ਭੀੜ ‘ਚ ਇਕੱਲਾ ਹੁੰਦਾ ਮਨੁੱਖ

ਅੱਜ ਜਿੱਧਰ ਵੀ ਨਜ਼ਰ ਜਾਂਦੀ ਹੈ ਲੋਕਾਂ ਦੀ ਭੀੜ ਹੀ ਨਜ਼ਰ ਆਉਂਦੀ ਹੈ। ਉਹ ਚਾਹੇ ਰੇਲਵੇ ਸਟੇਸ਼ਨ ਹੋਵੇ, ਹਸਪਤਾਲ ਹੋਵੇ ਜਾਂ ਫਿਰ ਕੋਈ ਹੋਰ ਪਬਲਿਕ ਜਗ੍ਹਾ। ਹਰ ਥਾਂ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਦਾ ਹੈ। ਪਰ! ਫਿਰ ਵੀ ਅੱਜ … More »

ਲੇਖ | Leave a comment
 

ਜੁਗਾੜ ਦੀ ਵਿਉਂਤ

ਚੱਲ ਉਏ ਦੇਬੂ ਸ਼ਹਿਰ ਨੂੰ ਚੱਲੀਏ। ਨੇਕ ਨੇ ਕੰਧ ਉੱਪਰੋਂ ਦੇਖਦਿਆਂ ਆਪਣੇ ਚਾਚੇ ਦੇ ਪੁੱਤ ਦੇਬੂ ਨੂੰ ਕਿਹਾ। ਨਹੀਂ ਯਾਰ, ਅੱਜ ਨਹੀਂ ਜਾਣਾ ਮੈਂ ਸ਼ਹਿਰ। ਕਿਉਂ, ਅੱਜ ਕੀ ਹੈ? ਅੱਜ ਤਾਂ ਕੁਝ ਨਹੀਂ ਹੈ, ਪਰ ! ਕੱਲ ਨੂੰ ਸਰਕਾਰੀ ਨੌਕਰੀ … More »

ਕਹਾਣੀਆਂ | Leave a comment
 

ਮੀਡੀਆ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂ

ਲੋਕਤੰਤਰ ਦੇ ਚਾਰ ਥੰਮ੍ਹਾਂ ਵਿੱਚੋਂ ਨਿਰਪੱਖ ਮੀਡੀਆ ਅਤੇ ਨਿਆਂ ਪ੍ਰਣਾਲੀ ਦੀ ਬਹੁਤ ਮਹੱਤਵਪੂਰਨ ਅਤੇ ਸਾਰਥਕ ਜਗ੍ਹਾ ਹੁੰਦੀ ਹੈ। ਇਹਨਾਂ ਥੰਮਾਂ ਤੋਂ ਬਿਨਾਂ ਲੋਕਤੰਤਰ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਪਰ ਅਫ਼ਸੋਸ! ਪਿਛਲੇ ਕੁਝ ਸਾਲਾਂ ਤੋਂ ਲੋਕਤੰਤਰ ਦੇ ਇਹਨਾਂ ਥੰਮ੍ਹਾਂ … More »

ਲੇਖ | Leave a comment
 

ਸੁਪਨਿਆਂ ਦਾ ਮਨੋਵਿਗਿਆਨ : ਸਿਨੇਮਾ ਸੰਦਰਭ

ਮਨੋਵਿਗਿਆਨ ਵਿਚ ਕਿਹਾ ਜਾਂਦਾ ਹੈ ਕਿ ਕਥਾ-ਕਹਾਣੀਆਂ ਮਨੁੱਖੀ ਮਨ ਦੀਆਂ ਉਹ ਅਧੂਰੀਆਂ ਇੱਛਾਵਾਂ ਹੁੰਦੀਆਂ ਹਨ ਜਿਹੜੀਆਂ ਕਿ ਅਸਲ ਜੀਵਨ ‘ਚ ਕਦੇ ਪੂਰੀਆਂ ਨਹੀਂ ਹੋਈਆਂ ਹੁੰਦੀਆਂ। ਸ਼ਾਇਰ/ ਲੇਖਕ/ ਕਲਮਕਾਰ ਇਹਨਾਂ ਅਧੂਰੀਆਂ ਇੱਛਾਵਾਂ ਨੂੰ ਆਪਣੀਆਂ ਲਿਖਤਾਂ/ ਰਚਨਾਵਾਂ ਵਿਚ ਪੂਰਾ ਕਰਦੇ ਹਨ। ਸਮੁੱਚਾ … More »

