ ਵੱਡਾ ਹੋਵੇਗਾ, ਕਿਉਂਕਿ! ਜਦੋਂ ਤੋਂ ਸੁਰਤ ਸੰਭਾਲੀ ਹੈ ਗਾਹੇ-ਵਗਾਹੇ ਇਹ ਨਾਅਰਾ ਕੰਨੀ ਪੈਂਦਾ ਰਿਹਾ ਹੈ। ਇਹ … More »

ਲੇਖ | Leave a comment
 

“ਮਾਂ ਬੋਲੀ ਨੂੰ ਮਾਂ ਤੋਂ ਖ਼ਤਰਾ”

ਪੰਜਾਬੀ ਹਾਂ, ਪੰਜਾਬੀ ਹੋਣ ਤੇ ਮਾਣ ਕਰਦਾ ਹਾਂ, ਮੇਰੀ ਮਾਂ ਬੋਲੀ ਪੰਜਾਬੀ ਹੈ, ਜਿਸ ਨੂੰ ਲਿਖ ਬੋਲ ਕੇ ਰੱਜ ਮਹਿਸੂਸ ਕਰਦਾ ਹਾਂ। ਆਪਣੇ ਗੁਰੂਆਂ ਦੀ ਸਿੱਖਿਆ ਮੁਤਾਬਿਕ ਮਾਂ ਬੋਲੀ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਥੋੜ੍ਹਾ ਮਾਇਆ ਰੂਪੀ ਅਤੇ ਬਹੁਤਾ ਸਮੇਂ … More »

ਲੇਖ | Leave a comment
 

ਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ

ਮੁੱਢ ਕਦੀਮੋਂ ਜਦੋਂ ਤੋਂ ਜੀਵ ਹੋਂਦ ‘ਚ ਆਇਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਨਵੀਆਂ-ਨਵੀਆਂ ਬਿਮਾਰੀਆਂ ਵੀ ਪਨਪ ਦੀਆਂ ਰਹੀਆਂ ਹਨ। ਕੁਝ ਕੁ ਨੂੰ ਛੇਤੀ ਕਾਬੂ ਕਰ ਲਿਆ ਜਾਂਦਾ ਰਿਹਾ ਕੁਝ ਕੁ ਮਹਾਂਮਾਰੀ ਬਣ ਕੇ ਸਦਾ ਲਈ ਦੁਨੀਆ ਦੀ … More »

ਲੇਖ | Leave a comment
 

ਪੱਥਰ ਪਾੜ ਕੇ ਉੱਗੀ ਕਰੂੰਬਲ ‘ਸੰਨੀ ਹਿੰਦੁਸਤਾਨੀ’

ਅਖੀਰ ਪੱਥਰ ਪਾੜ ਕੇ ਉੱਗ ਹੀ ਆਈ ‘ਸੰਨੀ ਹਿੰਦੁਸਤਾਨੀ’ ਰੂਪੀ ਕਰੂੰਬਲ। ਕਰੂੰਬਲ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਹਾਲੇ ਦਰਖ਼ਤ ਬਣਨ ਲਈ ਉਸ ਦਾ ਸਫ਼ਰ ਬਹੁਤ ਲੰਮੇਰਾ ਹੈ ਅਤੇ ਹਾਲੇ ਹੋਰ ਬਹੁਤ ਤੂਫ਼ਾਨ ਰਾਹ ਰੋਕਣ ਲਈ ਤਿਆਰ ਖੜ੍ਹੇ ਹਨ। ਅੱਜ … More »

ਲੇਖ | Leave a comment
 

“ਨਾਮ ਚੋਟੀ ਦੇ ਮੁਲਕਾਂ ‘ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ”

ਮਾਲਵੇ ਦੇ ਕ੍ਰਾਂਤੀਕਾਰੀ ਲੇਖਕ ਜਗਸੀਰ ਜੀਦਾ ਦੀ ਇਹ ਬੋਲੀ “ਬੰਦੇ ਮਾਰਨ ਲਈ ਖ਼ੋਜੀਆਂ ਮਿਜ਼ਾਈਲਾਂ ਤੇ ਨਰਮੇ ਦੀ ਸੁੰਡੀ ਨਾ ਮਰੇ।” ਅੱਜ ਵਾਰ-ਵਾਰ ਜ਼ਿਹਨ ‘ਚ ਦਸਤਕ ਦੇ ਰਹੀ ਹੈ। ਭਾਵੇਂ ਬਾਈ ਜਗਸੀਰ ਦੀ ਇਹ ਰਚਨਾ ਮਾਲਵੇ ਦੇ ਨਰਮਾ ਉਤਪਾਦਕ ਜ਼ਿਮੀਂਦਾਰ ਦੀ … More »

ਲੇਖ | Leave a comment
 

ਅਰਦਾਸਾਂ ਹੋਈਆਂ ਪੂਰੀਆਂ ਜੀ

ਸਿਆਸਤ ਸਭ ਤੋਂ ਵੱਡੀ ਨਹੀਂ ਹੁੰਦੀ, ਕੁੱਝ ਗੱਲਾਂ ਸਿਆਸਤ ਤੋਂ ਵੀ ਵੱਡੀਆਂ ਹੁੰਦੀਆਂ ਹਨ। ਅਤੇ ਜਦੋਂ ਸਤਿਗੁਰੂ ਨਾਨਕ ਦੀ ਗੱਲ ਆਉਂਦੀ ਹੈ ਤਾਂ ਸਹਿਜ ਸੁਭਾਅ ਹੀ “ਸਭ ਤੋਂ ਵੱਡਾ ਸਤਿਗੁਰ ਨਾਨਕ” ਸਾਡੇ ਮੂੰਹੋਂ ਮੱਲੋ-ਮੱਲ੍ਹੀ ਉਚਰਿਆ ਜਾਂਦਾ ਹੈ। ਜਿੱਥੇ ਕਰਤਾਰਪੁਰ ਲਾਂਘੇ … More »

ਲੇਖ | Leave a comment