First_Look_Poster.resized

ਪੀਕੂ………. ਫਿਲਮ ਰੀਵਿਊ / ਰਿਸ਼ੀ ਗੁਲਾਟੀ

ਕਾਫ਼ੀ ਹਫ਼ਤਿਆਂ ਤੋਂ ਇੰਤਜ਼ਾਰ ਕਰ ਰਿਹਾ ਸੀ, ਅਮਿਤਾਭ ਬੱਚਨ, ਦੀਪਿਕਾ ਪਾਦੁਕੋਣ ਤੇ ਇਰਫ਼ਾਨ ਖਾਨ ਸਟਾਰਰ ਹਿੰਦੀ ਫਿਲਮ ਪੀਕੂ ਦੀ ਤੇ ਆਖਿ਼ਰ ਅੱਠ ਮਈ ਨੂੰ ਰਿਲੀਜ਼ ਹੋਣ ਦੇ ਇੱਕ ਦਿਨ ਬਾਅਦ ਇਸ ਨੂੰ ਦੇਖਣ ਦਾ ਸਬੱਬ ਬਣ ਹੀ ਗਿਆ । ਜਿਵੇਂ … More »

ਫ਼ਿਲਮਾਂ | Leave a comment
 

ਸਵਾ ਛੱਬੀ ਘੰਟੇ

ਸਿਆਣੇ ਸੱਚ ਹੀ ਕਹਿੰਦੇ ਹਨ ਕਿ ਵਾਹ ਪਏ ਜਾਣੀਏ ਜਾਂ ਰਾਹ ਪਏ ਜਾਣੀਏ । ਆਸਟ੍ਰੇਲੀਆ ‘ਚ ਮੈਡੀਕਲ ਸੇਵਾਵਾਂ ਨਾਲ ਵਾਹ ਵੀ ਪੈ ਗਿਆ ਤੇ ਇਸ ਰਾਹ ‘ਤੇ ਵੀ ਤੁਰਨਾ ਪਿਆ । ਸਰੀਰਕ ਦੁੱਖ ਤਾਂ ਆਉਣੇ ਜਾਣੇ ਹਨ ਤੇ ਇਨ੍ਹਾਂ ਉਪਰ … More »

ਲੇਖ | Leave a comment
Jassi Jasraj(1).sm

ਜੱਸੀ ਜਸਰਾਜ ਉਰਫ਼ ਬਿੱਕਰ ਬਾਈ ਸੈਂਟੀਮੈਂਟਲ

ਯਾਰੋ ! ਟੁੱਕ ‘ਤੇ ਡੇਲੇ ਵਾਲੀ ਗੱਲ ਤਾਂ ਇਹੀ ਹੈ ਕਿ ਮੈਂ ਨਾ ਤਾਂ ਅੱਜ ਤੱਕ ਜੱਸੀ ਜਸਰਾਜ ਨੂੰ ਮਿਲਿਆ ਹਾਂ ਤੇ ਨਾ ਹੀ ਅਜੇ ਯਾਰੀ ਪਈ ਹੈ । ਓਹਦੇ ਨਾਲ਼ ਫੋਨ ‘ਤੇ ਹੀ ਵਿਚਾਰਾਂ ਹੋਈਆਂ ਹਨ, ਉਹ ਵੀ ਕੇਵਲ … More »

ਲੇਖ | Leave a comment
 

ਰਿਸ਼ਤੇ

“ਗੱਲ ਇਉਂ ਹੈ ਸ਼ੱਜਣ ਸਿਆਂ, ਬਈ ਸ਼ਾਡੀ ਕੁੜੀ ਨੇ ਬਥੇਰੇ ਸ਼ਾਲ ਆਪਣੇ ਦੀਦੇ ਗਾਲੇ ਨੇ ਕਿਤਾਬਾਂ ‘ਚ । ਅਸ਼ੀਂ ਵੀ ਆਪਣੇ ਵਿਤੋਂ ਵਧ ਕੇ ਅੰਨ੍ਹਾਂ ਪੈਸ਼ਾ ਰੋੜਿਐ ਓਹਦੀ ਪੜ੍ਹਾਈ ‘ਤੇ । ਰੋਜ਼ ਕੱਲੀ ਕੁੜੀ ਸ਼ਹਿਰ ਜਾਂਦੀ ਸ਼ੀ । ਘਰੇ ਆ … More »

ਕਹਾਣੀਆਂ | Leave a comment
Paviter Baba and Tarlochan Singh(1).sm

ਭੂਤ ਪ੍ਰੇਤ – ਮਨੋਵਿਗਿਆਨ ਦੀ ਨਜ਼ਰ ‘ਤੋਂ

ਪਿਛਲੇ ਦਿਨੀਂ ਪੰਜਾਬ ਦੇ ਪਿੰਡ ਭਿੰਡਰ ਕਲਾਂ ਵਿਖੇ 10 ਸਾਲਾਂ ਦੀ ਇੱਕ ਮਾਸੂਮ ਬੱਚੀ ਵੀਰਪਾਲ ਕੌਰ ਨੂੰ “ਪੁੱਛਾਂ ਦੇਣ ਵਾਲੀ” ਪਿੰਡ ਦੀ ਸਰਪੰਚਣੀ ਪਾਲ ਕੌਰ ਵੱਲੋਂ ਇਹ ਕਹਿ ਕੇ ਗਰਮ ਚਿਮਟਿਆਂ ਨਾਲ਼ ਕੁੱਟਿਆ ਗਿਆ ਕਿ ਉਸ ‘ਚ ਭੂਤ ਹਨ । … More »