ਲੇਖ | Leave a comment
 

ਮੋਹ ਭਿੱਜੇ ਰਿਸ਼ਤਿਆਂ ਤੋਂ ਟੁੱਟਦਾ ਮਨੁੱਖ

ਮਨੁੱਖੀ ਜੀਵਨ ਰਿਸ਼ਤਿਆਂ ਦੀ ਡੋਰ ਵਿਚ ਬੱਝਾ ਹੁੰਦਾ ਹੈ। ਇਹ ਡੋਰ ਜਿੰਨੀ ਮਜ਼ਬੂਤ ਹੁੰਦੀ ਹੈ ਉੰਨੀ ਹੀ ਕੋਮਲ ਵੀ ਹੁੰਦੀ ਹੈ। ਇਹਨਾਂ ਰਿਸ਼ਤਿਆਂ ਕਰਕੇ ਮਨੁੱਖ ਜਿੱਥੇ ਜ਼ਿੰਦਗੀ ਨੂੰ ਜਿਉਂਦਾ ਹੈ ਉੱਥੇ ਕਈ ਵਾਰ ਇਹਨਾਂ ਰਿਸ਼ਤਿਆਂ ਵਿਚ ਆਈਆਂ ਉਲਝਣਾਂ ਕਰਕੇ ਜ਼ਿੰਦਗੀ … More »

ਲੇਖ | Leave a comment
 

ਕੋਰੋਨਾ ਵਾਇਰਸ, ਇਕੱਲਾਪਣ ਅਤੇ ਮਾਨਸਿਕ ਰੋਗ : ਕਾਰਣ ਅਤੇ ਨਿਵਾਰਣ

ਅੱਜ ਦਾ ਦੌਰ ਸਮੁੱਚੀ ਮਨੁੱਖਤਾ ਲਈ ਮੁਸ਼ਕਿਲਾਂ ਭਰਿਆ ਦੌਰ ਹੈ। ਜਿੱਥੇ ਕੋਰੋਨਾ ਵਾਇਰਸ ਨੇ ਸਮੁੱਚੇ ਸੰਸਾਰ ਦੇ ਸਮਾਜਿਕ ਜੀਵਨ ਨੂੰ ਬਦਲ ਕੇ ਦਿੱਤਾ ਹੈ ਉੱਥੇ ਹੀ ਆਰਥਿਕ, ਰਾਜਨੀਤਿਕ, ਵਪਾਰਕ, ਸਿੱਖਿਅਕ ਖੇਤਰ ਵਿਚ ਵੀ ਵੱਡੇ ਬਦਲਾਓ ਮਹਿਸੂਸ ਕੀਤੇ ਜਾ ਰਹੇ ਹਨ। … More »

ਲੇਖ | Leave a comment
 

ਆਨ ਲਾਈਨ ਪੜਾਈ ਜਾਂ ਬੱਚਿਆਂ ‘ਤੇ ਅੱਤਿਆਚਾਰ

ਕੋਰੋਨਾ ਵਾਇਰਸ ਕਰਕੇ ਸਮੁੱਚੀ ਦੁਨੀਆ ਦਾ ਸਿੱਖਿਆ ਤੰਤਰ ਬੁਰੀ ਤਰਾਂ ਪ੍ਰਭਾਵਿਤ ਹੋ ਗਿਆ ਹੈ। ਜਿੱਥੇ ਸਕੂਲ ਬੰਦ ਹਨ ਉੱਥੇ ਹੀ ਕਾਲਜ, ਯੂਨੀਵਰਸਿਟੀਆਂ ਅਤੇ ਤਕਨੀਕੀ ਅਦਾਰੇ ਵੀ ਬਿਲੁਕਲ ਬੰਦ ਹੋ ਚੁਕੇ ਹਨ। ਭਾਰਤ ਅੰਦਰ ਵੱਖ- ਵੱਖ ਸੂਬਿਆਂ ਨੇ ਵੱਖ- ਵੱਖ ਸਮੇਂ … More »

