ਉਜਾਗਰ ਸਿੰਘ

Author Archives: ਉਜਾਗਰ ਸਿੰਘ

images[9]

ਜਨਮ ਦਿਨ ਤੇ ਵਿਸ਼ੇਸ਼ – ਮਹਾਰਾਣੀ ਪ੍ਰਨੀਤ ਕੌਰ

ਮਹਾਰਾਣੀ ਪਰਨੀਤ ਕੌਰ ਸ਼ਰਾਫਤ, ਨੇਕਨੀਤੀ, ਇਨਸਾਨੀਅਤ, ਦਿਆਨਤਦਾਰੀ, ਸਹਿਜਤਾ ਅਤੇ ਸਮਾਜ ਸੇਵਾ ਦਾ ਮੁਜੱਸਮਾ ਹਨ। ਇਸ ਕਰਕੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਹਨਾਂ ਨੂੰ ਲਗਾਤਾਰ ਜਿਤ ਹਾਸਲ ਕਰਨ ਦਾ ਮਾਣ ਪ੍ਰਾਪਤ ਹੈ। ਉਹ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਦੇ ਦਿਲਾਂ … More »

ਲੇਖ | 1 Comment
 

ਸਹਿਜਧਾਰੀ ਸਿਖ ਵੋਟਰਾਂ ਦਾ ਮੁੱਦਾ

ਸਹਿਜਧਾਰੀ ਸਿਖ ਵੋਟਰਾਂ ਦਾ ਮੁੱਦਾ ਉਛਾਲਣਾ ਅਕਾਲੀ ਦਲ ਬਾਦਲ ਲਈ ਮਹਿੰਗਾ ਪੈ ਸਕਦਾ ਹੈ। ਹੁਣ ਤੱਕ ਅਕਾਲੀ ਦਲ ਨੂੰ ਸਿਖਾਂ ਦੀ ਪਾਰਲੀਮੈਂਟ ਅਰਥਾਤ ਐਸ.ਜੀ.ਪੀ.ਸੀ ਦੀਆਂ ਚੋਣਾਂ ਦਾ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਹੋਣਾ ਸ਼ੁਭ ਸ਼ਗਨ ਸਮਝਿਆ ਜਾਂਦਾ ਸੀ। ਪ੍ਰੰਤੂ … More »

ਲੇਖ | Leave a comment
 

ਅਨੰਦ ਮੈਰਿਜ ਐਕਟ ਭੰਬਲਭੂਸੇ ਵਿਚ

ਕੇਂਦਰ ਸਰਕਾਰ ਦੀ ਬਦਨੀਤੀ ਕਰਕੇ ਆਨੰਦ ਮੈਰਿਜ ਐਕਟ ਦਾ ਮਸਲਾ ਇਕ ਵਾਰ ਫੇਰ ਭੰਬਲਭੂਸੇ ਵਿਚ ਪੈ ਗਿਆ ਹੈ। ਆਜਾਦੀ ਦੇ 65 ਸਾਲਾਂ ਬਾਅਦ ਵੀ ਸਿਖ ਮਸਲੇ ਜਿੳਂ ਦੇ ਤਿਉਂ ਖੜੇ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਸਿਖ ਲੀਡਰ ਜਦੋਂ ਤਾਕਤ ਦੇ … More »

ਲੇਖ | Leave a comment
 

ਸਾਂਝੇ ਪੰਜਾਬ ਦਾ, ਪੰਜਾਬੀ ਦਾ ਅਣਖੀਲਾ ਲੋਕ ਕਵੀ: ਚਿਰਾਗ ਦੀਨ ਦਾਮਨ

100ਵੇਂ ਜਨਮ ਦਿਵਸ 3 ਸਤੰਬਰ ’ਤੇ ਵਿਸ਼ੇਸ਼ ਸਾਂਝੇ ਪੰਜਾਬ ਨੇ ਪੰਜਾਬੀ ਦੇ ਅਨੇਕਾਂ ਕਵੀ, ਲੇਖਕ, ਗ਼ਜ਼ਲਗੋ ਤੇ ਸ਼ਾਇਰ ਪੈਦਾ ਕੀਤੇ ਹਨ, ਜਿਹਨਾਂ ਨੇ ਪੰਜਾਬੀ ਬੋਲੀ ਦੀ ਤਰੱਕੀ ਤੇ ਨਿਖਾਰ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਕੁਝ ਇੱਕ ਅਣਖੀਲੇ ਲੋਕ ਕਵੀ … More »

ਲੇਖ | Leave a comment
 

ਐਸ.ਜੀ.ਪੀ.ਸੀ. ਦੀਆਂ ਚੋਣਾਂ ਵਿੱਚ ਸਵੱਛ ਕਿਰਦਾਰ ਵਾਲੇ ਉਮੀਦਵਾਰ ਹੋਣ

ਐਸ.ਜੀ.ਪੀ.ਸੀ. ਦੀਆਂ 18 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਸਵੱਛ ਕਿਰਦਾਰ ਤੇ ਧਾਰਮਿਕ ਪ੍ਰਵਿਰਤੀ ਵਾਲੇ ਉਮੀਦਵਾਰ ਹੋਣੇ ਚਾਹੀਦੇ ਹਨ। ਵੈਸੇ ਤਾਂ ਅਜਿਹੀ ਧਾਰਮਿਕ ਸੰਸਥਾ ਦੀ ਚੋਣ ਪਾਰਟੀ ਪੱਧਰ ’ਤੇ ਹੋਣੀ ਹੀ ਨਹੀਂ ਚਾਹੀਦੀ, ਜਦੋਂ ਕੋਈ ਸਿਆਸੀ ਪਾਰਟੀ ਐਸ.ਜੀ.ਪੀ.ਸੀ. ਦੀ ਚੋਣ … More »