ਲੇਖ | Leave a comment
 

ਗਊ ਹੱਤਿਆ ਬਨਾਮ ਨਿਰਦੋਸ਼ ਹੱਤਿਆ

ਜਿੱਥੇ ਬਚਪਨ ‘ਚ ਸਕੂਲ ਪੜ੍ਹਦਿਆਂ ਸਾਨੂੰ ਇਹ ਗੱਲਾਂ ਘੋਟ ਘੋਟ ਕੇ ਪਿਆਈਆਂ ਜਾਂਦੀਆਂ ਸਨ ਕਿ ਪੰਜਾਬ ਗੁਰੂਆਂ, ਪੀਰਾਂ ਤੇ ਤਿਉਹਾਰਾਂ ਦੀ ਧਰਤੀ ਹੈ, ਉਥੇ ਮੌਜੂਦਾ ਸਮੇਂ ਨੂੰ ਦੇਖਦਿਆਂ ਇਸ ਗੱਲ ‘ਚ ਕੁਝ ਤਬਦੀਲੀ ਇਸ ਤਰ੍ਹਾਂ ਕਰ ਦੇਣੀ ਚਾਹੀਦੀ ਹੈ ਕਿ … More »

ਲੇਖ | Leave a comment
Woolgoolga.sm

ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ

ਵੂਲਗੂਲਗਾ (ਰਿਸ਼ੀ ਗੁਲਾਟੀ) : ਅੱਜ ਆਸਟ੍ਰੇਲੀਆ ਦੀ ਸਿੱਖ ਸੰਗਤ ਲਈ ਬੜਾ ਸੁਭਾਗਾ ਦਿਹਾੜਾ ਸੀ ਕਿ ਇੱਥੋਂ ਦੇ ਸਥਾਪਿਤ ਪਹਿਲੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ । ਇਹ ਗੁਰਦੁਆਰਾ ਸਾਹਿਬ ਆਸਟ੍ਰੇਲੀਆ ਦੇ ਪ੍ਰਾਂਤ ਨਿਊ ਸਾਊਥ ਵੇਲਜ਼ … More »

ਅੰਤਰਰਾਸ਼ਟਰੀ | Leave a comment
 

‘ਤੇ ਰਾਵਣ ਅਜੇ ਵੀ ਜਿੰਦਾ ਹੈ…

ਚਲੋ ਜੀ ! ਦੁਸਹਿਰਾ ਨਿੱਕਲ ਗਿਆ । ਦੀਵਾਲੀ ਦੀ ਇੰਤਜ਼ਾਰ ਬੜੀ ਬੇਸਬਰੀ ਨਾਲ਼ ਸ਼ੁਰੂ ਹੋ ਚੁੱਕੀ ਹੈ । ਸਭ ਨੂੰ ਬਹੁਤ ਬਹੁਤ ਵਧਾਈਆਂ ਕਿ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਇੱਕ ਵਾਰ ਮੁੜ ਮਨਾ ਲਿਆ । ਦੁਸਹਿਰਾ ਕਮੇਟੀਆਂ ਨੇ … More »

ਲੇਖ | Leave a comment
 

ਪ੍ਰੇਮ ਓਏ ! ਆਵਾਜ਼ ਦੇ ਮੇਰੇ ਵੀਰ !!!

ਚੰਦਰੀ ਮਿਤੀ : 27 ਫਰਵਰੀ 2011 ਚੰਦਰਾ ਦਿਨ : ਐਤਵਾਰ ਚੰਦਰਾ ਸਮਾਂ : ਸ਼ਾਮ ਦੇ ਕਰੀਬ 6 ਵਜੇ (ਭਾਰਤ ‘ਚ 1 ਵਜੇ) ਆਪਣੇ ਘਰ ਬੈਠਾ ਲੇਖਕਾਂ ਦੀਆਂ ਆਈਆਂ ਰਚਨਾਵਾਂ “ਸ਼ਬਦ ਸਾਂਝ” ‘ਤੇ ਛਾਪ ਰਿਹਾ ਸੀ । ਅਚਾਨਕ ਮੇਰੇ ਮੋਬਾਇਲ ‘ਤੇ … More »

ਲੇਖ | Leave a comment
 

“ਕੀ ਅਸੀਂ ਸੱਚਮੁੱਚ ਹੀ ਦੇਸੀ ਹਾਂ?”

ਉਂਝ ਤਾਂ ਪਾਠਕ ਵੀਰੋ ਤੁਸੀਂ ਸਭਨਾਂ ਨੇ ਇਹ ਗੱਲ ਸੁਣੀ ਹੀ ਹੋਵੇਗੀ । ਚਲੋ ਕੋਈ ਨਾ, ਅੱਜ ਦੋਬਾਰਾ ਸਾਂਝੀ ਕਰਦੇ ਹਾਂ । ਕਿਸੇ ਹੋਰ ਕੌਮ ਦੀ ਕੁੜੀ ਦਾ ਕਿਸੇ ਮਾੜੇ ਜੱਟ ਦੇ ਮੁੰਡੇ ਨਾਲ ਵਿਆਹ ਹੋ ਗਿਆ । ਜੇਕਰ ਘਰ … More »

ਲੇਖ | 4 Comments