IMG-20241101-WA0080.resized

ਸਰਕਾਰੀ ਕਾਲਜ ਟਾਂਡਾ ਵਿਖੇ ਕਹਾਣੀਕਾਰ ਲਾਲ ਸਿੰਘ ਨਾਲ ਰੂਬਰੂ

ਟਾਂਡਾ ਉੜਮੁੜ – ਜੀ.ਕੇ.ਐਸ.ਐਮ. ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ ਪੰਜਾਬੀ ਵਿਭਾਗ ਅਤੇ ਸਾਹਿਤ ਆਸ਼ਰਮ ਟਾਂਡਾ ਉੜਮੁੜ ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ  ਵਿਭਾਗ ਦੇ ਮੁੱਖੀ ਤੇ ਸਾਹਿਤ ਆਸ਼ਰਮ ਟਾਂਡਾ ਦੇ ਪ੍ਰਧਾਨ ਪ੍ਰੋ. … More »

ਸਰਗਰਮੀਆਂ | Leave a comment
20241031_192735.resized

ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- 1 ਨਵੰਬਰ ਤੋਂ 4 ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਾਡੇ ਜ਼ਿਹਨਾਂ ‘ਚ ਇਸ ਕਦਰ ਘਰ ਕਰ ਚੁੱਕੇ ਹਨ, ਕਿ ਕਦੇ ਵੀ ਸਿੱਖ ਕੌਮ ਭੁੱਲ ਨਹੀਂ ਸਕਦੀ। ਨਵੰਬਰ ਮਹੀਨੇ ਦੇ ਸ਼ੁਰੂਆਤੀ ਦਿਨਾਂ … More »

ਭਾਰਤ | Leave a comment
IMG_20241101_174218.resized

*ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ*

ਨਵੀਂ ਦਿੱਲੀ – ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ … More »

ਭਾਰਤ | Leave a comment
Screenshot_2024-11-01_15-07-14.resized

ਸਿੱਖ ਰਾਜਨੀਤੀ ਦੇ ਮੌਕਾਪ੍ਰਸਤ ਸੁਭਾਅ ਕਾਰਣ ਸਿੱਖ ਸੰਸਥਾਵਾਂ ਵਿਚ ਵੱਧ ਰਹੀ ਸਰਕਾਰੀ ਦਖ਼ਲਅੰਦਾਜ਼ੀ ਚਿੰਤਾਜਨਕ: ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘੂਬੀਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲਦੀ ਆ ਰਹੀ ਪੁਰਾਤਨ ਰਵਾਇਤ ਅਨੁਸਾਰ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ … More »

ਪੰਜਾਬ | Leave a comment
IMG_2164.resized

ਹਰਵਿੰਦਰ ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼ : ਉਜਾਗਰ ਸਿੰਘ

1947 ਵਿੱਚ ਦੇਸ਼ ਦੀ ਹੋਈ ਵੰਡ ਸੰਬੰਧੀ ਬਹੁਤ ਸਾਰਾ ਸਾਹਿਤ ਪੰਜਾਬੀ, ਹਿੰਦੀ, ਉਰਦੂ ਅਤੇ  ਅੰਗਰੇਜ਼ੀ ਵਿੱਚ ਰਚਿਆ ਜਾ ਚੁੱਕਿਆ ਹੈ। ਪੰਜਾਬੀ ਵਿੱਚ ਨਾਵਲ, ਕਹਾਣੀਆਂ ਅਤੇ ਕਵਿਤਾ ਦੀਆਂ ਪੁਸਤਕਾਂ ਵੱਡੀ ਮਾਤਰਾ ਵਿੱਚ ਮਿਲਦੀਆਂ ਹਨ। ਅੰਮ੍ਰਿਤਾ ਪ੍ਰੀਤਮ ਦੀ ਇੱਕ ਕਵਿਤਾ ‘ਅੱਜ ਆਖਾਂ … More »

