Author Archives: ਉਜਾਗਰ ਸਿੰਘ
ਦੀਨ ਦੁੱਖੀਆਂ ਦਾ ਮਸੀਹਾ-ਭਗਤ ਪੂਰਨ ਸਿੰਘ
ਸਮਾਜ ਸੇਵਾ ਦੇ ਖੇਤਰ ਵਿਚ ਇੱਕ ਅਲੌਕਿਕ ਵਿਅਕਤੀ ਦਾ ਨਾਂ ਹਮੇਸ਼ਾ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਉਹ ਵਿਅਕਤੀ ਹੈ ਪਦਮ ਸਿਰੀ ਭਗਤ ਪੂਰਨ ਸਿੰਘ ਜੋ ਕਿ ਅਜੋਕੇ ਆਧੁਨਿਕ ਯੁਗ ਵਿਚ ਨਿਸ਼ਕਾਮ ਸੇਵਾ ਦੇ ਪ੍ਰਤੀਕ ਦੇ ਤੌਰ ਤੇ ਜਾਣਿਆਂ … More
ਪੰਜਾਬ ਕਾਂਗਰਸ ਦਾ ਭਵਿੱਖ
ਪੰਜਾਬ ਦੇ ਕਾਂਗਰਸ ਨੇਤਾ ਸੰਜੀਦਗੀ ਦਾ ਪੱਲਾ ਛੱਡ ਚੁੱਕੇ ਹਨ, ਉਹ ਆਪਣੀ ਹਓਮੈ ਨੂੰ ਪੱਠੇ ਪਾ ਕੇ ਪੰਜਾਬ ਦੇ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਦੇਸ਼ ਦੀ ਸੱਭ ਤੋਂ ਪੁਰਾਣੀ ਸਿਆਸੀ ਪਾਰਟੀ ਜਿਸਨੇ ਅਜ਼ਾਦੀ ਦੀ ਲੜਾਈ ਵਿਚ ਮਹੱਤਵਪੂਰਨ … More
ਅਕਾਲੀਓ ਪੰਜਾਬ ਵਿਚ ਅਕਸ ਸੁਧਾਰ ਲਵੋ ਪ੍ਰਵਾਸ ਵਿਚ ਆਪੇ ਸੁਧਰ ਜਾਵੇਗਾ
ਸ਼ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਪਿਛਲੇ ਸਾਢੇ ਅੱਠ ਸਾਲ ਤੋਂ ਪੰਜਾਬ ਵਿਚ ਸਰਕਾਰ ਚਲ ਰਹੀ ਹੈ। ਇਸ ਸਮੇਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿਚ ਹੈ ਕਿਉਂਕਿ ਸਮਾਜ ਦਾ ਕੋਈ ਵੀ ਵਰਗ ਸਰਕਾਰ ਤੋਂ ਖ਼ੁਸ਼ ਨਹੀਂ। … More
ਸਮਾਰਟ ਸਿਟੀ ਯੋਜਨਾ : ਮੁੰਗੇਰੀ ਲਾਲ ਦਾ ਸਪਨਾ
ਭਾਰਤ ਸਰਕਾਰ ਵੱਲੋਂ ਸਮੁੱਚੇ ਦੇਸ਼ ਵਿਚ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਨਵੀਂ ਫਲੈਗਸ਼ਿਪ ਸਕੀਮ ਅਧੀਨ 100 ਸਮਾਰਟ ਸਿਟੀ ਬਣਾਉਣਾ ਮੁੰਗੇਰੀ ਲਾਲ ਦੇ ਸਪਨੇ ਦੀ ਤਰ੍ਹਾਂ ਹੈ ਕਿਉਂਕਿ ਇੱਕ ਸਾਲ ਤਾਂ ਮੋਦੀ ਸਰਕਾਰ ਦਾ ‘ਮੇਕ ਇਨ ਇੰਡੀਆ’ ਸਕੀਮ ਦਾ ਐਲਾਨ ਕਰਦਿਆਂ ਹੀ … More
ਗੁਰੂਆਂ ਦੀਆਂ ਪਵਿੱਤਰ ਦੁਰਲੱਭ ਨਿਸ਼ਾਨੀਆਂ ਦਾ ਰਾਜਨੀਤੀਕਰਨ ਮੰਦਭਾਗਾ
ਪੰਜਾਬ ਸਰਕਾਰ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਹਰਿਗੋਬਿੰਦ ਜੀ ਦੀਆਂ ਪਵਿੱਤਰ ਦੁਰਲੱਭ ਨਿਸ਼ਾਨੀਆਂ 6 ਮਈ ਤੋਂ 20 ਮਈ ਤੱਕ ਆਮ ਲੋਕਾਂ ਦੇ ਦਰਸ਼ਨਾਂ ਲਈ ਸਮੁਚੇ ਪੰਜਾਬ … More
