IMG-20241119-WA0057.resized

*ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ*

ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 17 ਨਵੰਬਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ- ਜੋ ਕਿ ਦੋ ਮਹੀਨੇ ਬਾਅਦ ਪੰਜਾਬ ਫੇਰੀ ਤੋਂ ਪਰਤੇ ਸਨ, ਨੇ ਭੈਣਾਂ … More »

ਸਰਗਰਮੀਆਂ | Leave a comment
Screenshot_2024-11-18_14-38-33.resized

ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਕੱਢਿਆ ਗਿਆ ਨਗਰ ਕੀਰਤਨ ਵੱਲੋਂ: ਸਮੀਪ ਸਿੰਘ ਗੁਮਟਾਲਾ

ਸਿਨਸਿਨੈਟੀ, ਓਹਾਇਓ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ … More »

ਅੰਤਰਰਾਸ਼ਟਰੀ | Leave a comment
IMG-20241117-WA0008.resized

ਨਿਊਜ਼ੀਲੈਂਡ ਵਿਚ ਵਡੀ ਗਿਣਤੀ ਦੀ ਖਾਲਿਸਤਾਨ ਰਾਏਸ਼ੁਮਾਰੀ ਵੋਟਿੰਗ ਨੇ ਭਾਰਤ ਨੂੰ ਸਿੱਖਾਂ ‘ਤੇ ਜ਼ੁਲਮ ਖਤਮ ਕਰਨ ਲਈ ਦਿੱਤਾ ਸਖ਼ਤ ਸੰਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਆਟੋਆ ਸਕੁਏਅਰ ਵਿੱਚ ਵੱਖਰੇ ਸਿੱਖ ਹੋਮਲੈਂਡ ਲਈ ਜਨਮਤ ਸੰਗ੍ਰਹਿ ਹੋਏ । ਇਸ ਵਿਚ ਸਿੱਖਾਂ ਦੀ ਕੁਲ ਅਬਾਦੀ ਪੰਜਾਹ ਹਜਾਰ ਵਿੱਚੋ ਸੈਂਤੀ ਹਜਾਰ ਤੋਂ ਵੱਧ ਪੰਜਾਬੀ/ ਸਿੱਖਾਂ ਨੇ ਵੋਟਾਂ ਪਾ ਕੇ ਭਾਰਤ … More »

ਅੰਤਰਰਾਸ਼ਟਰੀ | Leave a comment
IMG-20241116-WA0013.resized

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਦਰਬਾਰ ਕੈਨੇਡਾ ਵਿਖੇ ਯਾਦਗਾਰੀ ਗੇਟ ਉਸਾਰੀ ਕਾਰ ਸੇਵਾ ਸ਼ੁਰੂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇਤਿਹਾਸ ਵਿੱਚ ਉਹੀ ਕੌਮਾਂ ਜਿਉਂਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਵਿੱਚੋਂ ਕਦੇ ਨਹੀਂ  ਵਿਸਾਰ ਦੀਆਂ ਅਤੇ ਉਹਨਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਦੀਆਂ ਹਨ । ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ … More »

ਅੰਤਰਰਾਸ਼ਟਰੀ | Leave a comment
Photo - 16-11-2024 sahit Utsav.resized

ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦਾ ਤੀਸਰਾ ਦਿਨ ਸ਼ਾਇਰੀ ਦਾ ਸਰਵਰ ਪੰਜਾਬੀ ਮਾਹ ਨੂੰ ਸਮਰਪਿਤ: ਕਵੀ ਦਰਬਾਰ ਅਤੇ ਡਾਕੂਮੈਂਟਰੀ ਅਤੇ ਲਘੂ ਫ਼ਿਲਮ ਦਿਖਾਈ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਮਨਾਏ ਜਾ ਰਹੇੇ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦਾ ਤੀਜਾ ਦਿਨ 16 ਨਵੰਬਰ ਸ਼ਾਇਰੀ ਦਾ ‘ਸਰਵਰ’ ਪੰਜਾਬ ਮਾਹ ਨੂੰ ਸਮਰਪਤ ਕੀਤਾ ਗਿਆ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ … More »

ਪੰਜਾਬ | Leave a comment
Screenshot_2024-11-15_12-29-08.resized

ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ … More »

ਪੰਜਾਬ | Leave a comment
Screenshot_2024-11-15_12-21-33.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ … More »

ਪੰਜਾਬ | Leave a comment
Screenshot_2024-11-14_17-58-21.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ … More »

ਪੰਜਾਬ | Leave a comment