ਕਵੀ ਦਰਬਾਰ ਦਾ ਅੱਖੀਂ ਡਿੱਠਾ ਹਾਲ

ਰਹਿਮਤ ਘਰ ਕਵੀ ਦਰਬਾਰ ਦਾ ਸੱਦਾ ਤਕਰੀਬਨ ਸਾਰੇ ਹੀ ਕਵੀਆਂ ਨੂੰ ਪਹੁੰਚ ਗਿਆ ਸੀ। ਰਹਿਮਤ ਖੁਦ ਵੀ ਕਈਆਂ ਨੂੰ ਫ਼ੋਨ ਰਾਹੀਂ ਇਤਲਾਹ ਦੇ ਚੁੱਕਿਆ ਸੀ। ਪਰ ! ਕਵੀਆਂ ਵੱਲੋਂ ਮੱਠਾ ਹੁੰਗਾਰਾ ਉਸ ਨੂੰ ਬੇਚੈਨ ਕਰ ਰਿਹਾ ਸੀ। ਉਹ ਕਈ ਵੱਡੇ … More »

ਵਿਅੰਗ ਲੇਖ | Leave a comment
Screenshot_2018-10-12_20-23-36.resized

ਸਵਾਲਾਂ ਹੇਠ ਹੈ ਮੀਡੀਏ ਦੀ ਭਰੋਸੇਯੋਗਤਾ

ਲੋਕਤੰਤਰ ਦੇ ਚਾਰ ਥੰਮਾਂ ਵਿੱਚੋਂ ਮੀਡੀਏ ਦੀ ਅਹਿਮ ਜਗ੍ਹਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮੀਡੀਆ ਆਮ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਦਾ ਹੈ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਕੂਮਤ ਤੱਕ ਪਹੁੰਚਾਉਂਦਾ ਹੈ ਤਾਂ … More »

ਲੇਖ | Leave a comment
 

ਸੋਸ਼ਲ- ਮੀਡੀਆ : ਵਰ ਜਾਂ ਸਰਾਪ

ਅਜੋਕਾ ਯੁਗ ਤਕਨੀਕ ਦਾ ਯੁਗ ਹੈ। ਹਰ ਪਾਸੇ ਵਿਗਿਆਨਕ ਕਾਢਾਂ ਦੀ ਝੰਡੀ ਹੈ। ਖ਼ਾਸ ਗੱਲ ਇਹ ਹੈ ਕਿ ਅੱਜ ਦੇ ਸਮੇਂ ਵਿਚ ਵਿਗਿਆਨਕ ਕਾਢਾਂ ਤੋਂ ਬਿਨਾਂ ਮਨੁੱਖੀ ਜੀਵਨ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਮਨੁੱਖ ਦਾ ਜੀਵਨ ਇਹਨਾਂ ਵਿਗਿਆਨਕ … More »

ਲੇਖ | Leave a comment
 

ਆਪਣਾ ਪੰਜਾਬ ਹੋਵੇ . . .

ਪੰਜਾਬ ਦੀ ਧਰਤ ਮੁੱਢ ਤੋਂ ਹੀ ਖੁਸ਼ਹਾਲ ਮਨੁੱਖੀ ਜੀਵਨ ਦੀ ਪਨਾਹਗਾਹ ਰਹੀ ਹੈ। ਇੱਥੇ ਦੀ ਧਰਤ ਨੇ ਮਨੁੱਖੀ ਜੀਵਨ ਨੂੰ ਸਦਾ ਸੁਗਾਤਾਂ ਨਾਲ ਨਿਵਾਜਿਆ ਹੈ। ਖ਼ਾਸ ਗੱਲ ਇਹ ਹੈ ਕਿ ਸਮੁੱਚੇ ਹਿੰਦੋਸਥਾਨ ਦੀ ਧਰਤੀ, ਪੰਜਾਬ ਦੀ ਧਰਤ ਨਾਲੋਂ ਘੱਟ ਉਪਜਾਊ … More »

ਲੇਖ | Leave a comment
 

ਪੰਜਾਬ, ਪੰਜਾਬੀ ਅਤੇ ਚਿੱਟਾ

ਪੰਜਾਬ ਦੀ ਧਰਤੀ ਸੂਰਬੀਰਾਂ ਦੀ ਧਰਤੀ ਵੱਜੋਂ ਪੂਰੇ ਸੰਸਾਰ ਵਿਚ ਪ੍ਰਸਿੱਧ ਸੀ ਪਰ! ਅੱਜ ਕੱਲ੍ਹ ਇਸ ਧਰਤੀ ਦੇ ਬਸ਼ਿੰਦੇ ਨਸ਼ੇ ਦੀ ਮਾਰ ਹੇਠਾਂ ਆ ਕੇ ਆਪਣੀ ਜ਼ਿੰਦਗੀ ਦੀ ਜੰਗ ਹਾਰ ਰਹੇ ਹਨ। ਇਹ ਬਹੁਤ ਅਫ਼ਸੋਸਜਨਕ ਵਰਤਾਰਾ ਹੈ। ਇਤਿਹਾਸ ਇਸ ਗੱਲ ਦਾ … More »

