Author Archives: ਸ਼ਿਨਾਗ ਸਿੰਘ ਸੰਧੂ
ਠੋਡੀ ਉੱਤੇ ਮਾਸਕ
ਕਈ ਗਲ਼ ਵਿੱਚ ਰੱਖਦੇ ਪਰਨੇ ਨੂੰ ਕਦੀ ਪਾਉਂਦੇ ਨੇ ਕਦੀ ਲਾਹੁੰਦੇ ਨੇ। ਕਈ ਬੰਦੇ ਬੜੇ ਚਲਾਕ ਬਣਨ ਠੋਡੀ ‘ਤੇ ਮਾਸਕ ਲਾਉਂਦੇ ਨੇ। ਠੋਡੀ ਤੋਂ ਕਰਦੇ ਬੁੱਲ੍ਹਾਂ ‘ਤੇ ਜਦੋਂ ਪੁਲਿਸ ਨੂੰ ਵੇਖਣ ਨਾਕੇ ‘ਤੇ। ਇਹ ਚਲਾਣ ਤੋਂ ਡਰਦੇ ਪਾਉਂਦੇ ਨੇ ਕਰੋਨਾਂ … More
ਦਿੱਲੀ ਦੀ ਆਕੜ
ਨਹੀਂ ਛੱਡੀਆਂ ਆਦਤਾਂ ਗੰਦੀਆਂ। ਅੱਜ ਫੇਰ ਕਰੀਚੇਂ ਦੰਦੀਆਂ। ਕਰ ਹਾਲਤਾਂ ਸਾਡੀਆਂ ਮੰਦੀਆਂ। ਦਿੱਲੀਏ ਤੂੰ ਕਰੇਂ ਚਲਾਕੀਆਂ ਨੂੰ। ਐਵੇਂ ਅੰਬਰੀਂ ਲਾਵੇਂ ਟਾਕੀਆਂ ਨੂੰ। ਨਾਦਰ ਜਿਹਾ ਛੱਡ ਫੁਰਮਾਣ। ਸਾਡੀ ਕਿਰਤ ਦਾ ਕੀਤਾ ਘਾਣ। ਸਾਨੂੰ ਜੜ੍ਹਾਂ ਤੋਂ ਲੱਗੇ ਖਾਣ। ਤੇਰੇ ਮੁੰਨੇਂ ਤੇਲ ਲਗਾਉਣ … More
ਜ਼ਮਾਨੇ ਦੇ ਕੰਜਰਾਂ ਦੀ ਮੰਡੀ
ਸਹਿਕਦੇ ਅਰਮਾਨਾਂ ਗਲ਼ ਬੱਧੀ ਹੋਈ ਜੰਜ਼ੀਰ ਲੈ ਲੋ। ਤੁਰਨ ਵਾਲੀ ਲੋਥ ਨਾਲ ਮਰੀ ਹੋਈ ਜ਼ਮੀਰ ਲੈ ਲੋ। ਸੜੇ ਹੋਏ ਅਹਿਸਾਸ ਦੀ ਬਿਜਲੀ ਹੋਈ ਗੁੱਲ ਲੈ ਲੋ। ਸੱਚ ਨੂੰ ਬੋਲਣ ਲੱਗਿਆਂ ਥਿਰਕਦੇ ਬੁੱਲ ਲੈ ਲੋ। ਦਿਲਾਂ ਦੀਆਂ ਸੱਧਰਾਂ ਦੀ ਪਾਟੀ ਹੋਈ … More