ਲੇਖ | Leave a comment
 

ਪੰਜਾਬ ਯੂਥ ਕਾਂਗਰਸ ਦੀ ਚੋਣ ਰੁਕਵਾਉਣ ਲਈ ਕੁਝ ਯੂਥ ਅਤੇ ਕਾਂਗਰਸ ਲੀਡਰ ਯਤਨਸ਼ੀਲ

ਸਰਵ ਭਾਰਤੀ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਰਾਹੁਲ ਗਾਂਧੀ ਪੰਜਾਬ ਯੂਥ ਕਾਂਗਰਸ ਦੀ ਚੋਣ ਵਿਚ ਦੂਜੀ ਵਾਰ ਨਵਾਂ ਤਜਰਬਾ ਕਰ ਰਹੇ ਹਨ। ਯੂਥ ਕਾਂਗਰਸ ਨੂੰ ਲਾਮਬੰਦ ਕਰਨ ਲਈ ਉਹਨਾਂ 2 ਸਾਲ ਪਹਿਲਾਂ ਵੀ ਅਜਿਹੀ ਚੋਣ ਵਿਚ ਇਕ ਨਵਾਂ ਤਜਰਬਾ ਪੰਜਾਬ … More »

ਲੇਖ | Leave a comment
 

ਅਕਾਲੀ ਦਲ ਬਾਦਲ ਵਿੱਚ ਪਰਿਵਾਰਵਾਦ ਦਾ ਕਬਜ਼ਾ

ਅਕਾਲੀ ਦਲ ਬਾਦਲ ਵਿੱਚ ਇਸ ਸਮੇਂ ਪਰਿਵਾਰਵਾਦ ਦਾ ਕਬਜਾ ਹੈ। ਸ. ਬਿਕਰਮ ਸਿੰਘ ਮਜੀਠੀਆ ਦੀ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਤੌਰ ’ਤੇ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਨਿਯੁਕਤੀ ਨੇ ਅਕਾਲੀ ਦਲ ਬਾਦਲ ਵਿੱਚ ਪਰਿਵਾਰਵਾਦ ਨੂੰ ਪੱਕੇ ਪੈਰੀਂ ਕਰ … More »

ਲੇਖ | Leave a comment
 

ਪੰਜਾਬ ਲੋਕ ਸੇਵਾ ਕਮਿਸ਼ਨ ਸਿਆਸਤ ਦੀ ਭੇਂਟ

ਪੰਜਾਬ ਸਰਕਾਰ ਨੇ ਸ਼ਰੋਮਣੀ ਅਕਾਲੀ ਦਲ ਬਾਦਲ ਦੇ ਲੁਧਿਆਣਾ ਪੱਛਮੀਂ ਤੋਂ ਵਿਧਾਨਕਾਰ ਸ੍ਰੀ ਹਰੀਸ਼ ਰਾਏ ਢਾਂਡਾ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਕੇ ਕਮਿਸ਼ਨ ਵਿਚ ਸਿਆਸਤ ਦਾਖਲ ਦਰ ਦਿਤੀ ਹੈ। ਇਸ ਦਫਤਰ ਦੀ ਮਹੱਤਤਾ ਇਸਦੇ ਨਾਂ ਤੋਂ ਹੀ … More »

ਲੇਖ | Leave a comment
 

ਪੰਜਾਬ ਵਿਚ ਨਸ਼ਿਆਂ ਦੇ ਵਪਾਰੀਆਂ, ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦੀ ਮਿਲੀ ਭੁਗਤ

ਪੰਜਾਬ ਵਿਚ ਨਸ਼ਿਆਂ ਦੇ ਵਪਾਰੀਆਂ, ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦੀ ਮਿਲੀ ਭੁਗਤ ਨਾਲ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਪੰਜਾਬ ਜਿਸ ਨੂੰ ਦੇਸ਼ ਖੜਗਭੁਜਾ ਕਿਹਾ ਜਾਂਦਾ ਹੈ, ਇਸ ਦੇ ਵਾਸੀਆਂ ਨੇ ਸਭ ਤੋਂ ਵੱਧ ਯੋਗਦਾਨ ਦੇਸ਼ ਦੀ ਅਜਾਦੀ ਦੀ … More »

ਲੇਖ | Leave a comment
 

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੰਗਠਨ ਵਿਚ ਕੈ.ਅਮਰਿੰਦਰ ਸਿੰਘ ਦੀ ਸਰਵਉਚਤਾ ਬਰਕਰਾਰ

ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪੁਨਰ ਗਠਨ ਦੀ ਜਿਹੜੀ ਸੂਚੀ ਜਾਰੀ ਕੀਤੀ ਗਈ ਹੈ ਉਸਨੂੰ ਘੋਖਣ ਤੋਂ ਸਪਸ਼ਟ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਵਉਚਤਾ ਬਰਕਰਾਰ ਰੱਖੀ ਗਈ ਹੈ। ਭਾਵੇਂ ਸਰਵ ਭਾਰਤੀ ਕਾਂਗਰਸ ਕਮੇਟੀ … More »

ਲੇਖ | Leave a comment