Author Archives: ਉਜਾਗਰ ਸਿੰਘ
ਜਦੋਂ ਵਾਜਪਾਈ ਅਤੇ ਸ੍ਰ.ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ
ਸਿਆਸਤਦਾਨਾ ਵਿੱਚ ਆਪਸੀ ਸਹਿਯੋਗ ਅਤੇ ਸ਼ਿਸ਼ਟਾਚਾਰ ਘਾਟ ਵੇਖਣ ਨੂੰ ਮਿਲ ਰਹੀ ਹੈ। ਸਿਆਸਤ ਵਿੱਚ ਸ਼ਿਸ਼ਟਾਚਾਰ, ਸਲੀਕੇ ਅਤੇ ਸ਼ਰੀਕੇ ਨੂੰ ਇਕੋ ਜਹੀ ਬਰਾਬਰ ਮਾਣਤਾ ਦੇਣ ਵਿੱਚ ਸ੍ਰੀ.ਅਟਲ ਬਿਹਾਰੀ ਵਾਜਪਾਈ ਅਤੇ ਸ੍ਰ.ਬੇਅੰਤ ਸਿੰਘ ਪਰਪੱਕ ਸਨ। ਵਰਤਮਾਨ ਸਿਆਸਤ ਵਿੱਚ ਕਦਰਾਂ ਕੀਮਤਾਂ ‘ਤੇ ਪਹਿਰਾ … More
ਡਾ. ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ – ਉਜਾਗਰ ਸਿੰਘ
ਡਾ. ਸਤਿੰਦਰ ਪਾਲ ਸਿੰਘ ਸਿੱਖ ਵਿਦਵਾਨ ਹਨ ਜੋ ਕਿ ਸਿੱਖੀ ਸੋਚ ਨੂੰ ਪ੍ਰਣਾਏ ਹੋਏ ਹਨ। ਉਨ੍ਹਾਂ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਿੱਖ ਵਿਚਾਰਧਾਰਾ ‘ਤੇ ਪਹਿਰਾ ਦੇ ਕੇ ਸਿੱਖੀ ਸੋਚ ਨੂੰ ਪ੍ਰਫੁਲਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਹੈ। ਡਾ ਸਤਿੰਦਰ … More
ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਹਰਦਮ ਮਾਨ ਦਾ ‘ਸ਼ੀਸ਼ੇ ਦੇ ਅੱਖਰ’ ਦੂਜਾ ਗ਼ਜ਼ਲ ਸੰਗ੍ਰਹਿ ਅਤੇ ਤੀਜੀ ਪੁਸਤਕ ਹੈ। ਮੁੱਢਲੇ ਤੌਰ ‘ਤੇ ਹਰਦਮ ਮਾਨ ਗ਼ਜ਼ਲਕਾਰ ਹੈ। ਉਸ ਦਾ ਪਹਿਲਾ ਗ਼ਜ਼ਲ ਸੰਗ੍ਰਹਿ ‘ਅੰਬਰਾਂ ਦੀ ਭਾਲ ਵਿੱਚ’ 2013 ਵਿੱਚ ਪ੍ਰਕਾਸ਼ਤ ਹੋਇਆ ਸੀ। ਉਸ ਦੀ ਵਾਰਤਕ ਦੀ ਸੰਪਾਦਿਤ ‘ਪ੍ਰੋ.ਰੁਪਿੰਦਰ … More
ਸਿੱਖ ਪੰਥ ਦੇ ਮਾਰਗ ਦਰਸ਼ਕ : ਸਿਰਦਾਰ ਕਪੂਰ ਸਿੰਘ
ਸਿੱਖ ਧਰਮ ਦੇ ਵਿਦਵਾਨਾ ਅਤੇ ਬੁੱਧੀਜੀਵੀਆਂ ਵਿੱਚ ਸਿਰਦਾਰ ਕਪੂਰ ਸਿੰਘ ਦਾ ਨਾਮ ਧਰੂ ਤਾਰੇ ਦੀ ਤਰ੍ਹਾਂ ਚਮਕਦਾ ਹੋਇਆ, ਸਿੱਖ ਧਰਮ ਦੇ ਅਨੁਆਈਆਂ ਨੂੰ ਰੌਸ਼ਨੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੀ ਵਿਦਵਤਾ ਅਤੇ ਸਿੱਖ ਧਰਮ ਦੀ ਵਿਚਾਰਧਾਰਾ ਦੀ ਵਿਆਖਿਆ ਕਰਨ ਦੀ … More
ਲਹਿੰਦੇ ਪੰਜਾਬ ਦੀ ਪਹਿਲੀ ਪੰਜਾਬਣ ਧੀ ਡਾ.ਨਾਬੀਲਾ ਰਹਿਮਾਨ ਉਪ ਕੁਲਪਤੀ ਬਣੀ
ਦੇਸ਼ ਦੀ ਵੰਡ ਸਮੇਂ ਅੱਜ ਤੋਂ 75 ਸਾਲ ਪਹਿਲਾਂ ਜਿਹੜਾ ਖ਼ੂਨ ਖ਼ਰਾਬਾ ਹੋਇਆ ਸੀ, ਉਸਦਾ ਸੰਤਾਪ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਨਿਵਾਸੀਆਂ ਨੇ ਆਪਣੇ ਪਿੰਡੇ ਤੇ ਹੰਢਾਇਆ ਸੀ। ਜਿਸਦੇ ਜ਼ਖ਼ਮ ਕਾਫੀ ਲੰਬਾ ਸਮਾਂ ਰਿਸਦੇ ਰਹੇ। ਭਾਰਤ ਪਾਕਿ ਲੜਾਈਆਂ ਵੀ ਹੋਈਆਂ। … More
