ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਮੇਰਾ ਅਮਰੀਕਾ ਵਿਚ ਡੇਢ ਸਾਲ ਰਹਿਣਾ ਕਈ ਭਰਮ ਭੁਲੇਖੇ ਦੂਰ ਕਰ ਗਿਆ

ਮੈਂ ਅਤੇ ਮੇਰੀ ਪਤਨੀ 17  ਸਾਲ ਤੋਂ ਲਗਪਗ ਹਰ ਸਾਲ ਅਮਰੀਕਾ ਆਉਂਦੇ ਜਾਂਦੇ ਰਹਿੰਦੇ ਹਾਂ। ਇਥੇ ਸਾਡਾ ਸਪੁੱਤਰ ਨਵਜੀਤ ਸਿੰਘ ਅਤੇ ਨੂੰਹ ਮਨਪ੍ਰੀਤ ਕੌਰ ਆਈ ਟੀ ਵਿਚ ਕੰਮ ਕਰਦੇ ਹਨ। ਪਹਿਲੀ ਵਾਰ ਦਸੰਬਰ 2004 ਵਿਚ ਅਸੀਂ ਆਪਣੇ ਬੇਟੇ ਦੀ ਗਰੈਜੂਏਸ਼ਨ … More »

ਲੇਖ | Leave a comment
IMG_5838.resized

‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ

ਦੇਸ਼ ਵਿਚ ਜਿਤਨੀਆਂ ਵੀ ਲਹਿਰਾਂ ਚਲੀਆਂ ਹਨ। ਉਨ੍ਹਾਂ ਲਹਿਰਾਂ ਸਮੇਂ ਸਾਹਿਤਕਾਰਾਂ ਨੇ ਜਿਹੜਾ ਸਾਹਿਤ ਰਚਿਆ, ਉਹ ਇਤਿਹਾਸ ਦਾ ਅਟੁੱਟ ਅੰਗ ਬਣ ਗਿਆ ਹੈ, ਬਸ਼ਰਤੇ ਕਿ ਉਸ ਸਾਹਿਤ ਨੂੰ ਪੁਸਤਕ ਦਾ ਰੂਪ ਦਿੱਤਾ ਗਿਆ ਹੋਵੇ। ਉਸ ਪੁਸਤਕ ਤੋਂ ਆਉਣ ਵਾਲੀਆਂ ਨਸਲਾਂ … More »

ਸਰਗਰਮੀਆਂ | Leave a comment
 

ਕਿਸਾਨ ਅੰਦੋਲਨ ‘ਚ ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ

ਬਾਬਾ ਸ਼ੇਖ ਫਰੀਦ ਨੇ ਬਾਰਵੀਂ ਸਦੀ ਵਿਚ ਸ਼ਲੋਕ ਲਿਖੇ ਸਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 1379 ਅੰਗ ‘ਤੇ ਦਰਜ ਹਨ, ਜਿਨ੍ਹਾਂ ਵਿਚੋਂ ਦੋ ਸ਼ਲੋਕ ਕਾਠ ਦੀ ਰੋਟੀ ਬਾਰੇ ਹਨ, ਜੋ 900 ਸਾਲ ਬਾਅਦ ਵੀ ਸਮਾਜਿਕ ਤਾਣੇ ਬਾਣੇ ਨਾਲ ਸੁਮੇਲ … More »

ਲੇਖ | Leave a comment
 

ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ

ਹਰ ਇਨਸਾਨ ਵਿਚ ਗੁਣ ਔਗੁਣ ਹੁੰਦੇ ਹਨ ਪ੍ਰੰਤੂ ਇਨ੍ਹਾਂ ਦੀ ਮਿਕਦਾਰ ਦਾ ਅੰਤਰ ਜ਼ਰੂਰ ਹੁੰਦਾ ਹੈ। ਉਮਰ ਅਤੇ ਸਮੇਂ ਅਨੁਸਾਰ ਇਨ੍ਹਾਂ ਵਿਚ ਤਬਦੀਲੀ ਆਉਂਦੀ ਰਹਿੰਦੀ ਹੈ। ਕਿਸੇ ਵਿਚ ਗੁਣ ਜ਼ਿਆਦਾ ਅਤੇ ਕਿਸੇ ਵਿਚ  ਔਗੁਣ ਜ਼ਿਆਦਾ ਹੁੰਦੇ ਹਨ। ਇਕ ਤਰਫਾ ਕੋਈ … More »

