Author Archives: ਉਜਾਗਰ ਸਿੰਘ
ਪੰਜਾਬੀਆਂ ਨੇ ਟਰੂਡੋ ਨੂੰ ਪਲਕਾਂ ਤੇ ਬਿਠਾਇਆ ਪ੍ਰੰਤੂ ਕੇਂਦਰ ਦਾ ਵਤੀਰਾ ਬੇਰੁਖਾ
ਪੰਜਾਬੀ ਵਿਸ਼ੇਸ਼ ਤੌਰ ਤੇ ਸਿੱਖ ਟਰੂਡੋ ਪਰਿਵਾਰ ਦੇ ਹਮੇਸ਼ਾ ਰਿਣੀ ਰਹਿਣਗੇ ਪ੍ਰੰਤੂ ਕੇਂਦਰ ਸਰਕਾਰ ਦੀ ਬੇਰੁਖੀ ਹਮੇਸ਼ਾ ਰੜਕਦੀ ਰਹੇਗੀ। ਪੰਜਾਬੀਆਂ ਨੇ ਜਸਟਿਨ ਟਰੂਡੋ, ਉਸਦੇ ਪਰਿਵਾਰ ਦੇ ਮੈਂਬਰਾਂ ਅਤੇ ਮੰਤਰੀਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਸਮੇਂ ਉਨ੍ਹਾਂ ਦਾ ਸਵਾਗਤ ਕਰਕੇ … More
ਪੀਐਮ ਟਰੂਡੋ ਦੀ ਭਾਰਤ ਫੇਰੀ ਪੰਜਾਬੀਆਂ ਲਈ ਮਹੱਤਵਪੂਰਨ
ਭਾਰਤ ਅਤੇ ਕੈਨੇਡਾ ਦੇ ਪਿਛਲੀ ਇਕ ਸਦੀ ਤੋਂ ਪੁਰਾਣੇ ਸੰਬੰਧ ਹਨ ਜਦੋਂ ਦੋਵੇਂ ਦੇਸ਼ ਅੰਗਰੇਜਾਂ ਦੇ ਗੁਲਾਮ ਸਨ। ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਦਾ ਕਾਮਾਗਾਟਾ ਮਾਰੂ ਜਹਾਜ ਜਦੋਂਕ ਕੈਨੇਡਾ ਪਹੁੰਚਿਆ ਤਾਂ ਅੰਗਰੇਜਾਂ ਨੇ ਕੈਨੇਡਾ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਸੀ। … More
R.S.S. ਐਸਜੀਪੀਸੀ ਦੀ ਪ੍ਰਧਾਨਗੀ ਉਪਰ ਭਾਰੂ ਰਿਹਾ
ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਆਰ.ਐਸ.ਐਸ. ਭਾਰੂ ਰਿਹਾ। ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੂੰ ਰਾਸ਼ਟਰੀ ਸਿੱਖ ਸੰਗਤ ਦੀਆਂ ਸਰਗਰਮੀਆਂ ਦੇ ਵਿਰੁਧ ਬੋਲਣਾ ਮਹਿੰਗਾ ਪਿਆ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ … More
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ : ਉਜਾਗਰ ਸਿੰਘ
ਸਾਹਿਤਕਾਰਾਂ ਉਪਰ ਸਮਾਜ ਵਿਚ ਵਾਪਰ ਰਹੀਆਂ ਘਟਨਾਵਾਂ ਦਾ ਗਹਿਰਾ ਅਸਰ ਪੈਂਦਾ ਹੈ। ਖਾਸ ਤੌਰ ਤੇ ਕਵੀਆਂ ਅਤੇ ਕਵਿਤਰੀਆਂ ਦੇ ਦਿਲ ਬਹੁਤ ਹੀ ਸੁਹਜਾਤਮਕ ਹੁੰਦੇ ਹਨ। ਉਹ ਉਨ੍ਹਾਂ ਘਟਨਾਵਾਂ ਨੂੰ ਆਪਣੀਆਂ ਕਵਿਤਾਵਾਂ ਦੇ ਵਿਸ਼ੇ ਬਣਾਕੇ ਆਪਣੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੇ ਹਨ। … More
ਛਿੰਦਰ ਕੌਰ ਸਿਰਸਾ ਦਾ ਵਿਲੱਖਣ ਸਫਰਨਾਮਾ ਕੈਨੇਡਾ ਦੇ ਸੁਪਨਮਈ ਦਿਨ : ਉਜਾਗਰ ਸਿੰਘ
