ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਕੁੰਵਰ ਵਿਜੈ ਦੀ ਬਦਲੀ ਨੇ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ

ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਲਗਾਤਾਰ ਸਿੱਖਾਂ ਵੱਲੋਂ ਹੀ ਜ਼ਾਰੀ ਹੈ। ਪਿੱਛੇ ਜਹੇ ਨਾਦੇੜ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਿਚ ਤਬਦੀਲੀ ਕਰਕੇ ਭਾਰਤੀ ਜਨਤਾ ਪਾਰਟੀ ਦੀ ਮਹਾਰਾਸ਼ਟਰ ਦੀ ਸਰਕਾਰ ਨੇ ਸਿੱਖ ਜਗਤ ਨੂੰ … More »

ਲੇਖ | Leave a comment
IMG_0542.resized

ਕਰਮਜੀਤ ਕੌਰ ਕਿਸਾਂਵਲ ਦੀ ਪੁਸਤਕ ‘‘ਯੁਗੇ ਯੁਗੇ ਨਾਰੀ’’:ਇਸਤਰੀ ਸਰੋਕਾਰਾਂ ਦੀ ਪ੍ਰਤੀਕ

ਕਰਮਜੀਤ ਕੌਰ ਕਿਸਾਂਵਲ ਦੀ ਕਵਿਤਾ ਦੇ ਦੋ ਮੌਲਿਕ ਕਾਵਿ ਸੰਗ੍ਰਹਿ ‘ਸੁਣ ਵੇ ਮਾਹੀਆ’ ਅਤੇ ‘ਗਗਨ ਦਮਾਮੇ ਦੀ ਤਾਲ’ ਅਤੇ ਤੀਜਾ ਸੰਪਾਦਿਤ ਕਾਵਿ ਸੰਗ੍ਰਹਿ ਸਿਰਜਣਹਾਰੀਆਂ ਪ੍ਰਕਾਸ਼ਤ ਹੋ ਚੁੱਕੇ ਹਨ। ਉਸਦੀ ਯੁਗੇ ਯੁਗੇ ਨਾਰੀ ਚੌਥੀ ਪ੍ਰੰਤੂ ਵਾਰਤਕ ਦੀ ਪਹਿਲੀ ਪੁਸਤਕ ਹੈ। ਗੋਸਲ … More »

ਸਰਗਰਮੀਆਂ | Leave a comment
 

ਸਿੱਖ ਸਟੂਡੈਂਟਸ ਫੈਡਰੇਸ਼ਨ ਬਣੀ ਸਿਆਸੀ ਤਾਕਤ ਦੀ ਭੁੱਖ ਦਾ ਸ਼ਿਕਾਰ

ਸਿੱਖ ਸਟੂਡੈਂਟਸ ਫੈਡਰੇਸ਼ਨ ਸ਼ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਗਿਣਿਆਂ ਜਾਂਦਾ ਸੀ। ਜੇਕਰ ਇਹ ਕਹਿ ਲਈਏ ਕਿ ਸਿੱਖ ਅਤੇ ਅਕਾਲੀ ਸਿਆਸਤ ਦਾ ਟ੍ਰੇਨਿੰਗ ਸੈਂਟਰ ਹੁੰਦਾ ਸੀ ਤਾਂ ਇਸ ਵਿਚ ਕੋਈ ਅਤਕਥਨੀ ਨਹੀਂ ਹੋਵੇਗੀ। ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਸਰਗਰਮੀ ਨਾਲ ਕੰਮ … More »

ਲੇਖ | Leave a comment
IMG_0456.resized

ਡਾ. ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਕ – ਉਜਾਗਰ ਸਿੰਘ

ਡਾ. ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ‘‘ਗੁਰਮਤਿ ਵਿਚਾਰਧਾਰਾ’’ ਮਾਨਵਤਾ ਨੂੰ ਸਰਲ ਭਾਸ਼ਾ ਵਿਚ ਗੁਰਮਤਿ ਵਿਚਾਰਧਾਰਾ ਦਾ ਵਿਸ਼ਲੇਸ਼ਣ ਕਰਕੇ ਸਮਝਾਉਣ ਲਈ ਸ਼ਲਾਘਾਯੋਗ ਕਦਮ ਹੈ। ਆਮ ਤੌਰ ਤੇ ਸਾਧਾਰਣ ਇਨਸਾਨ ਗੁਰਮਤਿ ਦੀ ਵਿਚਾਰਧਾਰਾ ਨੂੰ ਇਸ ਕਰਕੇ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿਉਂਕਿ … More »

ਸਰਗਰਮੀਆਂ | Leave a comment
 

ਚੰਦਰਾ ਗੁਆਂਢ ਬੁਰਾ ਲਾਈਲੱਗ ਨਾ ਹੋਵੇ ਘਰ ਵਾਲਾ

ਪੰਜਾਬੀ ਦੀ ਇੱਕ ਕਹਾਵਤ ਹੈ ਕਿ ਚੰਦਰਾ ਗੁਆਂਢ ਬੁਰਾ ਲਾਈ ਲੱਗ ਨਾ ਹੋਵੇ ਘਰ ਵਾਲਾ। ਇਹ ਕਹਵਤ ਪਾਕਿਸਤਾਨ ਵਰਗੇ ਗੁਆਂਢੀ ਤੇ ਪੂਰੀ ਢੁਕਦੀ ਹੈ। ਜਿਸ ਦਾ ਅਰਥ ਹੈ ਕਿ ਜੇਕਰ ਗੁਆਂਢ ਚੰਗਾ ਨਹੀਂ ਹੋਵੇਗਾ ਤਾਂ ਗੁਆਂਢੀ ਨਾਲ ਕਲੇਸ਼, ਵਾਦਵਿਵਾਦ ਅਤੇ … More »

