Author Archives: ਉਜਾਗਰ ਸਿੰਘ
ਲਹਿੰਦੇ ਪੰਜਾਬ ਦੀ ਪਹਿਲੀ ਪੰਜਾਬਣ ਧੀ ਡਾ.ਨਾਬੀਲਾ ਰਹਿਮਾਨ ਉਪ ਕੁਲਪਤੀ ਬਣੀ
ਦੇਸ਼ ਦੀ ਵੰਡ ਸਮੇਂ ਅੱਜ ਤੋਂ 75 ਸਾਲ ਪਹਿਲਾਂ ਜਿਹੜਾ ਖ਼ੂਨ ਖ਼ਰਾਬਾ ਹੋਇਆ ਸੀ, ਉਸਦਾ ਸੰਤਾਪ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਨਿਵਾਸੀਆਂ ਨੇ ਆਪਣੇ ਪਿੰਡੇ ਤੇ ਹੰਢਾਇਆ ਸੀ। ਜਿਸਦੇ ਜ਼ਖ਼ਮ ਕਾਫੀ ਲੰਬਾ ਸਮਾਂ ਰਿਸਦੇ ਰਹੇ। ਭਾਰਤ ਪਾਕਿ ਲੜਾਈਆਂ ਵੀ ਹੋਈਆਂ। … More
ਸਿਹਤ ਮੰਤਰੀ ਪੰਜਾਬ ਦੇ ਵਿਵਹਾਰ ਤੋਂ ਬਾਅਦ ਡਾ.ਰਾਜ ਬਹਾਦਰ ਦਾ ਅਸਤੀਫ਼ਾ
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪ੍ਰਸਿੱਧ ਹੱਡੀਆਂ ਦੇ ਮਾਹਿਰ ਡਾ.ਰਾਜ ਬਹਾਦਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਰਾਜ ਬਹਾਦਰ ਤੋਂ ਮੁਆਫ਼ੀ ਮੰਗ ਕੇ ਸਿਆਣਪ ਦਾ ਪ੍ਰਗਟਾਵਾ ਕੀਤਾ ਹੈ। ਮੁਆਫ਼ੀ ਮੰਗਣ ਨਾਲ ਡਾ.ਰਾਜ ਬਹਾਦਰ ਅਤੇ … More
ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਦਿਹਾਤੀ ਔਰਤਾਂ ਦਾ ਸਰਵੋਤਮ ਗਹਿਣਾ ਪਿੱਪਲ ਪੱਤੀਆਂ ਰਿਹਾ ਹੈ। ਪਿੱਪਲ ਪੱਤੀਆਂ ਸਿਰਫ ਪਿੱਪਲ ਦੇ ਰੁੱਖ … More
ਡਾ. ਮੇਘਾ ਸਿੰਘ ਦੀ ‘ਸਮਕਾਲੀ ਮਸਲੇ 2011’ ਪੁਸਤਕ ਲੋਕ ਪੱਖੀ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ
ਡਾ. ਮੇਘਾ ਸਿੰਘ ਇਕ ਪ੍ਰਬੁੱਧ ਲੋਕ ਪੱਖੀ ਸਰੋਕਾਰਾਂ ਦਾ ਹਮਾਇਤੀ ਲੇਖਕ ਹੈ। ਹੁਣ ਤੱਕ ਉਨ੍ਹਾਂ ਦੀਆਂ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਪੁਸਤਕਾਂ ਗਹਿਰ ਗੰਭੀਰ ਪਾਠਕਾਂ ਦੀ ਮਾਨਸਿਕ ਖੁਰਾਕ ਹਨ ਕਿਉਂਕਿ ਉਹ ਮਨ ਪ੍ਰਚਾਵੇ ਲਈ ਇਸ਼ਕ ਮੁਸ਼ਕ ਵਾਲੀਆਂ … More
ਸੁਰਿੰਦਰ ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ ਚੋਭ – ਉਜਾਗਰ ਸਿੰਘ
ਪੰਜਾਬ ਦੀ ਤ੍ਰਾਸਦੀ ਦੇ ਸਮੇਂ ਸਿੱਖ ਕੌਮ ਨਾਲ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੇ ਪ੍ਰਤੀਕਰਮ ਵਜੋਂ ਸੰਜੀਦਾ ਸਿੱਖਾਂ ਦੀਆਂ ਭਾਵਨਾਵਾਂ ਨੂੰ ਵਿਅੰਗਮਈ ਢੰਗ ਨਾਲ ਤਿੱਖੇ ਤੁਣਕੇ ਲਾ ਕੇ ਸੁਰਿੰਦਰ ਸਿੰਘ ਜੱਬਲ ਨੇ ਸਿੱਖ ਕੌਮ ਨੂੰ ਸਿਆਣਪ ਤੋਂ ਕੰਮ ਲੈਣ ਲਈ ਪ੍ਰੇਰਨਾ ਦੇਣ … More
