Author Archives: ਉਜਾਗਰ ਸਿੰਘ
ਸਥਾਪਤ ਸਿਆਸੀ ਪਾਰਟੀਆਂ ਨਵੀਆਂ ਪਾਰਟੀਆਂ ਦੇ ਪੈਰ ਨਹੀਂ ਲੱਗਣ ਦਿੰਦੀਆਂ
ਪੁਰਾਣੀਆਂ ਸਥਾਪਤ ਘਾਗ ਸਿਆਸੀ ਪਾਰਟੀਆਂ ਨਵੀਆਂ ਪਾਰਟੀਆਂ ਦੇ ਪੈਰ ਨਹੀਂ ਲੱਗਣ ਦਿੰਦੀਆਂ। ਭਾਰਤ ਦੀ ਪਰਜਾਤੰਤਰਿਕ ਪ੍ਰਣਾਲੀ ਵਿਚ ਅਜੇ ਤੱਕ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਹੀ ਕੌਮੀ ਪੱਧਰ ਤੇ ਆਪਣਾ ਦੱਬਦਬਾ ਬਣਾਕੇ ਰੱਖਣ ਵਿਚ ਸਫਲ ਰਹੀਆਂ ਹਨ। ਆਜਾਦੀ ਤੋਂ ਬਾਅਦ ਬਹੁਤਾ … More
ਪੰਜਾਬੀ ਬੋਲੀ ਦਾ ਜੁਝਾਰੂ ਅਤੇ ਇਨਕਲਾਬੀ ਲੋਕ ਕਵੀ-ਉਸਤਾਦ ਦਾਮਨ
ਕੋਈ ਵੀ ਬੋਲੀ ਲੋਕਾਂ ਦੇ ਬੁਲ੍ਹਾਂ ਤੇ ਜਿਓਂਦੀ ਹੈ। ਲੋਕਾਂ ਦਾ ਪਿਆਰ ਹੀ ਉਸ ਬੋਲੀ ਨੂੰ ਜਿੰਦਾ ਰੱਖਦਾ ਹੈ। ਸਾਹਿਤਕਾਰ ਤੇ ਖਾਸ ਤੌਰ ਤੇ ਸ਼ਾਇਰ ਤਾਂ ਹੀ ਲੋਕਾਂ ਵਿਚ ਮਕਬੂਲ ਹੁੰਦਾ ਹੈ ਜੇਕਰ ਉਹ ਲੋਕਾਂ ਦੇ ਮੂੰਹ ਤੇ ਚੜ੍ਹਨ ਵਾਲੀ … More
ਗੋਲਕ ਦਾ ਝਗੜਾ ਪੰਜਾਬ ਤੇ ਹਰਿਆਣਾ ਦੀ ਸ਼ਾਂਤੀ ਲਈ ਭਾਂਬੜ ਬਣ ਸਕਦਾ ਹੈ
ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਨ ਐਕਟ 2014 ਅਧੀਨ ਹਰਿਆਣਾ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਦੀ ਵੇਖ ਰੇਖ ਕਰਨ ਲਈ 41 ਮੈਂਬਰੀ ਕਮੇਟੀ ਬਣਾਉਣ ਤੋਂ ਬਾਅਦ ਟਕਰਾਓ ਦੀ ਸਥਿਤੀ ਬਣ ਗਈ ਹੈ। ਇਸ ਕਮੇਟੀ ਵਿਚ ਬਾਦਲ ਪੱਖੀ ਹਰਿਆਣਾ ਵਿਚੋਂ ਸਰੋਮਣੀ ਗੁਰਦੁਆਰਾ … More
ਆਖਿਰਕਾਰ ਹਰਿਆਣਾ ਦੇ ਸਿੱਖਾਂ ਨੂੰ ਗੁਰਦੁਆਰਾ ਪ੍ਰਬੰਧ ਵਿਚ ਖੁਦਮੁਖਤਾਰੀ ਮਿਲੀ
