Author Archives: ਡਾ. ਨਿਸ਼ਾਨ ਸਿੰਘ ਰਾਠੌਰ
ਲਾਲਾਂ ਦੀ ਸ਼ਹੀਦੀ
ਨਗਰੀ ਅਨੰਦ ਛੱਡ ਗੋਬਿੰਦ ਪਿਆਰੇ ਜਦ ਸਰਸਾ ਦੇ ਵੱਲ ਨੂਰੀ ਮੁੱਖ ਨੂੰ ਘੁਮਾਇਆ ਸੀ ਲਾਲਾਂ ਦੀ ਸ਼ਹੀਦੀ ਵਾਲੀ ਘੜੀ ਨੇੜੇ ਆਣ ਢੁੱਕੀ ਸਤਿ ਕਰਤਾਰ ਕਹਿ ਕੇ ਸੀਸ ਨੂੰ ਝੁਕਾਇਆ ਸੀ ਅਜੀਤ ਤੇ ਜੁਝਾਰ ਜਦੋਂ ਗੋਬਿੰਦ ਦੇ ਨਾਲ ਤੁਰੇ ਗੁਜਰੀ ਨੇ … More
ਰੁੱਖ ਦੀ ਕਹਾਣੀ
ਰੁੱਖ ਹਾਂ ਮੈਂ ਚੁੱਪ ਹਾਂ ਸਦੀਆਂ ਤੋਂ ਅੱਜ ਬੋਲਣ ਨੂੰ ਮੇਰਾ ਜੀਅ ਕਰਦੈ ਐ ਕਲਜੁੱਗ ਦੇ ਇਨਸਾਨਾਂ ਵੇ ਤੇਰੇ ਭੇਦ ਖੋਲਣ ਨੂੰ ਜੀਅ ਕਰਦੈ ਕਦੇ ਧਰਤੀ ਤੇ ਹਰਿਆਲੀ ਸੀ ਸੂਰਜ ਦੀ ਮੱਠੀ ਲਾਲੀ ਸੀ ਜਦ ਜੰਗਲਾਂ ਵਿੱਚ ਤੂੰ ਆ ਵੜਿਆ … More