ਲੇਖ | Leave a comment
IMG_0389 (1).resized

ਪਰਮ ਜੀਤ ਰਾਮਗੜ੍ਹੀਆ ਦੀ ਅਧੂਰੀ ਕਵਿਤਾ ਕਾਵਿ ਸੰਗ੍ਰਹਿ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ

ਪਰਮ ਜੀਤ ਰਾਮਗੜ੍ਹੀਆ ਦਾ ਕਾਵਿ ਸੰਗ੍ਰਹਿ ਅਧੂਰੀ ਕਵਿਤਾ ਦੀਆਂ ਕਵਿਤਾਵਾਂ ਪੰਜਾਬੀ ਦਿਹਾਤੀ ਸਭਿਅਚਾਰ ਦਾ ਪ੍ਰਗਟਾਵਾ ਕਰਦੀਆਂ ਹਨ। ਉਸਦੀ ਇਹ ਦੂਜੀ ਪੁਸਤਕ ਹੈ, ਇਸ ਤੋਂ ਪਹਿਲਾਂ ਉਸਨੇ 2016 ਵਿਚ ‘ਮਘਦੇ ਹਰਫ’ ਪੁਸਤਕ ਪ੍ਰਕਾਸ਼ਤ ਕੀਤੀ ਸੀ। ਉਸਦੀਆਂ ਕਵਿਤਾਵਾਂ ਅਤੇ ਮਿੰਨੀ ਕਹਾਣੀਆਂ ਹੋਰ … More »

ਸਰਗਰਮੀਆਂ | Leave a comment
IMG_0350.resized

ਬਾਬਾ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਨਰਪਾਲ ਸਿੰਘ ਸ਼ੇਰਗਿੱਲ ਦੀ ਹਵਾਲਾ ਪੁਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸੰਸਾਰ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਨਵੰਬਰ ਮਹੀਨੇ ਤੋਂ ਹੀ ਸਮਾਗਮ ਲਗਾਤਾਰ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਲੋਕਾਂ ਵੱਲੋਂ ਸ਼ੁਰੂ ਕਰ ਦਿੱਤੇ ਗਏ ਹਨ। ਸਾਲ … More »

ਸਰਗਰਮੀਆਂ | Leave a comment
 

ਸਿਆਸਤਦਾਨੋ ਭੜਕਾਊ ਬਿਆਨਬਾਜ਼ੀ ਕਰਕੇ ਦੇਸ਼ ਨੂੰ ਅੱਗ ਦੀ ਭੱਠੀ ‘ਚ ਨਾ ਸੁੱਟੋ

ਪੁਲਵਾਮਾ ਦੀ ਹਿਰਦੇਵੇਦਕ ਅਤੇ ਦਿਲ ਕੰਬਾਊ ਘਟਨਾ ਨੇ ਦੇਸ਼ ਦੇ ਹਰ ਨਾਗਰਿਕ ਨੂੰ ਝੰਜੋੜਕੇ ਰੱਖ ਦਿੱਤਾ ਹੈ। ਹਰ ਭਾਰਤੀ ਦੀਆਂ ਅੱਖਾਂ ਨਮ ਹੋਈਆਂ ਹਨ ਕਿਉਂਕਿ 1947 ਤੋਂ ਲਗਾਤਾਰ ਕਦੀ ਆਸਾਮ, ਝਾਰਖੰਡ, ਦਿੱਲੀ, ਮਹਾਰਾਸ਼ਟਰ, ਪੰਜਾਬ, ਝਾਰਖੰਡ, ਛੱਤੀਸਗੜ੍ਹ, ਗੁਜਰਾਤ, ਜੰਮੂ ਕਸ਼ਮੀਰ ਵਿਚ … More »

ਲੇਖ | Leave a comment
images(2).resized

ਕੀ ਪ੍ਰਿਅੰਕਾ ਗਾਂਧੀ ਕਾਂਗਰਸ ਲਈ ਬ੍ਰਹਮ ਅਸਤਰ ਸਾਬਤ ਹੋਵੇਗੀ?

ਮਈ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਸਰਬ ਭਾਰਤੀ ਕਾਂਗਰਸ ਪਾਰਟੀ ਨੇ 47 ਸਾਲਾ ਪ੍ਰਿਅੰਕਾ ਗਾਂਧੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਬਣਾਕੇ ਪੂਰਬੀ ਉਤਰ ਪ੍ਰਦੇਸ਼ ਦਾ ਇਨਚਾਰਜ … More »

ਲੇਖ | Leave a comment
 

ਸਿੱਖਾਂ ਦੀ ਪਾਰਲੀਮੈਂਟ ‘ਚ ਬਹਿਸ ਦੀ ਇਜ਼ਾਜਤ ਕਿਉਂ ਨਹੀਂ?

ਅਨੇਕਾਂ ਅੰਦੋਲਨਾਂ, ਧਰਨਿਆਂ, ਮੁਜ਼ਾਹਰਿਆਂ, ਜਦੋਜਹਿਦਾਂ ਅਤੇ ਕੁਰਬਾਨੀਆਂ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਨੂੰ ਮਹੰਤਾਂ ਦੇ ਕਬਜ਼ੇ ਵਿਚੋਂ ਖਾਲੀ ਕਰਵਾਉਣ ਲਈ ਸਿੱਖ ਸੰਗਤਾਂ ਨੂੰ ਚਾਬੀਆਂ, ਜੈਤੋ ਅਤੇ ਗੁਰੂ ਕੇ ਬਾਗ ਦਾ ਮੋਰਚਾ ਲਗਾਉਣਾ ਪਿਆ। ਅਣਗਿਣਤ ਸਿੰਘਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਸ ਤੋਂ … More »

ਲੇਖ | Leave a comment