ਲੇਖ | Leave a comment
 

ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ

ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨ ਬਣਾਏ ਗਏ ਹਨ, ਜਿਨ੍ਹਾਂ ਦਾ ਵਾਦਵਿਵਾਦ ਬਹੁਤ ਗਰਮਾਇਆ ਹੋਇਆ ਹੈ। ਸਾਰੇ ਭਾਰਤ ਦੇ ਇਕੱਲੇ ਕਿਸਾਨ ਹੀ ਨਹੀਂ ਸਗੋਂ ਹਰ ਖਪਤਕਾਰ ਚਿੰਤਾ ਵਿਚ ਹੈ। ਛੋਟਾ ਵਿਓਪਾਰੀ ਵੀ ਆਪਣਾ ਭਵਿਖ ਖ਼ਤਰੇ ਵਿਚ ਮਹਿਸੂਸ ਕਰ … More »

ਲੇਖ | Leave a comment
 

ਕੇਂਦਰ ਸਰਕਾਰ ਦੀ ਨੀਤੀ ਅਤੇ ਨੀਅਤ ਵਿਚ ਖੋਟ

ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ, ਜਿਨ੍ਹਾਂ ਨੂੰ ਪੰਜਾਬ ਦੀ ਨਹੀਂ ਸਗੋਂ ‘‘ਹਿੰਦ ਦੀ ਚਾਦਰ’’ ਕਿਹਾ ਜਾਂਦਾ ਹੈ, ਜੇਕਰ ਉਹ ਦਿੱਲੀ ਵਿਚ ਆ ਕੇ ਕੁਰਬਾਨੀ ਨਾ ਦਿੰਦੇ ਤਾਂ ਹਿੰਦੂ ਧਰਮ ਦੀ ਹੋਂਦ ਖ਼ਤਮ ਹੋ ਜਾਣੀ ਸੀ। … More »

ਲੇਖ | Leave a comment
 

ਕਿਸਾਨ ਅੰਦੋਲਨ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਪ੍ਰਸੰਗਕ ਕਰ ਦਿੱਤੀਆਂ

ਕਿਸਾਨ ਅੰਦੋਲਨ ਨੇ ਫਿਲਹਾਲ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪ੍ਰਸੰਗਕ ਕਰਕੇ ਵਾਹਣੇ ਪਾ ਦਿੱਤਾ ਹੈ। ਇਹ ਪਾਰਟੀਆਂ ਆਪਣੀ ਹੋਂਦ ਬਚਾਉਣ ਲਈ ਤਰਲੋਮੱਛੀ ਹੋ ਰਹੀਆਂ ਹਨ। ਇਨ੍ਹਾਂ ਪਾਰਟੀਆਂ ਨੂੰ ਆਪੋ ਆਪਣੇ ਅੰਦਰ ਝਾਤ ਮਾਰ ਕੇ ਆਪਣੀਆਂ ਗ਼ਲਤੀਆਂ ਨੂੰ ਦਰੁਸਤ ਕਰਨ … More »

ਲੇਖ | Leave a comment
 

ਕਿਸਾਨ ਅੰਦੋਲਨ ਵਿਚ ਧੀਆਂ ਭੈਣਾਂ ਮੈਦਾਨ ‘ਚ ਆ ਗਈਆਂ

ਦਿੱਲੀ ਦੀ ਸਰਹੱਦ ਉਪਰ ਚਲ ਰਿਹਾ ਕਿਸਾਨ ਅੰੰਦੋਲਨ ਅੱਜ ਕਲ੍ਹ ਸਮੁਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ … More »

ਲੇਖ | Leave a comment
 

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਹੱਕਾਂ ਦੇ ਰਖਵਾਲੇ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ। ਇਨਸਾਨ ਆਪਣੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਜਦੋਂ ਉਸ ਦੇ ਮਨੁੱਖੀ ਹੱਕਾਂ ਦਾ ਘਾਣ ਹੁੰਦਾ ਹੈ ਤਾਂ ਉਸਦੇ ਪ੍ਰਤੀਕਰਮ … More »

ਲੇਖ | Leave a comment
 

ਕਿਸਾਨ ਅੰਦੋਲਨ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆ

ਦਿੱਲੀ ਦੀਆਂ ਸਰਹੱਦਾਂ ਉਪਰ ਚਲ ਰਿਹਾ ਕਿਸਾਨ ਅੰਦੋਲਨ ਕਈ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਗਿਆ ਹੈ। ਇਕ ਕਿਸਮ ਨਾਲ ਸ਼ਾਂਤਮਈ ਇਨਕਲਾਬ ਦੀ ਨੀਂਹ ਰੱਖੀ ਗਈ ਹੈ। ਪੰਜਾਬੀਆਂ ਦੇ ਖ਼ੂਨ ਵਿਚ ਲੜਨ ਮਰਨ ਦਾ ਜ਼ਜਬਾ, ਲਗਨ, ਦਿ੍ਰੜ੍ਹਤਾ, ਜੋਸ਼, … More »

ਲੇਖ | Leave a comment