ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਸਿੱਖਾਂ ਨੂੰ ਨੀਲਾ ਤਾਰਾ ਅਪ੍ਰੇਸ਼ਨ ਸਮੇਂ ਅਸਤੀਫ਼ਾ ਦੇਣ ਵਾਲੇ ਕਿਉਂ ਯਾਦ ਨਹੀਂ ਆਉਂਦੇ?

ਨੀਲਾ ਤਾਰਾ ਅਪ੍ਰੇਸ਼ਨ ਸਿੱਖ ਪੈਰੋਕਾਰਾਂ ਲਈ ਅਤਿਅੰਤ ਦੁੱਖਦਾਈ ਘਟਨਾ ਹੈ। ਇਸ ਦੇ ਸੰਤਾਪ ਨੂੰ ਉਹ ਰਹਿੰਦੀ ਦੁਨੀਆਂ ਤੱਕ ਭੁੱਲਾਇਆ ਨਹੀਂ ਜਾ ਸਕਦਾ। ਸਿਆਸਤਦਾਨ ਨੀਲਾ ਤਾਰਾ ‘ਤੇ ਸਿਆਸਤ ਕਰਨ ਲੱਗ ਜਾਂਦੇ ਹਨ। ਜਦੋਂ ਕਿ ਸਿਆਸਤ ਅਤੇ ਧਰਮ ਦੋਵੇਂ ਵੱਖਰੇ ਹਨ। ਧਰਮ … More »

ਲੇਖ | Leave a comment
 

ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ‘ਤੇ ਕੁਹਾੜਾ ਮਾਰਦੀ ਹੈ

ਕਾਂਗਰਸ ਹਾਈ ਕਮਾਂਡ ਹਮੇਸ਼ਾ ਨਵੇਂ ਫਾਰਮੂਲਿਆਂ ਅਨੁਸਾਰ ਕੰਮ ਕਰਦੀ ਰਹਿੰਦੀ ਹੈ, ਭਾਵੇਂ ਉਨ੍ਹਾਂ ਦੇ ਨਵੇਂ ਫਾਰਮੂਲੇ ਹਰ ਵਾਰੀ ਫ਼ੇਲ੍ਹ ਹੁੰਦੇ ਰਹੇ ਹਨ। ਇਸੇ ਤਰ੍ਹਾਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀਆਂ ਦੇ ਵਿਰੁੱਧ ਹੋਈ ਬਗ਼ਾਬਤ ਤੋਂ ਬਾਅਦ ਕੋਈ ਵੀ … More »

ਲੇਖ | Leave a comment
IMG_7082.resized

‘‘ਸਮਾਲਸਰ ਮੇਰਾ ਪਿੰਡ’’ ਜੱਗੀ ਬਰਾੜ ਸਮਾਲਸਰ ਦੀ ਇਤਿਹਾਸਕ ਪੁਸਤਕ – ਉਜਾਗਰ ਸਿੰਘ

ਸਮਾਲਸਰ ਪਿੰਡ ਦੀ ਧੀ ਜੱਗੀ ਬਰਾੜ ਸਮਾਲਸਰ ਨੇ ਆਪਣੇ ਪਿੰਡ ਦੀ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਵਿਰਾਸਤ ਬਾਰੇ ਜਾਣਕਾਰੀ ਭਰਪੂਰ ਪੁਸਤਕ ‘‘ ਸਮਾਲਸਰ ਮੇਰਾ ਪਿੰਡ’’ ਲਿਖਕੇ ਆਪਣੀ ਵਿਰਾਸਤੀ ਮਿੱਟੀ ਦੀ ਮਹਿਕ ਨੂੰ ਸਤਿਕਾਰ ਅਤੇ ਅਕੀਦਤ ਦੇ ਫੁੱਲ ਭੇਂਟ ਕੀਤੇ ਹਨ। ਮੇਰੀ … More »

ਸਰਗਰਮੀਆਂ | Leave a comment
 

ਮੁਜ਼ੱਫ਼ਰਨਗਰ ਮਹਾਂ ਪੰਚਾਇਤ ਨੇ ਕੀਤੀ ਸਰਕਾਰ ਦੀ ਨੀਂਦ ਹਰਾਮ

ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਤ ਕੀਤੀ ਗਈ ਮਹਾਂ ਪੰਚਾਇਤ ਵਿੱਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ। ਸ਼ਹਿਰ ਦੀ ਹਰ ਗਲੀ … More »

ਲੇਖ | Leave a comment
 

ਕਰਨਾਲ ਕੋਲ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਦੀ ਕਠਪੁਤਲੀ ਮਨੋਹਰ ਲਾਲ ਖੱਟਰ ਦੀ ਹਰਿਆਣਾ ਸਰਕਾਰ ਨੇ ਸ਼ਾਂਤਮਈ ਵਿਰੋਧ ਕਰਨ ਲਈ ਕਰਨਾਲ ਕੋਲ ਬਸਤਾੜਾ ਪਲਾਜ਼ਾ ‘ਤੇ ਇਕੱਠੇ ਹੋਏ ਕਿਸਾਨਾ ‘ਤੇ ਕਾਤਲਾਨਾ ਹਮਲਾ ਕਰਕੇ ਕਰਨਾਲ ਜਿਲ੍ਹੇ ਦੇ ਰਾਏਪੁਰ ਜਟਾਨਾ ਪਿੰਡ ਦੇ ਇਕ ਕਿਸਾਨ … More »