ਧੀਆਂ ਧਿਆਣੀਆਂ ਮਰ ਜਾਣੀਆਂ ‘ਤੇ ਦਰਿੰਦਗੀ ਦਾ ਨੰਗਾ ਨਾਚ
ਮੋਗਾ ਨੇੜੇ ਚਲਦੀ ਬੱਸ ਵਿਚੋਂ ਛੇੜ-ਛਾੜ ਦਾ ਵਿਰੋਧ ਕਰਨ ਕਰਕੇ ਪਿੰਡ ‘ਲੰਢੇ ਕਾ ’ਤੋਂ ‘ਕੋਠਾ ਗੁਰੂ ਕੇ ’ਆਪਣੇ ਨਾਨਕੇ ਪਿੰਡ ਜਾ ਰਹੀ ਦਲਿਤ ਨਾਬਾਲਗ ਲੜਕੀ ਅਰਸ਼ਦੀਪ ਕੌਰ ਅਤੇ ਉਸਦੀ ਮਾਂ ਛਿੰਦਰ ਕੌਰ ਨੂੰ ਬਾਘਾ ਪੁਰਾਣਾ ਨੇੜੇ ਗਿਲ ਕਲਾਂ ਪਿੰਡ ਕੋਲ … More
ਪੂਰਨ ਸਿੰਘ ਪਾਂਧੀ ਦੀ ‘ਸੰਗੀਤ ਦੀ ਦੁਨੀਆਂ’
‘ਸੰਗੀਤ ਦੀ ਦੁਨੀਆਂ’ ਪੂਰਨ ਸਿੰਘ ਪਾਂਧੀ ਦੇ ਜੀਵਨ ਦੇ ਅਥਾਹ ਤਜ਼ਰਬੇ ਦੀ ਪ੍ਰਤੀਕ ਪੁਸਤਕ ਜਾਪਦੀ ਹੈ। ਉਹ ਆਪਣੀ ਉਮਰ ਦੇ 36 ਸਾਲ ਪੰਜਾਬੀ ਦਾ ਅਧਿਆਪਕ ਰਿਹਾ ਪ੍ਰੰਤੂ ਉਸ ਨੇ ਕਲਾਸੀਕਲ ਗਾਇਕੀ ਦਾ ਡਿਪਲੋਮਾ ਕੀਤਾ ਹੋਇਆ ਸੀ। ਉਹ ਆਪਣੇ ਕਿੱਤੇ ਦੇ … More
ਵਿਦੇਸ਼ਾਂ ਵਿਚ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਇੱਕ ਪੜਚੋਲ
ਹਰ ਦੇਸ਼ ਦੇ ਪ੍ਰਧਾਨ ਮੰਤਰੀ ਜਾਂ ਹੋਰ ਪ੍ਰਤੀਨਿਧ ਆਪੋ ਆਪਣੇ ਦੇਸ਼ਾਂ ਦੇ ਕੂਟਨੀਤਕ ਸੰਬੰਧ ਬਣਾਉਣ ਜਾਂ ਪ੍ਰਵਾਸੀਆਂ ਨੂੰ ਆਪੋ ਆਪਣੇ ਦੇਸ਼ਾਂ ਵਿਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਪ੍ਰੇਰਨ ਵਾਸਤੇ ਜਾਂਦੇ ਹਨ। ਆਮ ਤੌਰ ਤੇ ਅਜਿਹੇ ਦੌਰੇ ਰਵਾਇਤੀ ਹੁੰਦੇ ਹਨ … More
ਆਪ ਦੇ ਕਾਟੇ ਕਲੇਸ਼ ਕਰਕੇ ਪਾਰਟੀ ਦਾ ਭਵਿੱਖ ਖ਼ਤਰੇ ‘ਚ
ਸਿਆਸਤ ਦੀ ਤਿਗੜਮਬਾਜ਼ੀ ਦੀ ਅਣਹੋਂਦ ਨਵੀਂਆਂ ਪਾਰਟੀਆਂ ਦੇ ਨੇਤਾਵਾਂ ਵਿਚ ਹੋਣ ਕਰਕੇ ਪਾਰਟੀਆਂ ਚਲਾਉਣੀਆਂ ਜੋਖ਼ਮ ਭਰਿਆ ਕੰਮ ਹੁੰਦਾ ਹੈ। ਸਿਆਸੀ ਚਾਲਾਂ ਦੀਆਂ ਮਾਹਿਰ ਪਾਰਟੀਆਂ ਨਵੀਂਆਂ ਪਾਰਟੀਆਂ ਦੀਆਂ ਬੇੜੀਆਂ ਵਿਚ ਵੱਟੇ ਪਾ ਦਿੰਦੀਆਂ ਹਨ। ਇਸੇ ਕਰਕੇ ਭਾਂਵੇਂ ਆਮ ਆਦਮੀ ਪਾਰਟੀ 26 … More
ਪੰਜਾਬ ਦੀ ਅਰਥਿਕਤਾ ਤਬਾਹੀ ਦੇ ਕੰਢੇ ਤੇ
ਪੰਜਾਬ ਜਿਸ ਨੂੰ ਦੇਸ਼ ਦੇ ਖ਼ੁਸ਼ਹਾਲ ਰਾਜਾਂ ਵਿਚੋਂ ਇਕ ਗਿਣਿਆ ਜਾਂਦਾ ਸੀ,ਅੱਜ ਸਰਕਾਰਾਂ ਦੀਆਂ ਲਗਾਤਾਰ ਗ਼ਲਤ ਨੀਤੀਆਂ ਕਰਕੇ ਇਸ ਦੀ ਵਿਕਾਸ ਦਰ ਦੇਸ਼ ਵਿਚੋਂ 8ਵੇਂ ਨੰਬਰ ਤੇ ਆ ਗਈ ਹੈ। 1950 ਤੋਂ 80 ਤੱਕ ਦੇਸ਼ ਦੀ ਪ੍ਰਤੀ ਜੀਅ ਆਮਦਨ 3.5 … More