ਲੇਖ | Leave a comment
 

ਕੰਨਿਆ- ਪੂਜਣ

ਨਿਹਾਲ ਕੌਰ ਅੱਜ ਜਦੋਂ ਸਵੇਰੇ- ਸਵੇਰੇ ਬੱਸ ਤੋਂ ਪਿੰਡ ਦੇ ਅੱਡੇ ਤੇ ਉੱਤਰੀ ਤਾਂ ਸਾਹਮਣੇ ਤੋਂ ਆਉਂਦੀ ਸੁਰਜੀਤ ਕੌਰ ਨੇ ਉਸਨੂੰ ਬੁਲਾਉਂਦਿਆਂ ਕਿਹਾ। “ਮਾਸੀ ਜੀ, ਸਾਸਰੀ ਕਾਲ।” “ਸਾਸਰੀ ਕਾਲ, ਪੁੱਤ।” ਨਿਹਾਲ ਕੌਰ ਨੇ ਸੁਰਜੀਤ ਕੌਰ ਦੇ ਨੇੜੇ ਆਉਂਦਿਆਂ ਕਿਹਾ। “ਮਾਸੀ … More »

ਕਹਾਣੀਆਂ | Leave a comment
 

ਕਰਮਾਂ ਵਾਲੀਆਂ ਮਾਂਵਾਂ

ਮਾਂ ਇੱਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ- ਵੱਖ ਭਾਸ਼ਾਵਾਂ ਵਿੱਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇੱਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ … More »

ਲੇਖ | Leave a comment
 

ਕਰਮਾਂ ਵਾਲੀਆਂ ਮਾਵਾਂ

ਮਾਂ ਇਕ ਅਜਿਹਾ ਸ਼ਬਦ ਹੈ ਜਿਸ ਦੀ ਵਿਆਖਿਆ ਅੱਜ ਤੱਕ ਲੱਖਾਂ ਹੀ ਵਿਦਵਾਨਾਂ ਨੇ ਵੱਖ- ਵੱਖ ਭਾਸ਼ਾਵਾਂ ਵਿਚ ਕਰੋੜਾਂ ਵਾਰ ਕੀਤੀ ਹੈ ਅਤੇ ਸਭ ਨੇ ਇਕ ਗੱਲ ਤੇ ਆਪਣੀ ਸਹਿਮਤੀ ਪ੍ਰਗਟਾਈ ਹੈ ਕਿ ਮਾਂ ਦੇ ਪੈਰਾਂ ਹੇਠ ਸਵਰਗ ਹੈ। ਇਸ … More »

ਲੇਖ | Leave a comment
 

ਬੇਨਾਮ ਰਿਸ਼ਤਾ

ਜਗਬੀਰ ਆਪਣੇ ਪਿੰਡ ਦੀ ਫ਼ਿਰਨੀ ਲੰਘ ਕੇ ਆਪਣੇ ਘਰ ਵੱਲ ਨੂੰ ਵੱਧਿਆ ਤਾਂ ਉਸ ਦੇ ਪੁਰਾਣੇ ਜਿਹੇ ਘਰ ਦੀ ਜਗ੍ਹਾਂ ਤੇ ਆਲੀਸ਼ਾਨ ਕੋਠੀ ਬਣੀ ਹੋਈ ਸੀ। ਇਕ ਪਲ ਲਈ ਉਸ ਦੇ ਕਦਮ ਰੁੱਕ ਗਏ। ਉਹ ਸੋਚਣ ਲੱਗਾ ਕਿ ਉਸ ਦੇ … More »

ਕਹਾਣੀਆਂ | Leave a comment
 

ਪੰਜਾਬੀ ਸੂਫ਼ੀ ਕਾਵਿ ਵਿਚ ਫ਼ਰੀਦ ਬਾਣੀ ਦਾ ਸਥਾਨ

ਭਾਰਤੀ ਸੂਫ਼ੀ ਪਰੰਪਰਾ ਦੇ ਮੋਢੀ ਸੰਚਾਲਕਾਂ ਵਿੱਚੋਂ ਬਾਬਾ ਫ਼ਰੀਦ ਜੀ ਅਹਿਮ ਸਥਾਨ ਰੱਖਦੇ ਹਨ। ਬਾਬਾ ਫ਼ਰੀਦ ਨੂੰ ਪੰਜਾਬੀ ਸੂਫ਼ੀ ਕਾਵਿ ਦਾ ‘ਆਦਿ ਕਵੀ’ ਹੋਣ ਦਾ ਮਾਣ ਪ੍ਰਾਪਤ ਹੈ। ਆਪ ਤੋਂ ਪਹਿਲਾਂ ਲਿਖਤ ਪੰਜਾਬੀ ਸਾਹਿਤ ਦਾ ਕੋਈ ਪ੍ਰਮਾਣਿਕ ਰੂਪ ਸਾਡੇ ਤੱਕ … More »

ਲੇਖ | Leave a comment