ਸਿਹਤ ਮੰਤਰੀ ਪੰਜਾਬ ਦੇ ਵਿਵਹਾਰ ਤੋਂ ਬਾਅਦ ਡਾ.ਰਾਜ ਬਹਾਦਰ ਦਾ ਅਸਤੀਫ਼ਾ
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪ੍ਰਸਿੱਧ ਹੱਡੀਆਂ ਦੇ ਮਾਹਿਰ ਡਾ.ਰਾਜ ਬਹਾਦਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਰਾਜ ਬਹਾਦਰ ਤੋਂ ਮੁਆਫ਼ੀ ਮੰਗ ਕੇ ਸਿਆਣਪ ਦਾ ਪ੍ਰਗਟਾਵਾ ਕੀਤਾ ਹੈ। ਮੁਆਫ਼ੀ ਮੰਗਣ ਨਾਲ ਡਾ.ਰਾਜ ਬਹਾਦਰ ਅਤੇ … More
ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਦਿਹਾਤੀ ਔਰਤਾਂ ਦਾ ਸਰਵੋਤਮ ਗਹਿਣਾ ਪਿੱਪਲ ਪੱਤੀਆਂ ਰਿਹਾ ਹੈ। ਪਿੱਪਲ ਪੱਤੀਆਂ ਸਿਰਫ ਪਿੱਪਲ ਦੇ ਰੁੱਖ … More
ਡਾ. ਮੇਘਾ ਸਿੰਘ ਦੀ ‘ਸਮਕਾਲੀ ਮਸਲੇ 2011’ ਪੁਸਤਕ ਲੋਕ ਪੱਖੀ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ
ਡਾ. ਮੇਘਾ ਸਿੰਘ ਇਕ ਪ੍ਰਬੁੱਧ ਲੋਕ ਪੱਖੀ ਸਰੋਕਾਰਾਂ ਦਾ ਹਮਾਇਤੀ ਲੇਖਕ ਹੈ। ਹੁਣ ਤੱਕ ਉਨ੍ਹਾਂ ਦੀਆਂ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਪੁਸਤਕਾਂ ਗਹਿਰ ਗੰਭੀਰ ਪਾਠਕਾਂ ਦੀ ਮਾਨਸਿਕ ਖੁਰਾਕ ਹਨ ਕਿਉਂਕਿ ਉਹ ਮਨ ਪ੍ਰਚਾਵੇ ਲਈ ਇਸ਼ਕ ਮੁਸ਼ਕ ਵਾਲੀਆਂ … More
ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ – ਉਜਾਗਰ ਸਿੰਘ
ਪੰਜਾਬ ਦੀ ਤ੍ਰਾਸਦੀ ਦੇ ਸਮੇਂ ਸਿੱਖ ਕੌਮ ਨਾਲ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੇ ਪ੍ਰਤੀਕਰਮ ਵਜੋਂ ਸੰਜੀਦਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਿਅੰਗਮਈ ਢੰਗ ਨਾਲ ਤਿੱਖੇ ਤੁਣਕੇ ਲਾ ਕੇ ਸੁਰਿੰਦਰ ਸਿੰਘ ਜੱਬਲ ਨੇ ਸਿੱਖ ਕੌਮ ਨੂੰ ਸਿਆਣਪ ਤੋਂ ਕੰਮ ਲੈਣ ਲਈ ਪ੍ਰੇਰਨਾ ਦੇਣ … More
ਬੀ ਜੇ ਪੀ ਦਾ ਮਾਸਟਰ ਸਟਰੋਕ : ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ
ਭਾਰਤੀ ਜਨਤਾ ਪਾਰਟੀ ਨੇ ਐਨ ਡੀ ਏ ਦਾ ਸਾਂਝਾ ਉਮੀਦਵਾਰ ਝਾਰਖੰਡ ਦੀ ਸਾਬਕਾ ਰਾਜਪਾਲ ਉਡੀਸ਼ਾ ਦੀ ਜ਼ਮੀਨੀ ਪੱਧਰ ਦੀ ਕਬਾਇਲੀ ਤੇਜ਼ ਤਰਾਰ ਇਸਤਰੀ ਆਗੂ ਦਰੋਪਤੀ ਮੁਰਮੂ ਨੂੰ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਬਣਾਕੇ ਮਾਸਟਰ ਸਟਰੋਕ ਮਾਰਿਆ ਹੈ। ਯੂ ਪੀ ਏ … More