ਬਕਰੀਦ

ਬਕਰੀਦ/ ਈਦ-ਏ-ਕੁਰਬਾਨੀ/ ਈਦ-ਉਲ-ਅਜ਼ਹਾ ਕੁਰਬਾਨੀ ਦੇ ਪ੍ਰਤੀਕ ਦਾ ਤਿਉਹਾਰ ਹੈ। ਇਸਲਾਮ ਧਰਮ ਨੂੰ ਮੰਨਣ ਵਾਲੇ ਭਾਵ ਮੁਸਲਿਮ ਭਾਈਚਾਰੇ ਦੇ ਲੋਕ ਦੋ ਤਿਉਹਾਰਾਂ ਨੂੰ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਂਦੇ ਹਨ। ਪਹਿਲਾ ਤਿਉਹਾਰ ਈਦ-ਉਲ-ਫਿਤਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਖਤਮ ਹੁੰਦੇ ਹੀ … More »

ਲੇਖ | Leave a comment
 

ਜਬਰ ਜਿਨਾਹ ਕਾਨੂੰਨੀ ਜੁਰਮ ਹੀ ਨਹੀਂ ਸਗੋਂ ਮਾਨਸਿਕ ਬੀਮਾਰੀ ਵੀ

ਭਾਰਤ ਨੂੰ ਅਜ਼ਾਦ ਹੋਏ ਲਗਭਗ 72 ਸਾਲ ਹੋ ਗਏ ਹਨ। 72 ਸਾਲਾਂ ਦੇ ਇਤਿਹਾਸ ਵਿਚ ਭਾਰਤ ਦੇ ਲੋਕਾਂ ਨੇ ਅਨੇਕਾਂ ਉਤਰਾ-ਚੜਾਅ ਦੇਖੇ ਹਨ। ਅੱਜ ਵੀ ਸੁਤੰਤਰ ਭਾਰਤ ਦੇ ਲੋਕਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਕਿ … More »

ਲੇਖ | Leave a comment
 

ਈਦ ਦੇ ਮੌਕੇ ਤੇ ਵਿਸ਼ੇਸ਼

ਭਾਰਤ ਇੱਕ ਬਹੁ-ਧਰਮੀ ਧਰਮ ਨਿਰਪੱਖ ਦੇਸ਼ ਹੈ। ਇਸ ‘ਚ ਰਹਿਣ ਵਾਲੇ ਹਰੇਕ ਧਰਮ ਦੇ ਲੋਕ ਆਪਣੇ ਧਾਰਮਿਕ ਵਿਸ਼ਵਾਸ਼ਾਂ ਅਨੁਸਾਰ ਦਿਨ ਤਿਉਹਾਰ ਮਨਾਉਂਦੇ ਹਨ। ਇਸਲਾਮ ਧਰਮ ਨੂੰ ਮੰਨਣ ਵਾਲੇ ਮੁਸਲਿਮ ਭਾਈਚਾਰੇ ਨਾਲ ਸਬੰਧਤ ਲੋਕ ਭਾਰਤ ‘ਚ ਅਤੇ ਸਮੁੱਚੇ ਵਿਸ਼ਵ ‘ਚ ਦੋ … More »

ਲੇਖ | Leave a comment
 

ਰਮਜ਼ਾਨ ਦਾ ਪਵਿੱਤਰ ਮਹੀਨਾ

ਇਸਲਾਮ ਧਰਮ ਪੰਜ ਥੰਮਾਂ ਜਾਂ ਸਿਧਾਤਾਂ ਤੇ ਖੜ੍ਹਾ ਹੈ। ਜਿਸ ਵਿੱਚ  ਸਭ ਤੋਂ ਪਹਿਲਾਂ ਥੰਮ ਹੈ ਇੱਕ ਰੱਬ ਤੇ ਵਿਸ਼ਵਾਸ਼ ਕਰਨਾ ਤੇ ਕੇਵਲ ਉਸ ਦੀ ਹੀ ਪੂਜਾ/ਬੰਦਗੀ ਕਰਨਾ ਅਤੇ ਮੁਹੰਮਦ (ਸਲ.) ਨੂੰ ਪੈਗੰਬਰ ਮੰਨ ਕੇ ਉਹਨਾਂ ਦੁਆਰਾ ਆਪਣੇ ਜੀਵਨ ਵਿੱਚ … More »

ਲੇਖ | Leave a comment
 

ਮਾਂ

ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਨੂੰ ਬੋਲਣ ਲੱਗੇ ਧੁਰ ਅੰਦਰ ਤੋਂ ਆਵਾਜ਼ ਨਿਕਲਦੀ ਹੈ। ਜਿਸ ਨੂੰ ਬੋਲ ਕੇ ਮੂੰਹ ਮਿਠਾਸ ਨਾਲ ਭਰਿਆ ਮਹਿਸੂਸ ਹੁੰਦਾ ਹੈ। ਇਸ ਸ਼ਬਦ ਦੇ ਰਸ ਨਾਲ ਜ਼ੁਬਾਨ ਤਰੋ ਤਾਜ਼ਾ ਹੋ ਜਾਂਦੀ ਹੈ। ਰੱਬ ਦੁਆਰਾ ਪੈਦਾ … More »