ਬੀ ਜੇ ਪੀ ਦਾ ਮਾਸਟਰ ਸਟਰੋਕ : ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ
ਭਾਰਤੀ ਜਨਤਾ ਪਾਰਟੀ ਨੇ ਐਨ ਡੀ ਏ ਦਾ ਸਾਂਝਾ ਉਮੀਦਵਾਰ ਝਾਰਖੰਡ ਦੀ ਸਾਬਕਾ ਰਾਜਪਾਲ ਉਡੀਸ਼ਾ ਦੀ ਜ਼ਮੀਨੀ ਪੱਧਰ ਦੀ ਕਬਾਇਲੀ ਤੇਜ਼ ਤਰਾਰ ਇਸਤਰੀ ਆਗੂ ਦਰੋਪਤੀ ਮੁਰਮੂ ਨੂੰ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਬਣਾਕੇ ਮਾਸਟਰ ਸਟਰੋਕ ਮਾਰਿਆ ਹੈ। ਯੂ ਪੀ ਏ … More
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ’ ਚੰਗਾ ਉਦਮ : ਉਜਾਗਰ ਸਿੰਘ
ਪੰਜਾਬੀ ਵਿੱਚ ਪਿੰਡਾਂ ਦੇ ਜੀਵਨ ਬਾਰੇ ਬਹੁਤ ਘੱਟ ਪੁਸਤਕਾਂ ਲਿਖੀਆਂ ਗਈਆਂ ਹਨ। ਹਾਲਾਂ ਕਿ ਭਾਰਤ ਦੀ 75 ਫ਼ੀ ਸਦੀ ਵਸੋਂ ਪਿੰਡਾਂ ਵਿੱਚ ਵਸਦੀ ਹੈ। ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਭਾਰਤ ਦੇ ਅਨਾਜ ਪੈਦਾ ਕਰਨ ਵਾਲੇ ਸੂਬਿਆਂ ਵਿੱਚੋਂ ਮੋਹਰੀ ਹੈ। … More
ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ : ਉਜਾਗਰ ਸਿੰਘ
ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More
ਸੰਗਰੂਰ ਲੋਕ ਸਭਾ ਦੀ ਚੋਣ ਦਾ ਨਤੀਜਾ : ਆਮ ਆਦਮੀ ਪਾਰਟੀ ਨੂੰ ਝਟਕਾ
ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਗੜ੍ਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਹਲਕੇ ਸੰਗਰੂਰ ਵਿੱਚ ਸਨ੍ਹ ਲਗਾ ਦਿੱਤੀ ਹੈ। ਇਹ ਉਪ ਚੋਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਹੋਈ … More
ਗੁਰਮੀਤ ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ ਪੁਲੰਦਾ
ਗੁਰਮੀਤ ਸਿੰਘ ਪਲਾਹੀ ਜਾਣਿਆਂ ਪਛਾਣਿਆਂ ਕਾਲਮ ਨਵੀਸ, ਕਹਾਣੀਕਾਰ ਅਤੇ ਕਵੀ ਹੈ। ਮੁਢਲੇ ਤੌਰ ‘ਤੇ ਉਹ ਸੂਖ਼ਮ ਦਿਲ ਵਾਲਾ ਕਵੀ ਹੈ ਪ੍ਰੰਤੂ ਅੱਜ ਕਲ੍ਹ ਪ੍ਰਬੁੱਧ ਕਾਲਮ ਨਵੀਸ ਦੇ ਤੌਰ ਤੇ ਜਾਣਿਆਂ ਜਾਂਦਾ ਹੈ। ਉਸ ਦੇ ਕਵੀ ਹੋਣ ਕਰਕੇ ਵਾਰਤਕ ਕਾਵਮਈ ਬਣ … More