ਛਿੰਦਰ ਕੌਰ ਸਿਰਸਾ ਮੁੱਢਲੇ ਤੌਰ ਤੇ ਮੰਚ ਸੰਚਾਲਨ ਦੀ ਧਨੀ ਹੈ। ਉਹ ਪੰਜਾਬੀ ਦੀ ਕਵਿਤਰੀ ਵੀ ਹੈ, ਜਿਸ ਕਰਕੇ ਉਸਦੀ ਵਾਰਤਕ ਦੀ ਸ਼ਬਦਾਵਲੀ ਕਾਵਿਮਈ ਹੁੰਦੀ ਹੈ। ਉਹ ਥਰੀ ਇਨ ਵਨ ਹੈ। ਕਵਿਤਰੀ, ਮੰਚ ਸੰਚਾਲਕ ਅਤੇ ਕਹਾਣੀਕਾਰ। ਕਹਾਣੀਕਾਰ ਮੈਂ ਇਸ ਲਈ … More
ਪ੍ਰਦੂਸ਼ਣ ਸਬੰਧੀ ਸੁਚੇਤ ਹੋਣ ਦੀ ਲੋੜ
ਪੰਜਾਬ ਨੂੰ ਦੇਸ਼ ਦੇ ਬਾਕੀ ਰਾਜਾਂ ਨਾਲੋਂ ਵਿਕਸਤ ਰਾਜ ਗਿਣਿਆ ਜਾਂਦਾ ਹੈ। ਪੜ੍ਹਾਈ ਦੇ ਲਿਹਾਜ ਨਾਲ ਵੀ ਬਿਹਤਰ ਸਮਝਿਆ ਜਾਂਦਾ ਹੈ ਪ੍ਰੰਤੂ ਪੰਜਾਬ ਦੇ ਲੋਕ ਵਾਤਵਰਣ ਨੂੰ ਸਾਫ਼ ਸੁਥਰਾ ਰੱਖਣ ਵਿਚ ਆਪਣੀ ਜ਼ਿੰਮੇਵਾਰੀ ਸਮਝਣ ਵਿਚ ਅਸਮਰੱਥ ਸਾਬਤ ਹੋ ਰਹੇ ਹਨ। … More
ਗੁਰਦਾਸਪੁਰ ਉਪ ਚੋਣ ਜਿੱਤਣ ਨਾਲ ਕੈ.ਅਮਰਿੰਦਰ ਸਿੰਘ ਦੀ ਸਰਦਾਰੀ ਬਰਕਰਾਰ
ਗੁਰਦਾਸਪੁਰ ਲੋਕ ਸਭਾ ਦੀ ਉਪ ਚੋਣ ਜਿੱਤਣ ਨਾਲ ਸੁਨੀਲ ਕੁਮਾਰ ਜਾਖੜ ਦਾ ਸਿਆਸੀ ਕੈਰੀਅਰ ਮੁੜ ਚਮਕ ਗਿਆ ਹੈ। ਭਾਵੇਂ ਗੁਰਦਾਸਪੁਰ ਜਿਲ੍ਹੇ ਦੇ ਕੁਝ ਕੁ ਨੇਤਾਵਾਂ ਨੂੰ ਇਸ ਗੱਲ ਦੀ ਤਕਲੀਫ ਵੀ ਹੋਵੇਗੀ ਕਿ ਬਾਹਰਲੇ ਜਿਲ੍ਹੇ ਤੋਂ ਆ ਕੇ ਉਹ ਸਫਲ … More
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ ਹੈ। ਇਸ ਪੁਸਤਕ ਦੀਆਂ ਸਾਰੀਆਂ ਹੀ ਕਵਿਤਾਵਾਂ ਸਮਾਜ ਵਿਚ ਵਾਪਰ ਰਹੀਆਂ ਸਮਾਜਿਕ, ਆਰਥਿਕ, ਚਲੰਤ ਮਸਲਿਆਂ ਅਤੇ ਸਭਿਆਚਾਰਕ ਘਟਨਾਵਾਂ ਦਾ ਪ੍ਰਗਟਾਵਾ ਕਰਨ ਵਾਲੀਆਂ ਹਨ। ਅਣਜੋੜ ਵਿਆਹ, ਗ਼ਰੀਬੀ, ਮਜ਼ਬੂਰੀ, ਰਿਸ਼ਵਤਖ਼ੋਰੀ, ਮਹਿੰਗਾਈ , … More
ਕੀ ਅੰਦੋਲਨ, ਧਰਨੇ ਅਤੇ ਮੁਜਾਹਰੇ ਕਿਸੇ ਸਮੱਸਿਆ ਦਾ ਹਲ ਹਨ?
ਇਸ ਵਿਚ ਕੋਈ ਸ਼ੱਕ ਦੀ ਗੁੰਜਾਇਸ਼ ਹੀ ਨਹੀਂ ਕਿ ਭਾਰਤ ਅਤੇ ਖਾਸ ਤੌਰ ਤੇ ਪੰਜਾਬ ਦੇ ਕਿਸਾਨ ਦੀ ਆਰਥਿਕ ਹਾਲਤ ਬਹੁਤ ਹੀ ਕਮਜ਼ੋਰ ਹੈ। ਕਿਸਾਨ ਖ਼ੁਦਕਸ਼ੀਆਂ ਦੇ ਰਾਹ ਪੈ ਗਿਆ ਹੈ ਕਿਉਂਕਿ ਉਹ ਆਪਣੀਆਂ ਰੋਜ ਮਰਰ੍ਹਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ … More
ਸਿਆਣਪ, ਵਫ਼ਾਦਾਰੀ,ਸਮਾਜ ਸੇਵਾ ਅਤੇ ਸਫਲਤਾਵਾਂ ਦਾ ਮੁਜੱਸਮਾ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ
ਭਾਰਤੀ ਹਵਾਈ ਫ਼ੌਜ ਦੇ ਪਹਿਲੇ ਅਤੇ ਆਖ਼ਰੀ ਮਾਰਸ਼ਲ ਏਅਰ ਚੀਫ਼ ਮਾਰਸ਼ਲ ਅਰਜਨ ਸਿੰਘ 98 ਸਾਲ ਦੀ ਉਮਰ ਵਿਚ 16 ਸਤੰਬਰ 2017 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੂੰ ਆਰਮੀ ਦੇ ਰੀਸਰਚ ਐਂਡ ਰੈਫਰਲ ਹਸਪਤਾਲ ਵਿਚ ਦਿਲ … More