ਲੇਖ | Leave a comment
 

ਮੁਹੰਮਦ ਸਾਹਿਬ (ਸਲ.) ਦੇ ਜਨਮ ਅਤੇ ਜੋਤੀ-ਜੋਤ ਸਮਾਉਣ ਤੇ ਵਿਸ਼ੇਸ਼

ਕੁਦਰਤ ਦਾ ਇਹ ਇੱਕ ਅਟੱਲ ਸਿਧਾਂਤ ਹੈ ਕਿ ਧਰਤੀ ਦੇ ਕਿਸੇ ਵੀ ਖੇਤਰ ਤੇ ਜਦੋਂ ਵੀ ਮਜ਼ਲੂਮਾਂ ਤੇ ਜੁਲਮ, ਜਿਆਦਤੀਆਂ, ਅੰਧ ਵਿਸ਼ਵਾਸ਼, ਅੱਤਿਆਚਾਰ, ਆਦਿ ਵੱਧ ਜਾਂਦੇ ਹਨ ਤਾਂ ਰੱਬ ਵੱਲੋਂ ਉਸ ਖੇਤਰ ਤੇ ਕਿਸੇ ਪੈਗੰਬਰ, ਅਵਤਾਰ ਆਦਿ ਨੂੰ ਭੇਜਿਆ ਜਾਂਦਾ … More »

ਲੇਖ | Leave a comment
 

ਪੱਕੇ ਕਰਨ ਦੇ ਨਾਮ ਤੇ 65% ਤਨਖਾਹ ਘਟਾਉਣਾ ਅਣ-ਮਨੁੱਖੀ ‘ਤੇ ਗੈਰ-ਕਾਨੂੰਨੀ ਵਰਤਾਰਾ

ਅਧਿਆਪਕ ਨੂੰ ਕੌਮ ਜਾਂ ਦੇਸ਼ ਦਾ ਨਿਰਮਾਤਾ ਕਿਹਾ ਜਾਂਦਾ ਹੈ, ਜਿਸ ਨੇ ਵਿਕਸਤ ਦੇਸ਼ ਦੀ ਨੀਂਹ ਰੱਖਣੀ ਹੈ, ਜਿਸ ਨੂੰ ਵਿਕਸਤ ਰਾਸ਼ਟਰਾਂ ਵਿੱਚ ਪੂਰਾ ਮਾਨ ਸਨਮਾਣ ਦੇ ਕੇ ਦੇਸ਼ ਦੇ ਸਭ ਤੋਂ ਮਹੱਤਵਪੂਰਨ ਲੋਕਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕੀਤਾ ਜਾਂਦਾ … More »

ਲੇਖ | Leave a comment
 

ਅਧਿਆਪਕ ਦਿਵਸ ਤੇ ਵਿਸ਼ੇਸ਼

ਅੱਜ ਮੁਕਾਬਲੇ ਦੇ ਪਦਾਰਥੀਵਾਦੀ ਯੁੱਗ ਵਿੱਚ ਜਦੋਂ ਇੱਕ-ਦੂਜੇ ਨੂੰ ਪਛਾੜਣ ਅਤੇ ਆਪਣੇ ਹਿੱਤਾਂ ਦੀ ਪੂਰਤੀ ਲਈ ਦੂਜੇ ਨੂੰ ਨੁਕਸਾਨ ਪਹੁੰਚਾਉਣ ਤੋਂ ਜਰ੍ਹਾ ਵੀ ਗੁਰੇਜ ਨਹੀਂ ਕੀਤਾ ਜਾਂਦਾ ਅਜਿਹੇ ਸਮੇਂ ਚ’ ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂੁਸਰਿਆਂ … More »

ਲੇਖ | Leave a comment
 

ਬਕਰੀਦ ਤੇ ਵਿਸ਼ੇਸ਼

ਇਸਲਾਮ ਧਰਮ ਨੂੰ ਮੰਨਣ ਵਾਲੇ ਭਾਵ ਮੁਸਲਿਮ ਭਾਈਚਾਰੇ ਦੇ ਲੋਕ ਦੋ ਤਿਉਹਾਰਾਂ ਨੂੰ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਉਂਦੇ ਹਨ। ਪਹਿਲਾ ਤਿਉਹਾਰ ਈਦ-ਉਲ-ਫਿਤਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਖਤਮ ਹੁੰਦੇ ਹੀ ਸ਼ਵਾਲ ਮਹੀਨੇ ਦੀ ਪਹਿਲੀ ਤਾਰੀਖ ਨੂੰ ਮਨਾਇਆ ਜਾਂਦਾ ਹੈ … More »

ਲੇਖ | Leave a comment
 

ਸੁਤੰਤਰਤਾ ਦਿਵਸ ਤੇ ਵਿਸ਼ੇਸ਼

ਇੱਕ ਲੰਮੇ ਸਮੇਂ ਦੀ ਅੰਗਰੇਜ਼  ਹਕੂਮਤ ਦੀ ਗੁਲਾਮੀ ਤੋਂ ਬਾਅਦ 15 ਅਗਸਤ 1947 ਨੂੰ ਭਾਰਤ ਆਜ਼ਾਦ ਹੋ ਗਿਆ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਅੰਗਰੇਜ਼ਾਂ ਵਿਰੁੱਧ  ਰਲ-ਮਿਲ ਕੇ ਭਾਗ ਲਿਆ ਪਰ ਇਸ … More »

ਲੇਖ | Leave a comment