Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਬਰ, ਸੰਤੋਖ ਤੇ ਹੌਸਲੇ ਦੀ ਮੂਰਤ : ਮਾਤਾ ਮਹਿੰਦਰ ਕੌਰ ਢਿਲੋਂ
ਢਿਲਵਾਂ, (ਉਜਾਗਰ ਸਿੰਘ) : ਮਾਤਾ ਮਹਿੰਦਰ ਕੌਰ ਢਿਲੋਂ ਸਬਰ, ਸੰਤੋਖ, ਨਮਰਤਾ, ਹਲੀਮੀ ਅਤੇ ਹੌਸਲੇ ਦਾ ਮੁਜੱਸਮਾ ਸਨ। ਉਹ 20 ਮਾਰਚ 2025 ਨੂੰ 83 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 15 ਮਈ … More
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ … More
ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ … More
ਭਾਈ ਮਹਿਲ ਸਿੰਘ ਬੱਬਰ ਨੂੰ ਪੰਥ ਵਲੋਂ ਭੇਂਟ ਕੀਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਦੇ ਪੁਰਾਤਨ ਸਿੰਘ ਅਤੇ ਖਾੜਕੂ ਜੱਥੇਬੰਦੀ ਬੱਬਰ ਖਾਲਸਾ ਦੇ ਡਿਪਟੀ ਮੁੱਖੀ ਜਲਾਵਤਨੀ ਭਾਈ ਮਹਿਲ ਸਿੰਘ ਬੱਬਰ ਜੋ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ ਵੱਡਾ ਭਰਾਤਾ ਸਨ, ਬੀਤੇ ਦਿਨੀਂ ਬਿਮਾਰ ਹੋਣ ਕਰਕੇ … More
ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਕੀਤਾ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ਸਬੰਧੀ ਹੁਨਰ ਸਿਖਲਾਈ ਵਿਸ਼ੇ ‘ਤੇ ਵਰਕਸ਼ਾਪ ਦਾ ਉਦਘਾਟਨ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ‘ਤੇ ਨੌਜਵਾਨਾਂ ਦੀ ਹੁਨਰ ਅਧਾਰਤ ਸਿਖਲਾਈ ‘ਤੇ ਪੰਜ ਦਿਨਾਂ ਵਰਕਸ਼ਾਪ ਦਾ ਉਦਘਾਟਨ ਕੀਤਾ। ਇਹ ਵਰਕਸ਼ਾਪ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਚੌਥੇ ਦਿਨ ਪ੍ਰਸਿੱਧ ਲੋਕ ਗਾਇਕ ਗੁਰਦਿਆਲ ਨਿਰਮਾਣ ਨਾਲ ਰੂ-ਬ-ਰੂ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਅਚਾਰਾਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ … More
ਅਮਰੀਕੀ ਧਾਰਮਿਕ ਆਜ਼ਾਦੀ ਪੈਨਲ ਨੇ ਭਾਰਤ ਦੀ ਜਾਸੂਸੀ ਏਜੰਸੀ ਰਾਅ ‘ਤੇ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਧਾਰਮਿਕ ਆਜ਼ਾਦੀ ਬਾਰੇ ਇੱਕ ਅਮਰੀਕੀ ਪੈਨਲ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਘੱਟ ਗਿਣਤੀਆਂ ਨਾਲ ਵਿਵਹਾਰ ਵਿਗੜ ਰਿਹਾ ਹੈ ਅਤੇ ਇਸ ਨੇ ਸਿੱਖ ਵੱਖਵਾਦੀਆਂ ਦੇ ਕਤਲ ਦੀਆਂ ਸਾਜ਼ਿਸ਼ਾਂ ਵਿੱਚ ਕਥਿਤ ਸ਼ਮੂਲੀਅਤ ਲਈ ਭਾਰਤ ਦੀ … More
ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਯਾਰਕ ਸਟੇਟ ਸੈਨੇਟ ਵਿੱਚ 1984 ਸਿੱਖ ਨਸਲਕੁਸ਼ੀ ਸਬੰਧੀ ਮਤਾ ਪਾਸ ਕੀਤਾ ਗਿਆ। ਅਮਰੀਕਨ ਪੌਲਿਟਿਕਸ ਵਿੱਚ ਸਰਗਰਮ ਨੌਜਵਾਨ ਸਿੱਖ ਆਗੂ ਜਪਨੀਤ ਸਿੰਘ ਦੀ ਸਖ਼ਤ ਮਿਹਨਤ ਅਤੇ ਸਟੇਟ ਸੈਨੇਟਰ ਜੈਸਿਕਾ ਰੇਮੋਸ ਅਤੇ ਹੋਰਨਾਂ ਦੇ ਯਤਨਾਂ ਸਦਕਾ ਸਿੱਖ … More
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ … More
ਬੱਚੀ ਨੇ ਰੱਖਿਆ ਪਿੰਡ ਬੁਟਾਹਰੀ (ਲੁਧਿਆਣਾ) ਦੀ ਲਾਇਬ੍ਰੇਰੀ ਦਾ ਨੀਂਹ ਪੱਥਰ
ਲੁਧਿਆਣਾ : ਅਣੂ ਮੰਚ ਦੇ ਚੇਅਰਮੈਨ ਅਤੇ ‘ਅਣੂ’ ਮਿੰਨੀ ਪੱਤਿ੍ਰਕਾ ਦੇ ਸੰਪਾਦਕ ਸਰਿੰਦਰ ਕੈਲੇ ਦੇ ਪਿੱਤਰੀ ਪਿੰਡ ਬੁਟਾਹਰੀ ਵਿਖੇ ਲਾਇਬ੍ਰੇਰੀ ਦੀ ਇਮਾਰਤ ਦਾ ਨੀਂਹ ਪੱਥਰ ਬੱਚੀ ‘ਸਨਾਇਤ ਕੈਲੇ’ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਸਮੇਂ ਸੁਰਿੰਦਰ ਕੈਲੇ ਦੇ ਸਮੁੱਚੇ … More