Author Archives: ਪ੍ਰੋ. ਸਰਚਾਂਦ ਸਿੰਘ
ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲਿਆਂ ਵੱਲੋਂ ਕੇਵਲ ਪੰਜ ਪਿਆਰਿਆਂ ਕੋਲ ਪੇਸ਼ ਕੇ ਸੁਰਖਰੂ ਹੋਣ ਬਾਰੇ ਸਿੰਘ ਸਾਹਿਬਾਨ ਨੂੰ ਪੱਤਰ
’’ ਅਕਾਲ ਸਹਾਇ ’’ ਸੇਵਾ ਵਿਖੇ ਮਿਤੀ – ਮਈ 20, 2021 ਸਤਿਕਾਰਯੋਗ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ । ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਿਹ।। ਸ੍ਰੀਮਾਨ ਜੀ , ਸਨਿਮਰ ਬੇਨਤੀ ਹੈ ਕਿ ਸ੍ਰੀ ਅਕਾਲ ਤਖ਼ਤ … More
ਸਿੱਖੀ ‘ਚ ਖਿਮਾ ਦਾ ਸੰਕਲਪ
ਇਕ ਵਿਅਕਤੀ ਇਕ ਨਿਮਾਣੇ ਸਿੱਖ ਵਜੋਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਾ ਵੀ ਕੁਝ ਲੋਕਾਂ ਨੂੰ ਗਵਾਰਾ ਨਹੀਂ ਹੋ ਰਿਹਾ। ਸ੍ਰੀ ਦਰਬਾਰ ਸਾਹਿਬ ਦੇ ਹਦੂਦ ਅੰਦਰ ਮੁੱਠੀਭਰ ਕੁਝ ਲੋਕਾਂ … More
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ‘ਤੇ ਵਿਸ਼ੇਸ਼
ਸਾਕਾ ਤਰਨ ਤਾਰਨ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਵਸਾਊ ਕੋਟ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਪਿੰਡ ਅਲਾਦੀਨ ਪੁਰ ਵਿਖੇ ਅੱਜ ਤੋਂ । ਸਿੱਖ ਪੰਥ ‘ਚ ਅਨੇਕਾਂ ਅਜਿਹੀਆਂ ਜਥੇਬੰਦੀਆਂ ਹਨ ਜਿਨ੍ਹਾਂ … More
ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ
ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ … More
ਪੰਜਾਬੀ ਭਾਸ਼ਾ, ਸਾਹਿਤ, ਖੋਜ, ਲੋਕਧਾਰਾ ਅਤੇ ਆਲੋਚਨਾ ਦਾ ਅਹਿਮ ਹਸਤਾਖ਼ਰ : ਡਾ: ਜੋਗਿੰਦਰ ਸਿੰਘ ਕੈਰੋਂ
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਦੇ ਉੱਚ ਕੋਟੀ ਦੇ ਸਾਹਿਤਕਾਰ ਤੇ ਆਲੋਚਕ ਡਾ: ਜੋਗਿੰਦਰ ਸਿੰਘ ਕੈਰੋਂ ਨੂੰ ਸ਼੍ਰੋਮਣੀ ਪੰਜਾਬੀ ਸਾਹਿਤਕਾਰ, ਸਾਲ 2015 ਦੇ ਪੁਰਸਕਾਰ ਲਈ ਚੁਣੇ ਜਾਣ ਨਾਲ ਪੰਜਾਬੀ ਭਾਸ਼ਾ, ਸਾਹਿਤ ਅਤੇ ਕਲਾ ਦੇ ਖੇਤਰ ‘ਚ ਭਾਰੀ ਖ਼ੁਸ਼ੀ ਪਾਈ ਜਾ … More
