ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਗੁਰੂ ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਵੀ ਹਾਲਤ ਤਰਸਯੋਗ

ਪੰਜਾਬੀ ਖਾਸ ਤੌਰ ਤੇ ਸਿੱਖ ਆਪਣੇ ਪੁਰਖਿਆਂ ਦੀਆਂ ਧਾਰਮਿਕ ਤੇ ਇਤਿਹਾਸਕ ਯਾਦਗਾਰਾਂ ਬਣਾਉਣ ਵਿਚ ਮੋਹਰੀ ਹਨ ਪ੍ਰੰਤੂ ਉਨ੍ਹਾਂ ਦੀ ਵੇਖ ਭਾਲ ਕਰਨ ਵਿਚ ਫਾਡੀ ਹਨ। ਇਸਦੀ ਤਾਜ਼ਾ ਮਿਸਾਲ ਗਿਆਨੀ ਜ਼ੈਲ ਸਿੰਘ ਵੱਲੋਂ ਬਣਾਏ ਗਏ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ … More »

ਲੇਖ | Leave a comment
 

ਮਜ਼ਦੂਰਾਂ ਦੀ ਬਾਂਹ ਫੜੋਗੇ ਜਾਂ ਗੱਲਾਂ ਨਾਲ ਕੜਾਹ ਬਣਾਉਗੇ

ਇੱਕ ਕਹਾਵਤ ਹੈ ਕਿ ਰੱਬ ਨੇੜੇ ਕਿ ਘਸੁੰਨ। ਰੱਬ ਤਾਂ ਕਿਸੇ ਨੇ ਵੇਖਿਆ ਨਹੀਂ ਸਿਰਫ ਮਹਿਸੂਸ ਹੀ ਕੀਤਾ ਜਾ ਸਕਦਾ ਹੈ । ਘਸੁੰਨ ਤਾਂ ਸਭ ਤੋਂ ਨੇੜੇ ਹੁੰਦਾ ਹੈ। ਇਹ ਪੰਜਾਬ ਪੁਲਿਸ ਦਾ ਘਸੁੰਨ ਤਾਂ ਜਦੋਂ ਕੋਈ ਪੇਟ ਦੀ ਭੁੱਖ … More »

ਲੇਖ | Leave a comment
 

ਪੰਜਾਬ ‘ਚ ਮਿਲਾਵਟ ਵਿਰੁੱਧ ਮੁਹਿੰਮ ਸ਼ੁਭ ਸੰਕੇਤ

ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਵਿਚ ਮਿਲਾਵਟ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬੀਆਂ ਦੀ ਸਿਹਤਯਾਬੀ ਲਈ ਸ਼ੁਭ ਸ਼ਗਨ ਦੇ ਸੰਕੇਤ ਹਨ। ਇਹ ਵੀ ਵੇਖਣ ਵਾਲੀ ਗੱਲ ਹੈ ਕਿ ਮਿਲਾਵਟਖ਼ੋਰਾਂ, ਸਿਆਸਤਦਾਨਾਂ, ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਕਿਤੇ … More »

ਲੇਖ | Leave a comment
 

ਪੰਜਾਬ ਪ੍ਰਦੇਸ ਕਾਂਗਰਸ ਦਾ ਤਾਲਮੇਲ ਕਮੇਟੀ ਦੀ ਲਿਪਾ ਪੋਚੀ ਨਾਲ ਓਵਰਹਾਲ

ਕਾਂਗਰਸ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਸਰਕਾਰੀ ਪ੍ਰਣਾਲੀ ਨਾਲ ਮਿਲਦਾ ਜੁਲਦਾ ਹੈ। ਜਿਵੇਂ ਸਭ ਤੋਂ ਪਹਿਲਾਂ ਬਾਬੂ ਫਾਈਲ ਬਣਾਉਂਦਾ ਹੈ, ਸਹਾਇਕ ਉਸ ਉਪਰ ਆਪਣੀ ਤਜਵੀਜ ਲਿਖਦਾ ਤੇ ਫਿਰ ਅਖ਼ੀਰ ਦਸ ਥਾਵਾਂ ਤੇ ਤੁਰਦੀ ਫਾਈਲ ਵਾਪਸ ਪਹੁੰਚਦੀ ਹੈ। ਉਸੇ … More »

ਲੇਖ | Leave a comment
 

ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ

ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ। ਪੰਜਾਬੀ ਸਾਹਿਤ ਦਾ ਚਮਕਦਾ ਸਿਤਾਰਾ ਡਾ ਦਲੀਪ ਕੌਰ ਟਿਵਾਣਾ ਭਾਵੇਂ ਸਰੀਰਕ ਤੌਰ ਤੇ ਸਦਾ ਲਈ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਹਨ … More »

ਲੇਖ | Leave a comment
 

ਪੰਜਾਬ ਦੀ ਤ੍ਰਾਸਦੀ, ਉਸਨੂੰ ਉਜਾੜਿਆਂ ਨੇ ਉਜਾੜਿਆ

ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਖੜਗਭੁਜਾ ਹੈ। ਇਸ ਲਈ ਪੰਜਾਬ ਨੂੰ ਬਹੁਤ ਸਾਰੀਆਂ ਅਣਕਿਆਸੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉਪਰ ਹਮੇਸ਼ਾ ਪੰਜਾਬੀਆਂ ਨੇ ਪਹਿਰਾ ਦਿੱਤਾ ਹੈ। ਪਰਵਾਸ ਵੀ ਪੰਜਾਬ ਨੂੰ … More »

