Author Archives: ਉਜਾਗਰ ਸਿੰਘ
ਰਵਿੰਦਰ ਸਿੰਘ ਸੋਢੀ ਦੀ ਪੁਸਤਕ ਪਰਵਾਸੀ ਕਲਮਾਂ: ਸਾਹਿਤਕ ਫੁੱਲਾਂ ਦਾ ਗੁਲਦਸਤਾ
ਪਰਵਾਸ ਵਿੱਚ ਵਸਦੇ ਵੀਹ ਕਲਮਕਾਰਾਂ ਦੀਆਂ ਰਚਨਾਵਾਂ ਦਾ ਸਾਹਿਤਕ ਗੁਲਦਸਤਾ ‘ਪਰਵਾਸੀ ਕਲਮਾਂ’ ਆਪੋ ਆਪਣੇ ਰੰਗਾਂ ਦੀ ਖ਼ੁਸ਼ਬੋ ਦਿੰਦਾ ਹੋਇਆ ਸਾਹਿਤਕ ਸੰਸਾਰ ਦੇ ਤਾਣੇ ਬਾਣੇ ਨੂੰ ਮਹਿਕਾ ਰਿਹਾ ਹੈ। ਰਵਿੰਦਰ ਸਿੰਘ ਸੋਢੀ ਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਅਤੇ ਬਰਤਾਨੀਆਂ ਵਿੱਚ ਵਸੇ … More
ਕਾਂਗਰਸ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ?
ਇਹ ਵੇਖਣ ਵਾਲੀ ਗੱਲ ਹੈ ਕਿ ਕਾਂਗਰਸ ਹਾਈ ਕਮਾਂਡ ਦਾ ਨਵਾਂ ਫਾਰਮੂਲਾ ਕੀ ਗੁਲ ਖਿਲਾਵੇਗਾ? ਇਕ ਨੌਜਵਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਕੇ ਕਾਂਗਰਸ ਪਾਰਟੀ ਨੇ ਇਕ ਨਵਾਂ ਪੈਂਤੜਾ ਖੇਡਿਆ ਹੈ। ਰਾਜਾ ਵੜਿੰਗ ਹੁਣ ਤੱਕ ਦੇ … More
ਡਾ. ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ : ਨਵਾਂ ਸਮਾਜ ਸਿਰਜਣ ਦੀ ਹੂਕ ਉਜਾਗਰ ਸਿੰਘ
ਡਾ. ਹਰਕੇਸ਼ ਸਿੰਘ ਸਿੱਧੂ ਆਸ਼ਾਵਾਦੀ ਸ਼ਾਇਰ ਹੈ। ਉਨ੍ਹਾਂ ਦੀ ਵਿਰਾਸਤ ਧਾਰਮਿਕ ਰੰਗ ਵਿੱਚ ਰੰਗੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀ ਹਰ ਸਾਹਿਤਕ ਰਚਨਾ ਵਿਚੋਂ ਸਿੱਖ ਧਰਮ ਦੀਆਂ ਪਰੰਪਰਾਵਾਂ, ਸਿਧਾਂਤਾਂ ਅਤੇ ਸਿਖਿਆਵਾਂ ਦੀ ਮਹਿਕ ਆਉਂਦੀ ਹੈ। ਉਨ੍ਹਾਂ ਦਾ ਸਾਰਾ ਜੀਵਨ ਵੀ … More
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ
ਕਈ ਵਿਅਕਤੀਆਂ ਨੂੰ ਜਿਉਂਦੇ ਸਮੇਂ ਅਣਡਿਠ ਕੀਤਾ ਜਾਂਦਾ ਹੈ ਪ੍ਰੰਤੂ ਉਨ੍ਹਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਤੋਂ ਬਾਅਦ ਸਮਾਜ ਨੂੰ ਉਨ੍ਹਾਂ ਦੀ ਘਾਟ ਮਹਿਸੂਸ ਹੋਣ ਲੱਗਦੀ ਹੈ। ਭਾਵ ਜਿਉਂਦੇ ਜੀਅ ਕੱਖ ਦੇ ਨਹੀਂ ਸਮਝਿਆ ਜਾਂਦਾ ਪ੍ਰੰਤੂ ਮਰਨ ਤੋਂ ਬਾਅਦ … More
ਗੁਰਮਤਿ ਦੇ ਧਾਰਨੀ ਅਤੇ ਮਾਨਵਤਾ ਦੀ ਸੇਵਾ ਦੇ ਪੁੰਜ : ਬਾਬਾ ਦਰਸ਼ਨ ਸਿੰਘ
ਬਾਬਾ ਦਰਸ਼ਨ ਸਿੰਘ ਗੁਰਮਤਿ ਦੇ ਰਸੀਏ, ਸਰਬਤ ਦਾ ਭਲਾ, ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਪ੍ਰਤੀਕ ਸਨ। ਬਚਪਨ ਤੋਂ ਹੀ ਉਹ ਸਮਾਜ ਸੇਵਾ ਅਤੇ ਗ਼ਰੀਬ ਦੀ ਬਾਂਹ ਫੜਨ ਦੀ ਪ੍ਰਵਿਰਤੀ ਦੀ ਪਾਲਣਾ ਕਰਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਵਿੱਚ … More
ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ
ਪੰਜਾਬ ਕਾਂਗਰਸ ਦੀ ਬੇੜੀ ਵਿੱਚ ਵੱਟੇ ਤਾਂ ਨੇਤਾਵਾਂ ਨੇ ਮੁਖ ਮੰਤਰੀ ਦੀ ਕੁਰਸੀ ਦੇ ਲਾਲਚ ਵਿੱਚ ਪਾ ਕੇ ਡੋਬ ਦਿੱਤਾ। ਚੋਣਾ ਜਿੱਤਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਬਣਨ ਦੀ ਲਾਲਸਾ ਪਾਲ ਕੇ ਨੇਤਾਵਾਂ ਨੇ ਵਰਕਰਾਂ ਦੀਆਂ ਇਛਾਵਾਂ ਤੇ ਪਾਣੀ ਫੇਰ … More
ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ
ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਹਰਬੰਸ ਸਿੰਘ ਤਸੱਵਰ ਉਰਦੂ ਅਤੇ ਪੰਜਾਬੀ ਦੇ ਜਾਣੇ ਪਛਾਣੇ ਵਿਅੰਗਕਾਰ ਹਨ। ਉਹ ਰੰਗੀਨ ਤਬੀਅਤ ਦੇ ਮਲਕ ਹਨ, ਇਸ ਲਈ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਨੂੰ ਵਿਅੰਗ ਦੇ ਸਹਾਰੇ ਰੰਗੀਨ ਬਣਾਇਆ ਹੈ। ਉਹ ਹਰ … More
ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ : ਉਜਾਗਰ ਸਿੰਘ
ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਅਤੇ ਬਹੁ-ਵਿਧਾਵੀ ਸਾਹਿਤਕਾਰ ਹਨ। ਕੈਨੇਡਾ ਦੀ ਧਰਤੀ ‘ਤੇ ਪੰਜਾਬ ਅਤੇ ਪੰਜਾਬੀਅਤ ਦੀ ਮਿੱਟੀ ਦੀ ਮਹਿਕ ਨੂੰ ਸਮੁੱਚੇ ਜਗਤ ਵਿੱਚ ਫੈਲਾਕੇ ਸੰਸਾਰ ਨੂੰ ਸੁਗੰਧਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਪੁਸਤਕ ਵੀ ਉਸੇ ਕੜੀ ਦਾ ਹਿੱਸਾ … More
ਪ੍ਰੋ. ਇੰਦਰਜਤ ਕੌਰ ਸੰਧੂ: ਵਿਦਿਆ ਦੀ ਰੌਸ਼ਨ ਵੰਡਣ ਵਾਲਾ ਚਿਰਾਗ ਬੁਝ ਗਿਆ
ਪ੍ਰੋ. ਇੰਦਰਜੀਤ ਕੌਰ ਸੰਧੂ ਸੂਰਤ ਅਤੇ ਸੀਰਤ ਦਾ ਸੁਮੇਲ ਸਨ। ਜਿੰਨੇ ਉਹ ਖ਼ੂਬਸੂਰਤ ਸਨ, ਉਸ ਤੋਂ ਵੀ ਕਿਤੇ ਸੌ ਗੁਣਾ ਕਾਬਲੀਅਤ ਦੇ ਮਾਲਕ ਸਨ। ਆਪਣੇ ਨੌਜਵਾਨੀ ਦੇ ਸਮੇਂ ਉਹ ਸੁੰਦਰਤਾ ਦੇ ਮੁਕਾਬਲੇ ਵਿੱਚ ਸਿਮਲਾ ਕੂਈਨ ਵੀ ਰਹੇ ਹਨ। ਫ਼ੌਜੀ ਪਿਤਾ … More
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ : ਦੇਵ ਥਰੀਕਿਆਂਵਾਲਾ
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ ਹਰਦੇਵ ਦਿਲਗੀਰ ਉਭਰਦੇ ਨੌਜਵਾਨ ਗੀਤਕਾਰਾਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਅਲਵਿਦਾ ਹੋ ਜਾਣ ਨਾਲ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੂੰ ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ … More