ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਸਿੱਖਾਂ ਵਿਚ ਭਰਾ ਮਾਰੂ ਖ਼ਾਨਾਜੰਗੀ ਸ਼ੁਰੂ : ਇਤਿਹਾਸ ਤੋਂ ਸਬਕ ਨਹੀਂ ਸਿਖਿਆ

ਸਿੱਖ ਧਰਮ ਸੰਸਾਰ ਦਾ ਸਭ ਤੋਂ ਨਵਾਂ ਅਤੇ ਆਧੁਨਿਕ ਧਰਮ ਗਿਣਿਆ ਜਾਂਦਾ ਹੈ ਕਿਉਂਕਿ ਇਹ ਇੱਕੋ ਇੱਕ ਅਜਿਹਾ ਧਰਮ ਹੈ, ਜਿਸ ਦੇ ਧਰਮ ਗ੍ਰੰਥ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੰਤ ਮਹਾਤਮਾ, ਭਗਤਾਂ, ਸੂਫੀਆਂ ਅਤੇ ਸਾਰੀਆਂ ਜਾਤਾਂ ਦੇ ਮਹਾਂ ਪੁਰਸ਼ਾਂ ਦੀ … More »

ਲੇਖ | Leave a comment
IMG_8540.resized

ਹਰਕੀਰਤ ਸਿੰਘ ਦੀ ਅੰਤਮ ਅਰਦਾਸ ਐਤਵਾਰ 5 ਜੂਨ ਨੂੰ ਦੋਰਾਹਾ ਕਸਬਾ ਵਿਖੇ ਦੁਪਹਿਰ 12.00 ਵਜੇ ਤੋਂ 2.00 ਵਜੇ ਤੱਕ ਹੋਵੇਗੀ

ਪਿੰਡਾਂ ਵਿਚ ਆਮ ਤੌਰ ਤੇ ਸਰਪੰਚ ਬੜੀ ਕਸ਼ਮਕਸ਼ ਅਤੇ ਮੁਕਾਬਲੇ ਨਾਲ ਚੁਣੇ ਜਾਂਦੇ ਹਨ ਕਿਉਂਕਿ ਪਿੰਡਾਂ ਵਿਚ ਪਾਰਟੀਬਾਜ਼ੀ ਸਿਖ਼ਰਾਂ ਤੇ ਹੁੰਦੀ ਹੈ, ਪ੍ਰੰਤੂ ਲੁਧਿਆਣਾ ਜਿਲ੍ਹੇ ਦਾ ਕੋਟਲਾ ਅਫ਼ਗਾਨਾ ਅਜਿਹਾ ਪਿੰਡ ਹੈ, ਜਿਥੇ ਆਮ ਤੌਰ ਤੇ ਸਰਪੰਚ ਦੀ ਚੋਣ ਸਰਬਸੰਮਤੀ ਨਾਲ … More »

ਪੰਜਾਬ | Leave a comment
 

ਸਿੱਖ ਧਰਮ ਦੇ ਵਾਰਸੋ ਅਤਿ ਨਾਜ਼ੁਕ ਮਸਲਿਆਂ ਤੇ ਸੰਜੀਦਗੀ ਤੋਂ ਕੰਮ ਲਓ

ਸਿੱਖ ਧਰਮ ਦੁਨੀਆਂ ਦਾ ਅਤਿ ਆਧੁਨਿਕ ਅਤੇ ਸਰਬਤ ਦੇ ਭਲੇ ਤੇ ਪਹਿਰਾ ਦੇਣ ਵਾਲਾ ਧਰਮ ਹੈ। ਦੁਨੀਆਂ ਦਾ ਇੱਕੋ ਇੱਕ ਅਜਿਹਾ ਧਰਮ ਹੈ, ਜਿਹੜਾ ਇੱਕ ਫਿਰਕੇ, ਜਾਤ, ਨਸਲ ਜਾਂ ਲਿੰਗ ਤੇ ਅਧਾਰਤ ਨਹੀਂ। ਇਸ ਧਰਮ ਦੇ ਧਾਰਮਿਕ ਗ੍ਰੰਥ ਸ਼੍ਰੀ ਗੁਰੂ … More »

ਲੇਖ | Leave a comment
 

ਤਲਵੰਡੀ ਸਾਬੋ ਕਾਨਫਰੰਸ ਕਾਂਗਰਸ ਲਈ ਸੰਜੀਵਨੀ ਬੂਟੀ ਬਣੀ

ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਾਂਗਰਸ ਪਾਰਟੀ ਵੱਲੋਂ ਵਿਸਾਖੀ ਦੇ ਮੌਕੇ ਤੇ ਆਯੋਜਤ ਕੀਤੀ ਗਈ ਕਾਨਫ਼ਰੰਸ ਕਾਂਗਰਸ ਪਾਰਟੀ ਦੇ ਭਵਿਖ ਲਈ ਆਸ ਦੀ ਕਿਰਨ ਬਣਕੇ ਆਈ ਹੈ। ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ … More »

ਲੇਖ | Leave a comment
Kanwajit.resized

ਅਕਾਲੀ ਦਲ ਨੇ ਆਪਣਾ ਸੰਕਟ ਮੋਚਨ ਨੇਤਾ ਵਿਸਾਰਿਆ

ਹਰ ਸਿਆਸੀ ਪਾਰਟੀ ਅਤੇ ਅਦਾਰੇ ਵਿਚ ਕੋਈ ਇੱਕ ਵਿਅਕਤੀ ਅਜਿਹਾ ਹੁੰਦਾ ਹੈ, ਜਿਸ ਕੋਲ ਹਰ ਸਮੱਸਿਆ ਨਾਲ ਨਿਪਟਣ ਦਾ ਨੁਸਖ਼ਾ ਹੁੰਦਾ ਹੈ, ਜਾਂ ਇਉਂ ਕਹਿ ਲਵੋ ਕਿ ਉਸ ਸਮੱਸਿਆ ਨੂੰ ਹੱਲ ਕਰਨ ਦੀ ਉਸ ਵਿਅਕਤੀ ਵਿਚ ਕਾਬਲੀਅਤ ਹੁੰਦੀ ਹੈ । … More »

ਲੇਖ | Leave a comment
 

ਬੀਜੇਪੀ ਨੂੰ ਵਿਦਿਅਕ ਅਦਾਰਿਆਂ ‘ਚ ਸਿਆਸਤ ਮਹਿੰਗੀ ਪਵੇਗੀ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿਚ 9 ਫਰਵਰੀ 2016 ਨੂੰ ਵਿਦਿਆਰਥੀਆਂ ਦੀ ਜਥੇਬੰਦੀ ਦੇ ਸਮਾਗਮ ਵਿਚ ਹੋਈ ਅਣਹੋਣੀ ਘਟਨਾ ਨਾਲ ਸਮੁੱਚੇ ਦੇਸ਼ ਨੂੰ ਦੁੱਖ ਪਹੁੰਚਿਆ ਹੈ। ਵਿਦਿਆਰਥੀਆਂ ਨੂੰ ਵੀ ਸਿਆਸਤ ਕਰਨ ਤੋਂ ਸੰਕੋਚ ਕਰਨਾ ਚਾਹੀਦਾ ਹੈ। ਦੁੱਖ ਦੀ ਗਲ ਤਾਂ … More »

ਲੇਖ | Leave a comment
 

ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਵਿਚ ਹੈਰਾਨੀਜਨਕ ਤਬਦੀਲੀ

ਕੈਪਟਨ ਅਮਰਿੰਦਰ ਸਿੰਘ ਆਪਣੀ ਸਿਆਸੀ ਜ਼ਿੰਦਗੀ ਦੀ ਆਖ਼ਰੀ ਲੜਾਈ ਹਰ ਹੀਲੇ ਜਿੱਤਣ ਲਈ ਦੂਰ ਅੰਦੇਸ਼ੀ ਨਾਲ ਕੰਮ ਕਰ ਰਹੇ ਹਨ। ਇੱਕ ਪੜ੍ਹਿਆ ਲਿਖਿਆ ਵਿਅਕਤੀ ਹੋਣ ਕਰਕੇ ਹਰ ਆਧੁਨਿਕ ਢੰਗ ਨਾਲ ਯੋਜਨਾਬੰਦੀ ਕਰ ਰਹੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਨੂੰ … More »

ਲੇਖ | Leave a comment
IMG_3950.resized.resized.resized

ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ

ਸੁਰਿੰਦਰ ਸੈਣੀ ਮੁਹੱਬਤਾਂ ਅਤੇ ਅੱਥਰੀਆਂ ਪੀੜਾਂ ਦੀ ਵਣਜਾਰਨ ਹੈ। ਉਸਦੀ ਕਵਿਤਾ ਦੀ ਦੂਜੀ ਪੁਸਤਕ ‘ਅੱਥਰੀ ਪੀੜ’ ਦੀਆਂ ਬਹੁਤੀਆਂ ਕਵਿਤਾਵਾਂ ਮੁਹੱਬਤਾਂ ਦੇ ਗੀਤ ਗਾਉਂਦੀਆਂ ਮਨੁੱਖੀ ਮਨਾਂ ਵਿਚ ਤਰੰਗਾਂ ਛੇੜਦੀਆਂ ਹੋਈਆਂ ਸਰਸਰਾਹਟ ਪੈਦਾ ਕਰਦੀਆਂ ਹਨ। ਅਸਲ ਵਿਚ ਉਸ ਦੀਆਂ ਕਵਿਤਾਵਾਂ ਨਿੱਜ ਤੋਂ … More »

ਸਰਗਰਮੀਆਂ | Leave a comment
 

ਪੰਜਾਬੀਓ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੋਂ ਹੀ ਪ੍ਰੇਰਨਾ ਲੈ ਲਵੋ

ਪੰਜਾਬੀਆਂ ਦਾ ਵਿਰਸਾ ਧਾਰਮਿਕ ਅਤੇ ਸਦਾਚਾਰਕ ਤੌਰ ਤੇ ਬੜਾ ਅਮੀਰ ਹੈ। ਦੁਨੀਆਂ ਦੇ ਇਤਿਹਾਸ ਵਿਚ ਅਜੇਹੀ ਕੋਈ ਉਦਾਹਰਣ ਨਹੀਂ ਮਿਲਦੀ, ਜਿਸ ਵਿਚ ਸਮੁੱਚੇ ਪਰਿਵਾਰ ਨੇ ਹੀ ਕਿਸੇ ਕੌਮ ਦੀ ਬਿਹਤਰੀ ਲਈ ਕੁਰਬਾਨੀ ਦਿੱਤੀ ਹੋਵੇ। ਸਿੱਖ ਧਰਮ ਦੇ ਵਾਰਿਸਾਂ ਨੂੰ ਮਾਣ … More »

ਲੇਖ | Leave a comment
 

ਸਰਬਤ ਖਾਲਸਾ ਤੋਂ ਸਿੱਖਾਂ ਨੇ ਕੀ ਖੱਟਿਆ ਤੇ ਕੀ ਗੁਆਇਆ?

ਪੰਜਾਬੀਆਂ ਨੇ ਸਰਬਤ ਖਾਲਸਾ ਤੋਂ ਕੀ ਖੱਟਿਆ ਅਤੇ ਕੀ ਗੁਆਇਆ ਹੈ? ਇਸ ਗੱਲ ਨੂੰ ਗੰਭੀਰਤਾ ਨਾਲ ਵਿਚਾਰਨ ਦੀ ਲੋੜ ਹੈ। ਜਦੋਂ ਵੀ ਪੰਜਾਬ ਵਿਚ ਸਿੱਖ ਧਰਮ ਵਿਚ ਕੋਈ ਸੰਕਟ ਆਉਂਦਾ ਹੈ ਤਾਂ ਸਰਬਤ ਖਾਲਸਾ ਬੁਲਾਉਣ ਸੰਬੰਧੀ ਚਰਚਾਵਾਂ ਸ਼ੁਰੂ ਹੋ ਜਾਂਦੀਆਂ … More »

ਲੇਖ | Leave a comment