Author Archives: ਉਜਾਗਰ ਸਿੰਘ
ਗੁਰਮਤਿ ਦੇ ਧਾਰਨੀ ਅਤੇ ਮਾਨਵਤਾ ਦੀ ਸੇਵਾ ਦੇ ਪੁੰਜ : ਬਾਬਾ ਦਰਸ਼ਨ ਸਿੰਘ
ਬਾਬਾ ਦਰਸ਼ਨ ਸਿੰਘ ਗੁਰਮਤਿ ਦੇ ਰਸੀਏ, ਸਰਬਤ ਦਾ ਭਲਾ, ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਪ੍ਰਤੀਕ ਸਨ। ਬਚਪਨ ਤੋਂ ਹੀ ਉਹ ਸਮਾਜ ਸੇਵਾ ਅਤੇ ਗ਼ਰੀਬ ਦੀ ਬਾਂਹ ਫੜਨ ਦੀ ਪ੍ਰਵਿਰਤੀ ਦੀ ਪਾਲਣਾ ਕਰਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਵਿੱਚ … More
ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ
ਪੰਜਾਬ ਕਾਂਗਰਸ ਦੀ ਬੇੜੀ ਵਿੱਚ ਵੱਟੇ ਤਾਂ ਨੇਤਾਵਾਂ ਨੇ ਮੁਖ ਮੰਤਰੀ ਦੀ ਕੁਰਸੀ ਦੇ ਲਾਲਚ ਵਿੱਚ ਪਾ ਕੇ ਡੋਬ ਦਿੱਤਾ। ਚੋਣਾ ਜਿੱਤਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਬਣਨ ਦੀ ਲਾਲਸਾ ਪਾਲ ਕੇ ਨੇਤਾਵਾਂ ਨੇ ਵਰਕਰਾਂ ਦੀਆਂ ਇਛਾਵਾਂ ਤੇ ਪਾਣੀ ਫੇਰ … More
ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ
ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਹਰਬੰਸ ਸਿੰਘ ਤਸੱਵਰ ਉਰਦੂ ਅਤੇ ਪੰਜਾਬੀ ਦੇ ਜਾਣੇ ਪਛਾਣੇ ਵਿਅੰਗਕਾਰ ਹਨ। ਉਹ ਰੰਗੀਨ ਤਬੀਅਤ ਦੇ ਮਲਕ ਹਨ, ਇਸ ਲਈ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਨੂੰ ਵਿਅੰਗ ਦੇ ਸਹਾਰੇ ਰੰਗੀਨ ਬਣਾਇਆ ਹੈ। ਉਹ ਹਰ … More
ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ : ਉਜਾਗਰ ਸਿੰਘ
ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਅਤੇ ਬਹੁ-ਵਿਧਾਵੀ ਸਾਹਿਤਕਾਰ ਹਨ। ਕੈਨੇਡਾ ਦੀ ਧਰਤੀ ‘ਤੇ ਪੰਜਾਬ ਅਤੇ ਪੰਜਾਬੀਅਤ ਦੀ ਮਿੱਟੀ ਦੀ ਮਹਿਕ ਨੂੰ ਸਮੁੱਚੇ ਜਗਤ ਵਿੱਚ ਫੈਲਾਕੇ ਸੰਸਾਰ ਨੂੰ ਸੁਗੰਧਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਪੁਸਤਕ ਵੀ ਉਸੇ ਕੜੀ ਦਾ ਹਿੱਸਾ … More
ਪ੍ਰੋ. ਇੰਦਰਜਤ ਕੌਰ ਸੰਧੂ: ਵਿਦਿਆ ਦੀ ਰੌਸ਼ਨ ਵੰਡਣ ਵਾਲਾ ਚਿਰਾਗ ਬੁਝ ਗਿਆ
ਪ੍ਰੋ. ਇੰਦਰਜੀਤ ਕੌਰ ਸੰਧੂ ਸੂਰਤ ਅਤੇ ਸੀਰਤ ਦਾ ਸੁਮੇਲ ਸਨ। ਜਿੰਨੇ ਉਹ ਖ਼ੂਬਸੂਰਤ ਸਨ, ਉਸ ਤੋਂ ਵੀ ਕਿਤੇ ਸੌ ਗੁਣਾ ਕਾਬਲੀਅਤ ਦੇ ਮਾਲਕ ਸਨ। ਆਪਣੇ ਨੌਜਵਾਨੀ ਦੇ ਸਮੇਂ ਉਹ ਸੁੰਦਰਤਾ ਦੇ ਮੁਕਾਬਲੇ ਵਿੱਚ ਸਿਮਲਾ ਕੂਈਨ ਵੀ ਰਹੇ ਹਨ। ਫ਼ੌਜੀ ਪਿਤਾ … More