ਲੇਖ | Leave a comment
 

ਵੋਟਰ ਭੁਗਤਣਗੇ ਮੋਦੀ ਨੂੰ ਜਿਤਾਉਣ ਦਾ ਖਮਿਆਜ਼ਾ

ਪਰਜਾਤੰਤਰ ਸੰਸਾਰ ਵਿਚ ਸਭ ਨਾਲੋਂ ਬਿਹਤਰੀਨ ਰਾਜ ਪ੍ਰਬੰਧ ਦੀ ਪ੍ਰਣਾਲੀ ਹੈ ਕਿਉਂਕਿ ਹਰ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਰਜੀ ਦੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ। ਪ੍ਰੰਤੂ ਪਰਜਾਤੰਤਰ ਪ੍ਰਣਾਲੀ ਰਾਹੀਂ ਚੁਣੀ ਗਈ ਸਰਕਾਰ ਦਾ ਅਰਥ ਇਹ ਵੀ ਨਹੀਂ ਹੁੰਦਾ … More »

ਲੇਖ | Leave a comment
 

ਕੀ ਢੀਂਡਸਾ ਪ੍ਰੀਵਾਰ ਦਾ ਪੈਂਤੜਾ ਬਾਦਲ ਪ੍ਰੀਵਾਰ ਨੂੰ ਵੰਗਾਰ ਸਾਬਿਤ ਹੋਵੇਗਾ?

ਸ਼ਰੋਮਣੀ ਅਕਾਲੀ ਦਲ ਦਾ ਇਤਿਹਾਸ ਦੱਸਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੜਿਆਂ ਵਿਚ ਵੰਡੇ ਹੋਏ ਅਕਾਲੀ ਦਲ ਵਿਚੋਂ ਇਕ ਧੜੇ ਨੂੰ ਹੀ ਸਿਆਸੀ ਤਾਕਤ ਦਿੱਤੀ ਹੈ। ਅਜੇ ਤੱਕ ਵੰਡਵੀਂ ਤਾਕਤ ਨਹੀਂ ਦਿੱਤੀ। ਧੜੇਬੰਦੀ ਅਕਾਲੀ ਦਲ ਦੀ 1920 ਵਿਚ … More »

ਲੇਖ | Leave a comment
IMG_2058.resized

ਹੋਰ ਧਰਮਾਂ ਦੇ ਮੁਕਾਬਲੇ ਸਿੱਖੀ ਦੇ ਪ੍ਰਚਾਰ ਦੇ ਢੰਗਾਂ ‘ਚ ਸੁਧਾਰ ਦੀ ਲੋੜ

ਸੰਸਾਰ ਦੇ ਸਾਰੇ ਧਰਮ ਸ਼ਾਂਤੀ,  ਸਦਭਾਵਨਾ ਅਤੇ ਭਰਾਤਰੀ ਭਾਵ ਬਣਾਈ ਰੱਖਣ ਦਾ ਸੰਦੇਸ਼ ਦਿੰਦੇ ਹਨ ਪ੍ਰੰਤੂ ਜਿਹੜਾ ਧਰਮ ਆਧੁਨਿਕ ਹੁੰਦਾ ਹੈ,  ਉਸ ਦੇ ਉਦੇਸ਼ ਅਤੇ ਵਿਚਾਰਧਾਰਾ ਵੀ ਸਮੇਂ ਦੀ ਲੋੜ ਅਨੁਸਾਰ ਆਧੁਨਿਕ ਹੁੰਦੀ ਹੈ। ਕੋਈ ਵੀ ਧਰਮ ਹਿੰਸਾ,  ਵੈਰ ਭਾਵ … More »

ਲੇਖ | Leave a comment
IMG_1854.resized.resized

‘ਅਣਗਾਹੇ ਰਾਹ’ ਪੁਸਤਕ ਪਰਵਾਸੀਆਂ ਦੀ ਸਿਰੜ,ਮਿਹਨਤ, ਲਗਨ ਅਤੇ ਦਿ੍ੜ੍ਹਤਾ ਦੀ ਕਹਾਣੀ-ਉਜਾਗਰ ਸਿੰਘ

ਗਿਆਨ ਸਿੰਘ ਸੰਧੂ ਦੀ ਪੁਸਤਕ ‘‘ਅਣਗਾਹੇ ਰਾਹ’’ ਪਰਵਾਸੀਆਂ ਦੀ ਜ਼ਿੰਦਗੀ ਵਿਚ ਸਫਲ ਹੋਣ ਲਈ ਜਦੋਜਹਿਦ ਭਰੀ ਦਿ੍ਰੜ੍ਹਤਾ, ਲਗਨ ਅਤੇ ਮਿਹਨਤ ਦੀ ਦਾਸਤਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਪੁਸਤਕ ਨੂੰ ਪੜ੍ਹਨ ਲੱਗਿਆਂ ਇਹ ਸਵੈ ਜੀਵਨੀ ਜਾਪਦੀ ਸੀ ਪ੍ਰੰਤੂ ਜਦੋਂ ਪੂਰੀ ਪੁਸਤਕ … More »

ਸਰਗਰਮੀਆਂ | Leave a comment