ਹਰਿਆਣਾ ਗੁਰਦੁਆਰਾ ਪ੍ਰਬੰਧਨ ਬਿਲ-2014 ਦੇ ਹਰਿਆਣਾ ਵਿਧਾਨ ਸਭਾ ਵੱਲੋਂ ਪਾਸ ਕਰਨ ਨਾਲ ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ ਹੈ। ਛੇ ਜੁਲਾਈ ਨੂੰ ਭੁਪਿੰਦਰ ਸਿੰਘ ਹੁੱਡਾ ਮੁੱਖ ਮੰਤਰੀ ਹਰਿਆਣਾ ਵਲੋਂ ਕੈਥਲ ਜਿਲ੍ਹੇ ਦੇ ਪਿੰਡ … More
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਮੁਹਿੰਮ ਠੁੱਸ
ਪੰਜਾਬ ਦੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਲੋਕ ਸਭਾ ਦੀਆਂ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਆਪਣੀ ਕਾਰਗੁਜ਼ਾਰੀ ਦਾ ਲੇਖਾ ਜੋਖ਼ਾ ਲਗਾਉਣਾ ਸ਼ੁਰੁ ਕਰ ਦਿੱਤਾ ਤਾਂ ਦੋਹਾਂ ਪਾਰਟੀਆਂ ਨੇ ਇਹ ਸਿੱਟਾ ਕੱਢਿਆ ਹੈ ਕਿ ਨਸ਼ਿਆਂ-ਰੇਤਾ … More
ਭਰਿਸ਼ਟ ਸਿਆਸੀ ਨਿਜ਼ਾਮ ਵਿਚ ਇਮਾਨਦਾਰੀ ਦਾ ਪ੍ਰਤੀਕ-ਡਾ ਮਨਮੋਹਨ ਸਿੰਘ
ਭਾਰਤ ਦੇ ਭਰਿਸ਼ਟ ਨਿਜ਼ਾਮ ਵਿਚ ਡਾ.ਮਨਮੋਹਨ ਸਿੰਘ ਆਪਣੀ ਇਮਾਨਦਾਰੀ,ਦਿਆਨਤਦਾਰੀ,ਸੰਵੇਦਨਸ਼ੀਲਤਾ,ਸ਼ਹਿਨਸ਼ੀਲਤਾ ਅਤੇ ਸਾਦਗੀ ਕਰਕੇ ਧਰੂ ਤਾਰੇ ਦੀ ਤਰ੍ਹਾਂ ਚਮਕਦਾ ਹੈ। ਭਾਵੇਂ ਭਾਰਤੀ ਪਰਜਾਤੰਤਰ ਨੇ ਉਹਨਾਂ ਦੀ ਕਾਬਲੀਅਤ ਦਾ ਲਾਭ ਤਾਂ ਉਠਾ ਲਿਆ ਪ੍ਰੰਤੂ ਉਸਨੂੰ ਬਣਦੀ ਇੱਜ਼ਤ ਤੇ ਮਾਣ ਨਹੀਂ ਦਿੱਤਾ। 1991 ਵਿਚ … More
ਸਿਆਸੀ ਪਾਰਟੀਆਂ ਦਾ ਖੋਖਲਾਪਨ
ਪੰਜਾਬ ਦੀ ਸਿਆਸਤ ਦੇ ਮੈਦਾਨ ਵਿੱਚ ਖਾਸ ਤੌਰ ਤੇ ,ਭਾਰਤ ਵਿੱਚ ਆਮ ਤੌਰ ਤੇ ਖੋਖਲਾਪਨ ਆ ਗਿਆ ਹੈ ਕਿਉਂਕਿ ਸਿਆਸੀ ਪਾਰਟੀਆਂ ਨੂੰ ਆਪਣੇ ਨੇਤਾਵਾਂ ਦੀ ਕਾਬਲੀਅਤ ਤੇ ਵਿਸ਼ਵਾਸ਼ ਹੀ ਨਹੀਂ ਰਿਹਾ, ਇਸੇ ਕਰਕੇ ਉਹ ਚੋਣਾਂ ਲੜਾਉਣ ਲਈ ਕਲਾਕਾਰਾਂ ਅਤੇ ਅਧਿਕਾਰੀਆਂ … More