ਲੇਖ | Leave a comment
 

ਪੰਜਾਬ ਕਾਂਗਰਸ ਖ਼ਾਨਾਜ਼ੰਗੀ ਦਾ ਇਤਿਹਾਸ ਦੁਹਰਾ ਰਹੀ ਹੈ

ਪੰਜਾਬ ਪ੍ਰਦੇਸ਼ ਕਾਂਗਰਸ ਖ਼ਾਨਾਜ਼ੰਗੀ ਦਾ ਇਤਿਹਾਸ ਦੁਹਰਾ ਰਹੀ ਹੈ। ਪੰਜਾਬ ਦੇ ਕਾਂਗਰਸੀਆਂ ਦਾ ਕੁਰਸੀ ਯੁੱਧ ਇਸ ਸਮੇਂ ਚਰਮ ਸੀਮਾ ਤੇ ਪਹੁੰਚ ਗਿਆ ਹੈ। ਪੰਜਾਬੀ ਅਤੇ ਪੰਜਾਬ ਦਾ ਵਿਕਾਸ ਜਾਵੇ ਢੱਠੇ ਖੂਹ ਵਿੱਚ। ਉਨ੍ਹਾਂ ਨੂੰ ਤਾਂ ਕੁਰਸੀ ਚਾਹੀਦੀ ਹੈ। ਉਹ ਪੰਜਾਬੀ … More »

ਲੇਖ | Leave a comment
 

ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ

ਪੰਜਾਬ ਦੀ ਨੌਜਵਾਨੀ ਪਿਛਲੇ 15 ਸਾਲਾਂ ਤੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈ। ਇਸ ਹਾਲਤ ਵਿੱਚੋਂ ਨਿਕਲਣ ਦੀ ਕੋਈ ਆਸ ਵੀ ਬੱਝ ਨਹੀਂ ਰਹੀ। ਇਸ ਲਈ ਮਾਪਿਆਂ ਨੇ ਆਪਣੇ ਜਿਗਰ ਦੇ ਟਕੜੇ ਬੱਚਿਆਂ ਦੇ ਭਵਿਖ ਨੂੰ ਬਚਾਉਣ ਲਈ ਉਨ੍ਹਾਂ … More »

ਲੇਖ | Leave a comment
IMG_6145 (1).resized

ਡਾ. ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਅਨੇਕਾਂ ਨਾਨਕ ਨਾਮ ਲੇਵਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਨੂੰ ਚਿਰ ਸਥਾਈ ਬਣਾਈ ਰੱਖਣ ਲਈ ਆਪੋ ਆਪਣੇ ਢੰਗ ਤਰੀਕਿਆਂ … More »

ਸਰਗਰਮੀਆਂ | Leave a comment
IMG_1730.resized

ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ

ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦਾਂ ਦੀ ਦਾਸਤਾਨ ਹੈ। ਭਾਵੇਂ ਰਾਜ ਲਾਲੀ ਬਟਾਲਾ ਦਾ ਇਹ ਪਲੇਠਾ ਗ਼ਜ਼ਲ ਸੰਗ੍ਰਹਿ ਹੈ ਪ੍ਰੰਤੂ ਗ਼ਜ਼ਲਾਂ ਪੜ੍ਹਨ ਤੋਂ ਇਉਂ ਮਹਿਸੂਸ ਹੋ ਰਿਹਾ ਹੈ ਜਿਵੇਂ ਇਕ ਹੰਡੇ ਵਰਤੇ ਗ਼ਜ਼ਲ ਦੇ ਮਾਹਿਰ ਦੀਆਂ … More »

ਸਰਗਰਮੀਆਂ | Leave a comment
thumbnail(4).resized

ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ ਉਜਾਗਰ ਸਿੰਘ

ਦਲੀਪ ਸਿੰਘ ਵਾਸਨ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦਾ ਗੂੜ੍ਹ ਗਿਆਨ ਰੱਖਣ ਵਾਲਾ ਬਹੁਪੱਖੀ, ਬਹੁਮੰਤਵੀ ਅਤੇ ਸਰਬਕਲਾ ਸੰਪੂਰਨ ਵਿਦਵਾਨ ਇਨਸਾਨ ਹੈ। ਉਨ੍ਹਾਂ ਦੀਆਂ ਰਚਨਾਵਾਂ ਸੱਚਾਈ ਅਤੇ ਸਾਰਥਿਕਤਾ ਦਾ ਪ੍ਰਮਾਣ ਹਨ। ਉਹ ਜਿਹੋ ਜਹੇ ਬਾਹਰੋਂ ਹਨ, ਉਹੋ ਜਹੇ ਹੀ ਅੰਦਰੋਂ ਹਨ। ਕੋਈ … More »

ਸਰਗਰਮੀਆਂ | Leave a comment