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ : ਦੇਵ ਥਰੀਕਿਆਂਵਾਲਾ
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ ਹਰਦੇਵ ਦਿਲਗੀਰ ਉਭਰਦੇ ਨੌਜਵਾਨ ਗੀਤਕਾਰਾਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਅਲਵਿਦਾ ਹੋ ਜਾਣ ਨਾਲ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੂੰ ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ … More
‘‘ਚੰਨ ਅਜੇ ਦੂਰ ਹੈ’’ ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਰਾਜਵਿੰਦਰ ਕੌਰ ਜਟਾਣਾ ਦਾ ਗ਼ਜ਼ਲ ਸੰਗ੍ਰਹਿ ਚੰਨ ਅਜੇ ਦੂਰ ਹੈ, ਮੁਹੱਬਤ, ਬਿਰਹਾ ਅਤੇ ਸਮਾਜਿਕ ਸਰੋਕਰਾਂ ਦਾ ਸੁਮੇਲ ਹੈ। ਸ਼ਾਇਰਾ ਦੀ ਕਵਿਤਾਵਾਂ ਦੀ ਇੱਕ ਆਹਟ ਨਾਮ ਦੀ ਪੁਸਤਕ ਪਹਿਲਾਂ ਹੀ 2016 ਵਿੱਚ ਪ੍ਰਕਾਸ਼ਤ ਹੋ ਚੁੱਕੀ ਹੈ। ਇਹ ਉਨ੍ਹਾਂ ਦੀ ਦੂਜੀ ਅਰਥਾਤ … More
ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ
ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ, ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ ਹਰਦੇਵ ਦਿਲਗੀਰ, ਜਿਹੜੇ ਦੇਵ ਥਰੀਕਿਆਂ ਵਾਲਾ ਦੇ ਨਾਮ ਨਾਲ ਸਮੁੱਚੇ ਪੰਜਾਬੀ ਸੰਸਾਰ ਵਿੱਚ ਜਾਣੇ ਅਤੇ ਪਹਿਚਾਣੇ ਜਾਂਦੇ ਸਨ। ਪੰਜਾਬੀ ਭਾਸ਼ਾ ਦੀ ਸਭਿਅਚਾਰਕ … More
ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ
ਮੇਰਾ ਪਿੰਡ ਕੱਦੋਂ ਲੁਧਿਆਣਾ ਜਿਲ੍ਹੇ ਵਿਚ ਜਰਨੈਲੀ ਸੜਕ ਤੋਂ ਪਾਇਲ ਨੂੰ ਜਾਣ ਵਾਲੀ ਸੰਪਰਕ ਸੜਕ ਤੇ ਦੋਰਾਹਾ ਅਤੇ ਪਾਇਲ ਦੇ ਵਿਚਕਾਰ ਹੈ। ਮੈਂ ਦਸਵੀਂ ਜਮਾਤ ਵਿਚ ਸਰਕਾਰੀ ਹਾਈ ਸਕੂਲ ਦੋਰਾਹਾ ਵਿਚ ਪੜ੍ਹਦਾ ਸੀ। ਉਦੋਂ ਸਾਡੇ ਪਿੰਡ ਤੋਂ ਸਕੂਲ ਜਾਣ ਲਈ … More
ਨਕਸਲਵਾਦ ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ ਪੁਸਤਕ
ਸਮਾਜਿਕ ਤਾਣੇ ਬਾਣੇ ਵਿੱਚ ਜਦੋਂ ਮਾਨਵਤਾ ਆਪਣੀ ਜ਼ਿੰਦਗੀ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪੀੜਤ ਹੁੰਦੀ ਹੈ ਤਾਂ ਕਈ ਰੂਪਾਂ ਵਿੱਚ ਲਹਿਰਾਂ ਪ੍ਰਗਟ ਹੁੰਦੀਆਂ ਹਨ। ਇਨ੍ਹਾਂ ਲਹਿਰਾਂ ਦਾ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸਭਿਆਚਾਰਕ ਜੀਵਨ ‘ਤੇ ਗਹਿਰਾ … More