ਸਹੀ ਉਮੀਦਵਾਰਾਂ ਦੀ ਚੋਣ : ਕਾਂਗਰਸ ਲਈ ਸੰਜੀਵਨੀ ਬੂਟੀ
ਪੰਜਾਬ ਵਿੱਚ ਲੋਕ ਸਭਾ ਦੀਆਂ 30 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਘਾਗ ਸਿਆਸਤਦਾਨਾਂ ਨੂੰ ਚੋਣ ਮੈਦਾਨ ਵਿੱਚ ਉਤਾਰਨਾਂ ਪੰਜਾਬ ਦੇ ਕਾਂਗਰਸੀ ਵਰਕਰਾਂ ਲਈ ਸੰਜੀਵਨੀ ਬੂਟੀ ਸਾਬਤ ਹੋਇਆ ਹੈ। ਸੀਨੀਅਰ ਕਾਂਗਰਸੀ ਨੇਤਾਵਾਂ ਦੇ ਚੋਣ ਮੈਦਾਨ ਵਿੱਚ ਉਤਰਨ ਨਾਲ ਕਾਂਗਰਸੀ ਵਰਕਰਾਂ … More
ਕੇਜਰੀਵਾਲ ਦੀ ਭਰਿਸ਼ਟਾਚਾਰ ਵਿਰੁਧ ਲੜਾਈ ਫੈਸਲਾਕੁਨ ਦੌਰ ਵਿੱਚ
ਸ੍ਰੀ.ਅਰਵਿੰਦ ਕੇਜਰੀਵਾਲ ਆਦਰਸ਼ਕ ਵਿਅਕਤੀ ਹੈ। ਉਹ ਕਿਸੇ ਨਿਸ਼ਾਨੇ ਦੀ ਪ੍ਰਾਪਤੀ ਲਈ ਭਰਿਸ਼ਟ ਸਾਮਾਜ ਨਾਲ ਜੂਝ ਰਿਹਾ ਹੈ। ਸਮਾਜ ਵਿੱਚ ਚਾਰੇ ਪਾਸੇ ਭਰਿਸ਼ਟਾਚਾਰ ਦਾ ਹਨੇਰਾ ਛਾਇਆ ਹੋਇਆ ਹੈ। ਉਹ ਇਕੱਲਾ ਹੀ ਰੌਸ਼ਨੀ ਦੀ ਕਿਰਨ ਦੀ ਭਾਲ ਵਿੱਚ ਤੁਰਿਆ ਹੈ। ਉਸਦਾ ਕਾਫਲਾ … More
ਕਾਂਗਰਸੀ ਨੇਤਾਵਾਂ ਦਾ ਅਹੁਦਿਆਂ ਬਿਨਾ ਜਿਉਣਾ ਅਸੰਭਵ
ਪੰਜਾਬ ਦੇ ਕਾਂਗਰਸੀ ਨੇਤਾਵਾਂ ਦੀ ਅਹੁਦਿਆਂ ਦੀ ਲਾਲਸਾ ਨੇ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਲਈ ਬਣੀ ਬਣਾਈ ਲਹਿਰ ਨੂੰ ਗ੍ਰਹਿਣ ਲਾ ਦਿੱਤਾ ਹੈ। ਸ਼ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ. ਦੀ ਸਰਕਾਰ ਦੀਆਂ ਲੋਕ ਵਿਰੋਧੀ ਕਾਰਵਾਈਆਂ ਨਾਲ ਲੋਕਾਂ ਦੇ ਗੁੱਸੇ ਦੇ ਸਿੱਟੇ … More