Screenshot_2024-03-05_14-59-22.resized

ਐਡਵੋਕੇਟ ਧਾਮੀ ਵਿਰੁੱਧ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਤੁਕੀ ਬਿਆਨਬਾਜ਼ੀ ਰਾਜਨੀਤੀ ਤੋਂ ਪ੍ਰੇਰਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਿੰਘ ਸਾਹਿਬਾਨ ਨਾਲ ਮਿਲਣ ਨੂੰ ਲੈ ਕੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਬੇਲੋੜਾ ਵਿਵਾਦ ਪੈਦਾ ਕੀਤੇ ਜਾਣ ‘ਤੇ ਸਖਤ ਟਿੱਪਣੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਉੱਚ ਅਹੁਦੇਦਾਰਾਂ ਨੇ … More »

ਪੰਜਾਬ | Leave a comment
IMG_20241109_161937(1).resized

ਖਾਲਸਾ ਕਾਲਜਾਂ ‘ਚ ਹੋਈ ਮਨਮਾਨੀ ਭਰਤੀ ਦੀ ਜਾਂਚ ਹੋਵੇ : ਜੀਕੇ

ਨਵੀਂ ਦਿੱਲੀ – ਸੁਪਰੀਮ ਕੋਰਟ ਵੱਲੋਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਘੱਟਗਿਣਤੀ ਸੰਸਥਾ ਦਾ ਦਰਜਾ ਦੇਣ ਸਬੰਧੀ ਕੱਲ੍ਹ ਆਏ ਫੈਸਲੇ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੁਆਗਤ ਕੀਤਾ ਹੈ। ਅਕਾਲੀ ਦਲ ਦਫ਼ਤਰ ਵਿਖੇ ਅੱਜ … More »

ਭਾਰਤ | Leave a comment
IMG-20241109-WA0009.resized

ਕੈਨੇਡਾ ਵਿਖੇ ਭਾਰਤ ਪੱਖੀ ਕਾਰਕੁੰਨਾਂ ਵੱਲੋਂ ਕੀਤੀ ਗਈ ਹਿੰਸਾ ਅਤੇ ਸਾਜ਼ਿਸ਼ਾ ਉਪਰੰਤ ਗੁਰੂਘਰਾਂ ਦੀ ਰਾਖੀ ਲਈ ਸ਼ੁਰੂ ਹੋਈ ਹਥਿਆਰਬੰਦ ਗਸ਼ਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕੁਝ ਦਿਨ ਪਹਿਲਾਂ ਸਿੱਖ ਵਿਰੋਧੀ ਤੱਤਾਂ ਵਲੋਂ ਗੁਰਦੁਆਰਾ ਸਾਹਿਬ ਤੇ ਹਮਲਾ ਕਰਣ ਦੀ ਸਾਜ਼ਿਸ਼ਾ ਉਪਰੰਤ ਮਿਸੀਸਾਗਾ, ਓਨਟਾਰੀਓ ਦੇ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਗੁਰਦੁਆਰੇ ਵਿੱਚ ਸਿੱਖ ਭਾਈਚਾਰੇ ਦੇ ਮੈਂਬਰ 5 ਨਵੰਬਰ ਨੂੰ ਭਾਰਤ ਪੱਖੀ … More »

ਅੰਤਰਰਾਸ਼ਟਰੀ | Leave a comment
NSS3.resized

ਸੂਬੇ ਦੇ 467 ਅੰਗਹੀਣਾਂ ਨੂੰ ਜੀਵਨ ਦੀ ਰਫ਼ਤਾਰ ਮਿਲੀ

ਲੁਧਿਆਣਾ – ਉਦੈਪੁਰ ਸਥਿਤ ਨਰਾਇਣ ਸੇਵਾ ਸੰਸਥਾ ਵੱਲੋਂ ਐਤਵਾਰ ਨੂੰ ਫਿਰੋਜ਼ਪੁਰ ਰੋਡ ਸਥਿਤ ਸਰਤਾਜ ਪੈਲੇਸ ਵਿਖੇ ਨਰਾਇਣ ਲਿੰਬ ਐਂਡ ਕੈਲੀਪਰਸ ਫਿਟਮੈਂਟ ਕੈਂਪ ਲਗਾਇਆ ਗਿਆ। ਕੈਂਪ ਵਿੱਚ ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਉਪਰਲੇ ਅਤੇ ਹੇਠਲੇ ਬਨਾਵਟੀ ਅੰਗਾਂ ਅਤੇ ਕੈਲੀਪਰਾਂ … More »

