Author Archives: ਉਜਾਗਰ ਸਿੰਘ
ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ
ਆਖ਼ਿਰਕਾਰ ਲੰਬੀ ਜਦੋਜਹਿਦ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਹਥਿਆਉਣ ਵਿੱਚ ਸਫਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਟਕਸਾਲੀ ਪਰਿਵਾਰਾਂ ਨੇ ਉਸਦੇ ਰਾਹ ਵਿੱਚ ਰੋੜੇ ਅਟਕਾਉਣ ਵਿੱਚ ਕੋਈ ਕਸਰ ਬਾਕੀ ਨਹੀਂ … More
ਸੁਭਾਸ਼ ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਸੁਭਾਸ਼ ਸ਼ਰਮਾ ਨੂਰ ਦਾ ਪਲੇਠਾ ਕਾਵਿ ਸੰਗ੍ਰਹਿ ‘ਕਿਤਾਬ-ਏ-ਜ਼ਿੰਦਗੀ’ ਮੁਹੱਬਤ ਦੀਆਂ ਬਾਤਾਂ ਪਾ ਰਿਹਾ ਹੈ। ਸ਼ੁਭਾਸ਼ ਸਰਮਾ ਅੰਗਰੇਜ਼ੀ ਦੇ ਸੇਵਾ ਮੁਕਤ ਪ੍ਰੋਫ਼ੈਸਰ ਹਨ। ਪ੍ਰੰਤੂ ਉਨ੍ਹਾਂ ਆਪਣੀ ਇਹ ਪਹਿਲੀ ਪੁਸਤਕ ਹੀ ਹਿੰਦੀ ਵਿਚ ਪ੍ਰਕਾਸ਼ਤ ਕਰਵਾਈ ਹੈ। ਇਸ ਪੁਸਤਕ ਦੇ ਪਹਿਲੇ 52 ਪੰਨਿਆਂ … More
ਅਲਵਿਦਾ ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ
ਇਸ ਸੰਸਾਰ ਵਿੱਚ ਅਨੇਕਾਂ ਇਨਸਾਨ ਆਉਂਦੇ ਹਨ ਅਤੇ ਆਪੋ ਆਪਣਾ ਜੀਵਨ ਬਸਰ ਕਰਕੇ ਪਰਿਵਾਰਿਕ ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਉਪਰੰਤ ਇਸ ਸੰਸਾਰ ਤੋਂ ਰੁਖਸਤ ਹੋ ਜਾਂਦੇ ਹਨ। ਇਹ ਇਕ ਸਰਕਲ ਹੈ, ਜਿਹੜਾ ਸਦੀਆਂ ਤੋਂ ਲਗਾਤਾਰ ਚਲਦਾ ਆ ਰਿਹਾ ਹੈ। ਇਨ੍ਹਾਂ ਵਿੱਚੋਂ … More
ਕੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
ਸਿਆਸਤ ਨੂੰ ਸ਼ਤਰੰਜ ਦੀ ਖੇਡ ਕਿਹਾ ਜਾਂਦਾ ਹੈ, ਇਸ ਤੋਂ ਇਲਾਵਾ ਸਿਆਸਤ ਬਾਰੇ ਹੋਰ ਵੀ ਬਹੁਤ ਸਾਰੀਆਂ ਧਾਰਨਾਵਾਂ ਬਣੀਆਂ ਹੋਈਆਂ ਹਨ। ਸਿਆਸਤ ਖਾਸ ਤੌਰ ਤੇ ਭਾਰਤ ਵਿੱਚ ਬਹੁਤ ਬਦਨਾਮ ਹੋ ਚੁੱਕੀ ਹੈ ਕਿਉਂਕਿ ਕੁੱਝ ਕੁ ਸਿਆਸਤਦਾਨਾ ਨੇ ਪਰਜਾਤੰਤਰ ਦੀ ਪਵਿਤਰਤਾ … More
ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ : ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਕੰਵਰ ਦੀਪ ਦਾ ਪਲੇਠਾ ਕਾਵਿ ਸੰਗ੍ਰਹਿ ਮਨ ਰੰਗੀਆਂ ਚਿੜੀਆਂ ਦੀਆਂ ਕਵਿਤਾਵਾਂ ਇਨਸਾਨ ਦੀ ਮਾਨਸਿਕਤਾ ਦੇ ਦਵੰਦ ਦਾ ਪ੍ਰਗਟਾਵਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਬਹੁਤੀਆਂ ਨਿੱਕੀਆਂ ਕਵਿਤਾਵਾਂ ਵੱਡੇ ਅਰਥਾਂ ਦੀਆਂ ਲਖਾਇਕ ਹਨ। ਇਨ੍ਹਾਂ ਕਵਿਤਾਵਾਂ ਦੀ ਭਾਵਨਾ ਨੂੰ ਸਮਝਣ ਲਈ ਤੀਖਣ ਬੁੱਧੀ … More
ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਸੰਸਾਰ ਦੇ ਉਭਰਦੇ ਨੌਜਵਾਨ ਖਿਡਾਰੀਆਂ ਦੇ ਪ੍ਰੇਰਨਾ ਸਰੋਤ ਉਡਣੇ ਸਿੱਖ ਦੇ ਤੌਰ ਤੇ ਜਾਣੇ ਜਾਣ ਵਾਲੇ ਮਿਲਖਾ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਵਾਲੀਵਾਲ ਕੌਮੀ ਖਿਡਾਰਨ ਆਪਣੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਦੀ ਮੌਤ ਤੋਂ ਮਹਿਜ਼ 5 … More
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਮੌਕਾਪ੍ਰਸਤ ਗਠਜੋੜ
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਮੌਕਾਪ੍ਰਸਤੀ ਦਾ ਬਿਹਤਰੀਨ ਨਮੂਨਾ ਹੈ। ਇਹ ਗਠਜੋੜ ਦੋਹਾਂ ਪਾਰਟੀਆਂ ਦੀ ਮਜ਼ਬੂਰੀ ਦੀ ਮੂੰਹ ਬੋਲਦੀ ਤਸਵੀਰ ਵੀ ਪੇਸ਼ ਕਰਦਾ ਹੈ। ਸਿਆਸਤ ਮੌਕਾ ਪ੍ਰਸਤੀ ਦੀ ਖੇਡ ਹੀ ਬਣਕੇ ਰਹਿ ਗਈ ਹੈ। ਵਿਚਾਰਧਾਰਾ … More
ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਸੁਖਦੇਵ ਸਿੰਘ ਸ਼ਾਂਤ ਬਹੁਪੱਖੀ ਸਾਹਿਤਕਾਰ ਹੈ। ਉਨ੍ਹਾਂ ਨੇ ਸਾਹਿਤ ਦੀਆਂ ਕਈ ਵਿਧਾਵਾਂ ਵਿਚ ਲਿਖਿਆ ਹੈ। ਉਨ੍ਹਾਂ ਦੀ ਇਹ 11ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਬੱਚਿਆਂ ਲਈ ਕਾਵਿ ਸੰਗ੍ਰਹਿ, ਦੋ ਬਾਲ ਕਹਾਣੀਆਂ ਦੇ ਸੰਗ੍ਰਹਿ ਅਤੇ ਇਕ ਵਾਰਤਕ ਦੀ ਪੁਸਤਕ ਪ੍ਰਕਾਸ਼ਤ ਹੋ … More
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਪੰਜਾਬੀ ਖਾਸ ਤੌਰ ‘ਤੇ ਸਿੱਖ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਪੰਜਾਬੀ ਆਪਣੀ ਵਿਰਾਸਤ ‘ਤੇ ਪਹਿਰਾ ਦੇਣ ਵਿਚ ਸੰਜੀਦਾ ਨਹੀਂ ਹਨ। ਅਮਰੀਕ ਸਿੰਘ ਛੀਨਾ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਵਿਰਾਸਤ ‘ਤੇ ਪਹਿਰਾ … More
ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ਪਲੇਠੀ ਪੁਲਾਂਘ : ਗ਼ਜ਼ਲ ਸੰਗ੍ਰਹਿ ‘ਫ਼ਸਲ ਧੁੱਪਾਂ ਦੀ’
ਅੰਮਿ੍ਰਤਪਾਲ ਸਿੰਘ ਸ਼ੈਦਾ ਪੰਜਾਬੀ ਗ਼ਜ਼ਲ ਦਾ ਸਮਰਥ ਗ਼ਜ਼ਲਗੋ ਹੈ। ਪਿਛਲੇ 35 ਸਾਲਾਂ ਤੋਂ ਗ਼ਜ਼ਲ ਲਿਖ ਰਿਹਾ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਦੇ ਸ਼ੇਅਰ ਭਾਵੇਂ ਸਰਲ ਸ਼ਬਦਾਵਲੀ, ਠੇਠ ਪੰਜਾਬੀ ਅਤੇ ਆਮ ਜਨ ਜੀਵਨ ਵਿਚੋਂ ਹੁੰਦੇ ਹਨ ਪ੍ਰੰਤੂ ਉਨ੍ਹਾਂ ਦੇ ਅਰਥ ਬਹੁਤ ਹੀ … More