ਭਾਈ ਲੌਂਗੋਵਾਲ ਨੇ ਸਧਾਰਨ ਕਾਰਕੁਨ ਤੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਸਫ਼ਰ ਪੰਥਪ੍ਰਸਤੀ ਅਤੇ ਸਖ਼ਤ ਮਿਹਨਤ ਨਾਲ ਤੈਅ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ 27 ਨਵੰਬਰ ਨੂੰ ਹੋਣ ਜਾ ਰਹੀ ਹੈ। ਤਿੰਨ ਵਰ੍ਹੇ ਪਹਿਲਾਂ 29 ਨਵੰਬਰ 2017 ਨੂੰ ਜਦ ਅਕਾਲੀ ਹਾਈ ਕਮਾਨ ਵੱਲੋਂ ਪੰਥਪ੍ਰਸਤੀ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦਿਆਂ ਭਾਈ ਗੋਬਿੰਦ ਸਿੰਘ … More
ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ
ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ … More
ਸ੍ਰੀ ਅਕਾਲ ਤਖਤ ਸਾਹਿਬ ਆਪਣਿਆਂ ਲਈ ਸਤਿਗੁਰਾਂ ਦਾ ਬਖ਼ਸ਼ਿੰਦ ਦਰ
ਸ੍ਰੀ ਅਕਾਲ ਤਖਤ ਸਾਹਿਬ ‘ਗੁਰੂ ਪੰਥ‘ ਦੀ ਸਰਵਉੱਚ ਪ੍ਰਤੀਨਿਧ ਸੰਸਥਾ ਹੈ। ਇਹ ਸਿਖ ਰਾਜਨੀਤਿਕ ਪ੍ਰਭੂ ਸਤਾ ਦਾ ਲਖਾਇਕ ਹੈ। ਕੌਮ ਦੇ ਹਿਤ ‘ਚ ਪੰਥ ਦੇ ਧਾਰਮਿਕ ਰਾਜਸੀ ਫ਼ੈਸਲੇ ਇੱਥੇ ਲਏ ਜਾਂਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਵਿਅਕਤੀ … More
ਸ਼੍ਰੋਮਣੀ ਕਮੇਟੀ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਅਤੇ ਸਾਬਕਾ ਸਕੱਤਰ ਵੱਲੋਂ ਪ੍ਰਕਾਸ਼ਿਤ ਸ਼ੰਕੇ ਭਰਪੂਰ ਕਿਤਾਬਚਿਆਂ ਵੱਲ ਵੀ ਧਿਆਨ ਦੇਣ ਦੀ ਲੋੜ – ਸਰਚਾਂਦ ਸਿੰਘ
ਸ਼੍ਰੋਮਣੀ ਕਮੇਟੀ ਅਤੇ ਵਿਵਾਦਾਂ ਦਾ ਨਾਤਾ ਬਹੁਤ ਪੁਰਾਣਾ ਹੈ। ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਹਾਲ ਹੀ ‘ਚ ਸੇਵਾ ਮੁਕਤ ਹੋਏ ਇਕ ਸਾਬਕਾ ਸਕੱਤਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸੰਬੰਧ ਵਿਚ ਹਜ਼ਾਰਾਂ … More
ਐਸਜੀਪੀਸੀ ਪੰਥ ਦੀ ਵਿਰਾਸਤ ਮਲਿਆਮੇਟ ਕਰਾਉਣ ਦੀ ਥਾਂ ਸੰਭਾਲੇ
ਪੁਰਾਤਨ ਇਮਾਰਤਾਂ ਮਹਿਜ ਇੱਟਾਂ ਗਾਰਿਆਂ ਦਾ ਸੁਮੇਲ ਹੀ ਨਹੀਂ ਹਨ ਸਗੋਂ ਇਹ ਵਿਚਾਰਧਾਰਾ ਨਾਲ ਵੀ ਅਟੁਟ ਰਿਸ਼ਤਿਆਂ ‘ਚ ਬਝਾ ਹੋਇਆ ਹੁੰਦਾ ਹੈ। ਹਾਲ ਹੀ ਵਿਚ ਇਕ ਮੁਸਲਮਾਨ ਨਾਇਬ ਤਸੀਲਦਾਰ ਵਲੋਂ ਗੁਰੂ ਪ੍ਰਤੀ ਸ਼ਰਧਾ ਅਤੇ ਸਤਿਕਾਰ ਸਹਿਤ ਉਸਾਰੀ ਗਈ ਗੁਰਦਵਾਰਾ ਸ੍ਰੀ … More