ਲੇਖ | Leave a comment
 

ਬਾਰਿ ਪਰਾਇਐ ਬੈਸਣਾ …

ਪੰਜਾਬੀਆਂ ਦੇ ਸੁਭਾਵ ਵਿਚ ‘ਮੰਗ ਕੇ ਖਾਣਾ’ ਸ਼ਾਮਲ ਨਹੀਂ ਹੈ। ਇਹ ਮਨੁੱਖੀ ਬਿਰਤੀ ਹੈ ਕਿ ਜਦੋਂ ਕੋਈ ਵਿਅਕਤੀ ਮਾਨਸਿਕ ਜਾਂ ਸਰੀਰਕ ਰੂਪ ਵਿਚ ਬੀਮਾਰ ਹੋ ਜਾਂਦਾ ਹੈ ਤਾਂ ਉਹ ਸਮਾਜ ਵਿਚ ਰਹਿੰਦੇ ਦੂਜੇ ਲੋਕਾਂ ਤੋਂ ਆਸਰਾ ਭਾਲਦਾ ਹੈ। ਪਰ, ਅਜੋਕੇ … More »

ਲੇਖ | Leave a comment
 

ਜਵਾਨੀ ਜ਼ਿੰਦਾਬਾਦ

ਮਨੁੱਖੀ ਜੀਵਨ ਦਾ ਸਭ ਤੋਂ ਖੂਬਸੂਰਤ ਸਮਾਂ ਜਵਾਨੀ ਦਾ ਸਮਾਂ ਹੁੰਦਾ ਹੈ। ਜਵਾਨੀ ‘ਚ ਬੰਦਾ ਖੂਬਸੂਰਤ ਦਿੱਸਦਾ ਹੈ ਅਤੇ ਖੂਬਸੂਰਤ ਦਿੱਸਣ ਦੀ ਇੱਛਾ ਵੀ ਰੱਖਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਹੈ ਕਿ ਮਨੁੱਖ ਖੂਬਸੂਰਤ ਨਹੀਂ ਬਲਕਿ ਜਵਾਨੀ ਖੂਬਸੂਰਤ ਹੁੰਦੀ … More »

ਲੇਖ | Leave a comment
 

ਗੁਰਬਾਣੀ ਵਿਚੋਂ ਪ੍ਰਚੱਲਿਤ ਅਖਾਣ ਤੇ ਮੁਹਾਵਰੇ

ਪੰਜਾਬੀ ਸਾਹਿੱਤ ਦੇ ਖੇਤਰ ਵਿਚ ਗੁਰਮਤਿ ਵਿਚਾਰਧਾਰਾ ਮੁੱਖ ਵਿਚਾਰਧਾਰਾ ਵੱਜੋਂ ਜਾਣੀ ਜਾਂਦੀ ਹੈ। ਇਸ ਵਿਚਾਰਧਾਰਾ ਨੇ ਜਿੱਥੇ ਮਨੁੱਖ ਨੂੰ ਅਧਿਆਤਮਕ ਮਾਰਗ ਉੱਪਰ ਚੱਲਣ ਦੀਤਾਕੀਦ ਕੀਤੀ ਹੈ/ ਸਿੱਖਿਆ ਦਿੱਤੀ ਹੈ; ਉੱਥੇ ਹੀ ਸਮਾਜਿਕ ਜੀਵਨ ਨੂੰ ਚੰਗੀ ਤਰ੍ਹਾਂ ਜੀਉਣ ਦੀ ਜਾਚ ਵੀ … More »

ਲੇਖ | Leave a comment