ਪੰਜਾਬ | Leave a comment
1000496447.resized

ਗਲਾਸਗੋ: ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ) – ਸਮੁੱਚੀ ਲੋਕਾਈ ਨੂੰ ਕਿਰਤ ਕਰੋ ਨਾਮ ਜਪੋ ਵੰਡ ਛਕੋ ਦਾ ਉਪਦੇਸ਼ ਦੇਣ ਵਾਲੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਦੇਸ਼ ਵਿਦੇਸ਼ ਵਿੱਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਸਕਾਟਲੈਂਡ ਦੇ ਖੂਬਸੂਰਤ ਸ਼ਹਿਰ … More »

ਅੰਤਰਰਾਸ਼ਟਰੀ | Leave a comment
NSS2(1).resized

ਸੂਬੇ ਦੇ 467 ਤੋਂ ਵੱਧ ਅੰਗਹੀਣਾਂ ਨੂੰ ਲੁਧਿਆਣਾ ਵਿੱਚ ਨਰਾਇਣ ਅੰਗ ਮਿਲਣਗੇ

ਲੁਧਿਆਣਾ – ਉਦੈਪੁਰ ਦੇ ਨਰਾਇਣ ਸੇਵਾ ਸੰਸਥਾਨ, ਜੋ ਕਿ ਦੇਸ਼-ਵਿਦੇਸ਼ ਵਿੱਚ ਅਪੰਗ ਵਿਅਕਤੀਆਂ ਅਤੇ ਮਨੁੱਖਤਾ ਲਈ ਆਪਣੀਆਂ ਸੇਵਾਵਾਂ ਲਈ ਜਾਣਿਆ ਜਾਂਦਾ ਹੈ, ਵੱਲੋਂ 10 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਅੰਗਹੀਣਾਂ ਲਈ ਮੁਫ਼ਤ ਨਰਾਇਣ ਲਿੰਬ ਅਤੇ ਕੈਲੀਪਰ ਫਿਟਮੈਂਟ ਦਾ ਵਿਸ਼ਾਲ … More »

ਪੰਜਾਬ | Leave a comment
IMG-20241108-WA0018.resized

ਕੈਨੇਡਾ ਦੇ ਗੁਰਦੁਆਰਿਆ ਉਪਰ ਹਮਲਾ ਕਰਣ ਦੀ ਸਾਜ਼ਿਸ਼ ਬਾਰੇ ਸੋਪਿਆ ਮੰਗਪਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਈ ਬਿੰਦਰ ਸਿੰਘ ਮੁੱਖੀ ਯੂਰੋਪੀਅਨ ਸਿੱਖ ਓਰਗੇਨਾਈਜੇਸ਼ਨ ਨੇ ਕਿਹਾ ਕੈਨੇਡਾ ਅੰਦਰ ਬੀਤੇ ਦੋ ਦਿਨਾਂ ਅੰਦਰ ਸਿੱਖ ਵਿਰੋਧੀ ਤੱਤ ਵਲੋਂ ਕੀਤੀ ਗਈਆਂ ਕਰਵਾਈਆਂ ਬਹੁਤ ਹੀ ਚਿੰਤਾਜਨਕ ਹਨ ਉਪਰੰਤ ਭਾਰਤ ਦੇ ਪ੍ਰਧਾਨਮੰਤਰੀ ਮੋਦੀ ਸਮੇਤ ਕਈ ਭਾਜਪਾਈ ਨੇਤਾਵਾਂ … More »

ਅੰਤਰਰਾਸ਼ਟਰੀ | Leave a comment
IMG-20241106-WA0029.resized

ਪੌਲੀਕੇਬ ਕੰਪਨੀ ਨੇ ਸਿੱਖ ਦੀ ਤਸਵੀਰ ਦਾ ਉਡਾਇਆ ਮਜਾਕ, ਵਕੀਲ ਨੀਨਾ ਸਿੰਘ ਨੇ ਭੇਜਿਆ ਨੌਟਿਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ … More »

ਭਾਰਤ | Leave a comment
President Harjinder Singh Dhami(2).resized

ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ … More »

ਪੰਜਾਬ | Leave a comment