Author Archives: ਉਜਾਗਰ ਸਿੰਘ
ਚੋਣਾਂ ਮੌਕੇ ਰਾਜਨੀਤਕ ਨੇਤਾਵਾਂ ਦੀ ਮੌਕਾਪ੍ਰਸਤੀ
ਜਦੋਂ ਵੀ ਵਿਧਾਨ ਸਭਾ ਜਾਂ ਲੋਕ ਸਭਾ ਦੀਆਂ ਚੋਣਾ ਹੁੰਦੀਆਂ ਹਨ ਤਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਕੁਝ ਨੇਤਾ ਜੇਕਰ ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟਾਂ ਨਾ ਦਿੱਤੀਆਂ ਜਾਣ ਤਾਂ ਉਹ ਆਪੋ ਆਪਣੀਆਂ ਪਾਰਟੀਆਂ ਤੋਂ ਅਸਤੀਫੇ ਦੇ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਲ … More
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ – ਉਜਾਗਰ ਸਿੰਘ
ਸੰਸਾਰ ਵਿਚ ਪੰਜਾਬੀਆਂ ਦੇ ਰਾਜਦੂਤ ਵਜੋਂ ਜਾਣੇ ਜਾਂਦੇ ਅੰਤਰ ਰਾਸ਼ਟਰੀ ਪੱਤਰਕਾਰ ਪਟਿਆਲੇ ਜਿਲ੍ਹੇ ਦੇ ਮਜਾਲ ਖੁਰਦ ਪਿੰਡ ਦੇ ਜੰਮਪਲ ਨਰਪਾਲ ਸਿੰਘ ਸ਼ੇਰਗਿਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਇੰਡੀਅਨਜ਼ ਅਬਰੌਡ ਪੁਸਤਕ ਦਾ ਸ੍ਰੀ ਗੁਰੂ ਗੋਬਿੰਦ … More
ਪੰਜਾਬ ਸਰਕਾਰ ਦੀ ਆਰਥਿਕ ਅਤੇ ਅਮਨ ਕਾਨੂੰਨ ਦੀ ਮੰਦਹਾਲੀ ਦਾ ਇੱਕ ਸਾਲ
ਸਾਲ 2016 ਪੰਜਾਬ ਦੀ ਆਰਥਿਕ ਅਤੇ ਅਮਨ ਕਾਨੂੰਨ ਦੀ ਮੰਦਹਾਲੀ ਦੇ ਵਰ੍ਹੇ ਦੇ ਤੌਰ ਤੇ ਜਾਣਿਆ ਜਾਵੇਗਾ। ਸਾਰਾ ਸਾਲ ਪੰਜਾਬ ਦੀ ਆਰਥਿਕ ਸਥਿਤੀ ਡਾਵਾਂ ਡੋਲ ਰਹੀ। ਰੋਜ਼ ਮਰ੍ਹਾ ਦੇ ਖ਼ਰਚੇ ਪੂਰੇ ਕਰਨ ਲਈ ਸਰਕਾਰੀ ਜ਼ਮੀਨਾਂ ਅਤੇ ਜਾਇਦਾਦਾਂ ਵੇਚਣੀਆਂ ਅਤੇ ਗਹਿਣੇ … More
ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਕਮਰਜੀਤ ਸਿੰਘ ਸੇਖੋਂ
ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ। ਇੱਕ ਕਿਸਮ ਨਾਲ ਇਹ ਇਨਸਾਨ ਦੀ ਫਿਤਰਤ ਦਾ ਹਿੱਸਾ ਹੁੰਦਾ ਹੈ। ਸ਼ੌਕ ਦੀ ਪੂਰਤੀ ਇਨਸਾਨ ਕਿਸੇ ਮਕਸਦ ਨਾਲ ਨਹੀਂ ਕਰਦਾ। ਸ਼ੌਕ ਦੀ ਪੂਰਤੀ ਲਈ ਉਹ ਹਰ ਇੱਛਾ ਨੂੰ ਤਿਆਗ ਸਕਦਾ ਹੈ। ਅਜਿਹਾ ਹੀ ਇੱਕ … More
ਪੰਜਾਬ – ਹਰਿਆਣਾ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਕੇਂਦਰ ਦੇ ਹੱਥ
ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੇ ਭਾਈਚਾਰਕ ਸੰਬੰਧਾਂ ਦੀ ਡੋਰ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਦੇ ਹੱਥਾਂ ਵਿਚ ਆ ਗਈ ਹੈ। 1966 ਤੋਂ ਪਹਿਲਾਂ ਇੱਕੋ ਰਾਜ ਵਿਚ ਆਪਸੀ ਸਦਭਾਵਨਾ ਨਾਲ ਰਹਿਣ ਵਾਲੇ ਲੋਕਾਂ ਦੇ ਮਨਾਂ ਵਿਚ ਖਟਾਸ … More
ਕਿਸਾਂਵਲ ਦੀ ਪੁਸਤਕ ‘‘ਗਗਨ ਦਮਾਮੇ ਦੀ ਤਾਲ’’ ਚੁੱਪ ਰਹਿਣ ਤੇ ਕਰਾਰੀ ਚੋਟ : ਉਜਾਗਰ ਸਿੰਘ
ਕਰਮਜੀਤ ਕੌਰ ਕਿਸਾਂਵਲ ਦੀ ਪੁਸਤਕ “ਗਗਨ ਦਮਾਮੇ ਦੀ ਤਾਲ ਵਿਚਲੀ ਕਵਿਤਾ ਸਮਾਜਿਕ ਅਨਿਅਏ ਦੇ ਵਿਰੁਧ ਆਵਾਜ਼ ਪੈਦਾ ਕਰਕੇ ਇਨਸਾਨੀ ਮਾਨਸਿਕਤਾ ਵਿਚ ਸਰਸਰਾਹਟ ਪੈਦਾ ਕਰਦੀ ਹੋਈ ਝੰਜੋੜਦੀ ਹੈ। ਇਸ ਪੁਸਤਕ ਵਿਚਲੀਆਂ ਕਵਿਤਾਵਾਂ ਦੀ ਖ਼ੂਬੀ ਇਸੇ ਵਿਚ ਹੈ ਕਿ ਇਨ੍ਹਾਂ ਵਿਚ ਰੁਮਾਂਟਿਕਤਾ … More
ਪੰਥਕ ਸੰਸਥਾਵਾਂ ਦੇ ਵਕਾਰ ਵਿਚ ਗਿਰਾਵਟ ਕਿਉਂ
ਸਿੱਖ ਧਰਮ ਸੰਸਾਰ ਦੇ ਸਾਰੇ ਧਰਮਾ ਵਿਚੋਂ ਆਧੁਨਿਕ ਧਰਮ ਹੈ। ਹਰ ਧਰਮ ਦੇ ਆਪੋ ਆਪਣੇ ਅਸੂਲ-ਸਿਧਾਂਤ-ਧਾਰਨਾਵਾਂ ਅਤੇ ਪ੍ਰੰਪਰਾਵਾਂ ਹੁੰਦੀਆਂ ਹਨ। ਸਿੱਖ ਧਰਮ ਦੇ ਅਸੂਲ-ਸਿਧਾਂਤ ਅਤੇ ਪ੍ਰੰਪਰਾਵਾਂ ਬਾਕੀ ਧਰਮਾਂ ਨਾਲੋਂ ਥੋੜ੍ਹੇ ਵੱਖਰੇ ਹਨ। ਇਨ੍ਹਾਂ ਅਸੂਲਾਂ ਤੇ ਪਹਿਰਾ ਦੇਣ ਅਤੇ ਨਿਗਰਾਨੀ ਰੱਖਣ … More
ਪਹਿਲੀ ਵਾਰ ਪੰਜਾਬ ਕਾਂਗਰਸ ਦੇ ਨੇਤਾਵਾਂ ਵੱਲੋਂ ਇੱਕਮੁੱਠਤਾ ਦਾ ਸਬੂਤ
ਪੰਜਾਬ ਦੇ ਕਾਂਗਰਸੀ ਨੇਤਾ ਸਮਝਦਾਰ ਹੋ ਗਏ ਲਗਦੇ ਹਨ। ਨੇਤਾਵਾਂ ਵੱਲੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਇੱਕਮੁਠਤਾ ਦਾ ਸਬੂਤ ਦਿੱਤਾ ਜਾ ਰਿਹਾ ਹੈ। ਆਮ ਤੌਰ ਤੇ ਕਾਂਗਰਸ ਪਾਰਟੀ ਦੇ ਨੇਤਾਵਾਂ ਵਿਚ ਇੱਕ ਦੂਜੇ ਨੇਤਾ ਦੇ … More
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ : ਉਜਾਗਰ ਸਿੰਘ
ਬਲਜਿੰਦਰ ਸੰਘਾ ਇੱਕ ਨੌਜਵਾਨ ਬਹੁ-ਪਰਤੀ ਅਤੇ ਸੰਵੇਦਨਸ਼ੀਲ ਸਾਹਿਤਕਾਰ ਹੈ। ਭਰ ਜਵਾਨੀ ਵਿਚ ਹੀ ਲੰਮੀਆਂ ਸਾਹਿਤਕ ਪੁਲਾਂਗਾਂ ਪੁੱਟ ਚੁੱਕਾ ਹੈ। ਉਸਨੂੰ ਸਾਹਿਤ ਦਾ ਰਸੀਆ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਸਾਹਿਤ ਨਾਲ ਉਸਨੂੰ ਜਨੂੰਨ ਤੱਕ ਪਿਆਰ ਹੈ। ਪਰਵਾਸ ਵਿਚ ਬੈਠਕੇ ਆਪਣੀ … More
ਟਕਸਾਲੀ ਅਕਾਲੀ ਪਰਿਵਾਰ ਅਕਾਲੀ ਦਲ ਤੋਂ ਦਰਕਿਨਾਰ
ਸ਼ਰੋਮਣੀ ਅਕਾਲੀ ਦਲ ਨੂੰ ਜੁਝਾਰੂਆਂ ਦੀ ਪਾਰਟੀ ਕਿਹਾ ਜਾਂਦਾ ਸੀ ਕਿਉਂਕਿ ਲੋਕ ਭਲਾਈ ਲਈ ਕੋਈ ਵੀ ਜਦੋਜਹਿਦ ਕਰਨੀ ਹੋਵੇ ਤਾਂ ਸ਼ਰੋਮਣੀ ਅਕਾਲੀ ਦਲ ਦੇ ਸੂਰਬੀਰ ਵਰਕਰ ਹੁੰਮ ਹੁੰਮਾਕੇ ਪਹੁੰਚਦੇ ਸਨ। ਉਹ ਹਮੇਸ਼ਾ ਮੋਹਰੀ ਬਣਕੇ ਲੜਦੇ ਅਤੇ ਖੜ੍ਹਦੇ ਸਨ। ਮੁਢਲੇ ਤੌਰ … More