Author Archives: ਉਜਾਗਰ ਸਿੰਘ
ਰਣਜੀਤ ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ : ਉਜਾਗਰ ਸਿੰਘ
ਰਣਜੀਤ ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਪਲੇਠਾ ਮਿੰਨੀ ਕਹਾਣੀ ਸੰਗ੍ਰਹਿ ਹੈ। ਉਹ ਕਾਫੀ ਲੰਬੇ ਸਮੇਂ ਤੋਂ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਵਿੱਚ ਲਿਖਦਾ ਆ ਰਿਹਾ ਹੈ। ਉਹ ਬਹੁ-ਵਿਧਾਵੀ ਤੇ ਬਹੁ-ਪੱਖੀ ਲੇਖਕ ਹੈ। ਉਸ ਦੀਆਂ ਮਿੰਨੀ ਕਹਾਣੀਆਂ ਸਾਹਿਤਕ ਰਸਾਲਿਆਂ ਅਤੇ ਅਖ਼ਬਾਰਾਂ … More
ਅਕਾਲੀ ਫੂਲਾ ਸਿੰਘ ਤੋਂ ਬਾਅਦ ਸ੍ਰੀ ਅਕਾਲ ਤਖਤ ਦਾ ਇਤਿਹਾਸਕ ਫ਼ੈਸਲਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸਕ ਫ਼ੈਸਲੇ ਤੋਂ ਬਾਅਦ ਸਿੱਖ ਸੰਗਤ ਬਾਗੋ ਬਾਗ ਹੋ ਗਈ ਕਿਉਂਕਿ ਇਸ ਤੋਂ ਪਹਿਲਾਂ ਕੁਝ ਜਥੇਦਾਰ ਸਾਹਿਬਾਨ ਵੱਲੋਂ ਸਿੱਖਾਂ ਦੀ ਸਰਵੋਤਮ ਸੰਸਥਾ ਦੇ ਵਕਾਰ ਨੂੰ ਠੇਸ ਪਹੁੰਚਾਈ ਜਾ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ … More
ਬਰਫ਼ ‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ : ਉਜਾਗਰ ਸਿੰਘ
ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ‘ਚ ਉੱਗੇ ਅਮਲਤਾਸ’ ਪਰੰਪਰਾਤਕ ਪੁਸਤਕਾਂ ਤੋਂ ਨਿਵੇਕਲੀ ਪੁਸਤਕ ਹੈ। ਲੇਖਕ ਨੇ ਇਸ ਪੁਸਤਕ ਵਿੱਚ ਵਾਰਤਕ ਤੇ ਕਵਿਤਾ ਦਾ ਸੁਮੇਲ ਵੀ ਕੀਤਾ ਹੈ। ਇਸ ਪੁਸਤਕ ਨੂੰ ਵਿਰਾਸਤ ਤੇ ਆਧੁਨਿਕਤਾ ਅਤੇ ਦੇਸ ਤੇ ਪ੍ਰਦੇਸ ਦੀਆਂ ਵਿਵਹਾਰਿਕ ਪ੍ਰਸਥਿਤੀਆਂ ਦਾ … More
ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਜ਼ਾਰਤ ਵਿੱਚ ਪੰਜਾਬੀ ਮੋਹਰੀ
ਇਸ ਸਮੇਂ ਭਾਵੇਂ ਕੈਨੇਡਾ ਅਤੇ ਭਾਰਤ ਦੇ ਡਿਪਲੋਮੈਟਿਕ ਰਿਸ਼ਤੇ ਸੁਖਾਵੇਂ ਨਹੀਂ ਹਨ ਪ੍ਰੰਤੂ ਫਿਰ ਵੀ ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ 8 ਪੰਜਾਬੀਆਂ ਨੂੰ ਮੰਤਰੀ ਅਤੇ ਸੰਸਦੀ ਸਕੱਤਰ ਬਣਾਕੇ ਵੱਡਾ ਮਾਣ ਦਿੱਤਾ ਹੈ। ਇਥੋਂ ਤੱਕ ਕਿ ਇੱਕ ਪੰਜਾਬਣ ਨਿੱਕੀ ਸ਼ਰਮਾ … More
ਬੀਜੇਪੀ ਨੂੰ ਪੰਜਾਬ ਸੰਬੰਧੀ ਨੀਅਤ ਤੇ ਨੀਤੀ ਬਦਲਣੀ ਪਵੇਗੀ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਆਪਣੀ ਵੱਖਰੀ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਕਰਨ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪੰਜਾਬੀਆਂ ਨੂੰ ਮਨਜ਼ੂਰ ਨਹੀਂ। ਪੰਜਾਬ ਤੇ ਪੰਜਾਬੀਆਂ ਨਾਲ … More