ਸਰਗਰਮੀਆਂ | Leave a comment
Screenshot_2024-04-10_15-22-40.resized

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ – ਭਾਰਤ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਮੰਚਾਂ ’ਤੇ ਬੰਦੀ ਛੋੜ ਦਿਵਸ ਸਬੰਧੀ ਪੋਸਟ ਪਾਉਣ ਮਗਰੋਂ ਹਟਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੱਖਪਾਤੀ ਕਰਾਰ ਦਿੱਤਾ … More »

ਪੰਜਾਬ | Leave a comment
WhatsApp Image 2024-10-30 at 10.13.00 AM.resized

ਸੰਧੂ ਸਮੁੰਦਰੀ ਨੇ ਪਿੰਗਲਵਾੜਾ ਵਿਖੇ ਡਾ. ਇੰਦਰਜੀਤ ਕੌਰ ਨਾਲ ਲੋਕ ਸੇਵਾ ’ਚ ਆਪਸੀ ਸਹਿਯੋਗ ਬਾਰੇ ਕੀਤੀ ਚਰਚਾ

ਅੰਮ੍ਰਿਤਸਰ – ਭਾਜਪਾ ਦੇ ਆਗੂ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਪਿੰਗਲਵਾੜਾ ਦੇ ਮਾਨਾਵਾਲਾ ਕੰਪਲੈਕਸ ਵਿਖੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਪਦਮ ਭੂਸ਼ਣ ਡਾ. ਇੰਦਰਜੀਤ ਕੌਰ ਨਾਲ ਉਨ੍ਹਾਂ ਦੀ … More »

ਪੰਜਾਬ | Leave a comment
IMG-20241030-WA0002.resized

ਸ੍ਰੀ ਦਰਬਾਰ ਸਾਹਿਬ ਤੇ ਫੌਜਾਂ ਚਾੜ੍ਹਨ ਵਾਲੀ ਇੰਦਰਾ ਗਾਂਧੀ ਨੂੰ ਉਸਦੇ ਪਾਪਾ ਦੀ ਸਜ਼ਾ ਦੇਣ ਵਾਲੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਦੇ 40ਵੇ ਸ਼ਹਾਦਤ ਦਿਹਾੜੇ ਤੇ ਕੋਟਿਨ ਕੋਟਿ ਪ੍ਰਣਾਮ:- ਗੁਰਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤ ਦੀ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੇ ਰਾਜ ਦੇ ਨਸ਼ੇ ਵਿੱਚ ਸਿੱਖ ਕੌਮ ਦੇ ਪਰਉਪਕਾਰਾਂ ਨੂੰ ਭੁੱਲਾਕੇ ਤੇ ਸਿੱਖਾਂ ਦੀ ਨਸਲਕੁਸ਼ੀ ਕਰਨ ਲਈ ਸ੍ਰੀ ਦਰਬਾਰ ਸਾਹਿਬ ਤੇ 38 ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾਂ ਤੇ ਫੌਜਾਂ … More »

ਪੰਜਾਬ | Leave a comment
IMG-20241029-WA0014.resized

ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਹੋ ਸਕਦਾ ਹਮਲਾ: ਐਫ਼ਬੀਆਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਦੇਸ਼ਾਂ ਅੰਦਰ ਕੀਤੇ ਗਏ ਸਿੱਖਾਂ ਦੇ ਕਤਲ ਅਤੇ ਕਤਲ ਦੀ ਕੋਸ਼ਿਸ਼ ਨੂੰ ਦੇਖਦਿਆਂ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਐਫ਼.ਬੀ.ਆਈ ਵਲੋਂ ਸਿੱਖ … More »

ਅੰਤਰਰਾਸ਼ਟਰੀ | Leave a comment
IMG-20241029-WA0013.resized

ਬੰਦੀਛੋੜ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਅਤੇ ਘਰਾਂ ‘ਚ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਬਿਜਲਈ ਸਜਾਵਟ ਤੋਂ ਕੀਤਾ ਜਾਏ ਗੁਰੇਜ਼: ਜੱਥੇਦਾਰ ਗਿਆਨੀ ਰਘਬੀਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ … More »

ਪੰਜਾਬ | Leave a comment