ਜਸਵੀਰ ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ : ਉਜਾਗਰ ਸਿੰਘ
ਜਸਵੀਰ ਸਿੰਘ ਰਾਣਾ ਪੰਜਾਬੀ ਦਾ ਸਮਰੱਥ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 7 ਮੌਲਿਕ, 1 ਜੀਵਨੀ ਅਤੇ 2 ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਹ ਨਾਵਲ/ਜੀਵਨੀ ਉਸਦੀ 8ਵੀਂ ਮੌਲਿਕ ਪੁਸਤਕ ਹੈ। ਮੁੱਢਲੇ ਤੌਰ ‘ਤੇ ਉਹ ਕਹਾਣੀਕਾਰ … More
ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ
ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦੀ ਚੋਣ ਵਲ ਦੁਨੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਸਨ। ਲੋਕ ਬੇਸਬਰੀ ਨਾਲ ਨਤੀਜੇ ਦਾ ਇੰਤਜ਼ਾਰ ਕਰ ਰਹੇ ਸਨ ਕਿਉਂਕਿ … More
ਉਪ ਚੋਣਾਂ ਵਿੱਚ ਦਲ ਬਦਲੂਆਂ ਦੀ ਚਾਂਦੀ
ਸ਼੍ਰੋਮਣੀ ਅਕਾਲੀ ਦੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਉਪ ਚੋਣਾਂ ਨਾ ਲੜਨ ਦੇ ਫ਼ੈਸਲੇ ਤੋਂ ਬਾਅਦ ਇਹ ਚੋਣਾਂ ਬਹੁਤ ਹੀ ਦਿਲਚਸਪ ਹੋ ਗਈਆਂ ਹਨ। ਹੁਣ ਸਿਰਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ … More
ਸਫ਼ਲ ਪ੍ਰਬੰਧਕ ਤੇ ਵਿਦਿਅਕ ਮਾਹਰ : ਮਰਹੂਮ ਉਪ ਕੁਲਪਤੀ ਡਾ.ਜੋਗਿੰਦਰ ਸਿੰਘ ਪੁਆਰ
ਜੋਗਿੰਦਰ ਸਿੰਘ ਪੁਆਰ ਮਾਹਿਰ ਭਾਸ਼ਾ ਵਿਗਿਆਨੀ ਸੀ। ਉਸ ਦਾ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਬਾਰੇ ਆਪਣਾ ਸਥਾਪਤ ਕੀਤਾ ਹੋਇਆ ਦ੍ਰਿਸ਼ਟੀਕੋਣ ਸੀ। ਉਸਦੀ ਜ਼ਿੰਦਗੀ ਜਦੋਜਹਿਦ ਵਾਲੀ ਸੀ। ਉਪ ਕੁਲ ਪਤੀ ਬਣਨਾਂ ਉਸ ਦਾ ਨਿਸ਼ਾਨਾ ਸੀ, ਜਿਸਦੀ ਪ੍ਰਾਪਤੀ ਦਾ ਬਿਖੜਾ ਪੈਂਡਾ ਇਸ … More
ਹਰਿਆਣਾ ‘ਚ ਬੀਜੇਪੀ ਨੇ ਤੀਜੀ ਵਾਰ ਡਬਲ ਇੰਜਣ ਸਰਕਾਰ ਬਣਾਈ
ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਕਾਂਟੇ ਦੀ ਟੱਕਰ ਵਿੱਚ ਭਾਰਤੀ ਜਨਤਾ ਪਾਰਟੀ ਚੋਣ ਜਿੱਤ ਗਈ ਹੈ। ਗਿਣਤੀ ਸ਼ੁਰੂ ਹੋਣ ਤੋਂ ਸਵੇਰੇ 9.30 ਵਜੇ ਤੱਕ ਕਾਂਗਰਸ ਪਾਰਟੀ ਦੇ ਪੱਖ ਵਿੱਚ ਝੁਕਾਆ ਆ ਰਹੇ … More